Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    7:40:36 AM

  • public places  spitting  fine

    ਜਨਤਕ ਥਾਵਾਂ ’ਤੇ ਥੁੱਕਣ ਵਾਲੇ ਸਾਵਧਾਨ, ਲੱਗੇਗਾ...

  • bank unions announce strike

    ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ: ਸਤੰਬਰ ਤੇ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • police constable attacked with sharp weapons

    ਗੁਰਦਾਸਪੁਰ: ਪੁਲਸ ਕਾਂਸਟੇਬਲ ’ਤੇ ਤੇਜ਼ਧਾਰ ਹਥਿਆਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ 'ਚ ਚੱਲਿਆ Project JetSetter ! ਪੰਜਾਬੀਆਂ ਸਣੇ 46 ਗ੍ਰਿਫ਼ਤਾਰ, 164 ਫਰਾਰ

INTERNATIONAL News Punjabi(ਵਿਦੇਸ਼)

ਕੈਨੇਡਾ 'ਚ ਚੱਲਿਆ Project JetSetter ! ਪੰਜਾਬੀਆਂ ਸਣੇ 46 ਗ੍ਰਿਫ਼ਤਾਰ, 164 ਫਰਾਰ

  • Edited By Harpreet Singh,
  • Updated: 06 Jun, 2026 12:25 PM
Canada
project jetsetter
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਕੈਨੇਡਾ ਤੋਂ ਇਕ ਵੱਡੀ ਤੇ ਅਹਿਮ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੀ ਡਰਹਮ ਰੀਜਨਲ ਪੁਲਸ ਨੇ ਲਗਜ਼ਰੀ ਘਰਾਂ ਵਿੱਚ ਚੋਰੀਆਂ ਕਰਨ ਵਾਲੇ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਕਰੀਬ 5000 ਘੰਟੇ ਦੀ ਲੰਬੀ ਜਾਂਚ ਵਾਲੇ 'ਪ੍ਰੋਜੈਕਟ ਜੈੱਟਸੈੱਟਰ' ਨਾਂ ਦੇ ਇਸ ਆਪਰੇਸ਼ਨ ਤਹਿਤ 'ਕ੍ਰਿਮੀਨਲ ਟੂਰਿਜ਼ਮ' ਨਾਲ ਜੁੜੇ 46 ਮੁਲਜ਼ਮਾਂ ਨੂੰ ਹੁਣ ਤੱਕ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ 164 ਮੁਲਜ਼ਮਾਂ ਦੀ ਭਾਲ ਹਾਲੇ ਵੀ ਜਾਰੀ ਹੈ, ਜਿਨ੍ਹਾਂ 'ਚ ਅਰਸ਼ਜੋਤ ਸਿੰਘ, ਅਰਸ਼ਦੀਪ ਸਿੰਘ ਗੁਰਮ, ਜਗਦੀਪ ਸਿੰਘ, ਜਸਦੀਪ ਸਿੰਘ, ਹਰਸਿਮਰਨ ਸਿੰਘ ਸਿੰਘ ਢਿੱਲੋਂ, ਗੁਰਿੰਦਰ ਸਿੰਘ, ਪਰਮਜੀਤ ਸਿੰਘ, ਸ਼ੇਰ ਸਿੰਘ ਸਣੇ ਕਈ ਪੰਜਾਬੀ ਵੀ ਮੌਜੂਦ ਹਨ।

ਪੁਲਸ ਮੁਤਾਬਕ ਇਹ ਅਜਿਹੇ ਅਪਰਾਧੀ ਹੁੰਦੇ ਹਨ ਜੋ ਦੂਜੇ ਦੇਸ਼ਾਂ ਤੋਂ ਟੂਰਿਸਟ ਬਣ ਕੇ ਕੈਨੇਡਾ ਆਉਂਦੇ ਹਨ, ਪਰ ਉਨ੍ਹਾਂ ਦਾ ਮੁੱਖ ਮਕਸਦ ਇੱਥੇ ਆ ਕੇ ਸਿਰਫ਼ ਵੱਡੀਆਂ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣਾ ਹੁੰਦਾ ਹੈ। ਇਹ ਗਿਰੋਹ ਖ਼ਾਸ ਤੌਰ 'ਤੇ ਪੋਸ਼ ਇਲਾਕਿਆਂ ਦੇ ਲਗਜ਼ਰੀ ਘਰਾਂ ਨੂੰ ਨਿਸ਼ਾਨਾ ਬਣਾਉਂਦਾ ਸੀ। ਇਹ ਲੋਕ, ਖ਼ਾਸ ਕਰ ਬਜ਼ੁਰਗ ਲੋਕਾਂ ਨੂੰ ਮਦਦ ਦਾ ਝਾਂਸਾ ਦੇ ਕੇ ਉਨ੍ਹਾਂ ਤੋਂ ਗਹਿਣੇ ਆਦਿ ਲੁੱਟ ਲੈਂਦੇ ਸਨ। ਇਸ ਗਿਰੋਹ ਨੇ ਇਕੱਲੇ ਡਰਹਮ ਇਲਾਕੇ 'ਚ ਹੀ 2.61 ਮਿਲੀਅਨ ਡਾਲਰ (ਕਰੀਬ 17.77 ਕਰੋੜ ਰੁਪਏ) ਦੀ ਕੀਮਤ ਦਾ ਸਾਮਾਨ ਲੁੱਟਿਆ ਹੈ।

Today, Durham Regional Police Service (DRPS) announced the results of Project Jetsetter – a coordinated enforcement and investigative response focused on criminal tourism.

Project Jetsetter is the culmination of multiple major investigations into organized criminal activity in… pic.twitter.com/R6LptS4T0K

— Durham Regional Police (@DRPS) June 5, 2026

ਇਹ ਵੀ ਪੜ੍ਹੋ- ਪ੍ਰਵਾਸੀਆਂ ਨੂੰ ਖੁੱਲ੍ਹ ਕੇ ਵੀਜ਼ੇ ਦੇਵੇਗਾ ਕੈਨੇਡਾ ! 'ਮੰਦੀ' ਨਾਲ ਜੂਝ ਰਿਹਾ ਦੇਸ਼, PM ਨੇ ਦਿੱਤਾ ਵੱਡਾ ਬਿਆਨ

ਪੁਲਸ ਨੇ ਛਾਪੇਮਾਰੀ ਦੌਰਾਨ ਮੁਲਜ਼ਮਾਂ ਕੋਲੋਂ ਲੱਖਾਂ ਡਾਲਰ ਦੇ ਚੋਰੀ ਕੀਤੇ ਗਏ ਗਹਿਣੇ, ਮਹਿੰਗੀਆਂ ਘੜੀਆਂ, ਡਿਜ਼ਾਈਨਰ ਬੈਗ ਅਤੇ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਵਾਰਦਾਤਾਂ ਵਿੱਚ ਵਰਤੇ ਜਾਣ ਵਾਲੇ ਕਈ ਹਾਈਟੈੱਕ ਉਪਕਰਨ ਵੀ ਜ਼ਬਤ ਕੀਤੇ ਗਏ ਹਨ। ਇਹ ਗਿਰੋਹ ਗ੍ਰੇਟਰ ਟੋਰੰਟੋ ਏਰੀਆ ਦੇ ਕਈ ਹਿੱਸਿਆਂ 'ਚ ਸਰਗਰਮ ਸੀ। ਮੁਲਜ਼ਮਾਂ ਖ਼ਿਲਾਫ਼ ਬਿਨਾਂ ਇਜਾਜ਼ਤ ਘਰਾਂ ਵਿੱਚ ਵੜਨ, ਚੋਰੀ ਕਰਨ ਅਤੇ ਅਪਰਾਧਿਕ ਸਾਜ਼ਿਸ਼ ਰਚਣ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਹਨ।

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਕੈਨੇਡਾ ਦੀ ਸਰਹੱਦੀ ਸੁਰੱਖਿਆ ਏਜੰਸੀ (CBSA) ਅਤੇ ਹੋਰ ਸਥਾਨਕ ਸੁਰੱਖਿਆ ਬਲਾਂ ਦੇ ਸਹਿਯੋਗ ਨਾਲ ਸੰਭਵ ਹੋਈਆਂ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਨੈੱਟਵਰਕ ਦੇ ਤਾਰ ਹੋਰ ਕਿਹੜੇ ਦੇਸ਼ਾਂ ਨਾਲ ਜੁੜੇ ਹੋਏ ਹਨ। ਡਰਹਮ ਪੁਲਸ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਕੋਲ ਇਨ੍ਹਾਂ ਮੁਲਜ਼ਮਾਂ ਸਬੰਧੀ ਕੋਈ ਵੀ ਜਾਣਕਾਰੀ ਮੌਜੂਦ ਹੈ ਤਾਂ ਉਹ ਪੁਲਸ ਨਾਲ ਸੰਪਰਕ ਕਰਨ। ਉਨ੍ਹਾਂ ਦੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਤੇ ਉਨ੍ਹਾਂ ਨੂੰ ਨਕਦ ਇਨਾਮ ਵੀ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ- ਯੂਕ੍ਰੇਨ ਨਾਲ ਗੱਲਬਾਤ ਤੋਂ ਪੁਤਿਨ ਦੀ ਕੋਰੀ ਨਾਂਹ ! ਜੰਗਬੰਦੀ 'ਤੇ ਰੂਸੀ ਰਾਸ਼ਟਰਪਤੀ ਦਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Canada Police
  • Project JetSetter
  • Punjabis
  • Durham Regional Police Service

ਸਿਰਫ਼ 20 ਦਿਨਾਂ 'ਚ ਮਿਲੇਗਾ ਕੈਨੇਡਾ ਦਾ ਵੀਜ਼ਾ ! ਪ੍ਰਸ਼ਾਸਨ ਨੇ ਇਨ੍ਹਾਂ ਲੋਕਾਂ ਲਈ ਸ਼ੁਰੂ ਕੀਤੀ ਨਵੀਂ ਸਕੀਮ

NEXT STORY

Stories You May Like

  • pathankot youth shot dead in canada
    ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
  • study in canada
    ਕੈਨੇਡਾ 'ਚ ਪੜ੍ਹਨ ਦੇ ਚਾਹਵਾਨ ਪੰਜਾਬੀ ਵਿਦਿਆਰਥੀਆਂ ਨੂੰ ਵੱਡਾ ਝਟਕਾ !  GIC 'ਚ ਹੋਇਆ ਵਾਧਾ
  • lack of rain amidst sweltering heat in punjab
    ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੀਂਹ ਦੀ ਘਾਟ! ਪੰਜਾਬੀਆਂ ਨੂੰ ਝੱਲਣੀ ਪਈ ਪਰੇਸ਼ਾਨੀ
  • prime minister carney liberal party achieved victoroy
    ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ ਸ਼ਾਨਦਾਰ ਜਿੱਤ
  • heroin  accused  arrested
    ਹੈਰੋਇਨ ਸਮੇਤ ਫੜੇ 8 ਮੁਲਜ਼ਮ ਗ੍ਰਿਫ਼ਤਾਰ, ਮਾਮਲਾ ਦਰਜ
  • indian nationala in ukraine
    PM ਮੋਦੀ ਦੀ ਜੰਗ ਰੋਕਣ ਦੀ ਅਪੀਲ ਬੇਅਸਰ ! ਰੂਸੀ ਹਮਲੇ 'ਚ ਭਾਰਤੀ ਨਾਗਰਿਕ ਸਣੇ 12 ਲੋਕਾਂ ਦੀ ਮੌਤ
  • farmers arrived at chandigarh border with ration
    ਚੰਡੀਗੜ੍ਹ ਬਾਰਡਰ 'ਤੇ ਰਾਸ਼ਨ ਸਣੇ ਪੁੱਜੇ ਕਿਸਾਨ, ਕਈ ਰਸਤੇ ਬੰਦ, ਟ੍ਰੈਫਿਕ ਲਈ ਨਵਾਂ ਰੂਟ ਪਲਾਨ ਜਾਰੀ (ਤਸਵੀਰਾਂ)
  • operation by security forces
    ਪਾਕਿਸਤਾਨ : ਸੁਰੱਖਿਆ ਬਲਾਂ ਦੀ ਕਾਰਵਾਈ 'ਚ 12 ਅੱਤਵਾਦੀ ਢੇਰ
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
Trending
Ek Nazar
how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • china development
      ਆਪਣੇ ਵਿਕਾਸ ਲਈ ਗੁਆਂਢੀ ਦੇਸ਼ਾਂ ਨੂੰ 'ਖੋਰਾ' ਲਾ ਰਿਹਾ ਚੀਨ !
    • operation by security forces
      ਪਾਕਿਸਤਾਨ : ਸੁਰੱਖਿਆ ਬਲਾਂ ਦੀ ਕਾਰਵਾਈ 'ਚ 12 ਅੱਤਵਾਦੀ ਢੇਰ
    • pakistan administration
      ਪਾਕਿਸਤਾਨ 'ਚ ਘਟਦਾ ਜਾ ਰਿਹੈ ਸਰਕਾਰ ਦਾ ਰੁਤਬਾ ! ਫ਼ੌਜ ਦੇ ਹੱਥ 'ਚ ਆ ਰਹੀ ਕਮਾਨ
    • women  s wing europe president meets bhupesh baghel
      ਮਹਿਲਾ ਵਿੰਗ ਯੂਰਪ ਦੀ ਪ੍ਰਧਾਨ ਵੱਲੋਂ ਭੁਪੇਸ਼ ਬਘੇਲ ਨਾਲ ਮੁਲਾਕਾਤ
    • nagar kirtan organized in nankana sahib
      ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ
    • death toll crosses 1 000 in nepal
      ਨੇਪਾਲ ਹੜ੍ਹ : ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲਾਪਤਾ
    • big relief to imran khan and bushra
      ਪਾਕਿ ਅਦਾਲਤ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਨੂੰ ਦਿੱਤੀ ਵੱਡੀ ਰਾਹਤ
    • new zealand rejects asylum claims
      ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ
    • prime minister carney liberal party achieved victoroy
      ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...
    • us citizenship revoked
      ਅਮਰੀਕਾ ਨੇ ਖੋਹ ਲਈ ਗੁਰਮੀਤ ਸਿੰਘ ਦੀ ਨਾਗਰਿਕਤਾ ! ਸ਼ਰਮਨਾਕ ਕਾਰਾ ਜਾਣ ਤੁਸੀਂ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +