Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    2:24:41 AM

  • terror in patna

    ਪਟਨਾ 'ਚ ਦਹਿਸ਼ਤ: Blinkit ਡਿਲੀਵਰੀ ਗਰਲ 'ਤੇ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਯੂਕੇ ‘ਚ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਡਨ ਭਾਰਤੀ ਅੰਬੈਸੀ ਦੇ ਬਾਹਰ ਸਿੱਖਾਂ ਵੱਲੋਂ ਰੋਸ ਪ੍ਰਦਰਸ਼ਨ

INTERNATIONAL News Punjabi(ਵਿਦੇਸ਼)

ਯੂਕੇ ‘ਚ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਡਨ ਭਾਰਤੀ ਅੰਬੈਸੀ ਦੇ ਬਾਹਰ ਸਿੱਖਾਂ ਵੱਲੋਂ ਰੋਸ ਪ੍ਰਦਰਸ਼ਨ

  • Updated: 26 Jan, 2023 11:27 PM
England
protest outside the london indian embassy for release of captive sikhs
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਸਰਬਜੀਤ ਸਿੰਘ ਬਨੂੜ) : ਯੂਕੇ 'ਚ ਸਿੱਖਾਂ ਅਤੇ ਕਸ਼ਮੀਰੀ ਜਥੇਬੰਦੀਆਂ ਨੇ ਗਣਤੰਤਰ ਦਿਵਸ 'ਤੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਕੈਨੇਡਾ, ਜਰਮਨੀ, ਇਟਲੀ, ਅਮਰੀਕਾ ਦੀਆਂ ਭਾਰਤੀ ਅੰਬੈਸੀਆਂ ਦੇ ਬਾਹਰ ਸਿੱਖਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮਾਰਚ ਕਰਨ ਦਾ ਸਮਾਚਾਰ ਹੈ। ਲੰਡਨ ਦੇ ਮੁੱਖ ਭਾਰਤੀ ਹਾਈ ਕਮਿਸ਼ਨ ਦੀ ਇਮਾਰਤ ਦੇ ਬਾਹਰ ਭਾਰਤ ਦੀਆਂ ਜੇਲਾਂ 'ਚ ਲੰਮੇ ਸਮੇਂ ਤੋਂ ਸਜ਼ਾ ਭੁਗਤ ਰਹੇ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਲਈ ਯੂਕੇ ਭਰ ਤੋਂ ਪੰਥਕ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ, ਜਿਸ ਵਿੱਚ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਪੰਥਕ ਆਗੂ ਜੋਗਾ ਸਿੰਘ ਬਰਮਿੰਘਮ, ਕੁਲਵੰਤ ਸਿੰਘ ਮੁਠੱਡਾ, ਮਨਜੀਤ ਸਿੰਘ ਸਮਰਾ, ਬਲਵਿੰਦਰ ਸਿੰਘ ਢਿੱਲੋਂ, ਸਰਬਜੀਤ ਸਿੰਘ ਕੂਨਰ, ਜਸਪਾਲ ਸਿੰਘ ਵਡਾਲਾ ਤੇ ਮਨਪ੍ਰੀਤ ਸਿੰਘ ਡਰਬੀ ਨੇ ਭਾਰਤੀ ਲੋਕਤੰਤਰ ਦਾ ਦੋਗਲਾਪਨ ਦੁਨੀਆ ਭਰ ਦੇ ਮੀਡੀਆ ਸਾਹਮਣੇ ਨੰਗਾ ਕੀਤਾ ਗਿਆ।

ਇਹ ਵੀ ਪੜ੍ਹੋ : ਤਰੁਣ ਚੁੱਘ ਨੇ ਕਾਂਗਰਸ ਤੋਂ ਮੰਗੇ ਇਨ੍ਹਾਂ ਸਵਾਲਾਂ ਦੇ ਜਵਾਬ, ਦਿਗਵਿਜੇ ਸਿੰਘ 'ਤੇ ਵੀ ਵਿੰਨ੍ਹੇ ਨਿਸ਼ਾਨੇ

ਇਸ ਮੌਕੇ ਹੋਰਨਾਂ ਤੋਂ ਇਲਾਵਾ ਲਵਸ਼ਿੰਦਰ ਸਿੰਘ ਡੱਲੇਵਾਲ, ਨਿਰਮਲ ਸਿੰਘ ਸੰਧੂ, ਮਨਪ੍ਰੀਤ ਸਿੰਘ ਖਾਲਸਾ ਤੇ ਅਮਰੀਕ ਸਿੰਘ ਸਹੋਤਾ ਤੋਂ ਇਲਾਵਾ ਸਿੱਖ ਤੇ ਕਸ਼ਮੀਰੀ ਹਾਜ਼ਰ ਸਨ। ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਬਣਾ ਕੇ ਪੰਜਾਬ ਅਤੇ ਕਸ਼ਮੀਰ ਦੇ ਲੋਕਾਂ ਤੋਂ ਸਵੈ-ਨਿਰਣੇ ਦੇ ਅਧਿਕਾਰ ਦੀ ਦੁਰਵਰਤੋਂ ਕੀਤੀ ਗਈ ਸੀ। ਵਕੀਲ ਰਣਜੀਤ ਸਿੰਘ ਸਰਾਏ, ਕੋਆਰਡੀਨੇਟਰ, ਸਵੈ-ਨਿਰਧਾਰਨ ਕੌਂਸਲਰ ਨੇ ਕਿਹਾ ਕਿ ਪੰਜਾਬ ਅਤੇ ਕਸ਼ਮੀਰ ਵਿੱਚ ਸ਼ਾਂਤੀਪੂਰਨ ਸੰਘਰਸ਼ ਦੇ ਹੱਲ ਨੂੰ ਸੁਰੱਖਿਅਤ ਕਰਨ ਲਈ ਵਿਸ਼ਵ ਫੌਰੀ ਤੌਰ 'ਤੇ ਭਾਰਤੀ ਰਾਜ ਨੂੰ ਜਵਾਬਦੇਹ ਬਣਾਅ ਤੇ ਉਸ ਨੂੰ ਅੰਤਰਰਾਸ਼ਟਰੀ ਕਾਨੂੰਨਾਂ ਦੇ ਅਧੀਨ ਆਪਣੀਆਂ ਜ਼ਿੰਮੇਵਾਰੀਆਂ ਦੀ ਪਾਲਣਾ ਕਰਨ ਲਈ ਮਜਬੂਰ ਕਰੇ।

ਇਹ ਵੀ ਪੜ੍ਹੋ : ਅਹਿਮ ਖ਼ਬਰ: ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੂੰ ਬਣਾਇਆ ਜਾ ਸਕਦੈ ਮਹਾਰਾਸ਼ਟਰ ਦਾ ਅਗਲਾ ਰਾਜਪਾਲ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • UK
  • Bandi Singh
  • Surety Release
  • London Indian Embassy
  • Protest
  • ਯੂਕੇ
  • ਬੰਦੀ ਸਿੱਖ
  • ਪੱਕੀ ਰਿਹਾਈ
  • ਲੰਡਨ ਭਾਰਤੀ ਅੰਬੈਸੀ
  • ਰੋਸ ਪ੍ਰਦਰਸ਼ਨ

ਹਿੰਸਾ ਦੌਰਾਨ ਮਿਆਂਮਾਰ 'ਚ ਅਫੀਮ ਦੀ ਖੇਤੀ 'ਚ 33 ਫੀਸਦੀ ਦਾ ਵਾਧਾ

NEXT STORY

Stories You May Like

  • joint protest in phagwara against lathicharge on students
    ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਫਗਵਾੜਾ ਵਿਖੇ ਸਾਂਝਾ ਰੋਸ ਪ੍ਰਦਰਸ਼ਨ
  • massive protests in kashmir  30 pakistanis killed
    ਕਸ਼ਮੀਰ 'ਚ ਭਾਰੀ ਰੋਸ ਪ੍ਰਦਰਸ਼ਨ; ਸੁਰੱਖਿਆ ਬਲਾਂ ਨਾਲ ਝੜਪਾਂ 'ਚ 30 ਪਾਕਿਸਤਾਨੀਆਂ ਦੀ ਮੌਤ
  • disappointing performance of indian players in taipei open qualifiers
    ਤਾਈਪੇ ਓਪਨ ਦੇ ਕੁਆਲੀਫਾਇਰ ’ਚ ਭਾਰਤੀ ਖਿਡਾਰੀਆਂ ਦਾ ਨਿਰਾਸ਼ਾਜਨਕ ਪ੍ਰਦਰਸ਼ਨ
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • punjab roadways punbus prtc contract workers announce protest gate rallies
    ਅੱਜ ਪੰਜਾਬ ਰੋਡਵੇਜ਼ ਪਨਬਸ/PRTC ਕੰਟਰੈਕਟ ਵਰਕਰਜ਼ ਵੱਲੋਂ ਮੰਗਾਂ ਲਈ ਰੋਸ ਗੇਟ ਰੈਲੀਆਂ ਕਰਨ ਦਾ ਐਲਾਨ
  • italy double murder case
    ਇਟਲੀ ਡਬਲ ਮਰਡਰ ਕੇਸ: 2 ਸਿੱਖ ਸੇਵਾਦਾਰਾਂ ਦਾ ਕਤਲ ਕਰਨ ਵਾਲਾ ਭਾਰਤੀ ਨੌਜਵਾਨ ਯੂਕੇ ਤੋਂ ਗ੍ਰਿਫ਼ਤਾਰ
  • youths willing to return to india from uk apprise jathedar gargajj
    ਏਜੰਟਾਂ ਦੇ ਧੋਖੇ ਨੇ ਯੂਕੇ 'ਚ ਰੋਲ਼ੇ ਪੰਜਾਬੀ ਨੌਜਵਾਨ, ਵਤਨ ਵਾਪਸੀ ਲਈ ਜਥੇ. ਗੜਗੱਜ ਨੂੰ ਹਾਲਾਤ ਬਾਰੇ ਕਰਵਾਇਆ ਜਾਣੂ
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • fine imposed on indian origin
      ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...
    • five suspects including avtar singh arrested
      ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
    • missiles shot down
      ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ
    • earthquake in japan
      ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ
    • punjabi in canada
      ਪੰਜਾਬੀਆਂ ਨੂੰ ਕੋਈ ਰਾਹਤ ਨਹੀਂ! ਕੈਨੇਡੀਅਨ ਮੰਤਰੀ ਨੇ ਦੇ'ਤਾ ਕੋਰਾ ਜਵਾਬ
    • telegram banned
      Telegram 'ਤੇ ਲੱਗ ਗਈ ਪਾਬੰਦੀ ! ਰੂਸ ਦਾ ਕਹਿਣੈ 'ਅੱਤਵਾਦ ਤੇ ਸਾਈਬਰ ਧੋਖਾਧੜੀ...
    • gurdwara singh sabha
      ਗੁਰਦੁਆਰਾ ਸਿੰਘ ਸਭਾ ਬ੍ਰਿਸਬੇਨ ਵੱਲੋਂ ਐਡੀਲੇਡ ਸਿੱਖ ਸੰਗਤ ਨਾਲ ਹਮਦਰਦੀ ਤੇ ਗਹਿਰੇ...
    • fisheries agreement
      ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ
    • funding cuts threaten to accelerate hiv epidemic in pakistan
      ਫੰਡਿੰਗ ਵਿੱਚ ਕਟੌਤੀ ਨਾਲ ਪਾਕਿਸਤਾਨ ਵਿੱਚ HIV ਮਹਾਂਮਾਰੀ ਤੇਜ਼ੀ ਨਾਲ ਫੈਲਣ ਦਾ...
    • the narrative of  azad kashmir  has been shattered
      "ਆਜ਼ਾਦ ਕਸ਼ਮੀਰ" ਦਾ ਨੈਰੇਟਿਵ ਟੁੱਟਿਆ! PoK 'ਚ ਹਿੰਸਾ, ਪ੍ਰਦਰਸ਼ਨ ਅਤੇ ਦਮਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +