Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    1:29:14 PM

  • launch of the   drug free punjab yatra   by the bjp

    ਪੰਜਾਬ ਵਿਚੋਂ ਨਸ਼ੇ ਦੀ ਲਾਹਨਤ ਨੂੰ ਕਰਾਂਗੇ ਖ਼ਤਮ:...

  • asi  dgp gaurav yadav  punjab government

    ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ....

  • ravneet bittu former union minister of state

    ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ...

  • village harinou waris punjab

    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਗਲਾਸਗੋ: ਪੰਜਾਬੀ 'ਚ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀ ਕੀਤੇ ਗਏ ਸਨਮਾਨਤ

INTERNATIONAL News Punjabi(ਵਿਦੇਸ਼)

ਗਲਾਸਗੋ: ਪੰਜਾਬੀ 'ਚ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀ ਕੀਤੇ ਗਏ ਸਨਮਾਨਤ

  • Updated: 02 Dec, 2019 03:37 PM
England
punjabi academy glasgow
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)— ਵਿਦੇਸ਼ਾਂ ਦੀ ਧਰਤੀ 'ਤੇ ਪੰਜਾਬੀ ਦੀਆਂ ਤਿੜ੍ਹਾਂ ਬੀਜਣ ਦੇ ਮਕਸਦ ਨਾਲ ਚੱਲਦੇ ਪੰਜਾਬੀ ਸਕੂਲਾਂ ਵਿੱਚ ਅਨੇਕਾਂ ਪੰਜਾਬੀ ਪੜ੍ਹਦਿਆਂ ਮੱਲ੍ਹਾਂ ਮਾਰ ਰਹੇ ਹਨ। ਗਲਾਸਗੋ ਦੇ ਸ੍ਰੀ ਗੁਰੁ ਗ੍ਰੰਥ ਸਾਹਿਬ ਗੁਰਦੁਆਰਾ ਅਧੀਨ ਚੱਲਦੀ ਪੰਜਾਬੀ ਅਕਾਦਮੀ ਵੱਲੋਂ ਪੰਜਾਬੀ ਇਮਤਿਹਾਨਾਂ ਵਿੱਚ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਹਿੱਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਬੱਚੀ ਮਨਰੂਪ ਕੌਰ ਦੇ ਧਾਰਮਿਕ ਸ਼ਬਦ ਨਾਲ ਹੋਈ। ਇਸ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਲਭਾਇਆ ਸਿੰਘ ਮਹਿਮੀ, ਸਕੱਤਰ ਦਲਜੀਤ ਸਿੰਘ ਦਿਲਬਰ, ਸਕੂਲ ਪ੍ਰਮੁੱਖ ਦਿਲਜੀਤ ਕੌਰ ਦਿਲਬਰ, ਪ੍ਰਭਜੋਤ ਕੌਰ ਵਿਰਹਾ ਨੇ ਜੀ. ਸੀ. ਐੱਸ. ਈ. ਅਤੇ ਲੈਵਲ 1 ਪਾਸ ਕਰਨ ਵਾਲੇ 12 ਵਿਦਿਆਰਥੀਆਂ ਨੂੰ ਸਰਟੀਫਿਕੇਟਾਂ ਅਤੇ ਸਨਮਾਨ ਚਿੰਨ੍ਹਾਂ ਨਾਲ ਨਿਵਾਜਿਆ ਗਿਆ।

ਸ੍ਰੀਮਤੀ ਦਿਲਬਰ ਅਤੇ ਪ੍ਰਭਜੋਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਸਕੂਲ ਵਿੱਚ 300 ਦੇ ਲਗਭਗ ਬੱਚੇ ਵੱਖ-ਵੱਖ ਪੰਜਾਬੀ ਜਮਾਤਾਂ ਵਿੱਚ ਪੜ੍ਹ ਰਹੇ ਹਨ। ਭਾਈਚਾਰੇ ਦੇ ਪੂਰਨ ਸਹਿਯੋਗ ਨਾਲ ਚੱਲਦੇ ਇਸ ਸਕੂਲ ਵਿੱਚੋਂ ਹਰ ਸਾਲ ਬੱਚੇ ਆਪਣੀਆਂ ਪ੍ਰੀਖਿਆਵਾਂ ਪਾਸ ਕਰਕੇ ਸਮਾਜ ਵਿੱਚ ਵਿਚਰਣ ਲਾਇਕ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਬਤੌਰ ਅਧਿਆਪਕ ਉਦੋਂ ਖੁਸ਼ੀ ਹੁੰਦੀ ਹੈ ਜਦੋਂ ਉਨ੍ਹਾਂ ਕੋਲੋਂ ਪਾਸ ਹੋ ਕੇ ਗਏ ਬੱਚੇ ਪੰਜਾਬੀ ਦੀ ਵਾਧੂ ਯੋਗਤਾ ਦੇ ਸਿਰ 'ਤੇ ਨੌਕਰੀ ਹਾਸਲ ਕਰਨ ਵਿੱਚ ਕਾਮਯਾਬ ਹੁੰਦੇ ਹਨ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਤਾਕੀਦ ਕੀਤੀ ਕਿ ਉਹ ਵੀ ਮਿਹਨਤ ਨਾਲ ਪਾਸ ਹੋਣ ਤਾਂ ਕਿ ਵੱਖ-ਵੱਖ ਖੇਤਰਾਂ ਵਿੱਚ ਪੰਜਾਬੀ ਗਾਹਕਾਂ ਨਾਲ ਰਾਬਤਾ ਕਰਨ ਲਈ ਪੈਦਾ ਹੁੰਦੀਆਂ ਨੌਕਰੀਆਂ ਉਨ੍ਹਾਂ ਦੇ ਹੱਥ ਆ ਸਕਣ। ਇਸ ਸਮੇਂ ਦਿਲਜੀਤ ਕੌਰ ਦਿਲਬਰ ਨੇ ਸਕੂਲ ਦੀਆਂ ਅਧਿਆਪਕਾਵਾਂ ਮਨਜੀਤ ਕੌਰ, ਰਣਜੀਤ ਕੌਰ ਸਮਰਾ, ਰੁਪਨੀਤ ਕੌਰ, ਨਵਦੀਪ ਕੌਰ, ਸੁਰਿੰਦਰ ਕੌਰ, ਗੁਰਦੀਪ ਕੌਰ, ਜਸਬੀਰ ਕੌਰ, ਮਨਜੀਤ ਚਾਹਲ, ਮਨਜੀਤ ਪੁਰੀ ਅਤੇ ਬੱਚਿਆਂ ਦੇ ਮਾਪਿਆਂ ਨੂੰ ਇਨ੍ਹਾਂ ਮਾਣਮੱਤੀਆਂ ਪ੍ਰਾਪਤੀਆਂ ਲਈ ਹਾਰਦਿਕ ਵਧਾਈ ਪੇਸ਼ ਕੀਤੀ।

  • Punjabi Academy
  • Glasgow
  • ਗਲਾਸਗੋ ਪੰਜਾਬੀ ਅਕਾਦਮੀ

ਜਾਰਡਨ : ਘਰ 'ਚ ਲੱਗੀ ਅੱਗ, 13 ਪਾਕਿਸਤਾਨੀ ਨਾਗਰਿਕਾਂ ਦੀ ਮੌਤ ਤੇ 3 ਜ਼ਖਮੀ

NEXT STORY

Stories You May Like

  • manimahesh yatra
    ਮਣੀਮਹੇਸ਼ ਯਾਤਰਾ 'ਤੇ ਗਏ ਪੰਜਾਬੀ ਸਣੇ 2 ਸ਼ਰਧਾਲੂਆਂ ਦੀ ਮੌਤ
  • two arrested  three absconding for creating a ruckus in a fortuner
    ਲੁਧਿਆਣਾ: VIP ਨੰਬਰ ਵਾਲੀ ਫਾਰਚਿਊਨਰ 'ਤੇ ਲਾਲ ਬੱਤੀ ਲਾ ਕੇ ਹੁੱਲੜਬਾਜ਼ੀ ਕਰਨ ਵਾਲੇ 2 ਕਾਬੂ, 3 ਫ਼ਰਾਰ
  • mercedes benz will introduce many new s
    ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
  • speculation on social media about the presence in glasgow
    ਕੈਨੇਡਾ ਤੋਂ ਵਾਪਸ ਲਿਆਂਦੇ ਜਬਰ-ਜ਼ਨਾਹ ਦੇ ਦੋਸ਼ੀ ਦੀ ਗਲਾਸਗੋ 'ਚ ਹੋਣ ਬਾਰੇ ਸੋਸ਼ਲ ਮੀਡੀਆ 'ਤੇ ਚਰਚਾ, ਪੁਸ਼ਟੀ ਅਜੇ ਬਾਕ
  • kenya 3 punjabis
    ਕੀਨੀਆ 'ਚ 3 ਪੰਜਾਬੀ ਹੋ ਗਏ ਕਿਡਨੈਪ ! 1 ਮਹੀਨੇ ਬਾਅਦ ਇੰਝ ਹੋਈ ਘਰ ਵਾਪਸੀ
  • rani mukerji honoured with raj kapoor special contribution award
    ਰਾਣੀ ਮੁਖਰਜੀ 'ਰਾਜ ਕਪੂਰ ਵਿਸ਼ੇਸ਼ ਯੋਗਦਾਨ ਪੁਰਸਕਾਰ' ਨਾਲ ਸਨਮਾਨਤ
  • private banks   increased interest in gold loan market
    Gold Loan ਬਾਜ਼ਾਰ 'ਚ ਪ੍ਰਾਈਵੇਟ ਬੈਂਕਾਂ ਦੀ ਵਧੀ ਦਿਲਚਸਪੀ, ਵੱਡੇ ਕਰਜ਼ੇ ਵਾਲੇ ਗਾਹਕਾਂ 'ਤੇ ਨਜ਼ਰ
  • youth dies while out to buy clothes for a wedding procession
    ਬਰਾਤ ’ਤੇ ਜਾਣ ਲਈ ਕੱਪੜੇ ਲੈਣ ਗਏ 2 ਨੌਜਵਾਨਾਂ ਨਾਲ ਵਾਪਰਿਆ ਵੱਡਾ ਹਾਦਸਾ, ਇਕ ਦੀ ਮੌਤ
  • launch of the   drug free punjab yatra   by the bjp
    ਪੰਜਾਬ ਵਿਚੋਂ ਨਸ਼ੇ ਦੀ ਲਾਹਨਤ ਨੂੰ ਕਰਾਂਗੇ ਖ਼ਤਮ: ਮਨੋਰੰਜਨ ਕਾਲੀਆ
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
  • municipal corporation in dire straits
    ਨਗਰ ਨਿਗਮ ਦੇ ਹਾਲਾਤ ਬਦਤਰ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਰੱਖਿਆ ਜਾ...
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
Trending
Ek Nazar
daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • lockdown imposed
      ਲੱਗ ਗਿਆ ਲਾਕਡਾਊਨ ! 9 ਵਜੇ ਬੰਦ ਹੋਣਗੇ ਬਾਜ਼ਾਰ, ਗੁਆਂਢੀ ਮੁਲਕ ਸਰਕਾਰੀ ਖਰਚਿਆਂ...
    • us f 16 fighter jet crashes after bird strike
      ਪੰਛੀ ਨਾਲ ਟਕਰਾਉਣ ਮਗਰੋਂ ਅਮਰੀਕੀ F-16 ਫਾਈਟਰ ਜੈੱਟ ਕ੍ਰੈਸ਼, ਪਾਇਲਟ ਨੇ ਪੈਰਾਸ਼ੂਟ...
    • shameful act in scotland
      ਸਕਾਟਲੈਂਡ 'ਚ ਸ਼ਰਮਨਾਕ ਕਰਤੂਤ: ਕੈਂਸਰ ਦਾ ਝੂਠਾ ਢੋਂਗ ਰਚ ਕੇ £1.85 ਲੱਖ ਦੀ...
    • havoc of climate change
      ਜਲਵਾਯੂ ਤਬਦੀਲੀ ਦਾ ਕਹਿਰ: ਨੇਪਾਲ 'ਚ ਗਲੇਸ਼ੀਅਰ ਖਿਸਕਣ ਨਾਲ ਆਈ ਤਬਾਹੀ, ਵਧਦਾ...
    • indian passenger dies on malaysia airlines flight
      ਮਲੇਸ਼ੀਆ ਏਅਰਲਾਈਨਜ਼ ਦੀ ਉਡਾਣ 'ਚ ਭਾਰਤੀ ਯਾਤਰੀ ਦੀ ਮੌਤ
    • nasa spacecraft discovers large crater on the moon
      ਨਾਸਾ ਦੇ ਪੁਲਾੜ ਜਹਾਜ਼ ਨੇ ਚੰਦਰਮਾ ’ਤੇ ਲੱਭਿਆ ਵੱਡਾ ਟੋਇਆ
    • italian pm meloni sends a special message on pm modi  s birthday
      PM ਮੋਦੀ ਦੇ 76ਵੇਂ ਜਨਮਦਿਨ 'ਤੇ ਇਟਲੀ ਦੀ ਪੀਐਮ ਮੈਲੋਨੀ ਨੇ ਦਿੱਤੀਆਂ ਵਧਾਈਆਂ,...
    • hyderabad engineer dies under suspicious circumstances in the us
      ਅਮਰੀਕਾ 'ਚ ਵਿਆਹ ਦੇ 17 ਦਿਨਾਂ ਬਾਅਦ ਹੈਦਰਾਬਾਦ ਦੇ ਇੰਜੀਨੀਅਰ ਦੀ ਸ਼ੱਕੀ...
    • new humanoid factory opens in china
      ਹਰ 1 ਘੰਟੇ 'ਚ ਬਣ ਰਹੇ ਹਨ 6 ਨਵੇਂ ਰੋਬੋਟ, ਚੀਨ 'ਚ ਖੁੱਲ੍ਹੀ ਨਵੀਂ ਹਿਊਮਨੋਇਡ...
    • paris clash
      ਪੈਰਿਸ ਵਿਚ ਪਾਕਿਸਤਾਨੀ ਗੈਂਗ ਨੇ ਭਾਰਤੀ ਵਿਅਕਤੀ 'ਤੇ ਕੀਤਾ ਜਾਨਲੇਵਾ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +