Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 15, 2026

    1:38:34 PM

  • bus carrying indian pilgrims crashes in nepal

    Big Breaking :  ਭਾਰਤੀ ਸ਼ਰਧਾਲੂਆਂ ਨਾਲ ਭਰੀ ਬੱਸ...

  • bikram majithia targeted the aap government in bhadaur rally

    ਭਦੌੜ ਰੈਲੀ 'ਚ ਬਿਕਰਮ ਮਜੀਠੀਆ ਨੇ 'ਆਪ' ਸਰਕਾਰ 'ਤੇ...

  • punjabis   phones suddenly started ringing

    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ...

  • gurdas maan reached moosewala  s house  seeing little shubhdeep

    ਮੂਸੇਵਾਲਾ ਦੇ ਘਰ ਪਹੁੰਚੇ ਗੁਰਦਾਸ ਮਾਨ; ਛੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਬ੍ਰਿਟੇਨ 'ਚ ਉਇਗਰਾਂ ਨਾਲ ਅੱਤਿਆਚਾਰਾਂ ਖ਼ਿਲਾਫ਼ ਚੀਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ

INTERNATIONAL News Punjabi(ਵਿਦੇਸ਼)

ਬ੍ਰਿਟੇਨ 'ਚ ਉਇਗਰਾਂ ਨਾਲ ਅੱਤਿਆਚਾਰਾਂ ਖ਼ਿਲਾਫ਼ ਚੀਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ

  • Edited By Vandana,
  • Updated: 15 Nov, 2021 02:22 PM
England
protests outside chinese embassy in britain against persecution of uighurs
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਬਿਊਰੋ): ਬ੍ਰਿਟੇਨ ਦੀ ਰਾਜਧਾਨੀ ਲੰਡਨ ਵਿਚ ਚੀਨੀ ਦੂਤਾਵਾਸ ਅਤੇ ਮੈਨਚੇਸਟਰ ਵਿਚ ਵਣਜ ਦੂਤਾਵਾਸ ਦੇ ਬਾਹਰ ਚੀਨ ਦੇ ਉਇਗਰ ਮੁਸਲਮਾਨਾਂ ਦੇ ਪ੍ਰਤੀ ਵਿਵਹਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਚੀਨ ਤੋਂ ਸ਼ਿਨਜਿਆਂਗ ਸੂਬੇ ਵਿਚ ਨਜ਼ਰਬੰਦੀ ਕੈਂਪਾਂ ਨੂੰ ਬੰਦ ਕਰਨ ਦੀ ਮੰਗ ਕੀਤੀ ਗਈ। ਪ੍ਰਦਰਸ਼ਨ ਵਿਚ ਸੈਂਕੜੇ ਲੋਕਾਂ ਨੇ ਹਿੱਸਾ ਲਿਆ ਅਤੇ ਚੀਨ ਵਿਚ ਉਇਗਰ ਮੁਸਲਮਾਨਾਂ ਨਾਲ ਆਪਣੀ ਇਕਜੁੱਟਤਾ ਦਿਖਾਈ। ਪ੍ਰਦਰਸ਼ਨਕਾਰੀਆਂ ਨੇ 'ਕਤਲੇਆਮ ਬੰਦ ਕਰੋ' ਅਤੇ 'ਚੀਨ ਤੁਸੀਂ ਲੁਕ ਨਹੀਂ ਸਕਦੇ' ਦਾ ਨਾਅਰਾ ਲਗਾਇਆ। ਪ੍ਰਦਰਸ਼ਨਕਾਰੀਆਂ ਵਿਚੋਂ ਇਕ ਨੇ ਦੱਸਿਆ,''ਅਸੀਂ ਇੱਥੇ ਉਇਗਰਾਂ ਨਾਲਖੜ੍ਹੇ ਹਾਂ। ਅਸੀਂ ਚਾਹੁੰਦੇ ਹਾਂ ਕਿ ਚੀਨ ਨਜ਼ਰਬੰਦੀ ਕੈਂਪਾਂ ਨੂੰ ਬੰਦ ਕਰੇ, ਮਸਜਿਦਾਂ ਨੂੰ ਖੋਲ੍ਹੇ ਅਤੇ ਉਇਗਰ ਮੁਸਲਮਾਨਾਂ, ਕਜ਼ਾਕ ਮੁਸਲਮਾਨਾਂ ਅਤੇ ਹੋਰ ਘੱਟ ਗਿਣਤੀਆਂ ਨੂੰ ਇਸਲਾਮ ਦਾ ਅਭਿਆਸ ਕਰਨ ਦੀ ਬੁਨਿਆਦੀ ਆਜ਼ਾਦੀ ਦੇਵੇ।''

ਲੇਬਰ ਪਾਰਟੀ ਦੇ ਸਾਂਸਦ ਅਫਜ਼ਲ ਖਾਨ ਨੇ ਕਿਹਾ,''ਅੱਜ ਸਾਡੇ ਕੋਲ ਚੀਨ ਦੇ ਵਣਜ ਦੂਤਾਵਾਸ ਦੇ ਬਾਹਰ ਵਿਰੋਧ ਪ੍ਰਦਰਸ਼ਨ ਲਈ ਇਕ ਵੱਡੀ ਸਭਾ ਹੈ। ਉਹਨਾਂ ਨੇ ਕਿਹਾ ਕਿ ਚੀਨ ਵਿਚ ਉਇਗਰਾਂ ਦਾ ਕਤਲੇਆਮ ਵੱਧ ਰਿਹਾ ਹੈ ਅਤੇ ਇਹ ਸਵੀਕਾਰਯੋਗ ਨਹੀਂ ਹੈ। ਇਕ ਹੋਰ ਪ੍ਰਦਰਸ਼ਨਕਾਰੀ ਨੇ ਸਵਾਲ ਕੀਤਾ ਅਤੇ ਕਿਹਾ,''ਅਸੀਂ ਇੱਥੇ ਉਇਗਰ ਲੋਕਾਂ ਲਈ ਨਿਆਂ ਦੀ ਮੰਗ ਕਰਨ ਲਈ ਹਾਂ। ਕਿਉਂਕਿ ਉਹਨਾਂ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ ਹੈ। ਇਸ ਸਮੇਂ ਉਇਗਰ ਆਬਾਦੀ ਵਾਲੇ ਇਲਾਕੇ ਵਿਚ ਸਮੂਹਿਕ ਕਤਲੇਆਮ, ਸ਼ੋਸ਼ਣ, ਕੇਂਦਰ ਅਤੇ ਹਰ ਤਰਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ। ਚੀਨ ਦੇ ਕਮਿਊਨਿਸਟ ਸ਼ਾਸਨ ਨੇ 1949 ਵਿਚ ਕਬਜ਼ੇ ਦੇ ਬਾਅਦ ਪੂਰਬੀ ਤੁਰਕਿਸਤਾਨ ਦਾ ਨਾਮ ਬਦਲ ਕੇ ਸ਼ਿਨਜਿਆਂਗ ਕਰ ਦਿੱਤਾ ਸੀ।

ਪੜ੍ਹੋ ਇਹ ਅਹਿਮ ਖਬਰ- ਸਿੰਧ, ਬਲੋਚਿਸਤਾਨ ਨੇ 'ਅਹਿਸਾਸ ਰਾਸ਼ਨ ਪ੍ਰੋਗਰਾਮ' 'ਚ ਯੋਗਦਾਨ ਦੇਣ ਤੋਂ ਕੀਤਾ ਇਨਕਾਰ

ਇਸ ਤੋਂ ਪਹਿਲਾਂ ਪੂਰਬੀ ਤੁਰਕਿਸਤਾਨ ਦੇ ਸੁਤੰਤਰਤਾ ਦਿਹਾੜੇ 'ਤੇ ਸ਼ੁੱਕਰਵਾਰ ਨੂੰ ਬੰਗਲਾਦੇਸ਼ ਵਿਚ ਕਈ ਥਾਵਾਂ 'ਤੇ ਚੀਨ ਖ਼ਿਲਾਫ਼ ਪ੍ਰਦਰਸ਼ਨ ਹੋਏ। ਪ੍ਰਦਰਸ਼ਨਕਾਰੀ ਚੀਨ ਦੇ ਸ਼ਿਨਜਿਆਂਗ ਸੂਬੇ ਵਿਚ ਉਇਗਰ ਮੁਸਲਮਾਨਾਂ ਦੇ ਸ਼ੋਸ਼ਣ 'ਤੇ ਵਿਰੋਧ ਪ੍ਰਗਟ ਕਰ ਰਹੇ ਸਨ। ਇਹ ਸੁਤੰਤਰਤਾ ਦਿਹਾੜਾ ਦੋ ਰਿਆਸਤਾਂ ਦੀ ਆਜ਼ਾਦੀ ਦੀ 77ਵੀਂ ਅਤੇ 88ਵੀਂ ਵਰ੍ਹੇਗੰਢ 'ਤੇ ਮਨਾਇਆ ਜਾਂਦਾ ਹੈ। ਦੋਹਾਂ ਰਿਆਸਤਾਂ ਦਾ ਸੰਬੰਧ ਉਇਗਰ ਮੁਸਲਮਾਨਾਂ ਨਾਲ ਸੀ। 1949 ਵਿਚ ਪੂਰਬੀ ਤੁਰਕਿਸਤਾਨ 'ਤੇ ਚੀਨ ਦੇ ਕਬਜ਼ੇ ਦੇ ਬਾਅਦ ਉਹਨਾਂ ਰਿਆਸਤਾਂ ਵਿਚ ਰਹਿਣ ਵਾਲੇ ਉਇਗਰ ਮੁਸਲਮਾਨਾਂ ਦੀ ਹਾਲਤ ਬਦਤਰ ਹੁੰਦੀ ਗਈ। ਬੰਗਲਾਦੇਸ਼ ਵਿਚ ਮਨੁੱਖੀ ਅਧਿਕਾਰ ਸੰਗਠਨਾਂ, ਗੈਰ ਸਰਕਾਰੀ ਸੰਗਠਨਾਂ, ਸਮਾਜਿਕ ਸੰਗਠਨਾਂ ਅਤੇ ਧਾਰਮਿਕ ਸੰਗਠਨਾਂ ਨੇ ਕਈ ਸ਼ਹਿਰਾਂ ਵਿਚ ਚੀਨ ਖ਼ਿਲਾਫ਼ ਪ੍ਰਦਰਸ਼ਨ ਕਰਕੇ ਉਇਗਰਾਂ ਦੇ ਸ਼ੋਸ਼ਣ 'ਤੇ ਵਿਰੋਧ ਜਤਾਇਆ। ਇਸ ਦੌਰਾਨ ਕਈ ਥਾਵਾਂ 'ਤੇ ਨਾਅਰੇਬਾਜ਼ੀ ਨਾਲ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਪੁਤਲੇ ਸਾੜੇ ਗਏ।

  • UK
  • Protestant
  • Chinese Embassy
  • ਬ੍ਰਿਟੇਨ
  • ਪ੍ਰਦਰਸ਼ਨਕਾਰੀ
  • ਚੀਨੀ ਦੂਤਾਵਾਸ

ਪਾਕਿਸਤਾਨ ’ਚ ਛਾਤੀ ਦੇ ਕੈਂਸਰ ਨਾਲ ਮਰ ਰਹੀਆਂ ਨੇ ਸਭ ਤੋਂ ਜ਼ਿਆਦਾ ਜਨਾਨੀਆਂ

NEXT STORY

Stories You May Like

  • protest held in jalandhar against attack on iran
    ਈਰਾਨ 'ਤੇ ਹਮਲੇ ਖ਼ਿਲਾਫ਼ ਜਲੰਧਰ 'ਚ ਕੀਤਾ ਗਿਆ ਰੋਸ ਪ੍ਰਦਰਸ਼ਨ
  • missile attack on us embassy in baghdad
    ਬਗ਼ਦਾਦ 'ਚ ਅਮਰੀਕੀ ਦੂਤਾਵਾਸ 'ਤੇ ਮਿਜ਼ਾਈਲ ਹਮਲਾ; US ਨੇ ਆਪਣੇ ਨਾਗਰਿਕਾਂ ਨੂੰ ਤੁਰੰਤ ਇਰਾਕ ਛੱਡਣ ਲਈ ਕਿਹਾ
  • employees protest against punjab government
    ਪੰਜਾਬ ਸਰਕਾਰ ਖ਼ਿਲਾਫ਼ ਕਰਮਚਾਰੀਆਂ ਦਾ ਪ੍ਰਦਰਸ਼ਨ, ਸਰਕਾਰੀ ਵਿਭਾਗਾਂ ਦਾ ਕੰਮਕਾਜ ਰਿਹਾ ਠੱਪ
  • fraud case in nawanshahr
    ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਮਾਮਲਾ ਦਰਜ
  • chinese citizen killed in us and israeli airstrikes in iran
    ਈਰਾਨ 'ਚ ਅਮਰੀਕੀ-ਇਜ਼ਰਾਇਲੀ ਹਵਾਈ ਹਮਲੇ, ਮਾਰਿਆ ਗਿਆ ਚੀਨੀ ਨਾਗਰਿਕ
  • all england open  satwik chirag out in first round
    ਆਲ ਇੰਗਲੈਂਡ ਓਪਨ : ਸਾਤਵਿਕ-ਚਿਰਾਗ ਪਹਿਲੇ ਹੀ ਗੇੜ 'ਚ ਬਾਹਰ
  • indian team out of wc race after losing to chinese taipei
    AFC ਮਹਿਲਾ ਏਸ਼ੀਆਈ ਕੱਪ : ਚੀਨੀ ਤਾਈਪੇ ਹੱਥੋਂ ਹਾਰ ਕੇ WC ਦੀ ਦੌੜ 'ਚੋਂ ਬਾਹਰ ਹੋਈ ਭਾਰਤੀ ਟੀਮ
  • protest against punjab government
    ਪੀ.ਐੱਸ.ਐੱਮ.ਐੱਸ.ਯੂ. ਦੇ ਸੱਦੇ 'ਤੇ ਪੰਜਾਬ ਸਰਕਾਰ ਦੇ ਅਧੂਰੇ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਸਾੜ ਕੇ ਪ੍ਰਦਰਸ਼ਨ
  • punjabis   phones suddenly started ringing
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
  • delegation visits yfc  rurka kalan
    YFC ਰੁੜਕਾ ਕਲਾਂ ਵਿਖੇ ਮਿਸ ਇੰਗਲੈਂਡ 2025-26, ਸਾਬਕਾ ਮਿਸ ਇੰਗਲੈਂਡ ਵਰਲਡ ਤੇ...
  • days of the week song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ...
  • 29 percent liquor vends in punjab allotted through tender
    ਪੰਜਾਬ 'ਚ 29 ਫ਼ੀਸਦੀ ਸ਼ਰਾਬ ਦੇ ਠੇਕਿਆਂ ਨੂੰ ਟੈਂਡਰ ਸਿਸਟਮ ਰਾਹੀਂ ਹੁਣ ਕਰਨਾ...
  • amritsar rural police bust isi terror
    ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ...
  • cold weather returns to punjab
    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • punjab heavy rain alert issue
    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
Trending
Ek Nazar
netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੋ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • europe singapore becoming indian students choice
      Canada, UK ਨਹੀਂ ਸਗੋਂ ਇਹ ਦੇਸ਼ ਬਣ ਰਹੇ ਭਾਰਤੀ ਵਿਦਿਆਰਥੀਆਂ ਦੀ ਪਸੰਦ
    • trump refuses ceasefire with iran
      ਵੱਡੀ ਖ਼ਬਰ: Trump ਨੇ ਈਰਾਨ ਨਾਲ ਜੰਗਬੰਦੀ ਤੋਂ ਕਰ 'ਤਾ ਸਾਫ਼ ਇਨਕਾਰ
    • israel on netenyahu s health
      PM ਨੇਤਨਯਾਹੂ ਦੀ ਮੌਤ ਦੀਆਂ ਖ਼ਬਰਾਂ ਵਿਚਾਲੇ ਇਜ਼ਰਾਈਲੀ ਸਰਕਾਰ ਨੇ ਜਾਰੀ ਕੀਤਾ...
    • north korea nuclear rocket
      ਜੰਗ ਵਿਚਾਲੇ ਉੱਤਰੀ ਕੋਰੀਆ ਨੇ ਦਾਗੇ ਪ੍ਰਮਾਣੂ ਰਾਕੇਟ ! ਜਾਪਾਨ ਨੂੰ ਛੇੜ'ਤੀ ਕੰਬਣੀ
    • ready to ceasefire
      ਜੰਗ ਰੋਕਣ ਦੀ ਤਿਆਰੀ ! ਦੋਵਾਂ ਦੇਸ਼ਾਂ ਵਿਚਾਲੇ ਸਿੱਧੀ ਗੱਲਬਾਤ ਲਈ ਤਿਆਰ ਹੋਇਆ ਫਰਾਂਸ
    • races in bahrain and saudi arabia cancelled
      Iran-Israel ਜੰਗ ਦਰਮਿਆਨ ਫਾਰਮੂਲਾ-1 ਦਾ ਵੱਡਾ ਐਲਾਨ, ਬਹਿਰੀਨ ਤੇ ਸਾਊਦੀ ਅਰਬ...
    • laura loomer on pakistan
      ''ਅਮਰੀਕਾ ਨੂੰ ਪਾਕਿਸਤਾਨ ਤੋਂ ਰਹਿਣਾ ਚਾਹੀਦੈ ਦੂਰ..!'', ਟਰੰਪ ਦੀ ਹਮਾਇਤੀ...
    • pakistan carried out an airstrike in kandahar
      ਪਾਕਿਸਤਾਨ ਨੇ ਅਫ਼ਗਾਨਿਸਤਾਨ ਦੇ ਕੰਧਾਰ 'ਚ ਕੀਤੀ AIRSTRIKE, ਤਾਲਿਬਾਨੀ...
    • strait of hormuz closed for enemies iran foreign minister
      'Strait of Hormuz ਸਿਰਫ ਦੁਸ਼ਮਣਾਂ ਲਈ ਬੰਦ', ਈਰਾਨ ਦੇ ਵਿਦੇਸ਼ ਮੰਤਰੀ ਦਾ ਆ ਗਿਆ...
    • drone attack on oil refinery in iraq
      ਵੱਡੀ ਖ਼ਬਰ: ਇਰਾਕ 'ਚ ਤੇਲ ਰਿਫਾਇਨਰੀ 'ਤੇ ਡਰੋਨ ਹਮਲਾ, ਭਿਆਨਕ ਅੱਗ ਕਾਰਨ ਕੰਮਕਾਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +