Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    11:50:09 PM

  • thunderstorm and heavy rain alert in 10 districts in punjab weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • cash stolen during birthday party at jalandhar restaurant

    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ...

  • major incident in punjab retired soldier shoots shopkeeper

    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਪੰਜਾਬ ਦੀ ਧੀ ਸਿਮਰ ਨੰਦਾ ਨੇ ਇਟਲੀ 'ਚ ਕਰਾਈ ਬੱਲੇ-ਬੱਲੇ, ਹਾਸਲ ਕੀਤੇ 100/100 ਨੰਬਰ

INTERNATIONAL News Punjabi(ਵਿਦੇਸ਼)

ਪੰਜਾਬ ਦੀ ਧੀ ਸਿਮਰ ਨੰਦਾ ਨੇ ਇਟਲੀ 'ਚ ਕਰਾਈ ਬੱਲੇ-ਬੱਲੇ, ਹਾਸਲ ਕੀਤੇ 100/100 ਨੰਬਰ

  • Edited By Vandana,
  • Updated: 07 Jul, 2024 05:01 PM
Italy
punjab s daughter simar nanda scored 100 100 marks in italy
  • Share
    • Facebook
    • Tumblr
    • Linkedin
    • Twitter
  • Comment

ਰੋਮ( ਦਲਵੀਰ ਕੈਂਥ): ਇਟਲੀ ਦੀਆਂ ਭਾਰਤੀ ਕੁੜੀਆਂ ਨੇ ਵਿੱਦਿਅਕ ਖੇਤਰਾਂ ਵਿੱਚ ਆਪਣੀ ਸਖ਼ਤ ਮਿਹਨਤ ਤੇ ਦ੍ਰਿੜ੍ਹ ਇਰਾਦਿਆਂ ਨਾਲ ਜਿਹੜੀਆਂ ਮੱਲਾਂ ਮਾਰਦਿਆਂ ਭਾਰਤ ਦਾ ਨਾਮ ਰੁਸ਼ਨਾਇਆ ਹੈ ਉਸ ਦੀ ਧੂਮ ਚੁਫ਼ੇਰੇ ਸੁਣਨ ਨੂੰ ਮਿਲ ਰਹੀ ਹੈ। ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਇਟਲੀ ਦੀ ਧਰਤੀ 'ਤੇ ਆਕੇ ਆਪਣੀ ਆਪ ਨੂੰ ਸਿੱਧ ਕੀਤਾ ਹੈ ਤੇ ਅੱਜ ਅਸੀ ਆਪਣੇ ਪਾਠਕਾਂ ਨੂੰ ਮਿਲਾਉਣ ਜਾ ਰਹੇ ਅਜਿਹੀਆਂ ਹੀ ਹੋਣਹਾਰ ਮਾਪਿਆਂ ਦੀਆਂ ਧੀਆਂ ਨਾਲ। 

PunjabKesari

ਸੰਨ 1990 ਦੇ ਦਹਾਕੇ ਇਟਲੀ ਆਕੇ ਵੱਸਿਆ ਨੰਦਾ ਪਰਿਵਾਰ ਜਿਸ ਦੀਆਂ ਦੋ ਬੇਟੀਆਂ ਹਨ। ਇਨ੍ਹਾਂ ਵਿੱਚੋਂ ਸਾਲ 2019 ਵਿਚ ਵੱਡੀ ਬੇਟੀ ਨਿਸ਼ਾ ਨੰਦਾ ਨੇ ਗ੍ਰੈਜ਼ੂਏਸ਼ਨ ਦੀ ਪੜ੍ਹਾਈ 100/100 ਨੰਬਰਾਂ ਵਿੱਚ ਪਾਸ ਕਰਕੇ  ਇਤਿਹਾਸ ਰਚਿਆ ਸੀ ਤੇ ਹੁਣ ਦੂਜੀ ਧੀ ਸਿਮਰ ਨੰਦਾ ਨੇ ਗ੍ਰੈਜੂਏਸ਼ਨ ਫਾਈਨਲ ਵਿੱਚੋਂ 100/100 ਵਿੱਚੋਂ ਨੰਬਰ ਪ੍ਰਾਪਤ ਕਰਕੇ ਮਾਪਿਆਂ ਸਮੇਤ ਪੰਜਾਬੀ ਭਾਈਚਾਰੇ ਤੇ ਭਾਰਤ ਦਾ ਨਾਮ ਰੁਸ਼ਨਾਇਆ ਹੈ। ਭਾਰਤੀ ਬੱਚਿਆਂ ਦੇ ਵਿੱਦਿਆਦਕ ਖੇਤਰਾਂ ਵਿੱਚ ਸਥਾਪਿਤ ਕੀਤੇ ਜਾ ਰਹੇ ਨਿਰੰਤਰ ਕਾਮਯਾਬੀ ਦੇ ਮੀਲ ਪੱਥਰ ਇਟਾਲੀਅਨ ਸਮੇਤ ਹੋਰ ਦੇਸ਼ਾਂ ਦੇ ਬੱਚਿਆਂ ਲਈ ਬੁਝਾਰਤ ਵਾਂਗਰ ਹਨ ਜਿਨ੍ਹਾਂ ਨੂੰ ਜਾਣਨ ਲਈ ਇਨ੍ਹਾਂ ਬੱਚਿਆਂ ਦੇ ਮਾਪੇ ਭਾਰਤੀ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹਨ ਤੇ ਨਾਲ ਹੀ ਇਹ ਵੀ ਪੁੱਛ ਹੀ ਲੈਂਦੇ ਹਨ ਕਿ ਤੁਹਾਡੇ ਬੱਚੇ ਆਖਿਰ ਖਾਂਦੇ ਕੀ ਹਨ ਜਿਹੜੇ ਇੰਨੇ ਜ਼ਿਆਦਾ ਹੁਸ਼ਿਆਰ ਹੁੰਦੇ ਹਨ। 

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਵਿਰੋਧ ਕਰ ਰਹੇ ਭਾਰਤੀ ਵਿਦਿਆਰਥੀਆਂ ਦੀ ਬੱਝੀ ਆਸ, ਵੱਡੇ ਸਮੂਹਾਂ ਦਾ ਮਿਲਿਆ ਸਾਥ

ਪੰਜਾਬ ਦੀ ਧੀ ਸਿਮਰ ਨੰਦਾ ਜਿਹੜੀ ਕਿ ਮਹਿਜ 19 ਸਾਲ ਦੀ ਹੈ ਇਟਲੀ ਦੇ ਜਿਲ੍ਹਾ ਲਾਤੀਨਾ ਪਰਿਵਾਰ ਸਮੇਤ ਰਹਿੰਦੀ ਹੈ। ਇਟਾਲੀਅਨ ਭਾਸ਼ਾ ਤੋਂ ਇਲਾਵਾ ਉਹ 4 ਵਿਦੇਸ਼ੀ ਭਾਸ਼ਾਵਾਂ ਨਿਪੁੰਨ ਹੈ।ਇਸ ਧੀ ਸਿਮਰ ਨੰਦਾ ਦੀ ਵਿੱਦਿਅਦਕ ਖੇਤਰ ਵਿੱਚ ਹਾਸਿਲ ਕੀਤੀ ਕਾਮਯਾਬੀ ਲਈ ਸਮੁੱਚਾ ਭਾਰਤੀ ਭਾਈਚਾਰਾ ਨੰਦਾ ਪਰਿਵਾਰ ਨੂੰ ਵਧਾਈਆਂ ਦੇ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Italy
  • Simar Nanda
  • Graduation
  • Punjab
  • ਇਟਲੀ
  • ਸਿਮਰ ਨੰਦਾ
  • ਗ੍ਰੇਜੂ਼ਏਸ਼ਨ
  • ਪੰਜਾਬ

36 ਸਾਲ ਦੀ ਉਮਰ ਤੱਕ ਔਰਤ ਨੇ 44 ਬੱਚਿਆਂ ਨੂੰ ਦਿੱਤਾ ਜਨਮ, ਜਾਣੋ ਕਿਉਂ ਚੁੱਕਿਆ ਇਹ ਕਦਮ

NEXT STORY

Stories You May Like

  • food poisoning  100 students
    ਅਮਰਾਵਤੀ: ਜ਼ਹਿਰੀਲਾ ਭੋਜਨ ਖਾਣ ਨਾਲ ਵਿਗੜੀ 100 ਤੋਂ ਵੱਧ ਵਿਦਿਆਰਥੀ ਦੀ ਸਿਹਤ, ਮਚੀ ਹਾਹਾਕਾਰ
  • nasha mukt jammu kashmir campaign  100 days  manoj sinha  mission
    ਨਸ਼ਾ ਮੁਕਤ ਜੰਮੂ ਕਸ਼ਮੀਰ ਮੁਹਿੰਮ ਦੇ 100 ਦਿਨ ਪੂਰੇ, LG ਸਿਨਹਾ ਬੋਲੇ- ਮਿਸ਼ਨ ਅਜੇ ਖਤਮ ਨਹੀਂ ਹੋਇਆ
  • more than 100 suspects rounded up  large quantity of drugs recovered  ssp lamba
    100 ਤੋਂ ਵੱਧ ਸ਼ੱਕੀ ਵਿਅਕਤੀ ਰਾਊਂਡ ਅਪ, ਵੱਡੀ ਗਿਣਤੀ ’ਚ ਨਸ਼ੀਲੇ ਪਦਾਰਥ ਬਰਾਮਦ: SSP ਲਾਂਬਾ
  • christopher nolan  s   the odyssey   grosses over  100 crore in india
    ਕ੍ਰਿਸਟੋਫਰ ਨੋਲਨ ਦੀ "ਦਿ ਓਡੀਸੀ" ਨੇ ਭਾਰਤ 'ਚ ਕੀਤੀ 100 ਕਰੋੜ ਰੁਪਏ ਤੋਂ ਵੱਧ ਦੀ ਕਮਾਈ
  • the indian batsman scored 233 runs in just so many balls
    6,6,6,6,6,6,6,6...! ਭਾਰਤੀ ਬੱਲੇਬਾਜ਼ ਨੇ ਕਰਵਾਈ ਬੱਲੇ-ਬੱਲੇ, ਸਿਰਫ ਇੰਨੀਆਂ ਗੇਂਦਾਂ 'ਚ ਠੋਕ'ਤੀਆਂ 233 ਦੌੜਾਂ
  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100 ਫ਼ੀਸਦੀ ਡਿਜੀਟਲ
  • dilip gavit wins gold
    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ, ਸ਼੍ਰੀਸ਼ੰਕਰ ਨੂੰ ਲਾਂਗ ਜੰਪ 'ਚ ਫਿਰ ਸਿਲਵਰ
  • today  these 3 zodiac signs will have a good time
    ਅੱਜ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਹੋਵੇਗਾ ਬੰਪਰ ਲਾਭ ਤੇ ਨੋਟਾਂ ਦਾ ਪਵੇਗਾ ਮੀਂਹ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iranian supreme leader underground
      150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ...
    • uzair baloch  s brother injured
      ਪਾਕਿਸਤਾਨ: ਕਰਾਚੀ 'ਚ ਹਮਲੇ ਤੋਂ ਬਾਅਦ ਗੈਂਗਸਟਰ ਉਜ਼ੈਰ ਬਲੋਚ ਦਾ ਭਰਾ ਗੰਭੀਰ...
    • indian community in china
      ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ
    • good news for passengers going to canada
      ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ...
    • iran warns us
      ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...
    • japan earthquake
      ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...
    • the chinese communist party has complete control over the army
      ਚੀਨੀ ਕਮਿਊਨਿਸਟ ਪਾਰਟੀ ਦਾ ਫੌਜ 'ਤੇ ਮੁਕੰਮਲ ਕੰਟਰੋਲ ! 'ਪਾਰਟੀ ਦੀ ਬੰਦੂਕ 'ਤੇ...
    • protests against islamabad s repressive policies
      PoK 'ਚ ਵਧਿਆ ਜਨਤਾ ਦਾ ਗੁੱਸਾ : ਇਸਲਾਮਾਬਾਦ ਦੀਆਂ ਦਮਨਕਾਰੀ ਨੀਤੀਆਂ ਵਿਰੁੱਧ ਹੋਏ...
    • turkey  qatar  pakistan
      'ਤੁਰਕੀ-ਕਤਰ-ਪਾਕਿਸਤਾਨ ਗੱਠਜੋੜ': ਵਿਸ਼ਵ ਸ਼ਾਂਤੀ ਲਈ ਬਣ ਸਕਗਾ ਚਿੰਤਾ ਦਾ ਵਿਸ਼ਾ
    • us visa
      ਅਮਰੀਕਾ ਜਾਣ ਵਾਲਿਆਂ ਲਈ ਵੱਡੀ ਖ਼ਬਰ;  3 ਅਗਸਤ ਤੋਂ ਨਵਾਂ ਨਿਯਮ ਲਾਗੂ, ਜਾਣੋ ਭਾਰਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +