Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    10:12:13 AM

  • airstrikes on locations

    ਪਾਕਿਸਤਾਨ ਨੇ 10 ਟਿਕਾਣਿਆਂ 'ਤੇ ਕਰ'ਤੀ Airstrike...

  • pezeshkian in unga

    'ਜਵਾਕਾਂ ਦਾ ਕੀ ਕਸੂਰ ਸੀ..?' UNGA 'ਚ ਮਿਨਾਬ...

  • tasmac buyers pay rs 10  empty liquor bottles refund

    ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ...

  • amritsar 20 kg heroin seized 4 arrested

    ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • 38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ ਮਾਮਲਾ

INTERNATIONAL News Punjabi(ਵਿਦੇਸ਼)

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ ਮਾਮਲਾ

  • Edited By Vandana,
  • Updated: 03 Sep, 2026 03:48 PM
Pakistan
pregnant woman
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਕ ਮਹਿਲਾ ਨੂੰ 38 ਹਫ਼ਤੇ ਦੀ ਗਰਭਵਤੀ ਦੱਸਦਿਆਂ ਡਿਲੀਵਰੀ ਲਈ ਹਸਪਤਾਲ ਲਿਜਾਇਆ ਗਿਆ। ਹਸਪਤਾਲ ਨੇ ਵੀ ਤੁਰੰਤ ਆਪਰੇਸ਼ਨ ਦੀ ਤਿਆਰੀ ਕਰ ਲਈ ਪਰ ਆਪਰੇਸ਼ਨ ਦੌਰਾਨ ਡਾਕਟਰਾਂ ਨੂੰ ਪਤਾ ਚੱਲਿਆ ਕਿ ਮਹਿਲਾ ਦੇ ਪੇਟ ਵਿਚ ਬੱਚਾ ਤਾਂ ਹੈ ਹੀ ਨਹੀਂ। ਦੂਜੇ ਪਾਸੇ ਮਹਿਲਾ ਦੇ ਪਰਿਵਾਰ ਵਾਲਿਆਂ ਨੇ ਹਸਪਤਾਲ 'ਤੇ ਬੱਚਾ ਗਾਇਬ ਕਰਨ ਦੇ ਦੋਸ਼ ਲਗਾ ਦਿੱਤੇ। ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਪ੍ਰੈਗਨੈਂਸੀ ਨੂੰ ਕਰੀਬ 9 ਮਹੀਨੇ ਹੋ ਚੁੱਕੇ ਸਨ ਅਤੇ ਉਨ੍ਹਾਂ ਕੋਲ ਮੌਜੂਦ ਅਲਟਰਾਸਾਊਂਡ ਰਿਪੋਰਟ ਵਿਚ ਵੀ ਇਹ ਜਾਣਕਾਰੀ ਦਰਜ ਸੀ। ਫਿਰ ਬੱਚਾ ਕਿੱਥੇ ਗਿਆ।

ਇੱਥੇ ਦੱਸ ਦਈਏ ਕਿ ਇਹ ਹੈਰਾਨੀਜਨਕ ਮਾਮਲਾ ਪਾਕਿਸਤਾਨ ਦੇ ਕਰਾਚੀ ਸ਼ਹਿਰ ਦਾ ਹੈ। ਜਿੱਥੇ ਇਕ ਹਮਪਤਾਲ ਵਿਚ ਜ਼ੁਬੀਆ ਨਾਮ ਦੀ ਮਹਿਲਾ 27 ਅਗਸਤ ਨੂੰ ਪਹੁੰਚੀ। ਉਸ ਦਾ ਪਤੀ ਰਾਸਿਦ ਅਤੇ ਪਰਿਵਾਰਕ ਮੈਂਬਰ ਡਿਲੀਵਰੀ ਮਗਰੋਂ ਬੱਚਾ ਹੋਣ ਦੀ ਆਸ ਲਗਾਈ ਬੈਠਾ ਸੀ। ਹਸਪਤਾਲ ਵਿਚ ਮੌਜੂਦ ਡਾਕਟਰਾਂ ਨੂੰ ਮਹਿਲਾ ਵੱਲੋਂ ਇਕ ਅਲਟਰਾਸਾਊਂਡ ਰਿਪੋਰਟ ਦਿਖਾਈ ਗਈ, ਜਿਸ ਵਿਚ ਉਹ 38 ਹਫ਼ਤਿਆਂ ਦੀ ਗਰਭਵਤੀ ਦੱਸੀ ਗਈ ਸੀ। ਇਸ ਰਿਪੋਰਟ ਨੂੰ ਦੇਖ ਡਾਕਟਰਾਂ ਨੇ ਉਸ ਦੀ ਡਿਲੀਵਰੀ ਦੀ ਤਿਆਰੀ ਕਰ ਲਈ। ਇਸ ਦੌਰਾਨ ਡਿਊਟੀ 'ਤੇ ਮੌਜੂਦ ਇਕ ਡਾਕਟਰ ਨੇ ਮਹਿਲਾ ਦੀ ਮੈਡੀਕਲ ਜਾਂਚ ਹੋਰ ਜ਼ਰੂਰੀ ਟੈਸਟ ਕੀਤੇ। ਇਸ ਮਗਰੋਂ ਮਹਿਲਾ ਨੂੰ ਆਪਰੇਸ਼ਨ ਲਈ ਲਿਜਾਇਆ ਗਿਆ। ਪਰ ਆਪਰੇਸ਼ਨ ਦੌਰਾਨ ਪਤਾ ਚੱਲਿਆ ਕਿ ਮਹਿਲਾ ਦੇ ਪੇਟ ਵਿਚ ਬੱਚਾ ਨਹੀਂ ਸੀ। 

ਪੜ੍ਹੋ ਇਹ ਅਹਿਮ ਖ਼ਬਰ-  Birthright citizenship 'ਤੇ ਅਮਰੀਕੀ ਅਦਾਲਤ ਨੇ ਸੁਣਾ'ਤਾ ਫ਼ੈਸਲਾ ! ਟਰੰਪ ਨੂੰ ਦਿੱਤਾ ਵੱਡਾ ਝਟਕਾ

ਆਪਰੇਸ਼ਨ ਤੋਂ ਬਾਅਦ ਜਦੋਂ ਪਰਿਵਾਰ ਵਾਲਿਆਂ ਨੂੰ ਇਸ ਬਾਰੇ ਦੱਸਿਆ ਗਿਆ ਤਾਂ ਵਿਵਾਦ ਵੱਧ ਗਿਆ। ਪਰਿਵਾਰ ਨੇ ਦੋਸ਼ ਲਗਾਇਆ ਕਿ ਜੇਕਰ ਮਹਿਲਾ ਗਰਭਵਤੀ ਸੀ ਅਤੇ ਅਲਟਰਾਸਾਊਂਡ ਵਿਚ ਬੱਚਾ ਦਿਖਾਈ ਦੇ ਰਿਹਾ ਸੀ ਤਾਂ ਡਿਲੀਵਰੀ ਮਗਰੋਂ ਬੱਚਾ ਕਿੱਥੇ ਗਿਆ। ਪਰਿਵਾਰ ਵਾਲਿਆਂ ਨੇ ਹਸਪਤਾਲ ਪ੍ਰਸ਼ਾਸਨ 'ਤੇ ਬੱਚਾ ਗਾਇਬ ਕਰਨ ਦਾ ਦੋਸ਼ ਵੀ ਲਗਾਇਆ। ਮਾਮਲਾ ਵਧਣ ਤੇ ਪੁਲਸ ਨੂੰ ਬੁਲਾਇਆ ਗਿਆ। ਪੁਲਸ ਦੀ ਸ਼ੁਰੂਆਤੀ ਜਾਂਚ ਵਿਚ ਮਾਮਲਾ ਸਾਫ ਹੋ ਗਿਆ। ਜ਼ੁਬੀਆ ਨੇ ਸਵੀਕਾਰ ਕੀਤਾ ਕਿ ਉਸਨੇ ਪ੍ਰੈਗਨੈਂਸੀ ਬਾਰੇ ਪਰਿਵਾਰ ਨੂੰ ਝੂਠ ਬੋਲਿਆ ਸੀ। ਦਰਅਸਲ ਜ਼ੁਬੀਆ ਦੇ ਵਿਆਹ ਨੂੰ 3 ਸਾਲ ਹੋ ਚੁੱਕੇ ਸਨ ਅਤੇ ਉਸ 'ਤੇ ਬੱਚਾ ਪੈਦਾ ਕਰਨ ਦਾ ਦਬਾਅ ਸੀ। ਇਸੇ ਦਬਾਅ ਵਿਚ ਉਸ ਨੇ ਖ਼ੁਦ ਨੂੰ ਗਰਭਵਤੀ ਦੱਸ ਕੇ ਝੂਠੀ ਰਿਪੋਰਟ ਤਿਆਰ ਕਰਵਾਈ ਸੀ। ਇਸ ਘਟਨਾ ਨੇ ਨਜ਼ੀਮਾਬਾਦ ਦੇ ਹਸਪਤਾਲ ਦੀ ਪ੍ਰਕਿਰਿਆ ਨੂੰ ਲੈ ਕੇ ਵੀ ਸਵਾਲ ਖੜ੍ਹਾ ਕੀਤੇ ਹਨ। ਕਿਉਂਕਿ ਜਦੋਂ ਕਿਸੇ ਮਹਿਲਾ ਨੂੰ ਡਿਲੀਵਰੀ ਲਈ ਆਪਰੇਸ਼ਨ ਕਰਨ ਲਈ ਲਿਜਾਇਆ ਜਾਂਦਾ ਹੈ ਤਾਂ ਆਮ ਤੌਰ 'ਤੇ ਡਾਕਟਰ ਉਸ ਦਾ ਦੁਬਾਰਾ ਅਲਟਰਾ ਸਾਊਂਡ ਕਰਦੇ ਹਨ। ਇਸ ਮਾਮਲੇ ਵਿਚ ਹਮਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਸ ਨੇ ਮਹਿਲਾ ਦੁਆਰਾ ਦਿਖਾਈ ਗਈ ਅਲਟਰਾਸਾਊਂਡ ਰਿਪੋਰਟ ਦੇ ਆਧਾਰ 'ਤੇ ਮੈਡੀਕਲ ਜਾਂਚ ਅਤੇ ਹੋਰ ਟੈਸਟਾਂ ਦੇ ਬਾਅਦ ਆਪਰੇਸ਼ਨ ਕਰਨ ਦਾ ਫੈਸਲਾ ਲਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • Pregnant woman
  • delivery
  • operation
  • Pakistan
  • ਗਰਭਵਤੀ ਮਹਿਲਾ
  • ਡਿਲੀਵਰੀ
  • ਆਪਰੇਸ਼ਨ
  • ਪਾਕਿਸਤਾਨ

ਹੜ੍ਹ ਮਗਰੋਂ ਆ ਗਿਆ ਭੂਚਾਲ ! ਨੇਪਾਲ 'ਚ ਮੁੜ ਵਧਿਆ 'ਖ਼ਤਰਾ'

NEXT STORY

Stories You May Like

  • human bones found in ground excavation for a government project
    ਸਰਕਾਰੀ ਪ੍ਰਾਜੈਕਟ ’ਚ ਖ਼ੁਦਾਈ ਦੌਰਾਨ ਜ਼ਮੀਨ ’ਚੋਂ ਮਿਲੀਆਂ ਮਨੁੱਖੀ ਹੱਡੀਆਂ, ਹੈਰਾਨ ਕਰੇਗਾ ਪੂਰਾ ਮਾਮਲਾ
  • government school locked
    ਖੇੜਾ ਦੇ ਸਰਕਾਰੀ ਸਕੂਲ ਨੂੰ ਪਿੰਡ ਵਾਸੀਆਂ ਨੇ ਲਾ'ਤਾ 'ਜਿੰਦਾ' ! ਹੈਰਾਨ ਕਰੇਗਾ ਪੂਰਾ ਮਾਮਲਾ
  • punjab son shoots his own mother
    ਪੰਜਾਬ : ਪੁੱਤ ਨੇ ਮਾਂ ਨੂੰ ਹੀ ਮਾਰ 'ਤੀ ਗੋਲੀ, ਪੂਰਾ ਵਾਕਿਆ ਜਾਣ ਹੈਰਾਨ ਰਹਿ ਜਾਵੋਗੇ
  • proof of indian citizenship demanded ambassador rajinder bhagat
    33 ਸਾਲ ਦੇਸ਼ ਦੀ ਸੇਵਾ ਕਰਨ ਵਾਲੇ ਅੰਬੈਸਡਰ ਤੋਂ ਵੀ ਮੰਗਿਆ ਜਾ ਰਿਹਾ ਭਾਰਤੀ ਹੋਣ ਦਾ ਸਬੂਤ, ਹੈਰਾਨ ਕਰੇਗਾ ਮਾਮਲਾ
  • amritdhari sikh from pathankot in saudi arabia
    ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ, ਹੈਰਾਨ ਕਰੇਗਾ ਮਾਮਲਾ
  • constable in bihar commits suicide after shooting his sister
    ਬਿਹਾਰ ’ਚ ਸਿਪਾਹੀ ਨੇ ਭੈਣ ਨੂੰ ਗੋਲੀ ਮਾਰਨ ਤੋਂ ਬਾਅਦ ਕੀਤੀ ਖੁਦਕੁਸ਼ੀ, ਹੈਰਾਨ ਕਰੇਗਾ ਮਾਮਲਾ
  • jantar mantar  swatantra bhardwaj  interim bail  court  delhi
    ਜੰਤਰ-ਮੰਤਰ ਵਿਖੇ ਹੋਏ ਹਮਲੇ ਦਾ ਮਾਮਲਾ, ਸਵਤੰਤਰ ਭਾਰਦਵਾਜ ਨੂੰ ਮਿਲੀ 3 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ
  • flood in nepal
    ਨੇਪਾਲ 'ਚ ਹੜ੍ਹਾਂ ਦਾ ਕਹਿਰ: 4 ਹਫ਼ਤਿਆਂ ਬਾਅਦ ਵੀ ਲਾਪਤਾ 6,000 ਲੋਕਾਂ ਦੀ ਭਾਲ ਜਾਰੀ
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian national killed in attack on cargo ship bound for india near oman
      ਓਮਾਨ ਨੇੜੇ ਭਾਰਤ ਆ ਰਹੇ ਕਾਰਗੋ ਜਹਾਜ਼ 'ਤੇ ਹਮਲਾ, ਇਕ ਭਾਰਤੀ ਵਿਅਕਤੀ ਦੀ ਮੌਤ
    • iran us ttalks
      ਮੁੜ ਸ਼ੁਰੂ ਹੋਵੇਗੀ ਗੱਲਬਾਤ ! ਈਰਾਨ ਨੇ ਅਮਰੀਕਾ ਅੱਗੇ ਰੱਖੀਆਂ ਸ਼ਰਤਾਂ
    • australian man arrested
      ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...
    • trump lashes out at cnn
      ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"
    • trump confirms meeting
      ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...
    • rrussia hits ukraine
      ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...
    • review trilateral cooperation
      ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ
    • london  delhi  indigo aircraft  airport
      ਲੰਡਨ ਤੋਂ ਦਿੱਲੀ ਆ ਰਹੇ ਇੰਡੀਗੋ ਦੇ ਜਹਾਜ਼ 'ਚ ਪੈ ਗਈ ਖ਼ਰਾਬੀ ! ਅੱਧ ਵਿਚਾਲਿਓਂ...
    • delegation walks out
      ਟਰੰਪ ਦੇ ਬਿਆਨ ਤੋਂ ਨਾਰਾਜ਼ ਕਿਊਬਾ ਦੇ ਵਫ਼ਦ ਨੇ UN ਸੈਸ਼ਨ 'ਚੋਂ ਕੀਤਾ ਵਾਕਆਊਟ
    • sri lanka court
      15 ਲੋਕਾਂ ਨੂੰ 200 ਸਾਲ ਕੈਦ ! ਸ਼੍ਰੀਲੰਕਾ ਦੀ ਅਦਾਲਤ ਨੇ 260 ਜਾਨਾਂ ਲੈਣ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +