Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    12:12:26 PM

  • rain in punjab  meteorological department

    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ

  • punjabi youth included in fbi list

    ਇਕ ਹੋਰ ਪੰਜਾਬੀ ਨੌਜਵਾਨ FBI ਦੀ ਵਾਂਟੇਡ ਲਿਸਟ 'ਚ...

  • punjab school education board issues strict order

    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ...

  • neet paper narendra modi politics farmers

    NEET ਪੇਪਰ ਮਾਮਲੇ 'ਤੇ PM ਮੋਦੀ ਦਾ ਬਿਆਨ ਆਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਮਿਸ਼ਨਰੀ ਗਾਇਕਾ ਪ੍ਰਿਆ ਬੰਗਾ ਗੋਲਡ ਮੈਡਲ ਨਾਲ ਸਨਮਾਨਿਤ

INTERNATIONAL News Punjabi(ਵਿਦੇਸ਼)

ਮਿਸ਼ਨਰੀ ਗਾਇਕਾ ਪ੍ਰਿਆ ਬੰਗਾ ਗੋਲਡ ਮੈਡਲ ਨਾਲ ਸਨਮਾਨਿਤ

  • Edited By Vandana,
  • Updated: 09 Apr, 2026 05:31 PM
Italy
priya banga honored with gold medal
  • Share
    • Facebook
    • Tumblr
    • Linkedin
    • Twitter
  • Comment

ਇਟਲੀ/ਫਰਾਂਸ (ਦਲਵੀਰ ਸਿੰਘ ਕੈਂਥ) ਭਾਈ ਰਾਮ ਸਿੰਘ ਮੈਂਗੜਾ ਦੀ ਅਗਵਾਈ ਵਿੱਚ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਉੱਤਮ ਹਨ। ਬੰਗਾ ਸਮਾਜ ਸੇਵਾ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੀ ਸਮਾਜ ਸੇਵੀ ਸੰਸਥਾ ਬੇਗ਼ਮਪੁਰਾ ਏਡ ਇੰਟਰਨੈਸ਼ਨਲ ਵਲੋਂ ਮੁੱਖ ਸੇਵਾਦਾਰ ਭਾਈ ਰਾਮ ਸਿੰਘ ਮੈਂਗੜਾ ਦੀ ਅਗਵਾਈ ਵਿੱਚ ਸਨਮਾਨ ਸਮਾਰੋਹ ਦਾ ਆਯੋਜਨ ਸੰਸਥਾ ਦੇ ਹੈੱਡ ਆਫਿਸ ਫਰਾਂਸ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ ਯੂਰਪ ਟੂਰ 'ਤੇ ਫਰਾਂਸ ਪਹੁੰਚੀ ਮਿਸ਼ਨਰੀ ਗਾਇਕਾ ਪ੍ਰਿਆ ਬੰਗਾ ਨੂੰ ਬੇਗ਼ਮਪੁਰਾ ਏਡ ਇੰਟਰਨੈਸ਼ਨਲ ਦੀ ਸਮੁੱਚੀ ਟੀਮ ਵਲੋਂ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ। 

PunjabKesari

PunjabKesari

ਇਹ ਗੋਲਡ ਮੈਡਲ ਪ੍ਰਿਆ ਬੰਗਾ ਨੂੰ ਬੇਗ਼ਮਪੁਰਾ ਏਡ ਇੰਟਰਨੈਸ਼ਨਲ ਦੀ ਮੀਡੀਆ ਇੰਚਾਰਜ ਜਸਮੀਨ ਮੈਂਗੜਾ ਨੇ ਪਹਿਨਾਇਆ ਅਤੇ ਬੰਦਨਾ ਮੈਂਗੜਾ ਨੇ ਗਾਇਕਾ ਪ੍ਰਿਆ ਬੰਗਾ ਨੂੰ ਮਾਣ ਸਨਮਾਨ ਭੇਂਟ ਕੀਤਾ। ਇਸ ਮੌਕੇ ਮਿਸ਼ਨਰੀ ਗਾਇਕਾ ਪ੍ਰਿਆ ਬੰਗਾ ਨੇ ਬੇਗ਼ਮਪੁਰਾ ਏਡ ਦੀ ਟੀਮ ਦਾ ਧੰਨਵਾਦ ਕਰਦਿਆ ਕਿਹਾ ਕਿ ਬੇਗ਼ਮਪੁਰਾ ਏਡ ਇੰਟਰਨੈਸ਼ਨਲ ਦੀ ਟੀਮ ਵਲੋਂ ਮੁੱਖ ਸੇਵਾਦਾਰ ਭਾਈ ਰਾਮ ਸਿੰਘ ਮੈਂਗੜਾ ਦੀ ਅਗਵਾਈ ਵਿੱਚ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਬਹੁਤ ਹੀ ਨੇਕ ਤੇ ਉੱਤਮ ਹਨ। ਉਨ੍ਹਾ ਕਿਹਾ ਕਿ ਮੈਂ ਬੇਗ਼ਮਪੁਰਾ ਏਡ ਨਾਲ ਜੁੜ ਕੇ ਬਹੁਤ ਹੀ ਮਾਣ ਮਹਿਸੂਸ ਕਰ ਰਹੀ ਹਾਂ। 

PunjabKesari

ਇਸ ਮੌਕੇ ਮੁੱਖ ਸੇਵਾਦਾਰ ਭਾਈ ਰਾਮ ਸਿੰਘ ਮੈਂਗੜਾ ਅਤੇ ਮੀਡੀਆ ਉਪਰੇਟਰ ਜਸਮੀਨ ਮੈਂਗੜਾ ਨੇ ਕਿਹਾ ਕਿ ਮਹਾਂਪੁਰਸ਼ਾ ਦੇ ਮਿਸ਼ਨ ਦਾ ਪ੍ਰਚਾਰ ਪ੍ਰਸਾਰ ਕਰ ਰਹੇ ਕਲਾਕਾਰਾਂ ਦਾ ਸਮੇਂ-ਸਮੇਂ ਸਿਰ ਮਾਣ ਸਨਮਾਨ ਕਰਕੇ ਉਨ੍ਹਾ ਦਾ ਹੌਸਲਾ ਅਫਜਾਈ ਕੀਤੀ ਜਾਂਦੀ ਹੈ ਕਿ ਉਹ ਇਸੇ ਤਰ੍ਹਾ ਹੀ ਮਹਾਪੁਰਸ਼ਾ ਦੇ ਮਿਸ਼ਨ ਅਤੇ ਅੰਦੋਲਨ ਨੂੰ ਹੋਰ ਅੱਗੇ ਵਧਾਉਣ ਲਈ ਕੰਮ ਕਰਦੇ ਰਹਿਣ। ਭਾਈ ਰਾਮ ਸਿੰਘ ਮੈਂਗੜਾ ਅਤੇ ਜਸਮੀਨ ਮੈਂਗੜਾ ਨੇ ਦੱਸਿਆ ਕਿ ਮਿਸ਼ਨਰੀ ਗਾਇਕਾ ਪ੍ਰਿਆ ਬੰਗਾ ਪਿਛਲੇ ਚਾਰ ਸਾਲ ਤੋਂ ਬੇਗਮਪੁਰਾ ਏਡ ਨਾਲ ਜੁੜ ਕੇ ਸੰਸਥਾ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਵਿੱਚ ਵਡਮੁੱਲਾ ਯੋਗਦਾਨ ਪਾਉਂਦੀ ਆ ਰਹੀ ਹੈ ਜਿਸ ਕਰਕੇ ਮਿਸ਼ਨਰੀ ਗਾਇਕਾ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾ ਕਿਹਾ ਕਿ ਬੇਗ਼ਮਪੁਰਾ ਏਡ ਦੀ ਟੀਮ ਦੀਨ ਦੁਖੀਆ ਦੀ ਸੇਵਾ ਕਰਨ ਲਈ ਹਰ ਸਮੇਂ ਹਾਜ਼ਰ ਹੈ। ਉਨ੍ਹਾ ਕਿਹਾ ਕਿ ਬੇਗ਼ਮਪੁਰਾ ਏਡ ਵਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਵਿੱਚ ਹਰ ਇੱਕ ਇਨਸਾਨ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਪਰਮਿੰਦਰ ਸਿੰਘ ਕੈਲੇ, ਲਾਲ ਸਿੰਘ ਕੈਲੇ, ਅਮਰਜੀਤ ਕੈਲੇ, ਮੁਖਤਿਆਰ ਕੌਲ ਸਾਬ, ਰੋਸ਼ਨ ਗੁਰੂ, ਸਤਿਪਾਲ ਭੌਰਿਆ, ਪਰਮਜੀਤ ਸਿੰਘ ਮਾਨ ਆਦਿ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Priya Banga
  • Honoree
  • Begampura Aid International
  • Italy
  • ਪ੍ਰਿਆ ਬੰਗਾ
  • ਸਨਮਾਨਿਤ 
  • ਬੇਗ਼ਮਪੁਰਾ ਏਡ ਇੰਟਰਨੈਸ਼ਨਲ
  • ਇਟਲੀ

''ਇਹ ਇੰਡੀਆ ਨਹੀਂ..!'' ਨੇਪਾਲ 'ਚ ਗੁਟਕਾ ਸੁੱਟਣ 'ਤੇ ਭਾਰਤੀ ਨੌਜਵਾਨ ਦੀ ਲੱਗੀ ਕਲਾਸ, ਵੀਡੀਓ ਵਾਇਰਲ

NEXT STORY

Stories You May Like

  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
  • bravery medals from police officers accused in khalra murder case  kalka  kahlon
    ਖਾਲੜਾ ਕਤਲ ਕੇਸ ਦੇ ਦੋਸ਼ੀ ਪੁਲਸ ਅਫਸਰਾਂ ਕੋਲੋਂ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: ਕਾਲਕਾ, ਕਾਹਲੋਂ
  • jasmine sandlas subjected to misconduct  live show
    ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ
  • anantveer won medals
    ਪੰਜਾਬ ਰਾਜ ਰਾਈਫਲ-ਪਿਸਟਲ ਚੈਂਪੀਅਨਸ਼ਿਪ 'ਚ ਫੱਗੂਵਾਲਾ ਦੇ ਅਨੰਤਵੀਰ ਦਾ ਕਮਾਲ, ਜਿੱਤੇ GOLD ਤੇ SILVER ਮੈਡਲ
  • will its price rise in august  these 3 factors will determine the course of gold
    ਅਗਸਤ 'ਚ ਸਸਤਾ ਹੋਵੇਗਾ ਸੋਨਾ ਜਾਂ ਚੜ੍ਹੇਗਾ ਭਾਅ? ਇਹ 3 ਫੈਕਟਰ ਨਿਰਧਾਰਤ ਕਰਨਗੇ ਗੋਲਡ ਦੀ ਚਾਲ
  • veteran playback singer passes away
    48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ ਜਤਾਇਆ ਦੁੱਖ
  • famous punjabi singer tells painful story
    'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ ਸੁਣਾਇਆ ਦਰਦਨਾਕ ਕਿੱਸਾ
  • hema malini honoured on completing 60 years in bollywood
    ਬਾਲੀਵੁੱਡ ’ਚ 60 ਸਾਲ ਪੂਰੇ ਹੋਣ ’ਤੇ ਪ੍ਰਸਿੱਧ ਫਿਲਮ ਸਟਾਰ ਹੇਮਾ ਮਾਲਿਨੀ ਸਨਮਾਨਿਤ
  • rain in punjab  meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
Trending
Ek Nazar
china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • british pm starmer resigns
      ਬ੍ਰਿਟੇਨ PM ਸਟਾਰਮਰ ਨੇ ਦਿੱਤਾ ਅਸਤੀਫ਼ਾ, ਐਂਡੀ ਬਰਨਹੈਮ ਬਣੇ ਨਵੇਂ PM
    • pakistan on the brink of collapse
      ਟੁੱਟਣ ਦੇ ਕੰਢੇ 'ਤੇ ਪਾਕਿਸਤਾਨ : ਬਲੋਚਿਸਤਾਨ ਤੋਂ PoK ਤੱਕ ਭੜਕੀ ਬਗਾਵਤ ਦੀ ਅੱਗ
    • modi government  s big gift to maldives
      ਮੋਦੀ ਸਰਕਾਰ ਦਾ ਮਾਲਦੀਵ ਨੂੰ ਵੱਡਾ ਤੋਹਫ਼ਾ, 42 ਟਾਪੂਆਂ 'ਤੇ ਬਣਾਏ ਜਾਣਗੇ...
    • the message of jatha gargajj echoed from the land of london
      ਯੂਕੇ ਦੀ ਧਰਤੀ ਤੋਂ ਗੂੰਜਿਆ ਜਥੇ. ਗੜਗੱਜ ਦਾ ਸੰਦੇਸ਼: ਸਿੱਖ ਪਛਾਣ, ਗੁਰਮਤਿ...
    • america  iran  airstrike  trump
      ਅਮਰੀਕਾ ਦਾ ਈਰਾਨ 'ਤੇ ਵੱਡਾ ਹਵਾਈ ਹਮਲਾ; ਟਰੰਪ ਬੋਲੇ-"ਅਸੀਂ ਬਦਲਾ ਲੈ ਲਿਆ,...
    • america attack uae dubai abu dhabi airport
      'ਅਮਰੀਕਾ ਨੇ ਹਮਲਾ ਕੀਤਾ ਤਾਂ ਨਹੀਂ ਬਚੇਗਾ UAE, ਖਾਲੀ ਕਰੋ ਦੁਬਈ-ਅਬੂ ਧਾਬੀ...
    • pakistan panicked by india  s decision
      ਭਾਰਤ ਦੇ ਫ਼ੈਸਲੇ ਤੋਂ ਘਬਰਾਇਆ ਪਾਕਿਸਤਾਨ: ਸਿੰਧੂ ਜਲ ਸੰਧੀ 'ਤੇ ਚੱਲੀ ਨਵੀਂ ਚਾਲ,...
    • tensions rise in hormuz
      ਹੋਰਮੁਜ਼ 'ਚ ਵਧਿਆ ਤਣਾਅ: ਅਮਰੀਕਾ ਨੇ ਈਰਾਨ 'ਤੇ ਮੁੜ ਸ਼ੁਰੂ ਕੀਤੇ ਹਮਲੇ, ਕਈ...
    • fbi office attacked in us
      ਅਮਰੀਕਾ ਵਿਚ FBI ਦਫ਼ਤਰ ’ਤੇ ਹਮਲਾ
    • five people died while trying to save a swimmer in the ohio river
      ਓਹੀਓ ਨਦੀ ’ਚ ਤੈਰਾਕ ਨੂੰ ਬਚਾਉਣ ਦੀ ਕੋਸ਼ਿਸ਼ ’ਚ 5 ਲੋਕਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +