ਵਾਸ਼ਿੰਗਟਨ — ਵੀਰਵਾਰ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਤੂਫਾਨ ਅਮਰੀਕਾ ਦੇ ਵਰਜੀਨ ਟਾਪੂ ਵੱਲ ਵਧ ਰਿਹਾ ਹੈ, ਜਿਸ ਕਾਰਨ ਇਸ ਆਫਤ ਪ੍ਰਭਾਵਿਤ ਖੇਤਰ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਿਹਾ ਖੇਤਰ 'ਚ ਰਿਕਵਰੀ ਦੇ ਯਤਨਾਂ ਨੂੰ ਪੂਰਾ ਕਰਨ ਫੈਡਰਲ ਸਹਾਇਤਾ ਜਾਰੀ ਕੀਤੀ ਗਈ ਹੈ।
ਟਰੰਪ ਨੇ ਕਿਹਾ ਕਿ ਤੂਫਾਨ ਨਾਲ ਪ੍ਰਭਾਵਿਤ ਲੋਕਾਂ ਨੂੰ ਸੇਂਟ ਜਾਨ ਅਤੇ ਸੇਂਟ ਥੋਮਸ 'ਚ ਫੈਡਰਲ ਫੰਡ ਮੁਹੱਈਆ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਅਮਰੀਕਾ 'ਚ ਪਹਿਲਾਂ ਹੀ ਤੂਫਾਨ ਕਾਰਨ ਤਬਾਹੀ ਮਚੀ ਹੋਈ ਹੈ। ਪਰ ਫਿਰ ਵੀ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਾਈ ਜਾ ਰਹੀ ਹੈ ਅਤੇ ਟਰੰਪ ਵੱਲੋਂ ਲੋਕਾਂ ਨੂੰ ਬਚਾਉਣ ਲਈ ਖਾਸ ਪ੍ਰਬੰਧ ਕੀਤੇ ਗਏ ਹਨ।
ਐਬਟਾਬਾਦ ਦੇ ਹਿੰਦੂ ਗਰਲਜ਼ ਕਾਲਜ 'ਚ ਪੁਲਸ ਦਾਖਲ
NEXT STORY