helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, DEC 25, 2024
ਵਿਗਿਆਨੀਆਂ ਨੇ 50,000 ਸਾਲ ਪੁਰਾਣੇ ‘ਮੈਮਥ ਬੇਬੀ’...
ਸਸਪੈਂਸ ਖਤਮ : ਲੁਧਿਆਣਾ ’ਚ 'ਆਮ ਆਦਮੀ ਪਾਰਟੀ' ਦਾ...
ਨਵੇਂ ਸਾਲ 'ਚ Maruti Suzuki ਲਾਂਚ ਕਰਨ ਜਾ ਰਹੀ 4...
ਅੰਮ੍ਰਿਤਸਰ ਨਗਰ ਨਿਗਮ ’ਚ ਮੇਅਰਸ਼ਿਪ ਨੂੰ ਲੈ ਕੇ ਫਸਿਆ...
ਪੰਜਾਬ
ਮਨੋਰੰਜਨ
Photos
Videos
ਇੰਟਰਨੈਸ਼ਨਲ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾ ਅਮਰੀਕਾ ਦੌਰੇ 'ਤੇ ਹਨ। ਇਸ ਦੌਰਾਨ ਬੁੱਧਵਾਰ ਨੂੰ ਉਨ੍ਹਾਂ ਨੇ ਕਈ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸੰਯੁਕਤ ਰਾਸ਼ਟਰ ਹੈੱਡਕੁਆਰਟਰ ਵਿਚ ਮਨਾਏ ਗਏ ਯੋਗ ਦਿਵਸ ਵਿਚ ਵੀ ਹਿੱਸਾ ਲਿਆ। ਇਸ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਮੋਦੀ ਵਾਸ਼ਿੰਗਟਨ ਡੀਸੀ ਪਹੁੰਚ ਗਏ ਹਨ। ਇੱਥੇ ਏਅਰਪੋਰਟ ਪਹੁੰਚਣ 'ਤੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਸਾਥੀਆਂ ਦੀ ਮੌਤ ਮਗਰੋਂ ਸਹਿਮੇ ਖ਼ਾਲਿਸਤਾਨੀ ਸਮਰਥਕ! ਗੁਰਪਤਵੰਤ ਪੰਨੂ ਸਣੇ ਕਈ ਆਗੂ ਹੋਏ 'ਗਾਇਬ'
ਅਮਰੀਕਾ ਦੀ ਆਪਣੀ ਪਹਿਲੀ ਰਾਜਸੀ ਯਾਤਰਾ ਦੇ ਦੂਜੇ ਪੜਾਅ 'ਚ, ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਮੁਲਾਕਾਤ ਕਰਨਗੇ ਤੇ ਅਮਰੀਕੀ ਕਾਂਗਰਸ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਨਗੇ। ਬਾਈਡੇਨ ਤੇ ਪਹਿਲੀ ਮਹਿਲਾ ਜਿਲ ਬਾਈਡੇਨ ਰਾਜਸੀ ਭੋਜਨ ਵਿਚ ਉਨ੍ਹਾਂ ਦੀ ਮੇਜ਼ਬਾਨੀ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਮਨਕੀਰਤ ਔਲਖ, ਪੁੱਤਰ ਸਣੇ ਲਿਆ ਅਸ਼ੀਰਵਾਦ
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦੀ ਟੈਸਲਾ ਦੇ ਸੀ.ਈ.ਓ. ਐਲਨ ਮਸਕ ਨਾਲ ਵੀ ਮੁਲਾਕਾਤ ਹੋਈ। ਇਸ ਮੁਲਾਕਾਤ ਮਗਰੋਂ ਐਲਨ ਮਸਕ ਨੇ ਕਿਹਾ ਕਿ ਉਹ ਅਗਲੇ ਸਾਲ ਭਾਰਤ ਆਉਣ ਦੀ ਯੋਜਨਾ ਬਣਾ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸਾਥੀਆਂ ਦੀ ਮੌਤ ਮਗਰੋਂ ਸਹਿਮੇ ਖ਼ਾਲਿਸਤਾਨੀ ਸਮਰਥਕ! ਗੁਰਪਤਵੰਤ ਪੰਨੂ ਸਣੇ ਕਈ ਆਗੂ ਹੋਏ 'ਗਾਇਬ'
Stories You May Like
ਗਾਇਕ ਦਿਲਜੀਤ ਦੋਸਾਂਝ ਨੇ ਫਿਰ ਤੋੜਿਆ ਵੱਡਾ ਰਿਕਾਰਡ, ਮਿੰਟਾਂ 'ਚ ਵਿਕ ਗਈਆਂ...
ਪ੍ਰੇਮੀ ਨੂੰ ਛੱਡ ਦਿਲਜੀਤ ਦੇ ਸ਼ੋਅ 'ਚ ਨੱਚਦੀ ਦਿਸੀ ਬਨੀਤਾ ਸੰਧੂ, ਕੀ ਹੋ ਗਿਆ AP...
ਨਵੇਂ ਸਾਲ 'ਤੇ ਮਿਲੇਗਾ ਸਸਤੇ ਮੋਬਾਇਲ ਰਿਚਾਰਜ ਪਲਾਨ ਦਾ ਤੋਹਫ਼ਾ?
ਅਜੀਬੋ ਗਰੀਬ ਮਾਮਲਾ : ਪੁਰਸ਼ ਟੀਚਰ ਹੋ ਗਿਆ 'ਗਰਭਵਤੀ'!
ਰੇਚਲ ਗੁਪਤਾ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਅੰਗਰੇਜਣਾਂ ਨੂੰ ਹਰਾ ਕੇ ਹਾਸਲ...
Jaya Prada ਦੀਆਂ ਵਧੀਆਂ ਮੁਸ਼ਕਲਾਂ, ਜਾਣੋ ਕੀ ਹੈ ਮਾਮਲਾ
ਵੱਡੇ ਫਰਮਾਨ ਹੋ ਗਏ ਜਾਰੀ, 31 ਦਸੰਬਰ ਤੋਂ ਪਹਿਲਾਂ ਕਰਾਓ ਕੰਮ, ਨਹੀਂ ਤਾਂ ਆਵੇਗੀ...
ਸਰਦੀਆਂ 'ਚ ਰੋਜ਼ ਖਾਓ ਚਵਨਪ੍ਰਾਸ਼, ਹੋਣਗੇ ਸਰੀਰ ਨੂੰ ਕਈ ਲਾਭ
ਰੈਪਰ ਹਨੀ ਸਿੰਘ 5 ਧੀਆਂ ਦਾ ਬਣਨਾ ਚਾਹੁੰਦਾ ਹੈ ਪਿਤਾ, ਜਾਣੋ ਵਜ੍ਹਾ
ਪੰਜਾਬ 'ਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਮੁੰਡੇ-ਕੁੜੀਆਂ ਲਈ ਵੱਡੀ ਖੁਸ਼ਖ਼ਬਰੀ,...
PhD ਦੀ ਪੜ੍ਹਾਈ ਛੱਡ OnlyFans ਮਾਡਲ ਬਣੀ ਯੂਟਿਊਬਰ Zara Dar, ਕਮਾਈ ਜਾਣ ਉੱਡ...
ਇੰਸਟਾਗ੍ਰਾਮ 'ਤੇ ਬੇਹੱਦ ਮਸ਼ਹੂਰ ਸੀ ਮੋਹਾਲੀ ਹਾਦਸੇ 'ਚ ਮਾਰੀ ਗਈ ਦ੍ਰਿਸ਼ਟੀ, ਮਾਰਚ...
ਜੇ ਰਾਹ 'ਚ ਲਿਫ਼ਟ ਮੰਗੇ ਔਰਤ ਤਾਂ ਫਿਸਲ ਨਾ ਜਾਇਓ, ਹੋਸ਼ ਉਡਾ ਦੇਵੇਗੀ ਇਹ ਖ਼ਬਰ
ਪੰਜਾਬ ਬੰਦ ਦੀਆਂ ਤਿਆਰੀਆਂ ਲਈ ਕਿਸਾਨਾਂ ਦੀ ਵਿਸ਼ਾਲ ਮੀਟਿੰਗ, ਕੀਤੀ ਇਹ ਅਪੀਲ
ਮਸ਼ਹੂਰ ਅਦਾਕਾਰਾ ਦੇ ਪਤੀ ਬਣਨ ਵਾਲੇ ਸਨ ਦਿਲਜੀਤ ਦੋਸਾਂਝ!
ਮੋਬਾਈਲ ਦੀ ਵਰਤੋਂ ਬਣੀ ਚਿੰਤਾ ਦਾ ਵਿਸ਼ਾ, ਵਿਦੇਸ਼ਾਂ ’ਚ ਬੈਠੇ ਵਿਰੋਧੀ ਅਨਸਰ ਨੌਜਵਾਨ...
ਐਸੀਡਿਟੀ ਤੋਂ ਪਰੇਸ਼ਾਨ ਲੋਕ ਨਾਸ਼ਤੇ 'ਚ ਭੁੱਲ ਕੇ ਨਾ ਖਾਓ ਇਹ ਚੀਜ਼ਾਂ, ਵਧ ਜਾਵੇਗੀ...
ਕੀ ਤੁਸੀਂ ਜਾਣਦੇ ਹੋ ਸਰਦੀਆਂ 'ਚ ਠੰਡੇ ਪਾਣੀ ਨਾਲ ਨਹਾਉਣ ਦੇ ਫ਼ਾਇਦੇ?
Subscribe Now!