Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    5:21:57 PM

  • vladimir putin warnis european countries

    ਜੇਕਰ ਸਾਡੇ ਖੇਤਰ 'ਤੇ ਹਮਲਾ ਹੋਇਆ, ਤਾਂ ਦੇਵਾਂਗੇ...

  • dig navin singla reveals lpu student protest

    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ...

  • deadbody of migrant worker who attended rally found in fields

    ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ...

  • electrician  daughter  father  mother

    ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਪ੍ਰਿੰਸ ਹੈਰੀ ਕਰਨਗੇ ਨੌਕਰੀ, ਸਟਾਰਟ ਅੱਪ 'ਚ ਸੰਭਾਲਣਗੇ ਚੀਫ ਇਮਪੈਕਟ ਅਫਸਰ ਦਾ ਅਹੁਦਾ

INTERNATIONAL News Punjabi(ਵਿਦੇਸ਼)

ਪ੍ਰਿੰਸ ਹੈਰੀ ਕਰਨਗੇ ਨੌਕਰੀ, ਸਟਾਰਟ ਅੱਪ 'ਚ ਸੰਭਾਲਣਗੇ ਚੀਫ ਇਮਪੈਕਟ ਅਫਸਰ ਦਾ ਅਹੁਦਾ

  • Edited By Vandana,
  • Updated: 25 Mar, 2021 12:50 PM
United States of America
prince harry  chief impact officer
  • Share
    • Facebook
    • Tumblr
    • Linkedin
    • Twitter
  • Comment

ਸਾਨ ਫ੍ਰਾਂਸਿਸਕੋ (ਬਿਊਰੋ): ਬ੍ਰਿਟੇਨ ਦੇ ਸ਼ਾਹੀ ਪਰਿਵਾਰ ਨੂੰ ਛੱਡ ਸਧਾਰਨ ਜ਼ਿੰਦਗੀ ਬਤੀਤ ਕਰ ਰਹੇ ਡਿਊਕ ਆਫ ਸਸੈਕਸ ਪ੍ਰਿੰਸ ਹੈਰੀ ਨੇ ਨੌਕਰੀ ਕਰਨ ਦਾ ਫ਼ੈਸਲਾ ਲਿਆ ਹੈ। ਉਹ ਮੰਗਲਵਾਰ ਨੂੰ ਸਾਨ ਫ੍ਰਾਂਸਿਸਕੋ ਦੇ ਇਕ ਸਟਾਰਟ ਅੱਪ ਬੇਟਰਅੱਪ ਦੇ ਨਾਲ ਬਤੌਰ ਚੀਫ ਇਮਪੈਕਟ ਅਫਸਰ (ਸੀ.ਆਈ.ਓ.) ਜੁੜ ਗਏ ਹਨ। ਭਾਵੇਂਕਿ ਉਹਨਾਂ ਦੀ ਇਸ ਨੌਕਰੀ ਨਾਲ ਆਰਥਿਕ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ। ਇਹ ਕੰਪਨੀ ਕਰਮਚਾਰੀਆਂ ਦੇ ਮਾਨਸਿਕ ਸਿਹਤ ਦੇ ਖੇਤਰ ਵਿਚ ਕੰਮ ਕਰਦੀ ਹੈ।

ਹੈਰੀ ਕੰਪਨੀ ਦੇ ਮਾਨਸਿਕ ਸਿਹਤ ਪ੍ਰਾਜੈਕਟ ਦੀ ਨਿਗਰਾਨੀ ਕਰਨਗੇ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਉਹਨਾਂ ਦੀ ਹੋਵੇਗੀ। ਇਸ ਦੇ ਇਲਾਵਾ ਹੈਰੀ ਇਕ ਹੋਰ ਸਮਾਜਿਕ ਭੂਮਿਕਾ ਨਿਭਾਉਣਗੇ। ਇਸ ਦੇ ਤਹਿਤ ਉਹ ਰੂਪਰਟ ਮਡੋਂਕ ਦੀ ਨੂੰਹ ਕੈਥਰੀਨ ਦੇ ਐਸਪਿਨ ਇੰਸਟੀਚਿਊਟ ਵਿਚ ਬਤੌਰ ਕਮਿਸ਼ਨਰ ਗਲਤ ਸੂਚਨਾ ਦੇ ਪ੍ਰਸਾਰ ਨੂੰ ਰੋਕਣ ਲਈ ਕੰਮ ਕਰਨਗੇ। ਇਹ ਉਹਨਾਂ ਦੀ ਆਨਰੇਰੀ ਸੇਵਾ ਹੋਵੇਗੀ। ਇਸ ਦੌਰਾਨ ਹੈਰੀ ਨੇ ਸੀ.ਈ.ਓ. ਨਿਯੁਕਤ ਹੋਣ ਦੇ ਬਾਅਦ ਕਿਹਾ ਕਿ ਮੈਂ ਕੰਪਨੀ ਦੇ ਮਾਨਸਿਕ ਸਿਹਤ ਪ੍ਰਾਜੈਕਟ ਦਾ ਹਿੱਸਾ ਬਣ ਕੇ ਕੰਮ ਕਰਾਂਗਾ।

PunjabKesari

ਕੰਪਨੀ ਦੇ ਸੀ.ਈ.ਓ. ਐਲੇਕਸੀ ਰੌਬਿਚਾਕਸ ਪ੍ਰਿੰਸ ਹੈਰੀ ਨੂੰ ਕੰਪਨੀ ਲਈ ਇਕਦਮ ਸਹੀ ਦੱਸਦੇ ਹਨ। ਉਹ ਕਹਿੰਦੇ ਹਨ ਕਿ ਹੈਰੀ ਦਾ ਉਤਸ਼ਾਹਿਤ ਕਰਨ ਅਤੇ ਕੰਮ ਦੇ ਜ਼ਰੀਏ ਅਸਰ ਛੱਡਣ ਦਾ ਤਰੀਕਾ ਵਧੀਆ ਹੈ। ਬੈਟਰਅੱਪ ਕੰਪਨੀ ਮਾਰਸ, AB inBev ਅਤੇ ਲਿੰਕਡਿਨ ਜਿਹੀਆਂ ਕੰਪਨੀਆਂ ਦੇ ਕਰਮਚਾਰੀਆਂ ਨਾਲ ਮਾਨਸਿਕ ਸਿਹਤ ਅਤੇ ਕੋਚਿੰਗ ਦੇ ਖੇਤਰ ਵਿਚ ਕੰਮ ਕਰਦੀ ਹੈ।ਏਲੇਕਸੀ ਹੈਰੀ ਦੀਆਂ ਕੋਸ਼ਿਸ਼ਾਂ ਦੀ ਤਾਰੀਫ਼ ਵੀ ਕਰਦੇ ਹਨ। ਬੈਟਰਅੱਪ 12,556 ਕਰੋੜ ਦੀ ਨੈੱਟਵਰਥ ਵਾਲੀ ਹੈਲਥ ਟੇਕ ਕੰਪਨੀ ਹੈ। 

ਬ੍ਰਿਟਿਸ਼ ਸ਼ਾਹੀ ਪਰਿਵਾਰ ਤੋਂ ਵੱਖ ਹੋਣ ਦੇ ਬਾਅਦ ਸਾਬਕਾ ਅਦਾਕਾਰਾ ਮੇਗਨ ਮਰਕੇਲ ਅਤੇ ਪ੍ਰਿੰਸ ਹੈਰੀ ਕੈਲੀਫੋਰਨੀਆ ਵਿਚ ਰਹਿਣ ਲੱਗੇ ਸਨ। ਨਾਲ ਹੀ ਉਹ ਲਗਾਤਾਰ ਕਮਾਈ ਦੇ ਖੇਤਰ ਵਿਚ ਵੀ ਸਰਗਰਮ ਨਜ਼ਰ ਆ ਰਹੇ ਹਨ। ਉਹਨਾਂ ਨੇ ਨੈੱਟਫਲਿਕਸ ਨਾਲ ਕੰਟੈਂਟ ਤਿਆਰ ਕਰਨ ਅਤੇ ਸਪੌਟਿਫਾਏ ਲਈ ਪਾਡਕਾਸਟ ਬਣਾਉਣ ਦੇ ਸੰਬੰਧ ਵਿਚ ਸਮਝੌਤੇ 'ਤੇ ਦਸਤਖ਼ਤ ਕੀਤੇ ਹਨ। ਬੈਟਰਅੱਪ ਕੰਪਨੀ ਨਾਲ ਆਪਣੀ ਨਵੀਂ ਪਾਰੀ ਦੀ ਜਾਣਕਾਰੀ ਹੈਰੀ ਨੇ ਬਲਾਗ ਪੋਸਟ ਵਿਚ ਦਿੱਤੀ ਹੈ।

PunjabKesari

ਹੈਰੀ ਨੇ ਕਿਹਾ ਕਿ ਉਹ ਬੈਟਰ ਅੱਪ ਟੀਮ ਨਾਲ ਇਸ ਲਈ ਜੁੜ ਰਹੇ ਹਨ ਕਿਉਂਕਿ ਉਹ ਕੰਪਨੀ ਦੇ ਮਾਨਸਿਕ ਸਿਹਤ ਦੇ ਮਿਸ਼ਨ 'ਤੇ ਭਰੋਸਾ ਕਰਦੇ ਹਨ। ਬੈਟਰਅੱਪ ਦੀ ਸ਼ੁਰੂਆਤ ਸਾਲ 2013 ਵਿਚ ਹੋਈ ਸੀ।ਹੁਣ ਕੰਪਨੀ ਵਿਚ ਕਰਮਚਾਰੀਆਂ ਦੀ ਗਿਣਤੀ ਵੱਧ ਕੇ 270 ਹੋ ਗਈ ਹੈ। ਨਾਲ ਹੀ ਕਰੀਬ 2000 ਕੋਚ ਦਾ ਇਕ ਨੈੱਟਵਰਕ ਵੀ ਕੰਪਨੀ ਵਿਚ ਸ਼ਾਮਲ ਹੈ। ਕੰਪਨੀ ਦੇ ਕਲਾਈਂਟਾਂ ਵਿਚ ਨਾਸਾ, ਸ਼ੇਵਰਾਨ, ਮਾਰਕ, ਸਨੈਪ ਅਤੇ ਵਾਰਨਰ ਮੀਡੀਆ ਜਿਹੀਆਂ ਕੰਪਨੀਆਂ ਦਾ ਨਾਮ ਸ਼ਾਮਲ ਹਨ।

ਪੜ੍ਹੋ ਇਹ ਅਹਿਮ ਖਬਰ- ਪੂਰਬੀ ਆਸਟ੍ਰੇਲੀਆ 'ਚ ਹੜ੍ਹ ਦਾ ਕਹਿਰ, ਤਕਰੀਬਨ 20,000 ਲੋਕ ਫਸੇ (ਤਸਵੀਰਾਂ)

ਇੰਟਰਵਿਊ ਦੌਰਾਨ ਕੀਤੇ ਕਈ ਖੁਲਾਸੇ
ਹੈਰੀ ਨੇ ਵਿਨਫ੍ਰੇ ਨੂੰ ਦੱਸਿਆ ਸੀ ਕਿ ਉਹ ਸ਼ਾਹੀ ਜ਼ਿੰਦਗੀ ਵਿਚ ਇਕ ਕੈਦੀ ਵਾਂਗ ਮਹਿਸੂਸ ਕਰ ਰਹੇ ਸਨ। ਪਿਛਲੇ ਸਾਲ ਵਿੱਤੀ ਤੌਰ 'ਤੇ ਵੱਖ ਕੀਤੇ ਜਾਣ ਅਤੇ ਆਪਣੀ ਸੁਰੱਖਿਆ ਗੁਆਉਣ ਦੇ ਬਾਅਦ ਉਹਨਾਂ ਨੂੰ ਇਕ ਵੱਡਾ ਝਟਕਾ ਲੱਗਾ। ਹੈਰੀ ਨੇ ਕਿਹਾ ਕਿ ਉਹਨਾਂ ਨੂੰ ਲੱਗਾ ਕਿ ਉਹਨਾਂ ਦੇ ਪਰਿਵਾਰ ਨੇ ਮੇਗਨ ਦਾ ਸਾਥ ਨਹੀਂ ਦਿੱਤਾ। ਉੱਥੇ ਦੋ ਨਸਲਾਂ ਨਾਲ ਸੰਬੰਧ ਰੱਖਣ ਵਾਲੀ ਮੇਗਨ ਨੇ ਦੱਸਿਆ ਕਿ ਜਦੋਂ ਉਹ ਪਹਿਲੀ ਵਾਰ ਗਰਭਵਤੀ ਹੋਈ ਤਾਂ ਇਸ ਗੱਲ ਨੂੰ ਲੈਕੇ ਕਾਫੀ ਚਿੰਤਾ ਜ਼ਾਹਰ ਕੀਤੀ ਗਈ ਕਿ ਉਹਨਾਂ ਦੇ ਬੇਟੇ ਦਾ ਰੰਗ ਕਿਹੋ ਜਿਹਾ ਹੋਵੇਗਾ। ਮੇਗਨ ਨੇ ਦਾਅਵਾ ਕੀਤਾ ਕਿ ਉਹਨਾਂ ਨੂੰ ਖੁਦਕੁਸ਼ੀ ਕਰਨ ਜਿਹੇ ਖਿਆਲ ਆਉਣ ਲੱਗੇ ਸਨ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Prince Harry
  • Chief Impact Officer
  • Job
  • ਪ੍ਰਿੰਸ ਹੈਰੀ
  • ਚੀਫ ਇਮਪੈਕਟ ਅਫਸਰ
  • ਨੌਕਰੀ

ਪੂਰਬੀ ਆਸਟ੍ਰੇਲੀਆ 'ਚ ਹੜ੍ਹ ਦਾ ਕਹਿਰ, ਤਕਰੀਬਨ 20,000 ਲੋਕ ਫਸੇ (ਤਸਵੀਰਾਂ)

NEXT STORY

Stories You May Like

  • hamas finance chief
    ਮਾਰਿਆ ਗਿਆ ਹਮਾਸ ਦਾ ਫਾਈਨੈਂਸ ਚੀਫ !  IDF ਦਾ ਵੱਡਾ ਦਾਅਵਾ
  • women  s share to get a job has increased
    ‘ਨੌਕਰੀ ਪਾਉਣ ਦੀ ਚਾਹਤ ’ਚ ਔਰਤਾਂ ਦੀ ਹਿੱਸੇਦਾਰੀ ਵਧੀ’
  • rahul gandhi  stand up comedian  devendra fadnavis  narendra modi
    ਰਾਹੁਲ ਨੂੰ ਪਾਰਟੀ ਛੱਡ ਕੇ 'ਸਟੈਂਡ-ਅੱਪ ਕਾਮੇਡੀਅਨ' ਬਣ ਜਾਣਾ ਚਾਹੀਦਾ ਹੈ : CM ਫੜਨਵੀਸ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • congress protests against chief election commissioner gyanesh kumar
    ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ
  • job  woman  fraud
    ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ ਹੇਠ ਔਰਤ ਖ਼ਿਲਾਫ਼ ਮਾਮਲਾ ਦਰਜ
  • fraud case
    ਨੌਕਰੀ ਦਾ ਝਾਂਸਾ ਦੇ ਕੇ ਮਾਰੀ 12 ਲੱਖ ਰੁਪਏ ਦੀ ਠੱਗੀ
  • no job eligibility without a recognized diploma  highcourt
    ਮਾਨਤਾ ਪ੍ਰਾਪਤ ਡਿਪਲੋਮਾ ਨਹੀਂ ਤਾਂ ਨੌਕਰੀ ਲਈ ਯੋਗ ਨਹੀਂ : ਹਾਈਕੋਰਟ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
Trending
Ek Nazar
shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pak force action
      ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ
    • heartbroken woman takes unique revenge
      ਦਿਲ ਟੁੱਟਿਆ ਤਾਂ ਔਰਤ ਨੇ ਲਿਆ 'ਅਨੋਖਾ' ਬਦਲਾ ! ਖਬਰ ਪੜ੍ਹ ਹੱਸ-ਹੱਸ ਹੋ ਜਾਓਗੇ...
    • flydubai incident
      ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...
    • new office for religious affairs
      ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ
    • dengue outbreak
      ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ
    • cases in punjab
      ਲਹਿੰਦੇ ਪੰਜਾਬ 'ਚ ਪੰਜ ਸਾਲਾਂ ਦੌਰਾਨ ਹਿੰਸਾ ਦੇ ਲਗਭਗ 1,96,000 ਮਾਮਲੇ ਆਏ...
    • flydubai un chief guterres
      ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ
    • putin praised narendra modi ideas
      ਨਰਿੰਦਰ ਮੋਦੀ ਕੋਲ ਯੂਕਰੇਨ ਸੰਘਰਸ਼ ਦੇ ਹੱਲ ਲਈ "ਬਹੁਤ ਵਧੀਆ ਵਿਚਾਰ" : ਪੁਤਿਨ
    • narendra modi samit machchhar video call
      PM ਮੋਦੀ ਨੇ ਕੈਪਟਨ ਸਮਿਤ ਮਛਾਰ ਨਾਲ ਕੀਤੀ ਗੱਲਬਾਤ, ਕਿਹਾ- ਸਾਨੂੰ ਤੁਹਾਡੇ 'ਤੇ...
    • great crisis in china
      ਚੀਨ 'ਚ ਮਹਾ-ਸੰਕਟ! ਏਵਰਗ੍ਰਾਂਡੇ ਦੀ ਤਬਾਹੀ ਤੋਂ ਬਾਅਦ ਸਰਕਾਰ ਐਕਸ਼ਨ 'ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +