Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    11:54:05 PM

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਲਾਸ ਏਂਜਲਸ 'ਚ Apple Store 'ਤੇ ਪ੍ਰਦਰਸ਼ਨਕਾਰੀਆਂ ਦਾ ਹਮਲਾ, ਲੁੱਟ ਲੈ ਗਏ ਸਾਰੇ ਆਈਫੋਨ

INTERNATIONAL News Punjabi(ਵਿਦੇਸ਼)

ਲਾਸ ਏਂਜਲਸ 'ਚ Apple Store 'ਤੇ ਪ੍ਰਦਰਸ਼ਨਕਾਰੀਆਂ ਦਾ ਹਮਲਾ, ਲੁੱਟ ਲੈ ਗਏ ਸਾਰੇ ਆਈਫੋਨ

  • Edited By Sandeep Kumar,
  • Updated: 11 Jun, 2025 09:31 AM
United States of America
protesters attack apple store in los angeles  loot all iphones
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ) : ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਐਲਾਨ ਵਿਰੁੱਧ ਲਾਸ ਏਂਜਲਸ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਹਿਤ ਬੀਤੇ ਦਿਨ ਲਾਸ ਏਂਜਲਸ ਵਿੱਚ ਇੱਕ ਪ੍ਰਦਰਸ਼ਨ ਦੌਰਾਨ ਹਿੰਸਾ ਭੜਕ ਗਈ, ਜਿਸ ਵਿੱਚ ਪ੍ਰਦਰਸ਼ਨਕਾਰੀਆਂ ਨੇ ਐਪਲ ਸਟੋਰ ਅਤੇ ਜੌਰਡਨ ਫਲੈਗਸ਼ਿਪ ਸਟੋਰ ਸਮੇਤ ਕਈ ਸਟੋਰਾਂ ਨੂੰ ਲੁੱਟ ਲਿਆ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਰਿਪੋਰਟਾਂ ਅਨੁਸਾਰ, ਜਦੋਂ ਲੁਟੇਰੇ ਐਪਲ ਸਟੋਰ ਦੇ ਅੰਦਰ ਸਨ ਤਾਂ ਪੁਲਸ ਉੱਥੇ ਪਹੁੰਚ ਗਈ। ਇਸ ਤੋਂ ਬਾਅਦ ਬਹੁਤ ਸਾਰੇ ਲੁਟੇਰੇ ਸਟੋਰ ਦੇ ਅੰਦਰ ਫਸ ਗਏ। ਸਥਾਨਕ ਅਧਿਕਾਰੀਆਂ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸ਼ੁਭਾਂਸ਼ੂ ਸ਼ੁਕਲਾ ਦਾ ਪੁਲਾੜ ਮਿਸ਼ਨ ਮੁੜ ਟਲਿਆ, LOx ਲੀਕ ਕਾਰਨ Axiom-4 Mission 'ਤੇ ਲੱਗੀ ਬ੍ਰੇਕ

ਰਿਪੋਰਟਾਂ ਅਨੁਸਾਰ, ਬੀਤੇ ਦਿਨ ਪ੍ਰਦਰਸ਼ਨਕਾਰੀਆਂ ਨੇ ਡਾਊਨਟਾਊਨ ਲਾਸ ਏਂਜਲਸ ਵਿੱਚ ਇੱਕ ਐਪਲ ਸਟੋਰ 'ਤੇ ਹਮਲਾ ਕੀਤਾ। ਇੱਕ ਵਾਇਰਲ ਵੀਡੀਓ ਵਿੱਚ ਕਾਲੇ ਹੂਡੀ ਅਤੇ ਮਾਸਕ ਪਹਿਨੇ ਕਈ ਲੋਕਾਂ ਨੂੰ ਸਟੋਰ ਵਿੱਚ ਭੰਨਤੋੜ ਕਰਦੇ ਦੇਖਿਆ ਜਾ ਸਕਦਾ ਹੈ। ਵੀਡੀਓ ਵਿੱਚ ਇੱਕ ਵਿਅਕਤੀ ਐਪਲ ਸਟੋਰ ਤੋਂ ਚੀਜ਼ਾਂ ਚੁੱਕਦਾ ਅਤੇ ਉਨ੍ਹਾਂ ਨੂੰ ਸ਼ੀਸ਼ੇ 'ਤੇ ਮਾਰਦਾ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਪੁਲਸ ਦੇ ਸਾਇਰਨ ਅਤੇ ਗੋਲੀਬਾਰੀ ਦੀਆਂ ਆਵਾਜ਼ਾਂ ਵੀ ਸੁਣਾਈ ਦਿੱਤੀਆਂ।

ਟਰੰਪ ਦੀ ਹੋ ਰਹੀ ਆਲੋਚਨਾ
ਕੈਲੀਫੋਰਨੀਆ ਵਿੱਚ ਇਮੀਗ੍ਰੇਸ਼ਨ ਅਤੇ ਕਸਟਮ ਨੀਤੀਆਂ ਖਿਲਾਫ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਟਰੰਪ ਪ੍ਰਸ਼ਾਸਨ ਨੇ ਨੈਸ਼ਨਲ ਗਾਰਡ ਫੌਜਾਂ ਨੂੰ ਲਾਸ ਏਂਜਲਸ ਭੇਜਿਆ ਹੈ। ਹਾਲਾਂਕਿ, ਟਰੰਪ ਦੇ ਇਸ ਕਦਮ ਦੀ ਵਿਆਪਕ ਆਲੋਚਨਾ ਹੋ ਰਹੀ ਹੈ। ਇਸ ਦੇ ਨਾਲ ਹੀ ਟਰੰਪ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਕੈਲੀਫੋਰਨੀਆ ਵਿੱਚ ਨੈਸ਼ਨਲ ਗਾਰਡ ਦੀ ਤਾਇਨਾਤੀ ਉਨ੍ਹਾਂ ਦਾ "ਸਭ ਤੋਂ ਵਧੀਆ ਫੈਸਲਾ" ਸੀ। ਟਰੂਥ ਸੋਸ਼ਲ 'ਤੇ ਇੱਕ ਪੋਸਟ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਅਜਿਹਾ ਨਾ ਕੀਤਾ ਹੁੰਦਾ ਤਾਂ ਲਾਸ ਏਂਜਲਸ ਪੂਰੀ ਤਰ੍ਹਾਂ ਬਰਬਾਦ ਹੋ ਜਾਂਦਾ। ਨਾਲ ਹੀ ਟਰੰਪ ਨੇ ਇਹ ਵੀ ਸੰਕੇਤ ਦਿੱਤਾ ਕਿ ਉਹ ਕੈਲੀਫੋਰਨੀਆ ਦੇ ਗਵਰਨਰ ਦੀ ਗ੍ਰਿਫਤਾਰੀ ਦਾ ਸਮਰਥਨ ਕਰਨਗੇ।

 ਇਹ ਵੀ ਪੜ੍ਹੋ : ਗੰਭੀਰ ਬਿਮਾਰੀ ਤੋਂ ਪੀੜਤ ਮਰੀਜ਼ਾਂ ਲਈ ‘ਇੱਛਾ ਮੌਤ’ ਸਬੰਧੀ ਬਿੱਲ ਪਾਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Los Angeles
  • Apple Store
  • Protesters
  • Attack
  • iPhone
  • ਲਾਸ ਏਂਜਲਸ
  • ਐਪਲ ਸਟੋਰ
  • ਪ੍ਰਦਰਸ਼ਨਕਾਰੀ
  • ਹਮਲਾ
  • ਆਈਫੋਨ

ਸ਼ੁਭਾਂਸ਼ੂ ਸ਼ੁਕਲਾ ਦਾ ਪੁਲਾੜ ਮਿਸ਼ਨ ਮੁੜ ਟਲਿਆ, LOx ਲੀਕ ਕਾਰਨ Axiom-4 Mission 'ਤੇ ਲੱਗੀ ਬ੍ਰੇਕ

NEXT STORY

Stories You May Like

  • telegram removed from apple store
    Apple ਦਾ ਵੱਡਾ ਫੈਸਲਾ, ਟੈਲੀਗ੍ਰਾਮ ਨੂੰ ਐਪਲ ਸਟੋਰ ਤੋਂ ਹਟਾਇਆ
  • apple made history
    Apple ਨੇ ਰਚਿਆ ਇਤਿਹਾਸ ! 10 ਬਿਲੀਅਨ ਵਿਕਰੀ ਦਾ ਅੰਕੜਾ ਪਾਰ ਕਰ ਬਣਾਇਆ ਨਵਾਂ ਰਿਕਾਰਡ
  • apple  earnings  new record  tim cook
    Apple ਨੇ ਬਣਾਇਆ ਕਮਾਈ ਦਾ ਨਵਾਂ ਰਿਕਾਰਡ, ਟਿਮ ਕੁਕ ਨੇ ਆਖ਼ੀ ਇਹ ਗੱਲ
  • now you can rent an iphone
    ਹੁਣ ਕਿਰਾਏ 'ਤੇ ਲੈ ਕੇ ਚਲਾ ਸਕੋਗੇ iPhone ! Apple ਲਿਆਇਆ ਸ਼ਾਨਦਾਰ ਪਲਾਨ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • theft in a grocery store
    ਚੋਰਾਂ ਦੇ ਹੌਸਲੇ ਬੁਲੰਦ! ਛੱਤ ਪਾੜ ਕੇ ਕਰਿਆਨੇ ਦੀ ਦੁਕਾਨ 'ਚ ਕੀਤੀ ਚੋਰੀ
  • snatching in gurdaspur
    GYM ਤੋਂ ਪਰਤਦੇ ਮੁੰਡੇ ਨਾਲ ਲੁੱਟ! ਵਿਦੇਸ਼ ਤੋਂ ਚਾਚੇ ਵੱਲੋਂ ਭੇਜੀ ਸੋਨੇ ਦੀ ਚੇਨ ਵੀ ਲਾਹ ਕੇ ਲੈ ਗਏ ਖੋਹਬਾਜ਼
  • snatching in machiwara
    ਗੁਰੂ ਘਰ ਨਤਮਸਤਕ ਹੋਣ ਜਾ ਰਹੀ ਮਹਿਲਾ ਨਾਲ ਲੁੱਟ! ਸੋਨੇ ਦੀ ਚੇਨ ਲਾਹ ਕੇ ਲੈ ਗਏ ਖੋਹਬਾਜ਼
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • isarel lebnon conflict
      ਜੂਨ 'ਚ ਹੋਏ ਜੰਗਬੰਦੀ ਸਮਝੌਤੇ ਤੋਂ ਬਾਅਦ ਲੇਬਨਾਨ 'ਚ ਮਾਰੇ ਗਏ ਦੋ ਇਜ਼ਰਾਈਲੀ ਸੈਨਿਕ
    • social media centers
      'ਡਿਜੀਟਲ ਕੈਦ' 'ਚੋਂ ਕੱਢਣ ਲਈ ਨੌਜਵਾਨਾਂ ਨੂੰ ਸੁਧਾਰ ਕੇਂਦਰ ਭੇਜ ਰਹੇ ਚੀਨੀ...
    • ways to avoid extreme heat
      ਕੁੱਤੇ ਦੇ ਮਾਸ ਦਾ ਸੂਪ ਪੀਓ ! ਇਸ ਦੇਸ਼ 'ਚ ਜਾਰੀ ਹੋਇਆ ਅਜੀਬੋ-ਗਰੀਬ ਫਰਮਾਨ
    • us removes sanctions on iraqi airline
      ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ
    • anniversary of lord valmiki statue
      ਇਟਲੀ ਵਿਖੇ ਲੱਗੀ ਭਗਵਾਨ ਵਾਲਮੀਕਿ ਜੀ ਪ੍ਰਤਿਮਾ ਦੀ ਪਹਿਲੀ ਵਰ੍ਹੇਗੰਢ ਧੂਮ-ਧਾਮ ਨਾਲ...
    • vehicle collision
      ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ
    • j k after 370
      ਇਕ ਪਾਸੇ ਵਿਕਾਸ ਤੇ ਦੂਜੇ ਪਾਸੇ 'ਆਟੇ' ਪਿੱਛੇ ਗੋਲ਼ੀਆਂ ! 370 ਹਟਣ ਮਗਰੋਂ...
    • indian boat incident
      ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ
    • this country has banned makeup for brides
      ਇਸ ਦੇਸ਼ 'ਚ ਲਾੜੀਆਂ ਦੇ ਮੇਕਅਪ 'ਤੇ ਲੱਗਾ ਬੈਨ ! ਕਾਰਨ ...
    • pak foreign minister s grandson arrested case of foreign women
      ਵਿਦੇਸ਼ੀ ਔਰਤਾਂ ਨੂੰ ਕਿਡਨੈਪ ਕਰਨ ਤੇ ਜਬਰ-ਜ਼ਿਨਾਹ ਦੇ ਮਾਮਲੇ 'ਚ ਵਿਦੇਸ਼ ਮੰਤਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +