Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 06, 2025

    12:59:53 PM

  • women special bus

    ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ ! ਚਲਾਈ ਜਾਵੇਗੀ...

  • heavy rains cause havoc in many districts of punjab

    ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ...

  • alarm bell for punjab residents  water level rises in pong dam

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ 'ਚ...

  • parag tyagi shefali jariwala emotional post

    'ਮੈਂ ਹਰ ਜਨਮ 'ਚ ਤੈਨੂੰ ਲੱਭ ਲਵਾਂਗਾ': ਪਰਾਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਲਈ ਪਿੰਡ ਰੋਡੇ ਤੋਂ 29 ਜਨਵਰੀ ਨੂੰ ਰੋਸ ਮਾਰਚ

INTERNATIONAL News Punjabi(ਵਿਦੇਸ਼)

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਲਈ ਪਿੰਡ ਰੋਡੇ ਤੋਂ 29 ਜਨਵਰੀ ਨੂੰ ਰੋਸ ਮਾਰਚ

  • Updated: 26 Jan, 2022 11:14 PM
International
protest march on jan 29 from village rode prof  davinderpal singh bhullar
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਸਰਬਜੀਤ ਸਿੰਘ ਬਨੂੜ)-ਆਲ ਇੰਡਿਆ ਸਿੱਖ ਫੈਡਰੇਸ਼ਨ ਅਤੇ ਵਾਰਿਸ ਪੰਜਾਬ ਦੇ ਅਤੇ ਵਿਦੇਸ਼ੀ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਭਾਰਤੀ ਨਿਆਂ ਪਾਲਿਕਾ ਸਮੇਤ ਕਾਇਰ ਹੋ ਚੁੱਕੇ ਰਾਜਸੀ ਲੋਕਾਂ ਨੂੰ ਜਗਾਉਣ ਲਈ ਰੋਸ ਮਾਰਚ 29 ਜਨਵਰੀ ਨੂੰ ਕੱਢਣ ਦਾ ਐਲਾਨ ਕੀਤਾ ਗਿਆ ਹੈ। ਸਮੂਹ ਪੰਥਕ ਜਥੇਬੰਦੀਆਂ ਦੇ ਸਾਂਝੇ ਸੱਦੇ ਅਤੇ ਭਾਰਤੀ ਸੰਵਿਧਾਨ ਮੁਤਾਬਕ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਜੇਲ੍ਹਾਂ 'ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਪਾਰਟੀ ਪੱਧਰ ਤੋਂ ਉੱਪਰ ਉਠ ਕੇ ਮਨੁੱਖੀ ਅਧਿਕਾਰਾਂ ਦੇ ਹੱਕ 'ਚ ਬੋਲਣ ਅਤੇ ਖੜਨ ਦਾ ਯਤਨ ਕਰਨ ਦਾ ਹੌਕਾ ਦਿੱਤਾ ਗਿਆ। ਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਜੇਲ੍ਹਾਂ 'ਚ ਬੰਦ ਬੰਦੀ ਸਿੱਖਾਂ ਲਈ ਕਿਸਾਨੀ ਸੰਘਰਸ ਵਾਂਗੂ ਸਾਂਝੇ ਯਤਨਾਂ ਦੀ ਕੋਸ਼ਿਸ਼ ਲਈ ਸਮੂਹ ਜਥੇਬੰਦੀਆਂ ਨੂੰ ਮੁੜ ਇਕਜੁੱਟ ਹੋਣ ਦੀ ਅਪੀਲ ਕੀਤੀ ਗਈ।

ਇਹ ਵੀ ਪੜ੍ਹੋ :ਪੰਜਾਬ ਵਿਧਾਨ ਸਭਾ ਚੋਣਾਂ : ਲੋਕ ਇਨਸਾਫ਼ ਪਾਰਟੀ ਵੱਲੋਂ ਦੂਜੀ ਲਿਸਟ ਜਾਰੀ, 10 ਉਮੀਦਵਾਰਾਂ ਦਾ ਕੀਤਾ ਐਲਾਨ

ਜੇਲ੍ਹਾਂ 'ਚ ਬੰਦ ਬੰਦੀ ਸਿੰਘਾਂ ਅਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਵਾਲੀ ਫਾਇਲ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਸਤਖਤ ਨਾ ਕਰਨ ਦੇ ਰੋਸ ਵੱਜੋਂ ਰੋਸ ਮਾਰਚ 'ਚ ਸ਼ਾਮਲ ਹੋਣ ਦੀ ਜ਼ੋਰਦਾਰ ਅਪੀਲ ਕੀਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਰੋਸ ਮਾਰਚ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸੰਤ ਖਾਲਸਾ ਪਿੰਡ ਰੋਡੇ ਤੋਂ ਸਵੇਰੇ 10 ਵਜੇ ਚੱਲੇਗਾ ਅਤੇ ਨੱਥੂਵਾਲਾ, ਲੰਗੇਆਣਾ, ਬਾਘਾਪੁਰਾਣਾ, ਰਾਜੋਆਣਾ, ਬੁੱਧ ਸਿੰਘ ਵਾਲਾ, ਸੰਗਤਪੁਰਾ, ਜਲਾਲ ਹੁੰਦਾ ਹੋਇਆ ਦਿਆਲਪੁਰਾ ਭਾਈਕਾ ਬਠਿੰਡਾ ਵਿੱਖੇ ਸਮਾਪਤ ਹੋਵੇਗਾ। ਸਮੂਹ ਜਥੇਬੰਦੀਆਂ ਸੰਪਰਦਾਵਾਂ ਅਤੇ ਨੋਜਵਾਨਾਂ ਨੇ ਕੇਸਰੀ ਦਸਤਾਰਾਂ ਅਤੇ ਔਰਤਾਂ ਨੂੰ ਕੇਸਰੀ ਚੁੰਨੀਆਂ ਸਜ਼ਾ ਕੇ ਆਉਣ ਦੀ ਅਪੀਲ ਕੀਤੀ ਗਈ। 

ਪੰਜਾਬ ਤੋਂ ਬਾਹਰ ਵਿਦੇਸ਼ੀ ਧਰਤੀ 'ਚ ਵਸਦੇ ਪੰਜਾਬੀਆਂ ਤੇ ਪੰਥਕ ਜਥੇਬੰਦੀਆਂ ਵੱਲੋਂ ਪ੍ਰੋਂ. ਭੁੱਲਰ ਦੀ ਰਿਹਾਈ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪਾਈਆਂ ਜਾ ਰਹੀਆਂ ਅੜਚਨਾਂ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ। ਐੱਨ.ਆਰ.ਆਈ. ਪੰਜਾਬੀਆਂ ਨੇ ਕਿਹਾ ਕਿ ਪੰਜਾਬ ਦੇ ਵੋਟਰ ਸਾਡੇ ਸਮੂਹ ਪਰਿਵਾਰ ਆਪ ਪਾਰਟੀ ਦਾ ਮੁਕਮੰਲ ਬਾਈਕਾਟ ਕਰਨ। ਉਨ੍ਹਾਂ ਕਿਹਾ ਕਿ ਜੇ ਉਹ ਬੰਦੀ ਸਿੰਘਾਂ ਲਈ ਹਾਅ ਦਾ ਨਾਅਰਾ ਨਹੀਂ ਮਾਰ ਸਕਦਾ ਤਾ ਪੰਜਾਬ'ਚ ਰਾਜ ਕਰਨ ਦਾ ਉਸ ਦਾ ਪੰਜਾਬੀ ਸੁਪਨਾ ਕਦੇ ਪੂਰਾ ਨਹੀਂ ਹੋਣ ਦੇਣਗੇ। ਦੱਸਣਯੋਗ ਹੈ ਕਿ ਪੰਜਾਬ 'ਚ ਵਿਦੇਸ਼ੀ ਪੰਜਾਬੀਆਂ ਵੱਲੋਂ ਆਪ ਪਾਰਟੀ ਨੂੰ ਜਿੱਥੇ ਪੌਂਡਾਂ, ਡਾਲਰਾਂ, ਯੂਰੋ ਦੀ ਕਮੀ ਨਹੀਂ ਆਉਣ ਦਿੱਤੀ ਗਈ ਸੀ ਅਤੇ ਪੰਜਾਬੀਆਂ ਨੇ 'ਆਪ' ਪਾਰਟੀ ਨੂੰ ਜਿਤਾਉਣ ਲਈ ਦਿਨ ਰਾਤ ਇਕ ਕਰ ਦਿੱਤਾ ਸੀ ਪਰ ਇਸ ਵਾਰ ਅਜਿਹਾ ਕੁਝ ਵੀ ਵੇਖਣ ਨੂੰ ਨਹੀਂ ਮਿਲਿਆ ਤੇ ਵਿਦੇਸ਼ੀਆਂ ਨੇ ਆਮ ਆਦਮੀ ਪਾਰਟੀ ਤੋਂ ਦੂਰੀ ਬਣਾਈ ਹੋਈ ਹੈ।

ਇਹ ਵੀ ਪੜ੍ਹੋ : ਰੂਪਨਗਰ 'ਚ ਧੂਮਧਾਮ ਨਾਲ ਮਨਾਇਆ ਗਿਆ ਗਣਤੰਤਰ ਦਿਵਸ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Protest
  • March
  • January
  • ਰੋਸ
  • ਮਾਰਚ
  • ਜਨਵਰੀ

ਚੀਨ ਨੂੰ ਮਾਲਦੀਵ ਨੇ ਦਿੱਤਾ ਝਟਕਾ, ਕਈ ਚੀਨੀ ਪ੍ਰਾਜੈਕਟਾਂ 'ਤੇ ਲਾਈ ਰੋਕ

NEXT STORY

Stories You May Like

  • explosion in school 29 died
    ਵੱਡੀ ਖ਼ਬਰ : ਸਕੂਲ 'ਚ ਧਮਾਕਾ, 29 ਦੀ ਮੌਤ
  • heavy rain warning today and tomorrow  alert issued in 29 districts
    ਸਾਵਧਾਨ ! ਅੱਜ ਤੇ ਕੱਲ੍ਹ ਭਾਰੀ ਮੀਂਹ ਦੀ ਚਿਤਾਵਨੀ, 29 ਜ਼ਿਲ੍ਹਿਆਂ 'ਚ ਅਲਰਟ ਜਾਰੀ
  • new firms registrations up 29  in may  mca
    ਮਈ ਵਿੱਚ ਨਵੀਆਂ ਫਰਮਾਂ ਦੀ ਰਜਿਸਟ੍ਰੇਸ਼ਨ ਵਿੱਚ 29% ਵਾਧਾ: MCA
  • summer vacations  important announcement for june 28 and 29
    ਗਰਮੀਆਂ ਦੀਆਂ ਛੁੱਟੀਆਂ! 28 ਤੇ 29 ਜੂਨ ਲਈ ਹੋਇਆ ਅਹਿਮ ਐਲਾਨ
  • noorpurbedi market will be closed for 3 days on june 29  30 and july 1
    ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ
  • big news  29 year old famous youtuber commits suicide
    ਵੱਡੀ ਖਬਰ; 29 ਸਾਲਾ ਮਸ਼ਹੂਰ YouTuber ਨੇ ਕੀਤੀ ਖੁਦਕੁਸ਼ੀ
  • special gurmat ceremony will be held at rambagh
    ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਰਾਮਬਾਗ਼ 'ਚ 29 ਜੂਨ ਨੂੰ ਹੋਵੇਗਾ ਵਿਸ਼ੇਸ਼ ਗੁਰਮਤਿ ਸਮਾਗਮ
  • supreme court uttar pradesh convict compensation
    ਰਿਹਾਈ 'ਚ ਦੇਰੀ ਲਈ SC ਦੀ ਨਾਰਾਜ਼ਗੀ ਤੋਂ ਬਾਅਦ UP ਸਰਕਾਰ ਨੇ ਦੋਸ਼ੀ ਨੂੰ ਦਿੱਤਾ ਮੁਆਵਜ਼ਾ
  • heavy rains cause havoc in many districts of punjab
    ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ...
  • alert for electricity thieves in punjab
    ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...
  • cm mann announces formation of joint committee to resolve biogas plant issue
    CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ...
  • power cut today
    ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ ਰਹੇਗੀ ਬੰਦ
  • latest punjab weather update
    ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
  • today  s top 10 news
    ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ ਕਾਂਗਰਸੀ ਆਗੂ 6 ਸਾਲਾਂ ਲਈ...
  • heavy rain expected across punjab in july
    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
  • warning floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
Trending
Ek Nazar
khamenei appeared in public for first time

ਈਰਾਨ-ਇਜ਼ਰਾਈਲ ਯੁੱਧ ਤੋਂ ਬਾਅਦ ਪਹਿਲੀ ਵਾਰ ਖਮੇਨੀ ਜਨਤਕ ਤੌਰ 'ਤੇ ਆਏ ਸਾਹਮਣੇ

punjab government s big gift for punjabis

ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ

terrorists belonging to taliban killed in pak

ਪਾਕਿਸਤਾਨ 'ਚ ਛੇ ਤਾਲਿਬਾਨੀ ਅੱਤਵਾਦੀ ਢੇਰ

pope leo 14th  child abuse

ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ

sant seechewal receives warm welcome at vancouver airport

ਸੰਤ ਸੀਚੇਵਾਲ ਦਾ ਵੈਨਕੂਵਰ ਏਅਰਪੋਰਟ 'ਤੇ ਨਿੱਘਾ ਸਵਾਗਤ

russia fierce air strike on ukraine

ਰੂਸ ਦਾ ਯੂਕ੍ਰੇਨ 'ਤੇ ਭਿਆਨਕ ਹਵਾਈ ਹਮਲਾ; ਇੱਕ ਦੀ ਮੌਤ, 26 ਜ਼ਖਮੀ

45 opposition party members arrested in turkey

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਵਿਰੋਧੀ ਪਾਰਟੀ ਦੇ 45 ਮੈਂਬਰ ਗ੍ਰਿਫ਼ਤਾਰ

israeli leaders slam attacks targetting jewish places in australia

ਆਸਟ੍ਰੇਲੀਆ 'ਚ ਯਹੂਦੀ ਧਾਰਮਿਕ ਸਥਾਨਾਂ 'ਤੇ ਹਮਲੇ, ਇਜ਼ਰਾਈਲੀ ਆਗੂਆਂ ਨੇ ਕੀਤੀ...

latest punjab weather update

ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ

indian origin man sentenced in britain

ਬ੍ਰਿਟੇਨ 'ਚ ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ 'ਚ ਭਾਰਤੀ ਵਿਅਕਤੀ ਨੂੰ ਸਜ਼ਾ

people arrested crackdown on gun violence sri lanka

ਸ਼੍ਰੀਲੰਕਾ 'ਚ ਬੰਦੂਕ ਹਿੰਸਾ 'ਤੇ ਕਾਰਵਾਈ, 300 ਤੋਂ ਵੱਧ ਲੋਕ ਗ੍ਰਿਫ਼ਤਾਰ

azerbaijan billion investment in pakistan

ਪਾਕਿਸਤਾਨ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰੇਗਾ ਅਜ਼ਰਬਾਈਜਾਨ

heavy rain expected across punjab in july

ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...

interesting incident with thief

ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ

tourist bus fall in river

ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ

warning floods can strike area of bhagat singh colony jalandhar at any time

ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ

major action against sho hardev singh in jalandhar

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ

big accident in punjab

ਪੰਜਾਬ 'ਚ ਵੱਡਾ ਹਾਦਸਾ! ਮਜ਼ਦੂਰਾਂ ਨਾਲ ਭਰੀ ਗੱਡੀ ਨਹਿਰ 'ਚ ਡਿੱਗੀ, ਇਕ ਨੌਜਵਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • atrocities on cowherds are worrisome in a country where cow is worshipped
      ‘ਗਊ ਮਾਤਾ ਨੂੰ ਪੂਜਨ ਵਾਲੇ ਦੇਸ਼ ’ਚ’ ਗਊਵੰਸ਼ ’ਤੇ ਅੱਤਿਆਚਾਰ ਚਿੰਤਾਜਨਕ!
    • libra people will have good business and work conditions
      ਤੁਲਾ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • congress expelled senior leader
      ਕਾਂਗਰਸ ਨੇ ਸੀਨੀਅਰ ਲੀਡਰ ਨੂੰ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ
    • major incident  shot dead of a famous businessman
      ਵੱਡੀ ਵਾਰਦਾਤ: ਮਸ਼ਹੂਰ ਕਾਰੋਬਾਰੀ ਦਾ ਕਤਲ, ਬਦਮਾਸ਼ਾਂ ਨੇ ਕਾਰ 'ਚੋਂ ਉਤਰਦਿਆਂ ਹੀ...
    • alberta independence
      'ਅਲਬਰਟਾ ਦੀ ਆਜ਼ਾਦੀ ਲਈ ਅਮਰੀਕੀ ਸਰਕਾਰ ਦੇਵੇਗੀ ਸਮਰਥਨ... ' ; ਜੈਫਰੀ ਰੈਥ
    • pm modi to receive grand welcome in argentina
      PM ਮੋਦੀ ਦਾ ਅਰਜਨਟੀਨਾ 'ਚ ਸ਼ਾਨਦਾਰ ਸਵਾਗਤ, ਤੇਲ-ਗੈਸ, ਵਪਾਰ ਤੇ ਹੋਰ ਅਹਿਮ...
    • school bus overturned
      ਬੇਕਾਬੂ ਹੋ ਕੇ ਪਲਟੀ ਬੱਚਿਆਂ ਨਾਲ ਭਰੀ ਸਕੂਲ ਬੱਸ, ਪੈ ਗਿਆ ਚੀਕ-ਚਿਹਾੜਾ ; 8 ਸਾਲਾ...
    • canada mla on khalistani extremist
      ਕੈਨੇਡੀਅਨ MLA ਵੱਲੋਂ ਖ਼ਾਲਿਸਤਾਨੀ ਕੱਟੜਪੰਥੀਆਂ ਖ਼ਿਲਾਫ਼ ਜਾਂਚ ਦੀ ਮੰਗ
    • firing case on punjabi actress  s father  this demand made by tania
      ਪੰਜਾਬੀ ਅਦਾਕਾਰਾ ਦੇ ਪਿਤਾ 'ਤੇ ਫਾਇਰਿੰਗ ਮਾਮਲਾ, Tania ਵੱਲੋਂ ਕੀਤੀ ਗਈ ਇਹ ਮੰਗ
    • flood after heavy rain in american state
      ਅਮਰੀਕੀ ਸੂਬੇ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, 24 ਮੌਤਾਂ; 20 ਤੋਂ ਵੱਧ ਬੱਚੇ...
    • new orders issued during the rainy season in punjab
      ਪੰਜਾਬ 'ਚ ਬਰਸਾਤ ਦੇ ਮੌਸਮ ਦੌਰਾਨ ਨਵੇਂ ਹੁਕਮ ਜਾਰੀ! ਸੂਬਾ ਵਾਸੀ ਹੋ ਜਾਣ ALERT
    • ਵਿਦੇਸ਼ ਦੀਆਂ ਖਬਰਾਂ
    • elon musk announces new party
      ਟਰੰਪ ਨਾਲ ਮੁਕਾਬਲੇ ਲਈ ਤਿਆਰ ਐਲੋਨ ਮਸਕ, ਨਵੀਂ ਪਾਰਟੀ ਦਾ ਕੀਤਾ ਐਲਾਨ
    • now upi has created a stir abroad too
      ਹੁਣ ਵਿਦੇਸ਼ਾਂ 'ਚ ਵੀ UPI ਨੇ ਮਚਾਈ ਧੂਮ, ਘਰ ਬੈਠੇ ਹੀ ਕਰ ਸਕਦੇ ਹੋ ਪੇਮੈਂਟ, PM...
    • sugary drinks  alcohol and cigarettes to be 50  more expensive
      ਮਿੱਠੇ ਪੀਣ ਵਾਲੇ ਪਦਾਰਥਾਂ, ਸ਼ਰਾਬ ਤੇ ਸਿਗਰਟ 50% ਹੋਣਗੇ ਮਹਿੰਗੇ, ਜਾਣੋ WHO ਦਾ...
    • trump and melania  s romantic look
      ਟਰੰਪ ਅਤੇ ਮੇਲਾਨੀਆ ਦਾ ਰੋਮਾਂਟਿਕ ਅੰਦਾਜ਼, ਵ੍ਹਾਈਟ ਹਾਊਸ ਦੀ ਬਾਲਕੋਨੀ 'ਤੇ ਡਾਂਸ...
    • pakistan ready to hand over hafiz saeed and masood azhar
      ਪਾਕਿਸਤਾਨ ਹਾਫਿਜ਼ ਸਈਦ ਤੇ ਮਸੂਦ ਅਜ਼ਹਰ ਨੂੰ ਸੌਂਪਣ ਲਈ ਤਿਆਰ, ਬਿਲਾਵਲ ਭੁੱਟੋ ਦਾ...
    • floods lives of 27 people rescue operation
      ਕਾਲ ਬਣ ਆਏ ਹੜ੍ਹ ਨੇ ਲੈ ਲਈ 27 ਲੋਕਾਂ ਦੀ ਜਾਨ, rascue operation ਜਾਰੀ
    • america stopped arms supply during russia ukraine war
      ਰੂਸ-ਯੂਕਰੇਨ ਯੁੱਧ ਦੌਰਾਨ ਅਮਰੀਕਾ ਦਾ ਵੱਡਾ ਫੈਸਲਾ, ਹਥਿਆਰਾਂ ਦੀ ਸਪਲਾਈ ਬੰਦ
    • heart attack in canada family devastated
      ਕੈਨੇਡਾ ਦੀ ਧਰਤੀ ਨੇ ਖੋਹਿਆ ਇਕ ਹੋਰ ਪੰਜਾਬੀ ਨੌਜਵਾਨ, ਪਰਿਵਾਰ ‘ਤੇ ਟੁੱਟਿਆ...
    • terrorists belonging to taliban killed in pak
      ਪਾਕਿਸਤਾਨ 'ਚ ਛੇ ਤਾਲਿਬਾਨੀ ਅੱਤਵਾਦੀ ਢੇਰ
    • pope leo 14th  child abuse
      ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +