Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    7:03:12 PM

  • protests increase among traders over upi payment

    UPI Payment ਨੂੰ ਲੈ ਕੇ ਵਪਾਰੀਆਂ 'ਚ ਵਧਿਆ ਵਿਰੋਧ,...

  • gst council s big decisions fine amount reduced rules changed

    GST Council ਦੇ ਵੱਡੇ ਫ਼ੈਸਲੇ : ਜੁਰਮਾਨੇ ਦੀ ਰਕਮ...

  • patwari and employee arrested during raid in tehsil complex in jalandhar

    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਦੁਨੀਆ ਪਰੇਸ਼ਾਨ, ਕੰਪਨੀਆਂ ਮਾਲਾਮਾਲ ! ਜੰਗ ਵਿਚਾਲੇ ਇਨ੍ਹਾਂ ਸੈਕਟਰਾਂ 'ਤੇ ਹੋਈ ਪੈਸਿਆਂ ਦੀ ਬਰਸਾਤ

INTERNATIONAL News Punjabi(ਵਿਦੇਸ਼)

ਦੁਨੀਆ ਪਰੇਸ਼ਾਨ, ਕੰਪਨੀਆਂ ਮਾਲਾਮਾਲ ! ਜੰਗ ਵਿਚਾਲੇ ਇਨ੍ਹਾਂ ਸੈਕਟਰਾਂ 'ਤੇ ਹੋਈ ਪੈਸਿਆਂ ਦੀ ਬਰਸਾਤ

  • Edited By Harpreet Singh,
  • Updated: 09 May, 2026 10:52 AM
International
profit in crisis
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਜਾਰੀ ਜੰਗ ਦਾ ਅਸਰ ਹੁਣ ਪੂਰੀ ਦੁਨੀਆ ਦੀ ਆਰਥਿਕਤਾ ’ਤੇ ਦਿਖਾਈ ਦੇਣ ਲੱਗਾ ਹੈ। ਹੋਰਮੁਜ਼ ਸਟ੍ਰੇਟ ਵਿਚ ਵਧਦੇ ਤਣਾਅ ਅਤੇ ਤੇਲ ਸਪਲਾਈ ਪ੍ਰਭਾਵਿਤ ਹੋਣ ਕਾਰਨ ਵਿਸ਼ਵ ਬਾਜ਼ਾਰਾਂ ’ਚ ਉਥਲ-ਪੁਥਲ ਮਚੀ ਹੋਈ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਤੋਂ ਲੈ ਕੇ ਰੋਜ਼ਾਨਾ ਦੀ ਲੋੜ ਦੀਆਂ ਚੀਜ਼ਾਂ ਤੱਕ ਮਹਿੰਗਾਈ ਵਧ ਰਹੀ ਹੈ ਅਤੇ ਆਮ ਲੋਕ ਆਰਥਿਕ ਦਬਾਅ ਝੱਲ ਰਹੇ ਹਨ।

ਇਸ ਸੰਕਟ ਵਿਚਕਾਰ ਕੁਝ ਵੱਡੀਆਂ ਵਿਸ਼ਵਵਿਆਪੀ ਕੰਪਨੀਆਂ ਲਈ ਇਹ ਜੰਗ ਕਮਾਈ ਦਾ ਵੱਡਾ ਸਾਧਨ ਬਣ ਗਈ ਹੈ। ਤੇਲ, ਬੈਂਕਿੰਗ, ਰੱਖਿਆ ਅਤੇ ਨਵਿਆਉਣਯੋਗ ਊਰਜਾ ਨਾਲ ਜੁੜੀਆਂ ਕੰਪਨੀਆਂ ਨੇ ਅਰਬਾਂ ਡਾਲਰ ਦਾ ਮੁਨਾਫ਼ਾ ਕਮਾਇਆ ਹੈ। ਜਾਣਕਾਰਾਂ ਦਾ ਕਹਿਣਾ ਹੈ ਕਿ ਇਰਾਨ-ਅਮਰੀਕਾ ਤਣਾਅ ਕਾਰਪੋਰੇਟ ਦੁਨੀਆ ਦਾ ‘ਗੋਲਡਨ ਪੀਰੀਅਡ’ ਬਣ ਚੁੱਕਾ ਹੈ।

ਤੇਲ ਕੰਪਨੀਆਂ ਦੀ ਚਾਂਦੀ
ਇਰਾਨ ਸੰਕਟ ਦਾ ਸਭ ਤੋਂ ਵੱਡਾ ਅਸਰ ਊਰਜਾ ਬਾਜ਼ਾਰ ’ਤੇ ਪਿਆ ਹੈ। ਦੁਨੀਆ ਦੇ ਕਰੀਬ 20 ਫੀਸਦੀ ਤੇਲ ਅਤੇ ਗੈਸ ਦੀ ਸਪਲਾਈ ਹੋਰਮੁਜ਼ ਸਟ੍ਰੇਟ ਤੋਂ ਗੁਜ਼ਰਦੀ ਹੈ ਪਰ ਫਰਵਰੀ ਦੇ ਅੰਤ ਤੋਂ ਇਥੇ ਸ਼ਿਪਮੈਂਟ ਪ੍ਰਭਾਵਿਤ ਹੋਣ ਕਾਰਨ ਤੇਲ ਦੀਆਂ ਕੀਮਤਾਂ ਵਿਚ ਭਾਰੀ ਉਤਰਾਅ-ਚੜ੍ਹਾਅ ਦੇਖਿਆ ਗਿਆ। ਇਸ ਦਾ ਸਭ ਤੋਂ ਵੱਧ ਫਾਇਦਾ ਯੂਰਪੀ ਤੇਲ ਕੰਪਨੀਆਂ ਨੂੰ ਮਿਲਿਆ ਹੈ।

ਇਕ ਰਿਪੋਰਟ ਮੁਤਾਬਕ ਬ੍ਰਿਟਿਸ਼ ਕੰਪਨੀ ਬੀ.ਪੀ. ਦਾ ਮੁਨਾਫ਼ਾ ਪਹਿਲੀ ਤਿਮਾਹੀ ਵਿਚ ਦੁੱਗਣੇ ਤੋਂ ਵੀ ਵਧ ਕੇ 3.2 ਅਰਬ ਡਾਲਰ ਤੱਕ ਪਹੁੰਚ ਗਿਆ ਹੈ। ਕੰਪਨੀ ਨੇ ਇਸ ਦਾ ਸਿਹਰਾ ਆਪਣੇ ਟ੍ਰੇਡਿੰਗ ਕਾਰੋਬਾਰ ਦੇ ਅਸਧਾਰਨ ਪ੍ਰਦਰਸ਼ਨ ਨੂੰ ਦਿੱਤਾ ਹੈ। ਸ਼ੈੱਲ ਨੇ ਵੀ 6.92 ਅਰਬ ਡਾਲਰ ਦਾ ਤਿਮਾਹੀ ਮੁਨਾਫ਼ਾ ਦਰਜ ਕੀਤਾ, ਜਦਕਿ ਫਰਾਂਸ ਦੀ ਟੋਟਲ ਐਨਰਜੀਜ਼ ਦਾ ਮੁਨਾਫ਼ਾ ਵਧ ਕੇ 5.4 ਅਰਬ ਡਾਲਰ ਹੋ ਗਿਆ ਹੈ। ਅਮਰੀਕੀ ਕੰਪਨੀਆਂ ਐਕਸਨਮੋਬਿਲ ਅਤੇ ਸ਼ੇਵਰੋਨ ਦੀ ਕਮਾਈ ਵਿਚ ਮਾਮੂਲੀ ਗਿਰਾਵਟ ਰਹੀ ਪਰ ਦੋਵਾਂ ਨੇ ਉਮੀਦ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ ਅਤੇ ਸੰਕੇਤ ਦਿੱਤੇ ਕਿ ਤੇਲ ਕੀਮਤਾਂ ਵਿਚ ਤੇਜ਼ੀ ਅੱਗੇ ਵੀ ਮੁਨਾਫ਼ਾ ਵਧਾ ਸਕਦੀ ਹੈ।

ਇਹ ਵੀ ਪੜ੍ਹੋ- ਅਮਰੀਕਾ ਤੋਂ ਫ਼ਿਰ ਭਰ-ਭਰ ਆਉਣਗੇ ਜਹਾਜ਼ ! ਮੁੜ ਤੇਜ਼ ਹੋਵੇਗੀ ਡਿਪੋਰਟੇਸ਼ਨ, ਟਰੰਪ ਨੇ ਬਦਲ'ਤੀ Game

ਬੈਂਕਾਂ ਨੇ ਵੀ ਉਠਾਇਆ ਫਾਇਦਾ
ਜੰਗ ਕਾਰਨ ਵਿੱਤੀ ਬਾਜ਼ਾਰਾਂ ’ਚ ਵਧੀ ਅਸਥਿਰਤਾ ਦਾ ਫਾਇਦਾ ਦੁਨੀਆ ਦੇ ਵੱਡੇ ਬੈਂਕਾਂ ਨੂੰ ਵੀ ਮਿਲਿਆ। ਨਿਵੇਸ਼ਕਾਂ ਨੇ ਜੋਖਮ ਭਰੇ ਨਿਵੇਸ਼ ਤੋਂ ਪੈਸਾ ਕੱਢ ਕੇ ਸੁਰੱਖਿਅਤ ਬਦਲਾਂ ਵੱਲ ਰੁਖ ਕੀਤਾ, ਜਿਸ ਨਾਲ ਟ੍ਰੇਡਿੰਗ ਗਤੀਵਿਧੀਆਂ ਵਿਚ ਜ਼ਬਰਦਸਤ ਉਛਾਲ ਆਇਆ। ਜੇ. ਪੀ. ਮੋਰਗਨ ਦੀ ਟ੍ਰੇਡਿੰਗ ਸ਼ਾਖਾ ਨੇ 2026 ਦੀ ਪਹਿਲੀ ਤਿਮਾਹੀ ਵਿਚ ਰਿਕਾਰਡ 11.6 ਅਰਬ ਡਾਲਰ ਦਾ ਮਾਲੀਆ ਕਮਾਇਆ ਹੈ।

ਅਮਰੀਕਾ ਦੇ 6 ਵੱਡੇ ਬੈਂਕਾਂ ਜੇ. ਪੀ. ਮੋਰਗਨ, ਗੋਲਡਮੈਨ ਸਾਕਸ, ਮੋਰਗਨ ਸਟੈਨਲੀ, ਸਿਟੀਗਰੁੱਪ, ਬੈਂਕ ਆਫ ਅਮਰੀਕਾ ਅਤੇ ਵੇਲਜ਼ ਫਾਰਗੋ ਨੇ ਮਿਲ ਕੇ 47.7 ਅਰਬ ਡਾਲਰ ਦਾ ਮੁਨਾਫ਼ਾ ਦਰਜ ਕੀਤਾ ਹੈ। ਵਿਸ਼ਲੇਸ਼ਕਾਂ ਮੁਤਾਬਕ ਬਾਜ਼ਾਰ ਦੀ ਅਸਥਿਰਤਾ ਨੇ ਨਿਵੇਸ਼ ਬੈਂਕਾਂ ਨੂੰ ਭਾਰੀ ਫਾਇਦਾ ਪਹੁੰਚਾਇਆ ਹੈ।

ਹਥਿਆਰ ਕੰਪਨੀਆਂ ਦੀ ਵਧੀ ਡਿਮਾਂਡ
ਮੱਧ ਪੂਰਬ ’ਚ ਵਧਦੇ ਤਣਾਅ ਦਾ ਸਭ ਤੋਂ ਸਿੱਧਾ ਫਾਇਦਾ ਰੱਖਿਆ ਕੰਪਨੀਆਂ ਨੂੰ ਮਿਲਿਆ ਹੈ। ਮਿਜ਼ਾਈਲ ਅਤੇ ਡਰੋਨ ਹਮਲਿਆਂ ਦੇ ਵਧਦੇ ਖਤਰੇ ਕਾਰਨ ਕਈ ਦੇਸ਼ਾਂ ਨੇ ਰੱਖਿਆ ਬਜਟ ਵਧਾ ਦਿੱਤੇ ਹਨ। ਬ੍ਰਿਟੇਨ ਦੀ ਬੀ. ਏ. ਈ. ਸਿਸਟਮਜ਼ ਨੇ ਇਸ ਸਾਲ ਵਿਕਰੀ ਅਤੇ ਮੁਨਾਫ਼ੇ ਵਿਚ ਮਜ਼ਬੂਤ ਵਾਧੇ ਦੀ ਉਮੀਦ ਪ੍ਰਗਟਾਈ ਹੈ। ਉਥੇ ਹੀ ਦੁਨੀਆ ਦੀਆਂ ਵੱਡੀਆਂ ਰੱਖਿਆ ਕੰਪਨੀਆਂ ਲਾਕਹੀਡ ਮਾਰਟਿਨ, ਬੋਇੰਗ ਅਤੇ ਨੌਰਥਰੋਪ ਗਰੁਮੈਨ ਰਿਕਾਰਡ ਆਰਡਰ ਮਿਲਣ ਦੀ ਜਾਣਕਾਰੀ ਦੇ ਚੁੱਕੀਆਂ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਏਅਰ ਡਿਫੈਂਸ ਸਿਸਟਮ ਅਤੇ ਕਾਊਂਟਰ-ਡਰੋਨ ਤਕਨੀਕ ਦੀ ਮੰਗ ਤੇਜ਼ੀ ਨਾਲ ਵਧ ਰਹੀ ਹੈ।

ਇਹ ਵੀ ਪੜ੍ਹੋ- ਕੈਨੇਡਾ 'ਚ ਵਧਦੀ ਜਾ ਰਹੀ ਬੇਰੁਜ਼ਗਾਰੀ ! ਤੋੜਿਆ ਪਿਛਲੇ 6 ਮਹੀਨਿਆਂ ਦਾ ਰਿਕਾਰਡ

ਨਵਿਆਉਣਯੋਗ ਊਰਜਾ ਨੂੰ ਵੀ ਮਿਲਿਆ ਉਤਸ਼ਾਹ
ਜੰਗ ਨੇ ਨਵਿਆਉਣਯੋਗ ਊਰਜਾ ਖੇਤਰ ਨੂੰ ਵੀ ਨਵੀਂ ਰਫ਼ਤਾਰ ਦਿੱਤੀ ਹੈ। ਤੇਲ ਕੀਮਤਾਂ ਵਿਚ ਉਛਾਲ ਕਾਰਨ ਕਈ ਦੇਸ਼ ਹੁਣ ਸੌਰ ਅਤੇ ਪਵਨ ਊਰਜਾ ਵਰਗੇ ਬਦਲਾਂ ਵੱਲ ਤੇਜ਼ੀ ਨਾਲ ਵਧ ਰਹੇ ਹਨ। ਅਮਰੀਕਾ ਦੀ ਨੈਕਸਟਐਰਾ ਐਨਰਜੀ ਦੇ ਸ਼ੇਅਰ ਇਸ ਸਾਲ 17 ਫੀਸਦੀ ਤੱਕ ਚੜ੍ਹ ਚੁੱਕੇ ਹਨ। ਡੈਨਮਾਰਕ ਦੀ ਵੇਸਟਾਸ ਅਤੇ ਔਰਸਟੇਡ ਵਰਗੀਆਂ ਕੰਪਨੀਆਂ ਨੇ ਵੀ ਮੁਨਾਫ਼ੇ ਵਿਚ ਵਾਧਾ ਦਰਜ ਕੀਤਾ ਹੈ। ਬ੍ਰਿਟੇਨ ਦੀ ਔਕਟੋਪਸ ਐਨਰਜੀ ਅਨੁਸਾਰ ਫਰਵਰੀ ਤੋਂ ਬਾਅਦ ਸੋਲਰ ਪੈਨਲਾਂ ਦੀ ਵਿਕਰੀ ’ਚ 50 ਫੀਸਦੀ ਦਾ ਵਾਧਾ ਹੋਇਆ ਹੈ।

ਦੁਨੀਆ ਪ੍ਰੇਸ਼ਾਨ, ਕੰਪਨੀਆਂ ਮਾਲਾਮਾਲ
ਮੱਧ ਪੂਰਬ ਸੰਕਟ ਨੇ ਆਮ ਲੋਕਾਂ ਲਈ ਮਹਿੰਗਾਈ ਅਤੇ ਆਰਥਿਕ ਦਬਾਅ ਵਧਾਇਆ ਹੈ ਪਰ ਦੂਜੇ ਪਾਸੇ ਵੱਡੀਆਂ ਕਾਰਪੋਰੇਟ ਕੰਪਨੀਆਂ ਲਈ ਇਹ ਬੇਮਿਸਾਲ ਕਮਾਈ ਦਾ ਦੌਰ ਬਣ ਗਿਆ ਹੈ। ਤੇਲ, ਬੈਂਕਿੰਗ, ਰੱਖਿਆ ਅਤੇ ਹਰੀ ਊਰਜਾ ਖੇਤਰ ਵਿਚ ਵਧਦੇ ਮੁਨਾਫ਼ੇ ਇਹ ਦਿਖਾਉਂਦੇ ਹਨ ਕਿ ਵਿਸ਼ਵਵਿਆਪੀ ਸੰਕਟਾਂ ਦੇ ਵਿਚਕਾਰ ਵੀ ਕੁਝ ਉਦਯੋਗ ਅਜਿਹੇ ਹੁੰਦੇ ਹਨ ਜੋ ਹਾਲਾਤ ਦਾ ਸਭ ਤੋਂ ਵੱਧ ਫਾਇਦਾ ਉਠਾਉਣ ਵਿਚ ਸਫਲ ਰਹਿੰਦੇ ਹਨ।

ਇਹ ਵੀ ਪੜ੍ਹੋ- ਅਮਰੀਕਾ ਤੋਂ ਫ਼ਿਰ ਭਰ-ਭਰ ਆਉਣਗੇ ਜਹਾਜ਼ ! ਮੁੜ ਤੇਜ਼ ਹੋਵੇਗੀ ਡਿਪੋਰਟੇਸ਼ਨ, ਟਰੰਪ ਨੇ ਬਦਲ'ਤੀ Game

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Iran US Escalation
  • Oil Crisis
  • Middle East Tension
  • Profit

ਕੈਨੇਡਾ 'ਚ ਵਧਦੀ ਜਾ ਰਹੀ ਬੇਰੁਜ਼ਗਾਰੀ ! ਤੋੜਿਆ ਪਿਛਲੇ 6 ਮਹੀਨਿਆਂ ਦਾ ਰਿਕਾਰਡ

NEXT STORY

Stories You May Like

  • ketu gochar  rashifal  destiny  rain of money
    ਕੇਤੂ ਗੋਚਰ ਚਮਕਾਏਗਾ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਵਰ੍ਹੇਗਾ ਪੈਸਿਆਂ ਦਾ ਮੀਂਹ
  • fssai suspends licenses of two companies
    ਭੋਜਨ ਸੁਰੱਖਿਆ ਨਿਯਮਾਂ ਦੀ ਉਲੰਘਣਾ 'ਤੇ FSSAI ਸਖਤ, ਦੋ ਕੰਪਨੀਆਂ ਦੇ ਲਾਇਸੈਂਸ ਸਸਪੈਂਡ
  • foreign companies spend rs 95 000 crore on indian hospitals
    ਭਾਰਤੀ ਹਸਪਤਾਲਾਂ 'ਤੇ ਵਿਦੇਸ਼ੀ ਕੰਪਨੀਆਂ ਦਾ ਲੱਗਾ 95,000 ਕਰੋੜ, ਮੱਧ ਵਰਗ ਦੀ ਵਧੀ ਪਰੇਸ਼ਾਨੀ
  • there will be a shower of money for these 4 zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਖਾ ! ਚੰਦਰਮਾ ਦੇ ਮਹਾਗੋਚਰ ਨਾਲ ਖੁੱਲ੍ਹਣਗੇ ਤਰੱਕੀ ਦੇ ਰਾਹ
  • luck will shine for these 4 zodiac signs today
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਪਿਆਰ ਤੇ ਪੈਸਿਆਂ ਦੇ ਖੁੱਲ੍ਹਣਗੇ ਰਾਹ
  • today these 4 zodiac signs will strike it rich
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਚਾਂਦੀ ! ਕਰੀਅਰ ਤੇ ਕਾਰੋਬਾਰ 'ਚ ਹੋਵੇਗਾ ਵੱਡਾ ਲਾਭ ਤੇ ਪੈਸਿਆਂ ਦੀ ਹੋਵੇਗੀ ਬਰਖਾ
  • these zodiac signs will become wealthy starting monday
    ਸੋਮਵਾਰ ਤੋਂ ਇਹ ਰਾਸ਼ੀਆਂ ਹੋਣਗੀਆਂ 'ਮਾਲਾਮਾਲ' ! ਨਵਪੰਚਮ ਯੋਗ ਨਾਲ ਇਨ੍ਹਾਂ ਘਰ ਹੋਵੇਗੀ ਨੋਟਾਂ ਦੀ ਬਾਰਿਸ਼
  • people of these 4 zodiac signs are in for a great time
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ ! ਖੁੱਲ੍ਹਣਗੇ ਧਨ ਦੇ ਭੰਡਾਰ, ਹੋਵੇਗੀ ਨੋਟਾਂ ਦੀ ਬਰਸਾਤ
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • russia ukraine conflit
      ਰੂਸ ਦੇ ਵਿਨਾਸ਼ਕਾਰੀ ਮਿਜ਼ਾਈਲ ਹਮਲਿਆਂ ਨੇ ਯੂਕਰੇਨ 'ਚ ਮਚਾਈ ਤਬਾਹੀ, ਮਾਰੇ ਗਏ 36...
    • crew members earning
      96 ਲੱਖ ਤਨਖ਼ਾਹ, 48 ਲੱਖ ਬੋਨਸ ! ਜੰਗ ਨੇ ਵਧਾ'ਤੀ ਸਮੁੰਦਰੀ ਕ੍ਰੂ ਮੈਂਬਰਾਂ ਦੀ...
    • seven story building collapses
      ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...
    • canada assembly elections
      ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
    • serious allegations against tiktok in ny
      Tiktok 'ਤੇ NY 'ਚ ਲੱਗੇ ਗੰਭੀਰ ਦੋਸ਼, ਬੱਚਿਆਂ ਦੀ ਸੁਰੱਖਿਆ ਨਾਲ ਕੀਤਾ ਖਿਲਵਾੜ
    • canada removes report
      ਕੈਨੇਡਾ-ਭਾਰਤ ਦੇ ਰਿਸ਼ਤਿਆਂ 'ਚ ਆਵੇਗੀ ਮਜ਼ਬੂਤੀ ! CSIS ਨੇ ਹਟਾਈ ਵਿਵਾਦਿਤ ਰਿਪੋਰਟ
    • prisoners in pakistan
      ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...
    • india  help  nepal  school  inauguration
      ਭਾਰਤ ਦੀ ਮਦਦ ਨਾਲ ਪੂਰਬੀ ਨੇਪਾਲ 'ਚ ਬਣੇ ਸਕੂਲ ਭਵਨ ਦਾ ਕੀਤਾ ਗਿਆ ਉਦਘਾਟਨ
    • power crisis
      ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...
    • half of the middle east region  s poor population is in pakistan alone
      ਵਿਸ਼ਵ ਬੈਂਕ ਦਾ ਦਾਅਵਾ: ਮੱਧ ਪੂਰਬ ਖੇਤਰ ਦੀ ਅੱਧੀ ਗਰੀਬ ਆਬਾਦੀ ਇਕੱਲੇ ਪਾਕਿਸਤਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +