Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    8:14:50 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਸਤਿੰਦਰ ਸੱਤੀ ਨੇ 'ਕੈਨੇਡੀਅਨ ਵਕੀਲ' ਦੀ ਡਿਗਰੀ ਹਾਸਲ ਕਰਨ ਮਗਰੋਂ ਸਾਂਝੀ ਕੀਤੀ ਖ਼ਾਸ ਪੋਸਟ, ਲਿਖੀਆਂ ਇਹ ਗੱਲਾਂ

INTERNATIONAL News Punjabi(ਵਿਦੇਸ਼)

ਸਤਿੰਦਰ ਸੱਤੀ ਨੇ 'ਕੈਨੇਡੀਅਨ ਵਕੀਲ' ਦੀ ਡਿਗਰੀ ਹਾਸਲ ਕਰਨ ਮਗਰੋਂ ਸਾਂਝੀ ਕੀਤੀ ਖ਼ਾਸ ਪੋਸਟ, ਲਿਖੀਆਂ ਇਹ ਗੱਲਾਂ

  • Edited By Sunita,
  • Updated: 04 Mar, 2023 10:38 AM
Jalandhar
punjabi actress satinder satti canadian lawyer
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਸਤਿੰਦਰ ਸੱਤੀ ਟੈਲੀਵਿਜ਼ਨ ਇੰਡਸਟਰੀ ‘ਚ ਵੱਡਾ ਨਾਮ ਸਥਾਪਤ ਕਰ ਚੁੱਕੀ ਹੈ। ਦੁਨੀਆ ਭਰ ਦੀਆਂ ਵੱਡੀਆਂ ਸਟੇਜਾਂ ‘ਤੇ ਸੱਤੀ ਦੀ ਸ਼ਾਇਰੀ ਅਤੇ ਗਹਿਰੇ ਲਫਜ਼ਾਂ ਦੀ ਗੂੰਜ ਪੈਂਦੀ ਹੈ। ਸਤਿੰਦਰ ਸੱਤੀ ਨੇ ਪੰਜਾਬੀ ਇੰਡਸਟਰੀ ਦਾ ਉਦੋਂ ਮਾਣ ਵਧਾਇਆ, ਜਦੋਂ ਉਨ੍ਹਾਂ ਨੇ ਕੈਨੇਡਾ ਦੇ ਅਲਬਰਟਾ ’ਚ ਬੈਰਿਸਟਰ ਸਾਲਿਸਟਰ ਯਾਨੀਕਿ ਕੈਨੇਡੀਅਨ ਵਕੀਲ ਦਾ ਲਾਇਸੈਂਸ ਹਾਸਲ ਕੀਤਾ। ਬੀਤੇ ਦਿਨੀਂ ਐਲਬਰਟਾ ‘ਚ Oath Ceremony ਦੌਰਾਨ ਉਨ੍ਹਾਂ ਨੂੰ ਵਕੀਲ ਦੀ ਸਹੂੰ ਚੁਕਾਈ ਗਈ। 

ਇਸੇ ਸਿਲਸਿਲੇ 'ਚ ਸਤਿੰਦਰ ਸੱਤੀ ਨੇ ਹੁਣ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦਾ ਦਿਲੋਂ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਸੱਤੀ ਨੇ ਕੁਝ ਤਸਵੀਰਾਂ ਅਤੇ ਵੀਡੀਓ ਵੀ ਪੋਸਟ ਕੀਤੀਆਂ ਹਨ, ਜਿਨ੍ਹਾਂ ਦੀ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ, ''ਦਿਲੋਂ ਧੰਨਵਾਦ ਸਾਰੀ ਦੁਨੀਆਂ 'ਚ ਵਸਦੇ ਪੰਜਾਬੀਆਂ ਦਾ, ਮੀਡੀਆ ਦਾ, ਜਿਨ੍ਹਾਂ ਨੇ ਮੇਰੀ ਇਸ ਕਾਮਯਾਬੀ ਨੂੰ ਜਸ਼ਨ ਦੇ ਰੂਪ 'ਚ ਮਨਾਇਆ। ਤੁਹਾਡਾ ਸਭ ਦਾ ਇਹ ਉਤਸ਼ਾਹ ਇਹ ਦੱਸਦਾ ਹੈ ਕੇ ਇਲਮ ਦਾ ਰੁਤਬਾ ਸਭ ਤੋਂ ਉਚਾ ਹੈ। ਮੈਂ ਆਪਣੀ ਇਹ ਸਫ਼ਲਤਾ ਆਪਣੇ ਮਾਤਾ-ਪਿਤਾ ਦੇ ਨਾਲ-ਨਾਲ ਤਮਾਮ ਉਨ੍ਹਾਂ ਕੁੜੀਆਂ ਨੂੰ ਸਮਰਪਿਤ ਕਰਦੀ ਹਾਂ, ਜੋ ਸੁਫ਼ਨੇ ਵੇਖਦੀਆਂ ਹਨ ਤੇ ਇਹ ਸੱਚ ਵੀ ਕਰ ਲੈਂਦੀਆਂ ਹਨ, ਜੋ ਉਡਣਾ ਜਾਂਦੀਆਂ ਹਨ। ਬਹੁਤ ਵੱਡਾ ਹਿੱਸਾ ਕਮਲ ਭਾਜੀ ਤੇ ਭਾਬੀ ਦਾ ਟਾਰਾਂਟੋ ਤੋਂ, ਜੋ ਸਦਾ ਮੇਰੇ ਨਾਲ ਰਹੇ।''

PunjabKesari

ਦੱਸ ਦਈਏ ਕਿ ਸਤਿੰਦਰ ਸੱਤੀ ਨੇ ਦੱਸਿਆ ਕਿ ਲੋਕ ਉਸ ਨੂੰ ਪੰਜਾਬੀ ਕਲਾਕਾਰ ਤੇ ਸਟੇਜ ਕਲਾਕਾਰ ਦੇ ਰੂਪ ’ਚ ਜਾਣਦੇ ਹੋਣਗੇ ਪਰ ਜ਼ਿਆਦਾਤਰ ਲੋਕ ਨਹੀਂ ਜਾਣਦੇ ਕਿ ਉਸ ਨੇ ਵਕਾਲਤ (ਮਾਸਟਰਸ ਆਫ ਲਾਅ) ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲ ਦੇ ਡੇਢ-ਪੌਣੇ ਸਾਲ ਸਮੇਂ ਦੌਰਾਨ ਜਦੋਂ ਬਾਕੀ ਲੋਕਾਂ ਵਾਂਗ ਉਹ ਵੀ ਕੈਨੇਡਾ ’ਚ ਸਟੱਕ ਹੋ ਗਈ ਸੀ ਤਾਂ ਇਸ ਸਮੇਂ ਦੀ ਸਹੀ ਵਰਤੋਂ ਕਰਨ ਲਈ ਉਸ ਨੇ ਆਪਣੀ ਲਾਅ ਦੀ ਡਿਗਰੀ ਨੂੰ ਅਪਗ੍ਰੇਡ ਕਰਨ ਦਾ ਫ਼ੈਸਲਾ ਕੀਤਾ।

PunjabKesari

ਇਸ ਦੌਰਾਨ Barrister and Solicitor ਗੁਲਵਿਰਕ ਮੈਡਮ, ਜਿੰਨਾ ਨੇ ਸੱਤੀ ਨੂੰ ਪੜ੍ਹਾਇਆ ਉਨ੍ਹਾਂ ਨੇ ਦੱਸਿਆ ਕਿ ਸਤਿੰਦਰ ਸੱਤੀ ਬਹੁਤ ਹੀ ਮਿਹਨਤੀ ਕੁੜੀ ਹੈ। Bariester solicitor ਬਣਕੇ ਉਸ ਨੇ ਕੁੜੀਆਂ ਲਈ ਮਿਸਾਲ ਕਾਇਮ ਕੀਤੀ ਹੈ। ਸਤਿੰਦਰ ਸੱਤੀ ਮੁਤਾਬਕ, ਜਸਵੰਤ ਮਾਂਗਟ ਹੀ ਸਨ, ਜਿਨ੍ਹਾਂ ਨੇ ਮੈਨੂੰ ਕੋਰੋਨਾ ਦੌਰਾਨ ਲਾਅ ਕਰਨ ਦੀ ਪ੍ਰੇਰਨਾ ਦਿੱਤੀ। 

PunjabKesari

ਦੱਸਣਯੋਗ ਹੈ ਕਿ ਪੰਜਾਬੀ ਇੰਡਸਟਰੀ ਦੇ ਇਤਿਹਾਸ ’ਚ ਪਹਿਲੀ ਵਾਰ ਹੈ, ਜਦੋਂ ਕਿਸੇ ਕਲਾਕਾਰ ਨੇ ਇੰਨੇ ਲੰਬੇ ਪ੍ਰੋਫੈਸ਼ਨਲ ਕਲਾਕਾਰ ਦੇ ਕਰੀਅਰ ਤੋਂ ਬਾਅਦ ਕੋਈ ਪ੍ਰੋਫੈਸ਼ਨਲ ਡਿਗਰੀ ਹਾਸਲ ਕੀਤੀ ਹੋਵੇ। ਇਹ ਪੰਜਾਬੀ ਇੰਡਸਟਰੀ ਲਈ ਮਾਣ ਵਾਲੀ ਗੱਲ ਹੈ, ਉਥੇ ਹੀ ਸਾਰਿਆਂ ਲਈ ਪ੍ਰੇਰਨਾਦਾਇਕ ਵੀ ਹੈ। ਸਤਿੰਦਰ ਸੱਤੀ ਅੱਜਕਲ ਕੈਨੇਡਾ 'ਚ ਹਨ, ਜਿੱਥੇ ਉਨ੍ਹਾਂ ਨੂੰ ਇਹ ਮਾਣ ਹਾਸਲ ਹੋਇਆ ਹੈ। ਦੱਸਣਾ ਬਣਦਾ ਹੈ ਕਿ ਅੱਜਕਲ ਸੱਤੀ ਵੱਲੋਂ ਮਾਈ ਐੱਫ. ਐੱਮ. ਨਾਲ ਨਵਾਂ ਸ਼ੋਅ ਸ਼ੁਰੂ ਕੀਤਾ ਗਿਆ ਹੈ।

PunjabKesari

PunjabKesari

PunjabKesari

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ ਕੁਮੈਂਟ ਕਰਕੇ ਜ਼ਰੂਰ ਦੱਸੋ।

  • Punjabi Actress
  • Satinder Satti
  • Canadian Lawyer
  • Barrister and Solicitor
  • Gurpreet Aulakh
  • Lawyer G Firm

ਵੱਡੀ ਖ਼ੁਸ਼ਖ਼ਬਰੀ: ਹੁਣ ਅੰਮ੍ਰਿਤਸਰ ਹਵਾਈ ਅੱਡੇ ਤੋਂ ਅਮਰੀਕਾ-ਕੈਨੇਡਾ ਲਈ ਉਡਾਣ ਭਰਨਗੇ ਜਹਾਜ਼

NEXT STORY

Stories You May Like

  • satinder satti reached to share grief on the demise of baba amrik singh
    ਬਾਬਾ ਅਮਰੀਕ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ ਸਤਿੰਦਰ ਸੱਤੀ
  • lawyer shoots dead woman in chandigarh
    ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰ 'ਤੀ ਗੋਲੀ! ਲਾਇਸੈਂਸੀ ਦੋਨਾਲੀ ਨਾਲ ਕੀਤੀ ਫਾਇਰਿੰਗ
  • anahat postpones plans to study to win an olympic medal
    ਅਨਾਹਤ ਨੇ ਓਲੰਪਿਕ ’ਚ ਤਗਮਾ ਹਾਸਲ ਕਰਨ ਲਈ ਪੜ੍ਹਾਈ ਕਰਨ ਦੀ ਯੋਜਨਾ ਟਾਲੀ
  • instagram  post  girl  photo young man
    ਇੰਸਟਾਗ੍ਰਾਮ 'ਤੇ ਪੋਸਟ ਕੀਤੀ ਕੁੜੀ ਦੀ ਫੋਟੋ, ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਰ 'ਤਾ ਕਤਲ
  • jassie gill bids adieu to his late mother with heartfelt message
    'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ ਮਾਂ ਨੂੰ ਯਾਦ ਕਰ ਸਾਂਝੀ ਕੀਤੀ...
  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • asim munir is going to carry out a coup in pakistan
      ਪਾਕਿਸਤਾਨ ’ਚ ਆਸਿਮ ਮੁਨੀਰ ਕਰਨ ਜਾ ਰਹੇ ਤਖ਼ਤਾਪਲਟ
    • us revokes more than 1 75 lakh visas during trump tenure
      ਟਰੰਪ ਦੇ ਕਾਰਜਕਾਲ ਦੌਰਾਨ ਅਮਰੀਕਾ ਨੇ 1.75 ਲੱਖ ਤੋਂ ਵੱਧ ਵੀਜ਼ੇ ਕੀਤੇ ਰੱਦ
    • big setback to china  s space mission
      ਚੀਨ ਦੇ ਪੁਲਾੜ ਮਿਸ਼ਨ ਨੂੰ ਵੱਡਾ ਝਟਕਾ: ਲਾਂਚਿੰਗ ਦੇ 85 ਸੈਕਿੰਡ ਬਾਅਦ ਹੀ ਅਸਮਾਨ...
    • maa bhagwati jagran will be held on august 14 at borgo harmada
      ਇਟਲੀ ਦੇ ਬੋਰਗੋ ਹਰਮਾਦਾ ਵਿਖੇ 14 ਅਗਸਤ ਨੂੰ ਹੋਵੇਗਾ 10ਵਾਂ ਵਿਸ਼ਾਲ 'ਮਾਂ ਭਗਵਤੀ...
    • the earth trembled with strong tremors of the earthquake
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ ! ਕੋਲੰਬੀਆ 'ਚ ਡਰ ਕੇ ਘਰਾਂ ਤੋਂ ਬਾਹਰ...
    • dolphin typhoon
      ਚੀਨ 'ਚ 'ਡਾਲਫ਼ਿਨ' ਨੇ ਮਚਾਈ ਤਬਾਹੀ ! ਸੁਰੱਖਿਅਤ ਥਾਵਾਂ 'ਤੇ ਪਹੁੰਚਾਏ ਗਏ...
    • remittances in july 2026
      ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ
    • 60 day grace period
      ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...
    • india gave  peacocks to united nations
      ਭਾਰਤ ਨੇ ਜੇਨੇਵਾ ਵਿਖੇ ਸੰਯੁਕਤ ਰਾਸ਼ਟਰ ਦਫ਼ਤਰ ਨੂੰ ਤੋਹਫ਼ੇ ਵਜੋਂ ਦਿੱਤੇ 5 ਮੋਰ
    • iran us talks
      ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +