Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    11:46:34 PM

  • holiday in punjab

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • sangruru incident

    ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ!...

  • punjab mla resigned

    BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਭਾਰਤ ਸਣੇ 10 ਦੇਸ਼ਾਂ 'ਤੇ 100% ਟੈਰਿਫ਼ ਲਗਾਉਣ ਦੀ ਤਿਆਰੀ ! ਅਮਰੀਕੀ ਸੰਸਦ 'ਚ ਸੋਧ ਪ੍ਰਸਤਾਵ ਪੇਸ਼

INTERNATIONAL News Punjabi(ਵਿਦੇਸ਼)

ਭਾਰਤ ਸਣੇ 10 ਦੇਸ਼ਾਂ 'ਤੇ 100% ਟੈਰਿਫ਼ ਲਗਾਉਣ ਦੀ ਤਿਆਰੀ ! ਅਮਰੀਕੀ ਸੰਸਦ 'ਚ ਸੋਧ ਪ੍ਰਸਤਾਵ ਪੇਸ਼

  • Edited By Vandana,
  • Updated: 15 Sep, 2026 09:54 AM
United States of America
preparations to impose tariffs
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ): ਅਮਰੀਕੀ ਸੰਸਦ ਵਿੱਚ ਰੂਸ 'ਤੇ ਪਾਬੰਦੀਆਂ ਲਗਾਉਣ ਨਾਲ ਸਬੰਧਤ ਬਿੱਲ ਵਿੱਚ ਕਾਨੂੰਨਸਾਜ਼ਾਂ ਵੱਲੋਂ ਨਵੀਆਂ ਸੋਧਾਂ ਪੇਸ਼ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਇੱਕ ਪ੍ਰਸਤਾਵ ਰਾਹੀਂ ਰੂਸ ਦੇ ਸਭ ਤੋਂ ਵੱਡੇ ਵਪਾਰਕ ਭਾਈਵਾਲਾਂ ਵਿੱਚ ਭਾਰਤ ਦਾ ਨਾਂ ਵੀ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ। 'ਲਿੰਡਸੇ ਓ ਗ੍ਰਾਹਮ ਸੈਂਕਸ਼ਨਿੰਗ ਰੂਸ ਐਂਡ ਈਰਾਨ ਐਕਟ', ਜੋ ਪਿਛਲੇ ਮਹੀਨੇ 7 ਅਗਸਤ ਨੂੰ ਅਮਰੀਕੀ ਸੈਨੇਟ ਵੱਲੋਂ 86-11 ਦੇ ਭਾਰੀ ਬਹੁਮਤ ਨਾਲ ਪਾਸ ਕੀਤਾ ਗਿਆ ਸੀ, ਦਾ ਮਕਸਦ ਰੂਸ ਦੀ ਲੀਡਰਸ਼ਿਪ, ਊਰਜਾ ਖੇਤਰ ਅਤੇ ਤੇਲ ਦੀ ਸਪਲਾਈ ਵਿੱਚ ਮਦਦ ਕਰਨ ਵਾਲੇ ਜਹਾਜ਼ਾਂ ('ਸ਼ੈਡੋ ਫਲੀਟ') 'ਤੇ ਸ਼ਿਕੰਜਾ ਕੱਸਣਾ ਹੈ।

ਡੈਮੋਕ੍ਰੇਟਿਕ ਕਾਂਗਰਸਮੈਨ ਸਟੈਨੀ ਹੋਇਰ ਵੱਲੋਂ ਪੇਸ਼ ਕੀਤੀ ਗਈ ਸੋਧ ਵਿੱਚ ਭਾਰਤ, ਚੀਨ, ਤੁਰਕੀ, ਅਜ਼ਰਬਾਈਜਾਨ, ਹੰਗਰੀ, ਸਲੋਵਾਕ ਰਿਪਬਲਿਕ, ਯੂ.ਏ.ਈ., ਸਿੰਗਾਪੁਰ, ਕਜ਼ਾਖਸਤਾਨ ਅਤੇ ਕਿਰਗਿਜ਼ ਰਿਪਬਲਿਕ ਨੂੰ ਉਨ੍ਹਾਂ ਦੇਸ਼ਾਂ ਦੀ ਸੂਚੀ ਵਿੱਚ ਨਾਮਜ਼ਦ ਕਰਨ ਦੀ ਮੰਗ ਕੀਤੀ ਗਈ ਹੈ ਜੋ 100 ਫ਼ੀਸਦੀ ਤੱਕ ਟੈਰਿਫ਼ (ਡਿਊਟੀ) ਦੇ ਘੇਰੇ ਵਿੱਚ ਆ ਸਕਦੇ ਹਨ। ਅਮਰੀਕਾ ਦਾ ਮੰਨਣਾ ਹੈ ਕਿ ਰੂਸ ਦਾ ਕੱਚੇ ਤੇਲ ਦਾ ਵਪਾਰ ਯੂਕਰੇਨ ਵਿਰੁੱਧ ਜੰਗ ਲਈ ਫੰਡ ਮੁਹੱਈਆ ਕਰਵਾ ਰਿਹਾ ਹੈ। 7 ਅਗਸਤ ਨੂੰ ਸੈਨੇਟ ਦੁਆਰਾ ਪਾਸ ਕੀਤੇ ਗਏ ਮੂਲ ਬਿੱਲ ਵਿੱਚ ਦੇਸ਼ਾਂ ਦੇ ਸਿੱਧੇ ਨਾਂ ਨਹੀਂ ਸਨ, ਬਲਕਿ ਤੇਲ ਅਤੇ ਗੈਸ ਦੇ 5 ਸਭ ਤੋਂ ਵੱਡੇ ਆਯਾਤਕਾਂ ਦਾ ਜ਼ਿਕਰ ਹੈ।

ਦੂਜੇ ਪਾਸੇ ਡੈਮੋਕ੍ਰੇਟਿਕ ਕਾਂਗਰਸਮੈਨ ਗ੍ਰੈਗਰੀ ਮੀਕਸ, ਜੋ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਹੋਰ ਟੈਰਿਫ਼ ਲਗਾਉਣ ਦੇ ਅਧਿਕਾਰ ਦੇਣ ਦੇ ਵਿਰੁੱਧ ਹਨ, ਨੇ ਬਿੱਲ ਦੇ ਸੈਕਸ਼ਨ 113 ਨੂੰ ਪੂਰੀ ਤਰ੍ਹਾਂ ਰੱਦ ਕਰਨ ਲਈ ਸੋਧ ਪੇਸ਼ ਕੀਤੀ ਹੈ। ਇਹ ਸੈਕਸ਼ਨ ਰਾਸ਼ਟਰਪਤੀ ਨੂੰ ਰੂਸ ਦੇ ਵਪਾਰਕ ਭਾਈਵਾਲਾਂ 'ਤੇ ਵਿਆਪਕ ਸੈਕੰਡਰੀ ਪਾਬੰਦੀਆਂ ਲਗਾਉਣ ਦੀ ਸ਼ਕਤੀ ਦਿੰਦਾ ਹੈ। ਇਸ ਤੋਂ ਇਲਾਵਾ ਮੀਕਸ ਦੁਆਰਾ ਪੇਸ਼ ਹੋਰ ਸੋਧਾਂ ਵਿੱਚ ਅਮਰੀਕੀ ਰਾਸ਼ਟਰੀ ਸੁਰੱਖਿਆ ਦੇ ਹਿੱਤ ਵਿੱਚ 90 ਦਿਨਾਂ ਲਈ ਪਾਬੰਦੀਆਂ ਤੋਂ ਛੋਟ  ਦੇਣ ਦੀ ਵਿਵਸਥਾ ਅਤੇ ਯੂਕਰੇਨ ਨੂੰ ਰੱਖਿਆ ਸਮੱਗਰੀ ਖਰੀਦਣ ਲਈ 15 ਅਰਬ ਡਾਲਰ ਦੇ ਸਿੱਧੇ ਕਰਜ਼ੇ ਦੀ ਮਨਜ਼ੂਰੀ ਦੇਣ ਦਾ ਪ੍ਰਸਤਾਵ ਸ਼ਾਮਲ ਹੈ।

ਇਹ ਬਿੱਲ ਰਾਸ਼ਟਰਪਤੀ ਦੇ ਦਸਤਖ਼ਤਾਂ ਲਈ ਭੇਜੇ ਜਾਣ ਤੋਂ ਪਹਿਲਾਂ ਅਮਰੀਕੀ 'ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼' ਦੁਆਰਾ ਪਾਸ ਕੀਤਾ ਜਾਣਾ ਜ਼ਰੂਰੀ ਹੈ। ਅਮਰੀਕਾ ਵਿੱਚ 3 ਨਵੰਬਰ ਦੀਆਂ ਮਿਡਟਰਮ ਚੋਣਾਂ ਤੋਂ ਪਹਿਲਾਂ ਛੁੱਟੀਆਂ ਸ਼ੁਰੂ ਹੋਣ ਵਿੱਚ ਹਾਊਸ ਕੋਲ ਸਿਰਫ਼ 4 ਕੰਮਕਾਜੀ ਦਿਨ ਬਾਕੀ ਬਚੇ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Tariff
  • amendment proposal
  • US Congress
  • USA
  • ਟੈਰਿਫ਼
  • ਸੋਧ ਪ੍ਰਸਤਾਵ
  • ਅਮਰੀਕੀ ਸੰਸਦ
  • ਅਮਰੀਕਾ

''ਇਕ ਘਿਨੌਣੀ ਸਾਜ਼ਿਸ਼..!'' ਟਰੰਪ ਨੇ AI ਲਈ ਨਵੇਂ ਨਿਯਮਾਂ ਦੇ ਵਿਚਾਰ ਨੂੰ ਕੀਤਾ ਰੱਦ

NEXT STORY

Stories You May Like

  • plastic notes in the market in full swing  rbi to trial 10 20 rupee currency
    ਪਲਾਸਟਿਕ ਨੋਟ ਬਾਜ਼ਾਰ 'ਚ ਲਿਆਉਣ ਦੀ ਤਿਆਰੀ ਜ਼ੋਰਾਂ 'ਤੇ, 10-20 ਰੁਪਏ ਦੀ ਕਰੰਸੀ ਤੇ ਟ੍ਰਾਇਲ ਕਰੇਗਾ RBI
  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • rugby matches to be held in rajgir to mark 100 years of sporting
    ਭਾਰਤ-ਨਿਊਜ਼ੀਲੈਂਡ ਖੇਡ ਸਬੰਧਾਂ ਦੇ 100 ਸਾਲ ਪੂਰੇ ਹੋਣ ’ਤੇ ਰਾਜਗੀਰ ’ਚ ਹੋਣਗੇ ਰਗਬੀ ਮੁਕਾਬਲੇ
  • proposal to waive fees for changing name in driving license
    ਡਰਾਈਵਿੰਗ ਲਾਇਸੈਂਸ ’ਚ ਨਾਂ-ਪਤਾ ਬਦਲਣ ’ਤੇ ਫੀਸ ਖਤਮ ਕਰਨ ਦਾ ਪ੍ਰਸਤਾਵ
  • catalan parliament committee considers resolution condemning
    ਕੈਟਾਲਾਨ ਸੰਸਦ ਕਮੇਟੀ ਵੱਲੋਂ ਚੀਨ 'ਚ ਉਈਗਰਾਂ ਦੇ ਸੋਸ਼ਣ ਦੀ ਨਿੰਦਾ ਕਰਨ ਵਾਲੇ ਪ੍ਰਸਤਾਵ 'ਤੇ ਵਿਚਾਰ
  • private school  100 crore  former education minister  arrested
    ਪ੍ਰਾਈਵੇਟ ਸਕੂਲਾਂ ਨੂੰ ਮਾਨਤਾ ਦੇਣ ਬਦਲੇ 100 ਕਰੋੜ ! ਸਾਬਕਾ ਸਿੱਖਿਆ ਮੰਤਰੀ ਗ੍ਰਿਫ਼ਤਾਰ, TN 'ਚ ਵੱਡੀ ਕਾਰਵਾਈ
  • britain  parliament  member of parliament  jammu kashmir  india
    ਬ੍ਰਿਟਿਸ਼ ਸੰਸਦ 'ਚ ਗੂੰਜਿਆ J&K ਦਾ ਮੁੱਦਾ: MP ਨੇ ਭਾਰਤ ਦੀ ਪ੍ਰਭੂਸੱਤਾ 'ਤੇ ਪੇਸ਼ ਕੀਤਾ ਮਤਾ
  • food department  raids  seizure  100 kg ghee
    300 ਰੁਪਏ ਕਿਲੋ ਵਿਕ ਰਿਹਾ ਸੀ ਨਕਲੀ ਘਿਓ, ਖੁਰਾਕ ਵਿਭਾਗ ਵਲੋਂ ਛਾਪੇਮਾਰੀ ਦੌਰਾਨ ਜ਼ਬਤ 100 ਕਿਲੋ ਘਿਓ
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • air services
      ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ
    • us military bases to operate for 90 days without external support
      90 ਦਿਨਾਂ ਤੱਕ ਬਾਹਰੀ ਮਦਦ ਤੋਂ ਬਿਨਾਂ ਚੱਲਣਗੇ ਅਮਰੀਕੀ ਫੌਜੀ ਅੱਡੇ, ਪੈਂਟਾਗਨ ਦਾ...
    • presidential runoff kicks off
      ਬੁਲਗਾਰੀਆ 'ਚ ਰਾਸ਼ਟਰਪਤੀ ਚੋਣਾਂ ਦਾ ਦੂਜਾ ਗੇੜ ਸ਼ੁਰੂ
    • bangladesh treatment
      ਬੰਗਲਾਦੇਸ਼ 'ਚ ਮਹਿੰਗੇ ਇਲਾਜ ਦੇ ਚੱਕਰਵਿਊ 'ਚ ਫ਼ਸੇ ਲੱਖਾਂ ਲੋਕ ! ਜੇਬ 'ਤੇ ਪੈ...
    • surging lpg prices
      ਅਸਮਾਨੀ ਪੁੱਜੀਆਂ LPG ਦੀਆਂ ਕੀਮਤਾਂ ! ਲੋਕ ਕਰ ਰਹੇ ਲੱਕੜਾਂ ਅਤੇ ਕੋਲੇ ਦੀ ਵਰਤੋਂ...
    • jaishankar unveiled a bust of sardar patel
      ਜੈਸ਼ੰਕਰ ਨੇ ਅਟਲਾਂਟਾ 'ਚ ਸਰਦਾਰ ਪਟੇਲ ਦੇ 'ਬੁੱਤ' ਦਾ ਕੀਤਾ ਉਦਘਾਟਨ
    • death sentence for christian citizen in blasphemy case upheld
      ਪਾਕਿਸਤਾਨ: ਈਸ਼ਨਿੰਦਾ ਮਾਮਲੇ ’ਚ ਈਸਾਈ ਨਾਗਰਿਕ ਦੀ ਮੌਤ ਦੀ ਸਜ਼ਾ ਬਰਕਰਾਰ
    • us to sell patriot missile to ukriane
      ਹੋਰ ਤੇਜ਼ ਹੋਵੇਗੀ ਜੰਗ ! ਅਮਰੀਕਾ ਨੇ ਯੂਕ੍ਰੇਨ ਨੂੰ 500 ਪੈਟ੍ਰੀਅਟ ਮਿਜ਼ਾਈਲਾਂ...
    • jaishankar met with his counterparts
      ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...
    • catalan parliament committee considers resolution condemning
      ਕੈਟਾਲਾਨ ਸੰਸਦ ਕਮੇਟੀ ਵੱਲੋਂ ਚੀਨ 'ਚ ਉਈਗਰਾਂ ਦੇ ਸੋਸ਼ਣ ਦੀ ਨਿੰਦਾ ਕਰਨ ਵਾਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +