Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 13, 2025

    10:57:16 AM

  • will have to wait for a new face for the post of bjp national president

    ਭਾਜਪਾ ਦੇ ਕੌਮੀ ਪ੍ਰਧਾਨ ਦੇ ਅਹੁਦੇ ’ਤੇ ਨਵੇਂ ਚਿਹਰੇ...

  • do not carry these things traveling by air flight

    ਸਾਵਧਾਨ! ਹਵਾਈ ਯਾਤਰਾ ਕਰਦੇ ਸਮੇਂ ਭੁੱਲ ਕੇ ਵੀ ਨਾ...

  • air india flight return

    ਵੱਡੀ ਖ਼ਬਰ ; ਲੰਡਨ ਲਈ ਰਵਾਨਾ ਹੋਣ ਦੇ ਕੁਝ ਸਮੇਂ...

  • israel given   severe punishment    khamenei

    ਇਜ਼ਰਾਈਲ ਨੂੰ ਦਿੱਤੀ ਜਾਵੇਗੀ "ਸਖਤ ਸਜ਼ਾ" : ਖਮੇਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • Hyundai ਦਾ ਦੋਹਰਾ ਚਿਹਰਾ ਬੇਨਕਾਬ! ਪਾਕਿ ਦੀ ਤਰਫ਼ਦਾਰੀ 'ਤੇ ਮੰਗਣੀ ਪਈ ਮੁਆਫ਼ੀ, ਭਾਰਤ ਨੂੰ ਦੱਸਿਆ ਦੂਜਾ ਘਰ

INTERNATIONAL News Punjabi(ਵਿਦੇਸ਼)

Hyundai ਦਾ ਦੋਹਰਾ ਚਿਹਰਾ ਬੇਨਕਾਬ! ਪਾਕਿ ਦੀ ਤਰਫ਼ਦਾਰੀ 'ਤੇ ਮੰਗਣੀ ਪਈ ਮੁਆਫ਼ੀ, ਭਾਰਤ ਨੂੰ ਦੱਸਿਆ ਦੂਜਾ ਘਰ

  • Edited By Vandana,
  • Updated: 07 Feb, 2022 10:51 AM
United States of America
public outcry over hyundai s comments on kashmir the company apologized
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ (ਬਿਊਰੋ) ਮਲਟੀ ਨੈਸ਼ਨਲ ਕੰਪਨੀਆਂ ਲਈ ਉਹਨਾਂ ਦਾ ਕਾਰੋਬਾਰ ਹੀ ਸਭ ਕੁਝ ਹੁੰਦਾ ਹੈ। ਉਹਨਾਂ ਲਈ ਉਸ ਦੇਸ਼ ਦੇ ਲੋਕਾਂ ਦੀਆਂ ਭਾਵਨਾਵਾਂ ਬਿਲਕੁੱਲ ਵੀ ਮਾਇਨੇ ਨਹੀਂ ਰੱਖਦੀਆਂ, ਜਿੱਥੇ ਉਹਨਾਂ ਨੇ ਆਪਣੀ ਯੂਨਿਟਸ ਜਾਂ ਉਤਪਾਦ ਵੇਚਣਾ ਹੁੰਦਾ ਹੈ। ਵਿਦੇਸ਼ੀ ਕੰਪਨੀਆਂ ਦੀ ਇਸ ਸੋਚ ਨਾਲ ਜੁੜੇ ਅਜਿਹੇ ਮਾਮਲੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ। ਤਾਜਾ ਮਾਮਲਾ ਦੱਖਣੀ ਕੋਰੀਆਈ ਕੰਪਨੀ ਹੁੰਡੇਈ (Hyundai) ਨਾਲ ਜੁੜਿਆ ਹੈ ਜਿਸ ਦੀ ਪਾਕਿਸਤਾਨੀ ਯੂਨਿਟ ਵੱਲੋਂ ਕੀਤੇ ਗਏ ਵਿਵਾਦਿਤ ਟਵੀਟ ਨੂੰ ਲੈਕੇ ਭਾਰਤ ਵਿਚ ਹੁੰਡੇਈ ਦੇ ਬਾਈਕਾਟ ਦੀ ਮੰਗ ਹੋ ਰਹੀ ਹੈ।

PunjabKesari

ਕਸ਼ਮੀਰ ਨੂੰ ਲੈਕੇ ਕੀਤੀ ਇਤਰਾਜ਼ਯੋਗ ਟਿੱਪਣੀ
ਹੁੰਡੇਈ ਦੀ ਪਾਕਿਸਤਾਨ ਯੂਨਿਟ ਨੇ ਜਿਹੜਾ ਟਵੀਟ ਕੀਤਾ ਉਸ ਵਿਚ ਕਸ਼ਮੀਰ ਦੀ ਆਜ਼ਾਦੀ ਨੂੰ ਲੈ ਕੇ ਬਹੁਤ ਇਤਰਾਜ਼ਯੋਗ ਟਿੱਪਣੀ ਕੀਤੀ ਗਈ ਸੀ। ਗੱਲ ਦੂਰ ਤੱਕ ਗਈ ਤਾਂ ਕੰਪਨੀ ਨੇ ਖੁਦ ਨੂੰ ਮੁਸੀਬਤ ਵਿਚ ਪਿਆ ਦੇਖ ਕੇ ਹੁੰਡੇਈ (ਪਾਕਿਸਤਾਨ) ਨੇ ਉਹ ਟਵੀਟ ਡਿਲੀਟ ਕਰ ਦਿੱਤਾ ਜੋ ਭਾਰਤ ਵਿਚ ਵਾਇਰਲ ਹੋ ਚੁੱਕਾ ਸੀ। ਭਾਰਤ ਸਮੇਤ ਦੁਨੀਆ ਭਰ ਵਿਚ ਰਹਿਣ ਵਾਲੇ ਭਾਰਤੀ ਮੂਲ ਦੇ ਲੋਕਾਂ ਨੇ ਹੁੰਡੇਈ ਦੀ ਇਸ ਹਰਕਤ 'ਤੇ ਸਖ਼ਤ ਨਾਰਾਜ਼ਗੀ ਅਤੇ ਇਤਰਾਜ ਜਤਾਉਂਦੇ ਹੋਏ ਸਿੱਧੇ-ਸਿੱਧੇ ਅਤੇ ਤੁਰੰਤ ਮੁਆਫ਼ੀ ਮੰਗਣ ਲਈ ਕਿਹਾ ਹੈ।

ਸੋਸ਼ਲ ਮੀਡੀਆ 'ਤੇ ਲੋਕਾਂ ਨੇ ਜਤਾਇਆ ਇਤਰਾਜ਼
ਇਸ ਦੇ ਜਵਾਬ ਵਿਚ ਕੰਪਨੀ ਨੇ ਐਤਵਾਰ ਸ਼ਾਮ ਇਕ ਅਧਿਕਾਰਤ  ਬਿਆਨ ਜਾਰੀ ਕੀਤਾ ਸੀ।ਇਸ ਨਾਲ ਲੋਕਾਂ ਦਾ ਗੁੱਸਾ ਹੋਰ ਵੀ ਵੱਧ ਗਿਆ। ਲੋਕਾਂ ਨੇ ਟਵਿੱਟਰ 'ਤੇ ਹੀ ਹੁੰਡੇਈ ਦੀ ਜੰਮ ਕੇ ਕਲਾਸ ਲਗਾਈ। ਟਵਿੱਟਰ 'ਤੇ ਇਕ ਯੂਜ਼ਰ ਨੇ ਲਿਖ ਦਿੱਤਾ ਕਿ ਲੱਗਦਾ ਹੈ ਕਿ ਭਾਰਤ ਵਿਚ ਹੁੰਡੇਈ ਨੂੰ ਟਾਟਾ ਕਹਿਣਾ ਦਾ ਸਮਾਂ ਆ ਚੁੱਕਾ ਹੈ। ਉੱਥੇ ਕੁਝ ਨੇ ਕਿਹਾ ਕਿ ਪਾਕਿਸਤਾਨੀ ਯੂਨਿਟ ਦੇ ਟਵੀਟ ਦੀ ਨਿੰਦਾ ਕਰਦਿਆਂ ਮੁਆਫ਼ੀ ਮੰਗਣ ਦੀ ਬਜਾਏ ਇੰਡੀਆ ਦੀ ਯੂਨਿਟ ਵੱਖਰਾ ਕੁਝ ਕਹਿ ਰਹੀ ਹੈ।

PunjabKesari

ਪੜ੍ਹੋ ਇਹ ਅਹਿਮ ਖ਼ਬਰ -ਕੈਨੇਡਾ ’ਚ ਪ੍ਰਦਰਸ਼ਨਕਾਰੀਆਂ ’ਤੇ ਚੜ੍ਹਿਆ ਵਾਹਨ, ਕਈ ਜ਼ਖਮੀ

ਹੁੰਡੇਈ ਨੇ ਸਫਾਈ ਵਿਚ ਕਹੀ ਇਹ ਗੱਲ
ਕੰਪਨੀ ਨੇ ਕਿਹਾ ਹੈ ਕਿ ਭਾਰਤ ਵਿਚ ਉਹ ਪਿਛਲੇ 25 ਸਾਲ ਤੋਂ ਕਾਰੋਬਾਰ ਕਰ ਰਹੀ ਹੈ ਅਤੇ ਕੌਮੀਅਤ ਦੀ ਭਾਵਨਾ ਦਾ ਦਿਲੋਂ ਸਨਮਾਨ ਕਰਦੀ ਹੈ। ਹੁੰਡੇਈ ਨੇ ਕਿਹਾ ਕਿ ਭਾਰਤ ਸਾਡਾ ਦੂਜਾ ਘਰ ਹੈ। ਅਸੀਂ ਜ਼ੀਰੋ ਟੌਲਰੈਂਸ ਨੀਤੀ 'ਤੇ ਵਿਸ਼ਵਾਸ ਕਰਦੇ ਹਾਂ। ਅਸੀਂ ਇਸ ਦੀ ਸਖ਼ਤ ਆਲੋਚਨਾ ਕਰਦੇ ਹਾਂ। ਅਸੀਂ ਭਾਰਤ ਪ੍ਰਤੀ ਵਚਨਬੱਧ ਹਾਂ ਅਤੇ ਇਸ ਦੇਸ਼ ਦੇ ਲੋਕਾ ਨਾਲ ਖੜ੍ਹੇ ਰਹਾਂਗੇ ਅਤੇ ਕੰਮ ਕਰਦੇ ਰਹਾਂਗੇ।

ਨੋਟ- ਇਸ ਖ਼ਬਰ ਬਾਰੇ ਆਪਣੀ ਰਾਏ ਕੁਮੈਂਟ ਬਾਕਸ ਵਿਚ ਦਿਓ।

  • Foreign company
  • Hyundai
  • Kashmir
  • controversial tweet
  • apology
  • ਵਿਦੇਸ਼ੀ ਕੰਪਨੀ
  • ਹੁੰਡੇਈ
  • ਕਸ਼ਮੀਰ
  • ਵਿਵਾਦਿਤ ਟਵੀਟ
  • ਮੁਆਫ਼ੀ

5 ਸਾਲ ਦਾ ਮਾਸੂਮ ਹਾਰਿਆ ਜ਼ਿੰਦਗੀ ਦੀ ਜੰਗ, ਦੁਨੀਆ ਭਰ ਦੇ ਦੇਸ਼ਾਂ ਨੇ ਪ੍ਰਗਟਾਇਆ ਸੋਗ (ਤਸਵੀਰਾਂ)

NEXT STORY

Stories You May Like

  • trump exclude terror hub pakistan from travel ban
    ਟਰੰਪ ਦਾ ਭਾਰਤ ਵਿਰੋਧੀ ਚਿਹਰਾ ਬੇਨਕਾਬ! ਬੈਨ ਲਿਸਟ 'ਚੋਂ ਪਾਕਿਸਤਾਨ ਨੂੰ ਦਿੱਤੀ ਕਲੀਨ ਚਿੱਟ
  • india attacked pakistan more than it had told
    ਭਾਰਤ ਨੇ ਜਿੰਨਾ ਦੱਸਿਆ ਪਾਕਿ ’ਤੇ ਉਸ ਨਾਲੋਂ ਕਿਤੇ ਜ਼ਿਆਦਾ ਹਮਲੇ ਹੋਏ
  • cricketer rinku singh and sp mp priya saroj got engaged
    ਕ੍ਰਿਕਟਰ ਰਿੰਕੂ ਸਿੰਘ ਤੇ ਸਪਾ ਸਾਂਸਦ ਪ੍ਰਿਆ ਸਰੋਜ ਦੀ ਹੋਈ ਮੰਗਣੀ, ਵੇਖੋ ਖੂਬਸੂਰਤ ਤਸਵੀਰਾਂ
  • sri lankan refugee arrested on returning home from india
    ਭਾਰਤ ਤੋਂ ਘਰ ਪਰਤਣ 'ਤੇ ਸ਼੍ਰੀਲੰਕਾਈ ਸ਼ਰਨਾਰਥੀ ਨੂੰ ਗ੍ਰਿਫ਼ਤਾਰ
  • powerful bowler kuldeep yadav gets engaged
    ਧਾਕੜ ਗੇਂਦਬਾਜ਼ ਕੁਲਦੀਪ ਯਾਦਵ ਨੇ ਬਚਪਨ ਦੀ ਦੋਸਤ ਨਾਲ ਕੀਤੀ ਮੰਗਣੀ, ਕਈ ਖਿਡਾਰੀ ਪੁੱਜੇ
  • india pakistan indus water treaty randhir jaiswal
    ਪਾਕਿ ਦੀ Peace Talk ਦੀ ਗੁਹਾਰ 'ਤੇ ਭਾਰਤ ਨੇ ਦੁਹਰਾਇਆ- 'ਅੱਤਵਾਦ ਤੇ ਗੱਲਬਾਤ ਨਹੀਂ ਚੱਲ ਸਕਦੇ ਇਕੱਠੇ'
  • india attacked us even before   pak pm confession
    'ਸਾਡੇ ਹਮਲਾ ਕਰਨ ਤੋਂ ਪਹਿਲਾਂ ਹੀ ਭਾਰਤ ਨੇ....' ਪਾਕਿ PM ਦਾ ਵੱਡਾ ਕਬੂਲਨਾਮਾ
  • indo pak ceasefire trump
    Trump ਦੇ ਦਖਲ ਤੋਂ ਬਾਅਦ ਭਾਰਤ-ਪਾਕਿ ਵਿਚਾਲੇ ਹੋਈ 'ਜੰਗਬੰਦੀ'
  • will have to wait for a new face for the post of bjp national president
    ਭਾਜਪਾ ਦੇ ਕੌਮੀ ਪ੍ਰਧਾਨ ਦੇ ਅਹੁਦੇ ’ਤੇ ਨਵੇਂ ਚਿਹਰੇ ਲਈ ਅਜੇ ਹੋਰ ਕਰਨੀ ਪਵੇਗੀ...
  • american company boeing  s planes are proving to be flying coffins
    ਉੱਡਦਾ ਤਾਬੂਤ ਸਾਬਿਤ ਹੋ ਰਹੇ ਅਮਰੀਕੀ ਕੰਪਨੀ ਬੋਇੰਗ ਦੇ ਜਹਾਜ਼
  • punjab government s 3 year ban imposed on biotech company due to poor supply
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਘਟੀਆ ਸਪਲਾਈ ਕਾਰਨ ਬਾਇਓਟੈੱਕ ਕੰਪਨੀ ’ਤੇ ਲਾਈ 3...
  • bibi jagir kaur expresses grief over air india plane crash
    ਏਅਰ ਇੰਡੀਆ ਜਹਾਜ਼ ਦੇ ਹਾਦਸਾਗ੍ਰਸ਼ਤ ਹੋਣ 'ਤੇ ਬੀਬੀ ਜਗੀਰ ਕੌਰ ਪ੍ਰਗਟਾਇਆ ਦੁੱਖ
  • asi was caught taking a bribe
    ASI ਨੂੰ ਲੈ ਬੈਠੀ 2000 ਰੁਪਏ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ
  • dilkusha market in jalandhar to remain closed from june 19 to 22
    19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...
  • meteorological department warns in punjab
    ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ
  • electrical equipment damaged due to electricity supply issue
    ਬਿਜਲੀ ਘੱਟ-ਵਧ ਆਉਣ ਕਾਰਨ ਘਰਾਂ ਤੇ ਫੈਕਟਰੀ 'ਚ ਬਿਜਲੀ ਉਪਕਰਣ ਹੋਏ ਖ਼ਰਾਬ
Trending
Ek Nazar
dilkusha market in jalandhar to remain closed from june 19 to 22

19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...

people died due to floods

ਹੜ੍ਹ ਕਾਰਨ 57 ਲੋਕਾਂ ਦੀ ਮੌਤ, ਲਾਪਤਾ ਲੋਕਾਂ ਦੀ ਭਾਲ ਜਾਰੀ

meteorological department warns in punjab

ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ

flash floods wreak havoc

ਹੜ੍ਹ ਨੇ ਮਚਾਈ ਤਬਾਹੀ; ਘਰ, ਖੇਤ ਅਤੇ ਪਸ਼ੂ ਪ੍ਰਭਾਵਿਤ

transgender community continues to face discrimination

ਟਰਾਂਸਜੈਂਡਰ ਭਾਈਚਾਰਾ ਵਿਤਕਰੇ ਦਾ ਸ਼ਿਕਾਰ

punjabi man dies in england

ਇੰਗਲੈਂਡ 'ਚ ਪੰਜਾਬੀ ਵਿਅਕਤੀ ਦੀ ਹੋਈ ਮੌਤ, ਪਿੰਡ ਪੁੱਜੀ ਲਾਸ਼ ਨੂੰ ਵੇਖ ਧਾਹਾਂ...

action on foreigners in pakistan

ਪਾਕਿਸਤਾਨ ਦੀ ਵਿਦੇਸ਼ੀਆਂ 'ਤੇ ਸਖ਼ਤੀ, ਸਾਮਾਨ ਪੈਕ ਕਰਨ ਲਈ ਦਿੱਤੇ 45 ਮਿੰਟ

woman arrested for trafficking students

ਵਿਦਿਆਰਥੀਆਂ ਦੀ ਤਸਕਰੀ ਕਰਨ ਦੇ ਮਾਮਲੇ 'ਚ ਔਰਤ ਗ੍ਰਿਫ਼ਤਾਰ

forest fire in usa

ਅਮਰੀਕਾ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਸੈਂਕੜੇ ਘਰਾਂ ਨੂੰ ਖਾਲੀ ਕਰਨ ਦੇ ਹੁਕਮ

us military families evacuated from uae base

UAE ਬੇਸ ਤੋਂ ਅਮਰੀਕੀ ਫੌਜੀ ਪਰਿਵਾਰਾਂ ਨੂੰ ਨਿਕਲਣ ਦੇ ਆਦੇਸ਼

people are starting to feel helpless in the record breaking heat

ਪੰਜਾਬ : ਅੱਤ ਦੀ ਰਿਕਾਰਡਤੋੜ ਗਰਮੀ 'ਚ ਬੇਵੱਸ ਹੋਣ ਲੱਗੇ ਲੋਕ, Ac ਵੀ ਨਹੀਂ ਕਰ...

indian origin man sentenced us

ਅਮਰੀਕਾ : 20 ਲੱਖ ਡਾਲਰ ਦੇ ਕਾਲ ਸੈਂਟਰ ਧੋਖਾਧੜੀ ਮਾਮਲੇ 'ਚ ਭਾਰਤੀ ਮੂਲ ਦੇ...

curfew like situation hoshiarpur district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਕਰਫ਼ਿਊ ਵਰਗੇ ਹਾਲਾਤ! ਦੁਪਹਿਰ 12 ਤੋਂ 4 ਵਜੇ ਤੱਕ ਲਈ...

deadly heatwave in punjab another death

ਪੰਜਾਬ 'ਚ ਜਾਨਲੇਵਾ ਹੋਈ ਗਰਮੀ, ਇਕ ਹੋਰ ਮੌਤ, ਤਾਪਮਾਨ ਪੁੱਜਾ 47 ਡਿਗਰੀ ਤੋਂ ਪਾਰ

a big threat looms over the farmers of punjab canal breaks for the 5th time

ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਇਸ ਪਿੰਡ ਦੀ ਨਹਿਰ 'ਚ ਪੈ...

cm bhagwant mann inaugurates burlton park sports hub in jalandhar

ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ...

bullets fired in punjab s grain market in sultanpur lodhi

ਪੰਜਾਬ ਦੀ ਦਾਣਾ ਮੰਡੀ 'ਚ ਚੱਲ ਗਈਆਂ ਗੋਲ਼ੀਆਂ, ਆਪਸ 'ਚ ਭਿੜੀਆਂ ਦੋ ਧਿਰਾਂ

son missing meet family

10 ਸਾਲ ਬਾਅਦ ਪਰਿਵਾਰ ਨੂੰ ਮਿਲਿਆ ਅਗਵਾ ਹੋਇਆ ਪੁੱਤ, ਜਿਗਰ ਦੇ ਟੋਟੇ ਨੂੰ ਵੇਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਵਿਦੇਸ਼ ਦੀਆਂ ਖਬਰਾਂ
    • canadian pm carney expresses grief over ahmedabad plane crash
      ਅਹਿਮਦਾਬਾਦ ਜਹਾਜ਼ ਹਾਦਸੇ 'ਤੇ ਕੈਨੇਡੀਅਨ ਪ੍ਰਧਾਨ ਮੰਤਰੀ ਕਾਰਨੀ ਨੇ ਪ੍ਰਗਟਾਇਆ...
    • request trump administration to stop raids against immigrants
      ਟਰੰਪ ਪ੍ਰਸ਼ਾਸਨ ਨੂੰ ਪ੍ਰਵਾਸੀਆਂ ਵਿਰੁੱਧ ਛਾਪੇਮਾਰੀ ਬੰਦ ਕਰਨ ਦੀ ਬੇਨਤੀ
    • people died due to floods
      ਹੜ੍ਹ ਕਾਰਨ 57 ਲੋਕਾਂ ਦੀ ਮੌਤ, ਲਾਪਤਾ ਲੋਕਾਂ ਦੀ ਭਾਲ ਜਾਰੀ
    • harvard sevp certification revoked international students at risk
      ਹਾਰਵਰਡ ਦਾ SEVP ਸਰਟੀਫਿਕੇਸ਼ਨ ਰੱਦ; 6,800 ਤੋਂ ਵਧੇਰੇ ਅੰਤਰਰਾਸ਼ਟਰੀ ਵਿਦਿਆਰਥੀ...
    • flash floods wreak havoc
      ਹੜ੍ਹ ਨੇ ਮਚਾਈ ਤਬਾਹੀ; ਘਰ, ਖੇਤ ਅਤੇ ਪਸ਼ੂ ਪ੍ਰਭਾਵਿਤ
    • transgender community continues to face discrimination
      ਟਰਾਂਸਜੈਂਡਰ ਭਾਈਚਾਰਾ ਵਿਤਕਰੇ ਦਾ ਸ਼ਿਕਾਰ
    • uk pm starmer says scenes of air india plane crash devastating
      ਯੂਕੇ ਦੇ PM ਸਟਾਰਮਰ ਨੇ Air India Plane Crash 'ਤੇ ਜਤਾਇਆ ਦੁੱਖ, ਕਿਹਾ-...
    •   iran will shower missiles on israel if it takes provocative action
      ‘ਜੇ ਕੋਈ ਵੀ ਭੜਕਾਹਟ ਵਾਲੀ ਕਾਰਵਾਈ ਕੀਤੀ ਤਾਂ ਕਰਾਂਗੇ ਮਿਜ਼ਾਈਲਾਂ ਦੀ ਬੌਛਾਰ’
    • action on foreigners in pakistan
      ਪਾਕਿਸਤਾਨ ਦੀ ਵਿਦੇਸ਼ੀਆਂ 'ਤੇ ਸਖ਼ਤੀ, ਸਾਮਾਨ ਪੈਕ ਕਰਨ ਲਈ ਦਿੱਤੇ 45 ਮਿੰਟ
    • woman arrested for trafficking students
      ਵਿਦਿਆਰਥੀਆਂ ਦੀ ਤਸਕਰੀ ਕਰਨ ਦੇ ਮਾਮਲੇ 'ਚ ਔਰਤ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +