Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 23, 2026

    9:45:29 PM

  • murder in faridkot

    ਫ਼ਰੀਦਕੋਟ 'ਚ 24 ਸਾਲਾ ਮੁੰਡੇ ਦਾ ਤੇਜ਼ਧਾਰ ਹਥਿਆਰ...

  • big news for jalandhar residents court stays setting up of firecracker market

    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ...

  • akali dal delegation meets punjab governor regarding parvinder jhota case

    ਪਰਵਿੰਦਰ ਝੋਟਾ ਮਾਮਲੇ 'ਤੇ ਅਕਾਲੀ ਦਲ ਦੇ ਵਫ਼ਦ...

  • parvinder jhota s father makes a major statement regarding entering politics

    ਸਿਆਸਤ 'ਚ ਆਉਣ ਦੀਆਂ ਚਰਚਾਵਾਂ 'ਤੇ ਪਰਵਿੰਦਰ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਜਾਇਦਾਦ ਬੱਚਿਆਂ ਦੇ ਨਾਂ ਕਰਨ ਦੀ ਸੋਚ ਰਹੇ ਹੋ ਤਾਂ ਪਹਿਲਾਂ ਕਰ ਲਓ ਇਹ ਕੰਮ ! ਨਹੀਂ ਤਾਂ ਪੈ ਸਕਦੈ ਪਛਤਾਉਣਾ

INTERNATIONAL News Punjabi(ਵਿਦੇਸ਼)

ਜਾਇਦਾਦ ਬੱਚਿਆਂ ਦੇ ਨਾਂ ਕਰਨ ਦੀ ਸੋਚ ਰਹੇ ਹੋ ਤਾਂ ਪਹਿਲਾਂ ਕਰ ਲਓ ਇਹ ਕੰਮ ! ਨਹੀਂ ਤਾਂ ਪੈ ਸਕਦੈ ਪਛਤਾਉਣਾ

  • Edited By Harpreet Singh,
  • Updated: 09 Sep, 2026 12:33 PM
International
property transfer
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਅਲਾਬਾਮਾ ਸਥਿਤ 'ਅਰਲਿੰਗਟਨ ਫੈਮਿਲੀ ਆਫ਼ਿਸੇਜ਼' ਦੇ ਸੰਸਥਾਪਕ ਕੇਨ ਪੋਲਕ (53) ਅਨੁਸਾਰ, ਕਰੋੜਾਂ ਦੀ ਜਾਇਦਾਦ ਬੱਚਿਆਂ ਦੇ ਹਵਾਲੇ ਕਰਨਾ ਤਾਂ ਸੌਖਾ ਹੈ, ਪਰ ਉਨ੍ਹਾਂ ਨੂੰ ਇਸ ਜਾਇਦਾਦ ਨੂੰ ਸੰਭਾਲਣ ਦੇ ਕਾਬਿਲ ਬਣਾਉਣਾ ਇਕ ਵੱਡੀ ਚੁਣੌਤੀ ਹੈ। ਬਿਨਾਂ ਕਿਸੇ ਮਿਹਨਤ ਦੇ ਮਿਲੀ ਦੌਲਤ ਬੱਚੇ ਦੀ ਜ਼ਿੰਦਗੀ ਸੁਧਾਰਨ ਦੀ ਬਜਾਏ ਉਸ ਨੂੰ ਅਵਾਰਾ ਤੇ ਬੇਪਰਵਾਹ ਬਣਾ ਸਕਦੀ ਹੈ। ਇਸ ਲਈ ਬੱਚਿਆਂ ਨੂੰ ਮਾਲਕ ਬਣਾਉਣ ਦੀ ਬਜਾਏ ਜ਼ਿੰਮੇਵਾਰ ਸਰਪ੍ਰਸਤ ਬਣਾਉਣਾ ਜ਼ਿਆਦਾ ਜ਼ਰੂਰੀ ਹੈ।

ਪਹਿਲਾਂ ਇਹ ਤੈਅ ਹੋਣਾ ਚਾਹੀਦਾ ਹੈ ਕਿ ਬੱਚਾ ਕਿਹੋ ਜਿਹਾ ਇਨਸਾਨ ਬਣੇਗਾ, ਫਿਰ ਇਹ ਕਿ ਉਸ ਨੂੰ ਕਿੰਨਾ ਪੈਸਾ ਮਿਲੇਗਾ। ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਬੱਚਿਆਂ ਨੂੰ ਇਮਾਨਦਾਰੀ, ਸਬਰ ਅਤੇ ਨਿਮਰਤਾ ਵਰਗੇ ਗੁਣ ਸਿਖਾਉਣ। ਬੱਚੇ ਨੂੰ ਇਹ ਸੋਚਣ ਲਈ ਪ੍ਰੇਰਿਤ ਕਰੋ ਕਿ ਉਸ ਨੇ ਇਕ ਚੰਗਾ ਤੇ ਜ਼ਿੰਮੇਵਾਰ ਇਨਸਾਨ ਬਣਨਾ ਹੈ, ਨਾ ਕਿ ਸਿਰਫ਼ ਕਿੰਨਾ ਅਮੀਰ ਬਣਨਾ ਹੈ।

ਇਹ ਵੀ ਪੜ੍ਹੋ- ਪਾਕਿਸਤਾਨ ਦੀ ਜ਼ਮੀਨ ਤੋਂ ਭਾਰਤ ਖ਼ਿਲਾਫ਼ ਵੱਡੀ ਸਾਜ਼ਿਸ਼ ! LeT ਨੇ ਤਿਆਰ ਕੀਤਾ 'ਟੈਕਨੀਕਲ' ਹਮਲੇ ਦਾ ਪਲਾਨ

ਬੱਚਿਆਂ ਨੂੰ ਵਿੱਤੀ ਅਨੁਸ਼ਾਸਨ ਸਿਖਾਉਣ ਲਈ ਉਨ੍ਹਾਂ ਦੇ ਬਾਲਗ ਹੋਣ ਦਾ ਇੰਤਜ਼ਾਰ ਨਾ ਕਰੋ। 6 ਸਾਲ ਦੀ ਉਮਰ ਤੋਂ ਹੀ ਬੱਚੇ ਨੂੰ ਦਾਨ, ਬਚਤ, ਖ਼ਰਚੇ ਦਾ ਨਿਯਮ ਸਿਖਾਓ। ਉਨ੍ਹਾਂ ਨੂੰ ਦਾਨ ਕਰਨ ਲਈ ਪ੍ਰੇਰਿਤ ਕਰਨ ਲਈ ਪਾਕੇਟ ਮਨੀ ਦਾ ਇੱਕ ਹਿੱਸਾ ਲੋੜਵੰਦਾਂ ਲਈ ਵੱਖਰਾ ਰੱਖਣ ਲਈ ਕਹੋ, ਜਿਸ ਨਾਲ ਉਨ੍ਹਾਂ 'ਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੋਵੇਗੀ। ਉਨ੍ਹਾਂ ਨੂੰ ਭਵਿੱਖ ਦੇ ਵੱਡੇ ਟੀਚਿਆਂ ਲਈ ਪੈਸੇ ਬਚਾਉਣਾ ਸਿਖਾਓ ਤੇ ਰੋਜ਼ਾਨਾ ਦੀਆਂ ਲੋੜਾਂ ਲਈ ਪੈਸਾ ਖ਼ਰਚਣਾ ਸਿਖਾਓ ਤਾਂ ਜੋ ਬੱਚਾ ਬਜਟ ਦੇ ਅੰਦਰ ਰਹਿਣਾ ਸਿੱਖ ਸਕੇ ਤੇ ਫਜ਼ੂਲਖ਼ਰਚੀ ਦੀ ਆਦਤ ਨਾ ਪਾਲੇ।

ਜਦੋਂ ਬੱਚੇ 'ਚ ਕਰੈਕਟਰ ਡਿਵੈਲਪਮੈਂਟ ਅਤੇ ਵਿੱਤੀ ਅਨੁਸ਼ਾਸਨ ਦੀ ਬੁਨਿਆਦ ਪੱਕੀ ਹੋ ਜਾਵੇ, ਤਾਂ 19-22 ਸਾਲ ਦੀ ਉਮਰ 'ਚ ਉਸ ਨੂੰ ਅਸਲ ਜਾਇਦਾਦ ਅਤੇ ਭਵਿੱਖ ਦੀ ਵਿਰਾਸਤ ਬਾਰੇ ਜਾਣਕਾਰੀ ਦਿਓ। ਸ਼ੁਰੂਆਤ ਸਿੱਧੀ ਕੰਪਲੈਕਸ ਵਸੀਅਤ ਜਾਂ ਟਰੱਸਟ ਦੇ ਕਾਨੂੰਨੀ ਦਸਤਾਵੇਜ਼ਾਂ ਨਾਲ ਕਰਨ ਦੀ ਬਜਾਏ 'ਲੇਗੇਸੀ ਲੈਟਰ' ਨਾਲ ਕਰੋ, ਜਿਸ 'ਚ ਪਰਿਵਾਰ ਦੇ ਸੰਘਰਸ਼, ਕਦਰਾਂ-ਕੀਮਤਾਂ ਅਤੇ ਉਦੇਸ਼ਾਂ ਦਾ ਜ਼ਿਕਰ ਹੋਵੇ। ਇਨ੍ਹਾਂ ਸਭ ਤਰੀਕਿਆਂ ਨਾਲ ਬੱਚਾ ਸਮੇਂ ਨਾਲ ਇਕ ਜ਼ਿੰਮੇਵਾਰ ਇਨਸਾਨ ਬਣੇਗਾ ਤੇ ਭਵਿੱਖ 'ਚ ਆਪਣੀ ਜਾਇਦਾਦ ਤੇ ਪੈਸੇ ਨੂੰ ਬਰਬਾਦ ਨਹੀਂ ਕਰੇਗਾ

ਇਹ ਵੀ ਪੜ੍ਹੋ- ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ ਤਸਵੀਰਾਂ ! ਕਾਂਡ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Property Transfer
  • Family Property
  • Savings

ਬੇਗਾਨੀ ਜੰਗ 'ਚ ਛਾਲ ਮਾਰਨ ਦੀ ਤਿਆਰੀ 'ਚ ਪਾਕਿਸਤਾਨ ! ਸਾਊਦੀ 'ਤੇ ਹਮਲੇ ਮਗਰੋਂ ਹੂਤੀਆਂ ਨੂੰ ਦੇ'ਤੀ ਚਿਤਾਵਨੀ

NEXT STORY

Stories You May Like

  • complete this work by 15th october heavy fine may be imposed
    15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ ਕੰਮ, ਨਹੀਂ ਤਾਂ ਲੱਗ ਸਕਦੈ ਭਾਰੀ ਜੁਰਮਾਨਾ
  • read this full report before drinking water from a copper vessel
    ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ ਥਾਂ ਹੋ ਸਕਦੈ ਵੱਡਾ ਨੁਕਸਾਨ
  • india may be among the first countries to launch 6g services  reliance jio
    ਭਾਰਤ 6-ਜੀ ਸੇਵਾ ਸ਼ੁਰੂ ਕਰਨ ਵਾਲੇ ਸ਼ੁਰੂਆਤੀ ਦੇਸ਼ਾਂ ’ਚ ਹੋ ਸਕਦੈ ਸ਼ਾਮਲ : ਰਿਲਾਇੰਸ ਜੀਓ
  • this miraculous camphor remedy will make you wealthy
    'ਕਪੂਰ' ਦਾ ਇਹ ਚਮਤਕਾਰੀ ਉਪਾਅ ਕਰੇਗਾ ਤੁਹਾਨੂੰ ਮਾਲਾਮਾਲ ! ਬਸ ਕਰ ਲਓ ਇਹ ਕੰਮ
  •    o s dream a new direction
    ਧੀ ਦੀ ਸ਼ਿਕਾਇਤ ਅਤੇ ਪੁੱਤਰ ਦੀ ਸੋਚ ਤੋਂ ਮਿਲੀ ਜੀਓ ਦੇ ਸੁਪਨੇ ਨੂੰ ਨਵੀਂ ਦਿਸ਼ਾ
  • cm should resign otherwise people will remove government from power
    ‘ਮੁੱਖ ਮੰਤਰੀ ਜੀ, ਜੇ ਪੰਜਾਬ 'ਚ ਨਸ਼ਾ ਨਹੀਂ ਤਾਂ ਯੁੱਧ ਕਿਸ ਵਿਰੁੱਧ ਲੜ ਰਹੇ ਹੋ’: ਵਿਜੇ ਸਾਂਪਲਾ
  • if you are troubled by dandruff  try these methods
    ਬਦਲਦੇ ਮੌਸਮ 'ਚ ਡੈਂਡਰੱਫ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਤਰੀਕੇ
  • for migraine problems try these home remedies
    Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ ਨੁਸਖੇ'
  • big news for jalandhar residents court stays setting up of firecracker market
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਨਹੀਂ ਲੱਗੇਗੀ ਪਟਾਕਾ ਮਾਰਕਿਟ,...
  • route diversions jalandhar occasion of valmiki jayanti traffic police route plan
    ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ...
  • half day government holiday on saturday 24 october in jalandhar
    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ...
  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • punjab weather raining
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ Alert! 2 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ...
  • sachin pilot
    ਕਪੂਰਥਲਾ ਦੇ ਵੀਡੀਓ ਨੇ ਪੰਜਾਬ ’ਚ ਨਸ਼ੇ ਦੀ ਭਿਆਨਕ ਸਥਿਤੀ ਕੀਤੀ ਉਜਾਗਰ: ਸਚਿਨ...
  • women caught stealing a purse at the bus stand
    ਜਲੰਧਰ ਦੇ ਬੱਸ ਸਟੈਂਡ 'ਤੇ ਪਰਸ ਚੋਰੀ ਕਰਦੀਆਂ ਔਰਤਾਂ ਕਾਬੂ, ਜੰਮ ਕੇ ਕੀਤੀ ਛਿੱਤਰ...
  • young man found drunk on his shoulder with a pole
    ਜਲੰਧਰ ਵਿਖੇ ਨੌਜਵਾਨ ਦੀ ਨਸ਼ੇ 'ਚ ਝੂਲਦੇ ਦੀ ਵੀਡੀਓ ਹੋਈ ਵਾਇਰਲ
Trending
Ek Nazar
emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • incident in ship
      ਕਾਲੇ ਸਾਗਰ 'ਚ ਜਹਾਜ਼ ਨੂੰ ਲੱਗੀ ਅੱਗ ,  ਬਚਾਅ ਕਾਰਜ ਜਾਰੀ
    • most polluted city
      ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...
    • russia attacked ukraine with missiles and drones
      ਰੂਸ ਨੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਯੂਕ੍ਰੇਨ ’ਤੇ ਕੀਤਾ ਹਮਲਾ
    • ban imposed on a mexican
      ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...
    • shutdown west bank
      ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ
    • pope leo xiv cancelled his visit
      ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ
    • indians in yemen
      ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ
    • quake hits tibet
      ਤਿੱਬਤ 'ਚ ਸ਼ਕਤੀਸ਼ਾਲੀ ਭੂਚਾਲ ; 16 ਲੋਕਾਂ ਦੀ ਮੌਤ ਤੇ  75 ਤੋਂ ਵਧੇਰੇ ਜ਼ਖਮੀ
    • indian student arrival in us drop
      ਭਾਰਤੀਆਂ ਦਾ ਅਮਰੀਕਾ ਤੋਂ ਹੋਇਆ ਮੋਹ ਭੰਗ ! ਅਗਸਤ 'ਚ 39 ਫੀਸਦੀ ਘਟੀਆਂ ਸਟੂਡੈਂਟ...
    • indian man wins jackpot
      UAE'ਚ ਭਾਰਤੀ ਸ਼ਖ਼ਸ ਨੇ ਜਿੱਤਿਆ 2,58,00,02,000.00 ਦਾ ਜੈਕਪਾਟ ! ਇਕ ਸਾਲ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +