Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 01, 2026

    7:20:21 PM

  • flights cancelled at uk airports

    ਹੀਥਰੋ ਸਣੇ UK ਦੇ ਹਵਾਈ ਅੱਡਿਆਂ ਤੋਂ ਭਾਰਤ ਤੇ ਗਲਫ਼...

  • sukhpal singh khaira statement

    ਕਣਕ ਘਪਲੇ ਨੂੰ ਲੈ ਕੇ ਖਹਿਰਾ ਨੇ ਘੇਰੀ 'ਆਪ' ਸਰਕਾਰ!...

  • t20 wc 2026 ind vs wi

    T20 WC 2026, IND vs WI : ਭਾਰਤ ਨੇ ਟਾਸ ਜਿੱਤ ਕੇ...

  • holidays announced in rupnagar district from tomorrow till 4th march

    ਰੂਪਨਗਰ ਜ਼ਿਲ੍ਹੇ 'ਚ ਕੱਲ੍ਹ ਤੋਂ 4 ਮਾਰਚ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ ਦੇ ਉੱਘੇ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਮਸਲਿਆਂ ਨੂੰ ਹੱਲ ਕਰਵਾਉਣ ਲਈ ਰਾਸ਼ਟਰਪਤੀ ਬਾਈਡੇਨ ਨੂੰ ਮਿਲੇ

INTERNATIONAL News Punjabi(ਵਿਦੇਸ਼)

ਅਮਰੀਕਾ ਦੇ ਉੱਘੇ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਮਸਲਿਆਂ ਨੂੰ ਹੱਲ ਕਰਵਾਉਣ ਲਈ ਰਾਸ਼ਟਰਪਤੀ ਬਾਈਡੇਨ ਨੂੰ ਮਿਲੇ

  • Edited By Harinder Kaur,
  • Updated: 20 Jun, 2024 05:07 PM
United States of America
prominent sikh attorney of america jaspreet singh met president biden
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ) - ਅਮਰੀਕਾ ਦੇ ਉੱਘੇ ਗੁਰਸਿੱਖ ਅਟਾਰਨੀ (ਵਕੀਲ) ਸ: ਜਸਪ੍ਰੀਤ ਸਿੰਘ ਨੇ ਅਮਰੀਕਾ ਦੇ ਸੂਬੇ  ਕੈਲੀਫੋਰਨੀਆ ਦੇ ਸ਼ਹਿਰ ਪਾਲੋ ਆਲਟੋ ਵਿੱਖੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਮੁਲਾਕਾਤ ਕੀਤੀ। ਜਾਣਕਾਰੀ ਦਿੰਦਿਆਂ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਕੁਝ ਅਹਿਮ ਮਸਲਿਆਂ ਬਾਰੇ ਉਹਨਾਂ ਵੱਲੋਂ ਰਾਸ਼ਟਰਪਤੀ ਬਾਈਡੇਨ ਨੂੰ ਜਾਣੂ ਕਰਵਾਇਆ ਗਿਆ। ਜਿੰਨਾਂ ਵਿੱਚ ਬੈਕਲਾਗ ਤੇ ਐੌਫ 4- 3 ਦੇ ਵੀਜ਼ੇ ਵਾਲੇ ਲੋਕਾਂ ਨੂੰ ਜ਼ਿਆਦਾ ਸਮਾਂ ਨਾ ਲਾਇਆ ਜਾਵੇ ਅਤੇ ਸੀਮਤ ਸਮਾਂ ਦਿੱਤਾ ਜਾਵੇ।

ਅਟਾਰਨੀ ਜਸਪ੍ਰੀਤ ਸਿੰਘ ਨੇ ਅਮਰੀਕਾ ਵਿੱਚ ਕਈ ਦਹਾਕਿਆਂ ਤੋਂ ਬਿਨ੍ਹਾਂ ਕਾਗਜਾਤ ਦੇ ਰਹਿ ਰਹੇ ਲੋਕਾਂ ਨੂੰ ਪੱਕੇ ਕਰਨ ਸਬੰਧੀ ਮਸਲੇ ਨੂੰ ਵੀ ਹੱਲ ਕਰਨ ਬਾਰੇ ਵੀ ਕਿਹਾ ਹੈ। ਇਸ ਦੇ ਨਾਲ ਹੀ ਇੱਥੇ ਰਹਿ ਰਹੇ  ਸਿੱਖਾਂ 'ਤੇ ਹੇਟ ਕ੍ਰਾਈਮ ਬਾਰੇ ਵੀ ਜਾਣੂ  ਕਰਵਾਇਆ। ਉਹਨਾਂ ਨੇ ਰਾਸਟਰਪਤੀ ਨੂੰ ਦੱਸਿਆ ਕਿ ਕੁਝ ਬਾਹਰਲੇ ਮੁਲਕਾਂ ਦੇ ਲੋਕ ਸਿੱਖਾਂ ਨੂੰ ਨਿਸ਼ਾਨਾ ਬਣਾਉਦੇਂ ਹਨ ਜਿਸ ਕਾਰਨ ਉਹਨਾਂ ਦੀ ਜਾਨ ਨੂੰ ਖ਼ਤਰਾ ਹੁੰਦਾ ਹੈ। ਇਸ ਮਸਲੇ ਬਾਰੇ ਵੀ ਉਹਨਾਂ ਨੂੰ ਜਾਣੂ ਕਰਵਾਇਆ ਗਿਆ।

ਰਾਸ਼ਟਰਪਤੀ ਜੋਅ ਬਾਈਡੇਨ  ਨੇ ਕਿਹਾ ਕਿ ਭਾਰਤ ਨਾਲ ਸਾਡੇ ਬਹੁਤ ਹੀ ਨਜਦੀਕੀ ਅਤੇ ਗੂੜ੍ਹੇ ਸਬੰਧ ਹਨ ਅਤੇ  ਅਮਰੀਕਾ ਵਿੱਚ ਰਹਿ ਰਹੇ ਸਿੱਖ ਬਹੁਤ ਮਿਹਨਤੀ ਕੌਮ ਹੈ ਅਤੇ ਉਹਨਾਂ ਦਾ ਅਮਰੀਕਾ ਵਿਚ ਵੀ ਬਹੁਤ ਵੱਡਾ ਯੋਗਦਾਨ ਹੈ। ਅਮਰੀਕਾ ਦੀ ਧਰਤੀ ਤੇ ਕਈ ਸਿੱਖ ਅਹਿਮ ਅਹੁਦਿਆ 'ਤੇ ਵੀ ਬਿਰਾਜਮਾਨ ਹਨ। ਅਟਾਰਨੀ ਨੇ ਦੱਸਿਆ ਕਿ ਰਾਸ਼ਟਰਪਤੀ ਬਾਈਡੇਨ ਨੇ ਕਿਹਾ ਕਿ  ਹਿਊਮਨ ਰਾਈਟ ਦੀ ਉਲੰਘਣਾ ਅਤੇ ਕਿਸੇ ਨੂੰ ਸਿੱਖ ਨੂੰ ਧਮਕੀ ਦੇਣ ਦੇ ਮਾਮਲੇ 'ਚ ਅਮਰੀਕਾ ਦਾ ਕਾਨੂੰਨ ਸਖਤ ਹੈ ਮੁਆਫ਼ ਨਹੀਂ ਕਰੇਗਾ। ਇੱਥੇ ਦੱਸਣਯੋਗ ਹੈ ਕਿ ਇਹ ਪਹਿਲੇ ਸਿੱਖ ਅਟਾਰਨੀ  ਹਨ ਜੋ ਅਮਰੀਕਾ ਦੇ ਰਾਸ਼ਟਰਪਤੀ ਨੂੰ ਇੰਮ੍ਰੀਗੇਸ਼ਨ ਦੇ  ਮਸਲਿਆਂ ਤੋਂ  ਇਲਾਵਾ ਸਿੱਖਾਂ ਦੇ ਮਸਲਿਆਂ ਦੇ ਬਾਰੇ ਰਾਸ਼ਟਰਪਤੀ ਨੂੰ  ਜਾਣੂ ਕਰਵਾਇਆ ਹੈ।

  • America
  • Sikh attorney Jaspreet Singh
  • issues
  • President Biden
  • met
  • ਅਮਰੀਕਾ
  • ਸਿੱਖ ਅਟਾਰਨੀ ਜਸਪ੍ਰੀਤ ਸਿੰਘ
  • ਰਾਸ਼ਟਰਪਤੀ ਬਾਈਡੇਨ

ਹੁਣ ਮੈਦਾਨ 'ਚ ਰਹੋ ਲੰਬੇ ਸਮੇਂ ਲਈ Not Out

NEXT STORY

Stories You May Like

  • new jersey governor  s chief counsel jaspreet singh discusses sikh issues
    ਨਿਊ ਜਰਸੀ ਦੇ ਗਵਰਨਰ ਦੇ ਮੁੱਖ ਸਲਾਹਕਾਰ ਤੇ US ਦੇ ਪ੍ਰਮੁੱਖ ਸਿੱਖ ਵਕੀਲ ਜਸਪ੍ਰੀਤ ਸਿੰਘ ਨੇ ਵਿਚਾਰੇ ਸਿੱਖਾਂ ਦੇ ਮਸਲੇ
  • kuldeep singh gargaj issued a message sikh community regarding hola mohalla
    ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼
  • world sikh parliament condemns encounter of sikh youth ranjit singh in punjab
    ਪੰਜਾਬ 'ਚ ਸਿੱਖ ਨੌਜਵਾਨ ਰਣਜੀਤ ਸਿੰਘ ਦੇ ਐਨਕਾਊਂਟਰ ਦੀ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਨਿਖੇਧੀ
  • senior vice president of takht patna sahib committee meets amit shah
    ਤਖ਼ਤ ਪਟਨਾ ਸਾਹਿਬ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ, ਸਿੱਖ ਮਸਲਿਆਂ ’ਤੇ ਹੋਈ ਚਰਚਾ
  • canadian mps met mla pargat singh
    ਕੈਨੇਡੀਅਨ MPs ਨੂੰ ਮਿਲੇ MLA ਪਰਗਟ ਸਿੰਘ, ਪੰਜਾਬੀਆਂ ਨੂੰ ਇਮੀਗ੍ਰੇਸ਼ਨ ਸਬੰਧੀ ਦਰਪੇਸ਼ ਸਮੱਸਿਆਵਾਂ 'ਤੇ ਹੋਈ ਚਰਚਾ
  • advocate harjinder singh dhami expresses grief over bhai harsimran singh
    ਸਿੱਖ ਵਿਦਵਾਨ ਭਾਈ ਹਰਸਿਮਰਨ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦੁਖ ਪ੍ਰਗਟ
  • iran tried to kill president trump
    "ਈਰਾਨ ਨੇ ਰਾਸ਼ਟਰਪਤੀ Trump ਨੂੰ ਮਾਰਨ ਦੀ ਕੀਤੀ ਕੋਸ਼ਿਸ਼", ਅਮਰੀਕਾ ਦਾ ਵੱਡਾ ਦਾਅਵਾ
  • dalit sikh face central government sikh face
    ਦਲਿਤ ਸਿੱਖ ਚਿਹਰੇ ਨੂੰ ਕੇਂਦਰ ਸਰਕਾਰ ਵਿਚ ਮਿਲਿਆ ਵੱਡਾ ਅਹੁਦਾ
  • power outage will continue in these areas of punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਮਾਰਚ 'ਚ ਹੀ ਪਵੇਗੀ ਮਈ ਵਰਗੀ ਗਰਮੀ
  • acp and sho suspended in the firing incident at vardaan medical centre
    ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ ਦੀ ਘਟਨਾ 'ਚ ACP ਤੇ SHO 'ਤੇ...
  • akali dal announces candidate from samrala constituency for assembly elections
    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
  • farmer leader and sarpanch attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਕਿਸਾਨ ਆਗੂ ਤੇ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ...
  • government holiday declared in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ...
  • hieves targeted 3 shops in one night
    ਜਲੰਧਰ 'ਚ ਚੋਰਾਂ ਦੇ ਹੌਂਸਲੇ ਬੁਲੰਦ, ਇਕੋ ਰਾਤ 3 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
Trending
Ek Nazar
two israelis killed in iranian retaliatory strike

ਈਰਾਨ ਦੇ ਜਵਾਬੀ ਹਮਲੇ 'ਚ ਮਾਰੇ ਗਏ ਦੋ ਇਜ਼ਰਾਈਲੀ

social media star payal param warned by nihangs

ਪੰਜਾਬੀ ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ!...

iranian missiles ritish military bases in cyprus and bahrain

ਬ੍ਰਿਟੇਨ ਵੱਲੋਂ ਬ੍ਰਿਟਿਸ਼ ਫੌਜੀ ਠਿਕਾਣਿਆਂ 'ਤੇ ਈਰਾਨੀ ਮਿਜ਼ਾਈਲਾਂ ਦਾਗੇ ਜਾਣ ਦੀ...

delhi family  atm puducherry  narendra modi  congress

ਪੁਡੂਚੇਰੀ ਨੂੰ ਦਿੱਲੀ ਦੇ 'ਇਕ ਪਰਿਵਾਰ' ਲਈ ATM ਵਾਂਗ ਵਰਤਿਆ ਗਿਆ: PM ਮੋਦੀ ਦਾ...

protesters set fire to united nations office in pakistan

ਪਾਕਿਸਤਾਨ 'ਚ ਭਾਰੀ ਹਿੰਸਾ: ਪ੍ਰਦਰਸ਼ਨਕਾਰੀਆਂ ਨੇ UN ਦਫਤਰ ਨੂੰ ਲਾਈ ਅੱਗ

pakistan attacks bergamo airbase

ਇਜ਼ਰਾਈਲ ਦੀ ਰਾਹ 'ਤੇ ਪਾਕਿਸਤਾਨ; ਬਰਗਾਮ ਏਅਰਬੇਸ 'ਤੇ ਕਰ 'ਤਾ ਹਮਲਾ

pak cancels nearly 184 international flights after iran attack

ਈਰਾਨ ਹਮਲੇ ਦਾ ਅਸਰ, ਪਾਕਿਸਤਾਨ ਤੋਂ ਲਗਭਗ 184 ਅੰਤਰਰਾਸ਼ਟਰੀ ਉਡਾਣਾਂ ਰੱਦ

a truck full of beer overturned villagers looted it

ਸੜਕ ਵਿਚਾਲੇ ਪਲਟ ਗਿਆ ਬੀਅਰ ਦਾ ਟਰਾਲਾ! ਲੋਕਾਂ ਨੇ ਮਚਾਈ ਲੁੱਟ, ਸੱਦਣੀ ਪੈ ਗਈ ਫੋਰਸ

oil tanker attacked in maritime area near oman

ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ...

large gathering of iranians at david lam park in vancouver

ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ

tourists live in miserable conditions  in dubai

ਜੰਗ ਦੌਰਾਨ ਦੁਬਈ 'ਚ ਫਸੇ ਸੈਂਕੜੇ ਸੈਲਾਨੀ ! ਤਰਸਯੋਗ ਹਾਲਾਤ 'ਚ ਰਹਿਣ ਲਈ ਹੋਏ...

iran calls for un security council meeting over us israeli attack

ਈਰਾਨ 'ਤੇ ਅਮਰੀਕੀ-ਇਜ਼ਰਾਇਲੀ ਹਮਲੇ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ...

331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • iran blocks 3 pakistani ships from entering strait of hormuz
      ਹੋਰਮੁਜ਼ ਦੀ ਜਲਡਮਰੂਮੱਧ 'ਚ ਈਰਾਨ ਦੀ ਵੱਡੀ ਕਾਰਵਾਈ, ਰੋਕੇ 3 ਪਾਕਿਸਤਾਨੀ ਜਹਾਜ਼
    • pak cancels nearly 184 international flights after iran attack
      ਈਰਾਨ ਹਮਲੇ ਦਾ ਅਸਰ, ਪਾਕਿਸਤਾਨ ਤੋਂ ਲਗਭਗ 184 ਅੰਤਰਰਾਸ਼ਟਰੀ ਉਡਾਣਾਂ ਰੱਦ
    • new supreme leader of iran
      ਵੱਡੀ ਖ਼ਬਰ ; ਖਾਮੇਨੇਈ ਦੀ ਮੌਤ ਤੋਂ ਬਾਅਦ ਇਰਾਨ ਦੇ ਅਗਲੇ ਸੁਪਰੀਮ ਲੀਡਰ ਦਾ ਹੋ...
    • china condemns attack on iran
      ਚੀਨ ਨੇ ਇਰਾਨ 'ਤੇ ਹੋਏ ਅਮਰੀਕੀ-ਇਜ਼ਰਾਈਲੀ ਹਮਲਿਆਂ ਦੀ ਕੀਤੀ ਨਿੰਦਾ, UN 'ਚ...
    • schools and colleges remain closed for 3 days in uae
      ਈਰਾਨ-ਇਜ਼ਰਾਈਲ ਜੰਗ ਦਾ ਅਸਰ : ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, ਆਨਲਾਈਨ ਹੋਵੇਗੀ...
    • famous singer injured in road accident
      ਵੱਡੇ ਹਾਦਸੇ ਦਾ ਸ਼ਿਕਾਰ ਹੋ ਗਿਆ ਮਸ਼ਹੂਰ ਸਿੰਗਰ ! ਮਿਊਜ਼ਿਕ ਇੰਡਸਟਰੀ 'ਚ ਮਚੀ...
    • oil tanker attacked in maritime area near oman
      ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ...
    • un chief condemns iran attack sparks war of words between ambassadors
      UN ਮੁਖੀ ਨੇ ਈਰਾਨ 'ਤੇ ਹਮਲੇ ਦੀ ਕੀਤੀ ਨਿੰਦਾ, ਸਬੰਧਤ ਰਾਜਦੂਤਾਂ 'ਚ ਛਿੜੀ...
    • khamenei supporters protets
      ਗੁਆਂਢੀ ਮੁਲਕ ਤੱਕ ਆ ਗਿਆ ਖਾਮੇਨੇਈ ਦੀ ਮੌਤ ਦਾ 'ਸੇਕ' ! ਪੁਲਸ ਨੇ ਚਲਾ'ਤੀਆਂ...
    • massive explosion hits tehran
      ਇਜ਼ਰਾਈਲ ਦਾ ਈਰਾਨ ਦੇ 'ਦਿਲ' 'ਤੇ ਵਾਰ! ਜ਼ਬਰਦਸਤ ਧਮਾਕੇ ਨਾਲ ਦੂਰ-ਦੂਰ ਤੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +