Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    6:41:58 PM

  • impact of trump s warning to iran gold prices fall sharply

    ਟਰੰਪ ਦੀ ਈਰਾਨ ਨੂੰ ਚੇਤਾਵਨੀ ਦਾ ਅਸਰ, ਮੂਧੇ ਮੂੰਹ...

  • bullets fired in broad daylight in jandiala guru market

    ਪੰਜਾਬ: ਦਿਨ-ਦਿਹਾੜੇ ਭਰੇ ਬਾਜ਼ਾਰ 'ਚ ਚਲੀਆਂ 8-10...

  • us citizens leave iraq

    ਤੁਰੰਤ ਛੱਡ ਦਿਓ ਇਰਾਕ; ਹਮਲੇ ਦੀਆਂ ਧਮਕੀਆਂ ਵਿਚਾਲੇ...

  • rajnath warns pakistan

    ਇਰਾਨ ਜੰਗ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਪੰਜਾਬ ਦੇ CM ਭਗਵੰਤ ਮਾਨ ਤੇ ਕਰਮਜੀਤ ਅਨਮੋਲ Aus ਵਸਦੇ ਪੰਜਾਬੀਆਂ ਨਾਲ ਵੀਡਿੳ ਕਾਨਫਰੰਸਿਗ ਰਾਹੀਂ ਹੋਏ ਰੂਬਰੂ

INTERNATIONAL News Punjabi(ਵਿਦੇਸ਼)

ਪੰਜਾਬ ਦੇ CM ਭਗਵੰਤ ਮਾਨ ਤੇ ਕਰਮਜੀਤ ਅਨਮੋਲ Aus ਵਸਦੇ ਪੰਜਾਬੀਆਂ ਨਾਲ ਵੀਡਿੳ ਕਾਨਫਰੰਸਿਗ ਰਾਹੀਂ ਹੋਏ ਰੂਬਰੂ

  • Edited By Vandana,
  • Updated: 16 May, 2024 04:36 PM
Australia
punjab cm bhagwant mann and karamjit anmol talk punjabis in australia
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ (ਮਨਦੀਪ ਸਿੰਘ ਸੈਣੀ):  ਫਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੀ ਚੋਣ ਮੁਹਿੰਮ ਨੂੰ ਹੁੰਗਾਰਾ ਦੇਣ ਲਈ ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਵਿੱਖੇ ਮੌਂਟੀ ਬੇਨੀਪਾਲ, ਰੌਬੀ ਬੇਨੀਪਾਲ, ਸੁਖਰਾਜ ਰੋਮਾਣਾ ਤੇ ਗੁਰਪ੍ਰੀਤ ਸੰਘਾ ਦੀ ਅਗਵਾਈ ਵਿੱਚ ਰੂਬਰੂ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਲਕਾ ਫਰੀਦਕੋਟ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਵੀਡਿੳ ਕਾਨਫਰਸਿੰਗ ਜ਼ਰੀਏ ਮੀਟਿੰਗ ਵਿੱਚ ਆਏ ਪਤਵੰਤਿਆਂ ਨਾਲ ਜਿੱਥੇ ਗੱਲ ਬਾਤ ਕੀਤੀ, ਉੱਥੇ ਹੀ ਉਨਾਂ ਨਾਲ ਮਸ਼ਵਰਾ ਕੀਤਾ ਤੇ ਪੰਜਾਬ ਦੀ ਤਰੱਕੀ ਦੇ ਲਈ ਸੁਝਾਅ ਵੀ ਮੰਗੇ। 

PunjabKesari

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਬਹੁਤ ਹੀ ਮਿਹਨਤੀ ਕੌਮ ਹੈ ਜਿਨਾਂ ਨੇ ਆਪਣੀ ਸਖ਼ਤ ਮਿਹਨਤ ਦੇ ਸਦਕਾ ਵਿਦੇਸ਼ਾਂ ਵਿੱਚ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਤਰੱਕੀ ਦੇ ਲਈ ਦਿਨ ਰਾਤ ਇੱਕ ਕਰ ਰਹੇ ਹਨ ਤੇ ਪੰਜਾਬ ਦੇ ਮੁੰਡੇ-ਕੁੜੀਆਂ ਨੂੰ ਨੌਕਰੀਆਂ ਮੰਗਣ ਵਾਲੇ ਨਹੀ ਸਗੋ ਨੌਕਰੀਆਂ ਵੰਡਣ ਵਾਲੇ ਬਣਾਉਣਾ ਚਾਹੁੰਦੇ ਹਨ। ਉਨਾਂ ਕਿਹਾ ਕਿ ਜੇ ਕੋਈ ਪ੍ਰਵਾਸੀ ਪੰਜਾਬ ਦੀ ਤਰੱਕੀ ਵਿੱਚ ਆਪਣਾ ਸਹਿਯੋਗ ਪਾਉਣਾ ਚਾਹੁੰਦਾ ਹੈ ਤਾਂ ਬੇਝਿਜਕ ਮੇਰੇ ਨਾਲ ਸਿੱਧਾ ਸੰਪਰਕ ਕੀਤਾ ਜਾ ਸਕਦਾ ਹੈ ਤੇ ਬਿਨਾਂ ਕਿਸੇ ਖੱਜਲ ਖੁਆਰੀ ਦੇ ਉਨ੍ਹਾਂ ਨੂੰ ਇੱਕ ਸੁਰਖਿਅਤ ਮਾਹੌਲ ਪ੍ਰਦਾਨ ਕੀਤਾ ਜਾਵੇਗਾ। ਉਨਾਂ ਕਿਹਾ ਕਿ ਤਿੰਨ ਤਰ੍ਹਾਂ ਦੇ ਅਸ਼ਟਾਮ ਜਿੰਨਾਂ ਦੀ ਕਲਰ ਕੋਡਿੰਗ ਕੀਤੀ ਗਈ ਹੈ ਉਹ ਪਾਰਦਰਸ਼ੀ ਸ਼ਾਸਣ ਦੀ ਹੀ ਇੱਕ ਉਦਾਹਰਣ ਹੈ ਤੇ ਪੰਜਾਬ ਦੇ ਲੋਕਾਂ ਦੇ ਬਿਨਾਂ ਖੱਜਲ ਖੁਆਰੀ ਤੋਂ ਕੰਮ ਹੋ ਰਹੇ ਹਨ। 

PunjabKesari

ਉਨ੍ਹਾਂ ਕਿਹਾਂ ਜੇ ਕੋਈ ਪ੍ਰਵਾਸੀ ਆਪਣੇ ਪਿੰਡ ਜਾਂ ਸ਼ਹਿਰ ਦੇ ਸਕੂਲ, ਹਸਪਤਾਲ ਜਾਂ ਹੋਰ ਸੰਸਥਾ ਦੀ ਬੇਹਤਰੀ ਲਈ ਕੰਮ ਕਰਨਾ ਚਾਹੁੰਦਾ ਹੈ ਜਾਂ ਕਿਸੇ ਹੋਰ ਤਰੀਕੇ ਨਾਲ ਪੰਜਾਬ ਦੀ ਮਦਦ ਕਰਨਾ ਚਾਹੁੰਦਾ ਹੈ ਉਨਾਂ ਦਾ ਸਵਾਗਤ ਹੈ। ਮਾਨ ਨੇ ਕਿਹਾ ਕਿ ਬਹੁਤ ਜਲਦ ਹੀ ਪੰਜਾਬ ਵਿੱਚ ਜਲਦ ਹੀ ਵੱਡੀਆਂ ਸਨਅਤਾਂ ਵੱਡੇ ਪੱਧਰ 'ਤੇ ਨਿਵੇਸ਼ ਕਰਨ ਜਾ ਰਹੀਆਂ ਹਨ। ਉਨ੍ਹਾਂ ਕਿ ਹੁਣ ਪ੍ਰਵਾਸੀਆਂ ਦੀ ਮਦਦ ਲਈ ਸਰਕਾਰ ਇੱਕ ਹੋਰ ਉਪਰਾਲਾ ਕਰਨ ਹਾ ਰਹੀ ਹੈ ਜਿਸ ਦੇ ਚਲਦਿਆਂ ਦਿੱਲੀ ਏਅਰਪੋਰਟ ਦੇ ਟਰਮੀਨਲ ਤਿੰਨ ਦੇ ਆਗਮਨ ਗੇਟ ਉਪਰ "ਪੰਜਾਬ ਹੈਲਪ ਡੈਸਕ" ਸਥਾਪਿਤ ਕੀਤਾ ਜਾ ਰਿਹਾ ਹੈ ਜਿਸ ਵਿੱਚ ਤਿੰਨ ਅਧਿਕਾਰੀਆਂ ਸਮੇਤ ਦੱਸ ਦੇ ਕਰੀਬ ਪੰਜਾਬੀ ਬੋਲਣ ਵਾਲਾ ਸਟਾਫ ਰੱਖਿਆ ਜਾ ਰਿਹਾ ਹੈ ਜੋ ਕਿ ਪੰਜਾਬ ਦੇ ਹਰ ਵਿਭਾਗ ਬਾਰੇ ਜਾਣਕਾਰੀ ਮੁੱਹਇਆ ਕਰਵਾਉਣਗੇ। ਉੱਥੇ ਹੀ ਪ੍ਰਵਾਸੀਆਂ ਨੂੰ ਖੱਜਲ ਖੁਆਰੀ ਤੋ ਬਚਾਉਣ ਲਈ ਵੀ ਕਾਰਗਰ ਸਿੱਧ ਹੋਣਗੇ। 

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ, ਹੈਰਾਨ ਕਰੇਗੀ ਇਹ ਰਿਪੋਰਟ

ਉਨ੍ਹਾਂ ਕਿਹਾ ਕਿ ਸੜਕ ਸੁਰਖਿਆ ਫੋਰਸ ਸੜਕ ਹਾਦਸਿਆਂ ਵਿਚ ਕਈ ਕੀਮਤੀ ਜਾਣਾਂ ਬਚਾ ਚੁੱਕਾ ਹੈ ਤੇ ਵੇਰਕਾ ਵੀ ਘਾਟੇ ਦੀ ਲੀਕ ਤੋ ਹੱਟ ਕੇ ਵਾਧੇ ਵਾਲੇ ਪਾਸੇ ਆ ਪਿਆ ਹੈ। ਉਨ੍ਹਾਂ ਕਿਹਾ ਕਿ ਉਹ ਖੇਤੀ ਦੇ ਨਾਲ-ਨਾਲ ਡੇਅਰੀ ਸਨਅਤ ਨੂੰ ਵੀ ਲਾਹੇਬੰਦ ਧੰਦਾ ਬਣਾਉਣ ਦੇ ਲਈ ਪੂਰੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵੱਖ ਵੱਖ ਦੇਸ਼ਾਂ 'ਚੋਂ ਪੰਜਾਬੀ ਨੌਜਵਾਨਾਂ ਦੇ ਹਰ ਰੋਜ ਤਿੰਨ ਚਾਰ ਫੋਨ ਆਉਦੇ ਹਨ ਜੋ ਕਿ ਪੱਕੇ ਤੌਰ 'ਤੇ ਪੰਜਾਬ ਮੁੜਨਾ ਚਾਹੁੰਦੇ ਹਨ ਤੇ ਇੱਥੇ ਪੱਕੇ ਤੌਰ ਤੇ ਰਹਿ ਕੇ ਆਪਣਾ ਕੰਮ ਕਾਰ ਸਥਾਪਤ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੋ ਕੋਈ ਪੰਜਾਬ ਵਿੱਚ ਨਿਵੇਸ਼ ਕਰਨਾ ਚਾਹੁੰਦਾ ਹੈ ਉਹ ਪੰਜਾਬ ਸਰਕਾਰ ਦੇ ਇਨਵੈਸਟ ਪੰਜਾਬ ਪੋਰਟਲ ਤੇ ਸੰਪਰਕ ਕਰ ਸਕਦੇ ਹਨ ਜੇ ਕੋਈ ਦਿੱਕਤ ਆਉਂਦੀ ਹੈ ਤਾਂ ਉਨ੍ਹਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਸਕਦਾ ਹੈ। 

ਅੰਤ ਵਿੱਚ ਉਨ੍ਹਾਂ ਕਿਹਾ ਕਿ ਉਹ ਬਹੁਤ ਜਲਦ ਪ੍ਰਵਾਸੀਆਂ ਨੂੰ ਉਨਾਂ ਦੇ ਘਰ ਮੋੜ ਕੇ ਲਿਆਉਣ ਦੀ ਮਹਿੰਮ ਸ਼ੁਰੂ ਕਰਣਗੇ। ਇਸ ਮੌਕੇ ਭਗਵੰਤ ਮਾਨ ਹੋਰਾਂ ਨੇ ਵੱਖ-ਵੱਖ ਸੁਆਲਾਂ ਦੇ ਜੁਆਬ ਵੀ ਦਿੱਤੇ।ਇਸ ਦੌਰਾਨ ਲੋਕ ਸਭਾ ਹਲਕਾ ਫਰਦੀਕੋਟ ਦੇ ੳਮੀਦਵਾਰ ਕਰਮਜੀਤ ਅਨਮੋਲ ਨੇ ਵੀ ਆਪਣੇ ਸੰਬੋਧਨ ਵਿੱਚ ਕਿਹਾ ਕਿ ਹੁਣ ਤੱਕ ਤੁਸੀ ਮੇਰਾ ਪੂਰਾ ਸਹਿਯੋਗ ਕੀਤਾ ਹੈ ਤੇ ਹੁਣ ਭਵਿੱਖ ਵਿੱਚ ਵੀ ਉਸੇ ਤਰ੍ਹਾਂ ਸਹਿਯੋਗ ਕਰੋਗੇ ਤੇ ਪੂਰੀ ਤਰਾਂ ਆਸਵੰਦ ਹਨ ਕਿ ਫਰੀਦਕੋਟ ਹਲਕੇ ਦੇ ਵੋਟਰ ਉਨ੍ਹਾਂ ਨੂੰ ਨਿਰਾਸ਼ ਨਹੀ ਕਰਣਗੇ ਤੇ ਜਿੰਮੇਵਾਰੀ ਮਿਲਣ ਤੇ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਕੇਂਦਰ ਤੇ ਰਾਜ ਸਰਕਾਰ ਵਿਚਾਲੇ ਮਜਬੂਤ ਕੜੀ ਦਾ ਕੰਮ ਕਰਣਗੇ। ਅੰਤ ਵਿੱਚ ਮੋਂਟੀ ਬੈਨੀਪਾਲ ਨੇ ਆਏ ਹੋਏ ਪਤਵੰਤਿਆਂ ਦਾ ਇਸ ਰੂਬਰੂ ਮੀਟਿੰਗ ਦਾ ਹਿੱਸਾ ਬਨਣ ਲਈ ਧੰਨਵਾਦ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Chief Minister Bhagwant Mann
  • Karamjit Anmol
  • Australia
  • Punjabi
  • ਮੁੱਖ ਮੰਤਰੀ ਭਗਵੰਤ ਮਾਨ
  • ਕਰਮਜੀਤ ਅਨਮੋਲ
  • ਆਸਟ੍ਰੇਲੀਆ
  • ਪੰਜਾਬੀ

15 ਸਾਲ ਦੇ ਬੇਟੇ ਨੇ ਮਾਂ ਦੀ ਖਾਤਰ ਕਰ ਦਿੱਤਾ ਪਿਤਾ ਦਾ ਕਤਲ

NEXT STORY

Stories You May Like

  • harsimrat badal questions cm bhagwant mann
    ਡਾ. ਰੰਧਾਵਾ ਖ਼ੁਦਕੁਸ਼ੀ ਮਾਮਲਾ : ਹਰਸਿਮਰਤ ਬਾਦਲ ਨੇ CM ਭਗਵੰਤ ਮਾਨ ਨੂੰ ਸਵਾਲਾਂ ਦੇ ਘੇਰੇ 'ਚ ਲਿਆ
  • sukhpal khaira statement on cm bhagwant mann s pictures on pilgrimage buses
    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ ਖਹਿਰਾ ਨੇ ਘੇਰੀ 'ਆਪ', ਲਾਇਆ ਗੰਭੀਰ ਇਲਜ਼ਾਮ
  • sunil jakhar s big allegation against cm mann
    ਸੁਨੀਲ ਜਾਖੜ ਦਾ CM ਮਾਨ 'ਤੇ ਵੱਡਾ ਇਲਜ਼ਾਮ, ਕਾਂਗਰਸ 'ਤੇ ਲਾਇਆ 'ਆਪ' ਨਾਲ ਮਿਲੀ-ਭੁਗਤ ਦਾ ਦੋਸ਼
  • pratap bajwa raises questions on dm death case
    CM ਭਗਵੰਤ ਮਾਨ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੇ, ਪ੍ਰਤਾਪ ਬਾਜਵਾ ਨੇ DM ਮੌਤ ਮਾਮਲੇ 'ਤੇ ਚੁੱਕੇ ਸਵਾਲ
  • cm mann gave resign  kunwar vijay pratap
    CM ਮਾਨ ਦੇਣ ਅਸਤੀਫ਼ਾ, ਕੇਜਰੀਵਾਲ-ਸਿਸੋਦੀਆ 'ਤੇ ਵੀ ਹੋਵੇ ਪਰਚਾ : ਕੁੰਵਰ ਵਿਜੇ ਪ੍ਰਤਾਪ (Video)
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM ਮਾਨ ਨੂੰ ਕਿਹਾ ਦਿੱਲੀ ਦਾ ‘ਪਾਇਲਟ’
  • is this the colorful punjab of bhagwant mann and kejriwal
    'ਭਗਵੰਤ ਮਾਨ ਤੇ ਕੇਜਰੀਵਾਲ ਦਾ ਰੰਗਲਾ ਪੰਜਾਬ ਇਹੀ ਹੈ?', ਮਜੀਠੀਆ ਨੇ ਘੇਰੀ ਪੰਜਾਬ ਸਰਕਾਰ
  • workers   meeting on march 30 regarding success of punjab bachao rally
    ਪੰਜਾਬ ਬਚਾਓ ਰੈਲੀ ਦੀ ਸਫਲਤਾ ਨੂੰ ਲੈ ਕੇ 30 ਮਾਰਚ ਨੂੰ ਸੱਦੀ ਵਰਕਰ ਮੀਟਿੰਗ : ਕਰਮਜੀਤ ਮਾਘੀ
  • bjp protest against punjab government
    ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੇ ਵਿਰੋਧ 'ਚ ਭਾਜਪਾ ਵੱਲੋਂ ਜਲੰਧਰ 'ਚ...
  • jalandhar pathankot road protest on highway
    ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • third shooter fire at sudhir sweet shop in phagwara also arrested
    ਫਗਵਾੜਾ ’ਚ ਸੁਧੀਰ ਸਵੀਟ ਸ਼ਾਪ ’ਤੇ ਫਾਇਰਿੰਗ ਕਰਨ ਵਾਲਾ ਤੀਜਾ ਸ਼ੂਟਰ ਵੀ ਗ੍ਰਿਫ਼ਤਾਰ
  • terrible accident on domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ 'ਤੇ ਭਿਆਨਕ ਹਾਦਸਾ, ਕਾਰ ਤੇ ਬਾਈਕ ਵਿਚਾਲੇ ਜ਼ਬਰਦਸਤ...
  • man dies after falling under his own tractor
    ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ
  • young man commits suicide sends last video to mother on whatsapp
    Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ...
  • new twist in murder case of influencer nancy grewal the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
Trending
Ek Nazar
canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • floods in afghanistan
      ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ
    • usa venezuela
      ਅਮਰੀਕਾ ਦਾ ਵੱਡਾ ਕਦਮ ! ਇਰਾਨ ਜੰਗ ਵਿਚਾਲੇ ਵੈਨੇਜ਼ੁਏਲਾ ਬਾਰੇ ਕੀਤਾ ਅਹਿਮ ਐਲਾਨ
    • irgc seizes government control
      ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ
    • visa fraud ban canada
      ਕੈਨੇਡਾ 'ਚ ਵੀਜ਼ਾ ਧੋਖਾਧੜੀ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਲੱਗ...
    • iran writes to americans
      ਜੰਗ ਵਿਚਾਲੇ ਇਰਾਨ ਦਾ ਅਨੋਖਾ ਕਦਮ ! ਅਮਰੀਕੀ ਨਾਗਰਿਕਾਂ ਦੇ ਨਾਂ ਲਿਖੀ 'ਚਿੱਠੀ'
    • american people trump
      ਅਮਰੀਕੀ ਜਨਤਾ ਕਦੋਂ ਤੱਕ ਦੇਵੇਗੀ ਸਾਥ ! ਈਰਾਨ ਜੰਗ ਕਾਰਨ Trump ਦੀ ਵਧੀ ਦੁਬਿਧਾ
    • canada provide aid to ukraine
      ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ
    • fears of impact on medicine supply
      ਦਵਾਈਆਂ ਦੀ ਸਪਲਾਈ 'ਤੇ ਜੰਗ ਦੀ ਮਾਰ! ਈਰਾਨ ਸੰਕਟ ਦਰਮਿਆਨ ਸਿਹਤ ਵਿਭਾਗ ਅਲਰਟ
    • new twist in murder case of influencer nancy grewal the last video has surfaced
      ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
    • nebraska recognized diwali festival
      ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +