Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    3:33:07 PM

  • a big danger bell for punjabis

    ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼...

  • isi based spy network exposed  two accused arrested

    ISI ਆਧਾਰਿਤ ਜਾਸੂਸੀ ਨੈੱਟਵਰਕ ਦਾ ਪਰਦਾਫ਼ਾਸ਼! ਦੋ...

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

  • indians deported from canada

    ਕੈਨੇਡਾ ਤੋਂ ਸਭ ਤੋਂ ਵੱਧ ਡਿਪੋਰਟ ਹੋਏ ਭਾਰਤੀ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਜਲੰਧਰ ਦੇ ਪ੍ਰਭਜੋਤ ਸਿੰਘ ਨੇ ਚਮਕਾਇਆ ਭਾਰਤ ਦਾ ਨਾਂ, ਨਾਮੀ ਏਅਰਲਾਈਨ ਵਿਜ਼ ਦਾ ਬਣਿਆ ਕੈਪਟਨ

INTERNATIONAL News Punjabi(ਵਿਦੇਸ਼)

ਜਲੰਧਰ ਦੇ ਪ੍ਰਭਜੋਤ ਸਿੰਘ ਨੇ ਚਮਕਾਇਆ ਭਾਰਤ ਦਾ ਨਾਂ, ਨਾਮੀ ਏਅਰਲਾਈਨ ਵਿਜ਼ ਦਾ ਬਣਿਆ ਕੈਪਟਨ

  • Edited By Cherry,
  • Updated: 08 Apr, 2023 03:59 PM
Italy
prabhjot singh of jalandhar became the captain of airline wizz
  • Share
    • Facebook
    • Tumblr
    • Linkedin
    • Twitter
  • Comment

ਰੋਮ (ਦਲਵੀਰ ਕੈਂਥ)- ਇਟਲੀ ਦੇ ਭਾਰਤੀ ਭਾਵੇਂ ਉਹ ਬੱਚੇ ਹਨ ਜਾਂ ਵੱਡੇ ਇਟਲੀ ਵਿੱਚ ਬੁਲੰਦ ਹੌਸਲਿਆਂ ਅਤੇ ਦ੍ਰਿੜ ਇਰਾਦਿਆਂ ਨਾਲ ਇਟਾਲੀਅਨ ਲੋਕਾਂ ਸਮੇਤ ਹੋਰ ਦੇਸ਼ਾਂ ਦੇ ਪ੍ਰਵਾਸੀਆਂ ਲਈ ਨਿਰੰਤਰ ਕਾਮਯਾਬੀ ਦੀ ਮਿਸਾਲ ਬਣਦੇ ਜਾ ਰਹੇ ਹਨ, ਜਿਸ ਨੂੰ ਹੋਰ ਪ੍ਰਤੱਖ ਕਰ ਦਿੱਤਾ ਹੈ ਭਾਰਤੀ ਮੂਲ ਦੇ ਨੌਜਵਾਨ ਪ੍ਰਭਜੋਤ ਸਿੰਘ ਮੁਲਤਾਨੀ (35) ਨੇ। ਜਿਸ ਨੂੰ ਹਾਲ ਹੀ ਵਿੱਚ ਵਿਜ਼ ਏਅਰ ਲਾਈਨ ਵਿੱਚ ਕੈਪਟਨ ਥਾਪਿਆ ਗਿਆ ਹੈ।

ਇਹ ਵੀ ਪੜ੍ਹੋ: 6 ਬੱਚਿਆਂ ਸਮੇਤ ਅਮਰੀਕਾ ਤੋਂ ਭਾਰਤ ਭੱਜੇ ਜੋੜੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ, ਜਾਣੋ ਕੀ ਹੈ ਮਾਮਲਾ

PunjabKesari

ਦੁਆਬੇ ਦੇ ਜਲੰਧਰ ਦਾ ਰਹਿਣ ਵਾਲਾ ਪ੍ਰਭਜੋਤ ਸਿੰਘ ਮੁਲਤਾਨੀ ਸਾਲ 2003 ਵਿੱਚ ਪਰਿਵਾਰ ਨਾਲ ਇਟਲੀ ਆਇਆ ਸੀ। ਪ੍ਰਭਜੋਤ ਸਿੰਘ ਮੁਲਤਾਨੀ, ਪਿਤਾ ਗੁਰਮੇਲ ਸਿੰਘ ਤੇ ਮਾਤਾ ਕੁਲਵੰਤ ਕੌਰ ਦੀਆਂ ਹੱਲਾਸ਼ੇਰੀਆਂ ਦੇ ਸੱਦਕੇ ਉਹਨਾਂ ਰਾਹਾਂ ਦਾ ਪਾਂਧੀ ਬਣ ਗਿਆ, ਜਿਹੜੇ ਰਾਹ ਉਸ ਨੂੰ ਕਾਮਯਾਬੀ ਦੀਆਂ ਬੁਲੰਦੀਆਂ ਤੱਕ ਲੈ ਆਏ। 'ਜਗ ਬਾਣੀ' ਨਾਲ ਗੱਲ ਕਰਦਿਆਂ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਉਸ ਨੂੰ ਇਸ ਮੁਕਾਮ ਤੱਕ ਪਹੁੰਚਾਉਣ ਵਿਚ ਉਸ ਦੇ ਮਾਪਿਆਂ ਦਾ ਹੀ ਵੱਡਾ ਯੋਗਦਾਨ ਹੈ। ਉਹਨਾਂ ਦੀ ਪ੍ਰੇਰਨਾ ਨਾਲ ਹੀ ਸਾਲ 2011 ਤੋਂ ਉਸ ਨੇ ਹਵਾਈ ਜਹਾਜ਼ ਦਾ ਪਾਇਲਟ ਬਣਨ ਲਈ ਪੜ੍ਹਾਈ ਸ਼ੁਰੂ ਕੀਤੀ, ਜਿਸ ਨੂੰ ਨੇਪੜੇ ਚਾੜਨ ਲਈ ਉਹ ਪਹਿਲਾਂ ਅਮਰੀਕਾ ਫਿਰ ਇੰਗਲੈਂਡ ਤੇ ਬਾਅਦ ਵਿੱਚ ਸਪੇਨ ਪੜ੍ਹਨ ਗਿਆ ਤਾਂ ਜਾਕੇ ਅੱਜ ਉਹ ਕਾਮਯਾਬੀ ਦੇ ਜਹਾਜ਼ ਦਾ ਮੁਸਾਫ਼ਿਰ ਬਣਿਆ।

ਇਹ ਵੀ ਪੜ੍ਹੋ: ਸਿੰਗਾਪੁਰ 'ਚ ਸ਼ਾਪਿੰਗ ਮਾਲ ਦੇ ਬਾਹਰ ਨੌਜਵਾਨ ਨੇ ਭਾਰਤੀ ਵਿਅਕਤੀ ਨੂੰ ਪੌੜੀਆਂ ਤੋਂ ਮਾਰਿਆ ਧੱਕਾ, ਖੋਪੜੀ 'ਚ ਹੋਏ ਕਈ ਫਰੈਕਚਰ, ਮੌਤ

ਜਹਾਜ਼ ਦਾ ਕੈਪਟਨ ਬਣਨ ਉਪੰਰਤ ਉਸ ਨੇ ਸਭ ਤੋਂ ਪਹਿਲਾਂ ਇਮੀਰੇਟ ਏਅਰਲਾਈਨ ਵਿੱਚ ਪਾਇਲਟ ਵਜੋਂ ਕਮਾਂਡ ਸੰਭਾਲੀ ਫਿਰ ਹੌਲੀ-ਹੌਲੀ ਉਹ ਅਸਮਾਨਾਂ ਵਿੱਚ ਉਡਣ ਦਾ ਅਜਿਹਾ ਮੁਰੀਦ ਹੋਇਆ ਕਿ ਅੱਜ ਨਾਮੀ ਏਅਰਲਾਈਨ ਵਿਜ਼ ਏਅਰ ਦਾ ਕੈਪਟਨ ਬਣ ਗਿਆ। ਪ੍ਰਭਜੋਤ ਸਿੰਘ ਮੁਲਤਾਨੀ ਨੇ ਉਹਨਾਂ ਤਮਾਮ ਇਟਲੀ ਦੇ ਭਾਰਤੀ ਨੌਜਵਾਨਾਂ ਦੀ ਧਾਰਨਾ ਨੂੰ ਪਛਾੜ ਦਿੱਤਾ ਜਿਹੜੇ ਇਹੀ ਸੋਚੀ ਜਾਂਦੇ ਸਨ ਕਿ ਬਾਹਰ ਆਕੇ ਪੜ੍ਹਨ ਦਾ ਕੋਈ ਖਾਸ ਫਾਇਦਾ ਨਹੀਂ ਹੁੰਦਾ ਜਦੋਂ ਕਿ ਡਿਗਰੀਆਂ ਕਰਕੇ ਵੀ ਤਾਂ ਕਰਨੀਆਂ ਦਿਹਾੜੀਆਂ ਹੀ ਹਨ। ਇਹ ਨੌਜਵਾਨ ਭਾਰਤੀ ਤੇ ਇਟਾਲੀਅਨ ਕਮਿਊਨਿਟੀ ਸਮੇਤ ਹੋਰ ਦੇਸ਼ਾਂ ਦੇ ਇਟਲੀ ਵੱਸਦੇ ਲੋਕਾਂ ਲਈ ਜਿੱਥੇ ਚਰਚਾ ਦਾ ਵਿਸ਼ਾ ਬਣਿਆ ਹੈ, ਉੱਥੇ ਹੀ ਨੌਜਵਾਨ ਵਰਗ ਲਈ ਆਪਣੇ ਆਪ ਵਿੱਚ ਵਿੱਲਖਣ ਮਿਸਾਲ ਵੀ ਹੈ, ਜਿਹੜੀ ਇਹ ਦਰਸਾਉਂਦੀ ਹੈ ਕਿ ਜੇਕਰ ਇਨਸਾਨ ਦੇ ਇਰਾਦੇ ਮਜ਼ਬੂਤ ਤੇ ਜਨੂੰਨੀ ਹੋਣ ਤਾਂ ਕੋਈ ਅਜਿਹਾ ਖੇਤਰ ਨਹੀਂ ਜਿਸ ਵਿੱਚ ਕਾਮਯਾਬੀ ਦੇ ਝੰਡੇ ਬੁਲੰਦ ਨਹੀਂ ਕੀਤੇ ਜਾ ਸਕਦੇ।

ਇਹ ਵੀ ਪੜ੍ਹੋ: 'ਸੱਸ' ਸੁਧਾ ਮੂਰਤੀ ਨੂੰ ਪਦਮ ਭੂਸ਼ਣ ਮਿਲਣ 'ਤੇ ਖ਼ੁਸ਼ ਹੋਏ ਬ੍ਰਿਟਿਸ਼ PM ਸੁਨਕ, ਲਿਖਿਆ- 'ਮਾਣ ਦਾ ਦਿਨ'

 ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 

  • Prabhjot Singh
  • Jalandhar
  • Captain
  • Airline Wizz

ਕੈਨੇਡਾ 'ਚ ਬਰਫ਼ੀਲੇ ਤੂਫ਼ਾਨ ਕਾਰਨ 2 ਲੋਕਾਂ ਦੀ ਮੌਤ, PM ਟਰੂਡੋ ਨੇ ਪ੍ਰਭਾਵਿਤ ਖੇਤਰ ਦਾ ਕੀਤਾ ਦੌਰਾ

NEXT STORY

Stories You May Like

  • indian girl in canada police
    ਪੰਜਾਬੀ ਵਿਦਿਆਰਥਣ ਨੇ ਕੈਨੇਡਾ 'ਚ ਗੱਡੇ ਝੰਡੇ ! ਪੁਲਸ ਅਫ਼ਸਰ ਬਣ ਚਮਕਾਇਆ ਪਿੰਡ ਤੇ ਪੰਜਾਬ ਦਾ ਨਾਂ
  • vaibhav made punjab shine
    ਵੈਭਵ ਨੇ ਚਮਕਾਇਆ ਪੰਜਾਬ ਦਾ ਨਾਂ! CBSE 10ਵੀਂ 'ਚੋਂ ਹਾਸਲ ਕੀਤੇ 500 'ਚੋਂ 500 ਅੰਕ
  • 7 year teghbir singh ropar creates history conquers nepal s annapurna circuit
    ਰੋਪੜ ਦੇ ਤੇਗਬੀਰ ਸਿੰਘ ਨੇ ਰਚਿਆ ਇਤਿਹਾਸ, ਨੇਪਾਲ ਦਾ ਅੰਨਪੂਰਨਾ ਸਰਕਟ ਕੀਤਾ ਫ਼ਤਿਹ
  • famous schools  bomb threats  threats to schools
    ਬਰਨਾਲਾ ਦੇ ਤਿੰਨ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸ਼ਹਿਰ 'ਚ ਦਹਿਸ਼ਤ ਦਾ ਮਾਹੌਲ
  • gurkomal kaur in italy
    24 ਸਾਲਾ ਪੰਜਾਬਣ ਗੁਰਕੋਮਲ ਕੌਰ ਨੇ ਇਟਲੀ ‘ਚ ਮਾਪਿਆਂ ਸਮੇਤ ਚਮਕਾਇਆ ਭਾਰਤ ਦਾ ਨਾਮ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • indian railways hockey coach davinder singh passes away
    ਭਾਰਤੀ ਰੇਲਵੇ ਦੇ ਹਾਕੀ ਕੋਚ ਦਵਿੰਦਰ ਸਿੰਘ ਦਾ ਦੇਹਾਂਤ
  • sukhbir singh badal  delimitation proposal
    ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰ ਦੇ ਹੱਦਬੰਦੀ ਦੇ ਪ੍ਰਸਤਾਵ ਦਾ ਵਿਰੋਧ, ਪੰਜਾਬ ਲਈ ਦੱਸਿਆ ਵੱਡਾ 'ਧੱਕਾ'
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
Trending
Ek Nazar
trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • return kohinoor to india
      'ਭਾਰਤ ਨੂੰ ਕੋਹਿਨੂਰ ਵਾਪਸ ਕਰ ਦਿਓ'! ਕਿੰਗ ਚਾਰਲਸ ਨੂੰ ਨਿਊਯਾਰਕ ਦੇ ਮੇਅਰ ਕਰਨਗੇ...
    • nepal airlines apologized
      ਨੇਪਾਲ ਏਅਰਲਾਈਨਜ਼ ਨੇ ਭਾਰਤ ਤੋਂ ਮੰਗੀ ਮੁਆਫ਼ੀ! ਨਕਸ਼ੇ 'ਚ ਜੰਮੂ-ਕਸ਼ਮੀਰ ਸਬੰਧੀ...
    • trump renames strait of hormuz
      ਸਟ੍ਰੇਟ ਆਫ਼ ਹੋਰਮੁਜ਼ 'ਖ਼ਤਮ'! ਟਰੰਪ ਨੇ ਬਦਲ'ਤਾ ਨਾਂ, ਪੋਸਟ ਸ਼ੇਅਰ ਕਰ ਖੜ੍ਹਾ...
    • sri lanka excavation
      ਸ਼੍ਰੀਲੰਕਾ 'ਚ ਸਮੂਹਿਕ ਕਬਰ ਦੀ ਖੁਦਾਈ ਮੁੜ ਹੋਈ ਸ਼ੁਰੂ ! ਹੁਣ ਤੱਕ 240 ਕੰਕਾਲਾਂ...
    • boat stuck in sea
      ਲੀਬੀਆ : ਪ੍ਰਵਾਸੀਆਂ ਨਾਲ ਭਰੀ ਕਿਸ਼ਤੀ ਸਮੁੰਦਰ 'ਚ ਫਸੀ, ਹੁਣ ਤੱਕ 17 ਲਾਸ਼ਾਂ ਬਰਾਮਦ
    • oil becomes biggest problem for iran
      'ਤੇਲ' ਹੀ ਬਣ ਗਿਆ ਇਰਾਨ ਲਈ ਸਭ ਤੋਂ ਵੱਡੀ ਮੁਸੀਬਤ ! ਬੰਦ ਕਰਨਾ ਪੈ ਸਕਦੈ...
    • girls marriage act
      ਲਹਿੰਦੇ ਪੰਜਾਬ 'ਚ ਕੁੜੀਆਂ ਦੇ ਵਿਆਹ ਨੂੰ ਲੈ ਕੇ ਇਤਿਹਾਸਕ ਫ਼ੈਸਲਾ ! ਬਦਲਿਆ ਗਿਆ...
    • technology has erased the identity of humanity
      ਤਕਨਾਲੋਜੀ ਨੇ ਮਿਟਾਈ ਇਨਸਾਨੀਅਤ ਦੀ ਪਛਾਣ; ਗੱਲਬਾਤ 'ਚ 1.2 ਲੱਖ ਸ਼ਬਦਾਂ ਦੀ...
    • central government spend  145 million on security
      ਫੀਫਾ ਵਰਲਡ ਕੱਪ ਲਈ ਸੁਰੱਖਿਆ 'ਤੇ 145 ਮਿਲੀਅਨ ਡਾਲਰ ਤੱਕ ਖਰਚੇਗੀ ਕੇਂਦਰੀ ਸਰਕਾਰ
    • major terrorist incident in london
      ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ 'ਤੇ ਚਾਕੂ ਨਾਲ ਹਮਲਾ, ਈਰਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +