Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    8:07:21 AM

  • instagram gen z reels politics government active

    Reels ਤੋਂ ਰਾਜਨੀਤੀ ਤੱਕ: Instagram ਬਣਿਆ Gen-Z...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

  • famous punjabi singer deeply shocked mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • sharmila dhankhar creates history in para shot put

    CWG 2026: ਸ਼ਰਮੀਲਾ ਧਨਖੜ ਨੇ ਰਚਿਆ ਇਤਿਹਾਸ, 20...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ ਮਿਲੀ ਲਾਸ਼

INTERNATIONAL News Punjabi(ਵਿਦੇਸ਼)

ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ ਮਿਲੀ ਲਾਸ਼

  • Edited By Vandana,
  • Updated: 04 Jun, 2026 05:32 PM
Italy
punjabi boy in italy
  • Share
    • Facebook
    • Tumblr
    • Linkedin
    • Twitter
  • Comment

ਤਰਵੀਜੋ (ਦਲਵੀਰ ਸਿੰਘ ਕੈਂਥ) ਇਟਲੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। 8-9 ਮਹੀਨੇ ਪਹਿਲਾਂ ਪਰਿਵਾਰ ਨਾਲ ਇਟਲੀ ਆਇਆ ਪੰਜਾਬੀ ਭਾਰਤੀ ਨੌਜਵਾਨ ਜਿਸ ਦੀ ਉਮਰ ਮਹਿਜ 19 ਸਾਲ ਦੱਸੀ ਜਾ ਰਹੀ ਹੈ ਬੀਤੇ ਦਿਨ ਭੇਦ ਭਰੇ ਹਾਲਾਤ ਵਿੱਚ ਉਸ ਦੀ ਲਾਸ਼ ਪੁਲਸ ਨੂੰ ਤਰਵੀਜੋ ਇਲਾਕੇ ਦੀ ਪਿਆਵ ਨਦੀ ਵਿੱਚ ਤੈਰਦੀ ਮਿਲੀ। ਇਹ ਬੇਹੱਦ ਦਿਲ ਨੂੰ ਚੀਰਦੀ ਘਟਨਾ ਉਸ ਵੇਲੇ ਘਟੀ. ਜਦੋਂ ਮਰਹੂਮ ਵਰਿੰਦਰ ਕੁਮਾਰ ਮਹੇ ਪੁੱਤਰ ਨਰਿੰਦਰ ਕੁਮਾਰ ਮਹੇ ਸ਼ਾਮ ਤੱਕ ਘਰ ਨਹੀਂ ਪਹੁੰਚਿਆ, ਜਿਹੜਾ ਕਿ ਘਰ ਤੋਂ ਦੁਪਿਹਰੋਂ ਬਾਅਦ 4 ਵਜੇ ਘੁੰਮਣ-ਫਿਰਨ ਆਇਆ ਸੀ।

ਮਾਪਿਆਂ ਨੇ ਜਦੋਂ ਦੇਖਿਆ ਕਿ ਉਹਨਾਂ ਦਾ ਲਾਡਲਾ ਘਰ ਨਹੀਂ ਆਇਆ ਤਾਂ ਉਹਨਾਂ ਉਸ ਥਾਂ ਜਿੱਥੇ ਅਕਸਰ ਵਰਿੰਦਰ ਕੁਮਾਰ ਘੁੰਮਣ ਚਲਾ ਜਾਂਦਾ ਸੀ ਉਸ ਥਾਂ ਜਾ ਦੇਖਿਆ ਪਰ ਉੱਥੇ ਵੀ ਵਰਿੰਦਰ ਕੁਮਾਰ ਮਹੇ ਨਾ ਹੋਣ ਕਾਰਨ ਪਰਿਵਾਰ ਨੇ ਪੁਲਸ ਨੂੰ ਜਾਣਕਾਰੀ ਦਿੱਤੀ। ਕੁਝ ਸਮੇਂ ਵਿੱਚ ਗੋਤਾਖੋਰਾਂ ਨੂੰ ਨਦੀ ਵਿੱਚ ਇੱਕ ਲਾਸ਼ ਤੈਰਦੀ ਮਿਲੀ, ਜਿਸ ਦੀ ਪਹਿਛਾਣ ਵਰਿੰਦਰ ਕੁਮਾਰ ਮਹੇ ਵਜੋਂ ਹੋਈ। ਇਸ ਮੰਦਭਾਗੀ ਘਟਨਾ ਨਾਲ ਜਿੱਥੇ ਮਾਪਿਆਂ ਉਪੱਰ ਪਹਾੜ ਰੂਪੀ ਦੁੱਖ ਟੁੱਟ ਪਿਆ, ਉੱਥੇ ਸਮੁੱਚੇ ਭਾਰਤੀ ਭਾਈਚਾਰੇ ਵਿੱਚ ਵੀ ਮਾਤਮ ਛਾਅ ਗਿਆ।

ਪੜ੍ਹੋ ਇਹ ਅਹਿਮ ਖ਼ਬਰ-  ਕੈਨੇਡਾ 'ਚ ਪੰਜਾਬੀ ਕਾਰੋਬਾਰੀ ਬਲਜਿੰਦਰ ਸਿੰਘ ਦੇ ਕਤਲ ਮਾਮਲੇ 'ਚ ਵੱਡੀ ਸਫਲਤਾ; 32 ਸਾਲਾ ਨੌਜਵਾਨ ਗ੍ਰਿਫਤਾਰ

ਪਰਿਵਾਰ ਅਨੁਸਾਰ ਵਰਿੰਦਰ ਕੁਮਾਰ ਤੈਰਨਾ ਨਹੀਂ ਸੀ ਜਾਣਦਾ ਫਿਰ ਉਹ ਪਾਣੀ ਵਿੱਚ ਕਿਉਂ ਚਲਾ ਗਿਆ।ਮਰਹੂਮ ਕੋਲ 2 ਫੋਨ ਸਨ ਜਿਹਨਾਂ ਵਿੱਚੋਂ 1 ਆਈ ਫੋਨ ਲਾਪਤਾ ਹੈ ਜਦੋਂ ਕਿ ਉਸ ਦਾ ਸਾਇਕਲ ਨਦੀ ਕਿਨਾਰੇ ਪੁਲਸ ਨੂੰ ਮਿਲਿਆ ਹੈ। ਪਰਿਵਾਰ ਦਾ ਦਿਲ ਨਹੀਂ ਮੰਨ ਰਿਹਾ ਕਿ ਇਹ ਸਧਾਰਨ ਘਟਨਾ ਹੈ ਉਹਨਾਂ ਅਨੁਸਾਰ ਜਰੂਰ ਕੁਝ ਗਲਤ ਹੋਇਆ ਹੈ ਜਿਸ ਵਿੱਚ ਉਹਨਾਂ ਦੇ ਲਾਡਲੇ ਵਰਿੰਦਰ ਕੁਮਾਰ ਦੀ ਮੌਤ ਹੋਈ ਹੈ। ਉਹਨਾਂ ਦਾ ਪੁੱਤਰ ਪਹਿਲਾਂ ਹੀ ਪਾਣੀ ਤੋਂ ਦੂਰ ਰਹਿੰਦਾ ਸੀ ਕਦੀਂ ਵੀ ਨਦੀਂ ਵਿੱਚ ਨਹੀਂ ਆਪ ਵੜਿਆ ,ਹਮੇਸ਼ਾ ਕਿਨਾਰੇ ਉਪੱਰ ਹੀ ਬੈਠ ਜਾਂਦਾ ਸੀ ਤੇ ਹੁਣ ਇਹ ਹੋਈ ਅਣਹੋਣੀ ਸਮਝ ਤੋਂ ਬਾਹਰ ਹੈ ਜਿਸ ਨੇ ਉਹਨਾਂ ਦੀ ਦੁਨੀਆਂ ਹੀ ਉਜਾੜ ਕੇ ਰੱਖ ਦਿੱਤੀ ਹੈ।ਮਰਹੂਮ ਮਾਪਿਆਂ ਦੀ ਅੱਖਾਂ ਦਾ ਤਾਰਾ 4 ਭੈਣਾਂ ਦਾ ਇਕਲੌਤਾ ਭਰਾ ਸੀ ਜਿਸ ਨੂੰ ਰੱਬ ਨੇ ਉਹਨਾਂ ਤੋਂ ਖੋਹ ਲਿਆ।ਉਹਨਾਂ ਨੇ ਪੁਲਸ ਪ੍ਰਸ਼ਾਸ਼ਨ ਤੋਂ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ।ਮ੍ਰਿਤਕ ਜਲੰਧਰ ਜ਼ਿਲ੍ਹੇ ਦੇ ਪਿੰਡ ਮਲਕੋ ਨਾਲ ਸਬੰਧਿਤ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Punjabi Indian youth
  • Varinder Kumar Mahe
  • single brother
  • Italy
  • Jalandhar
  • ਪੰਜਾਬੀ ਭਾਰਤੀ ਨੌਜਵਾਨ
  • ਵਰਿੰਦਰ ਕੁਮਾਰ ਮਹੇ
  • ਇਕਲੌਤਾ ਭਰਾ
  • ਇਟਲੀ
  • ਜਲੰਧਰ

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ ਹਮਲਾ

NEXT STORY

Stories You May Like

  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ ਓਵਰਡੋਜ਼ ਨਾਲ ਮੌਤ
  • deadbody of sikh boy found near takht sri keshgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਸਿੱਖ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਖ਼ਦਸ਼ਾ
  • amarnath yatri  4 vehicles collide
    ਰਾਮਬਨ ’ਚ ਵੱਡਾ ਹਾਦਸਾ: ਅਮਰਨਾਥ ਯਾਤਰੀਆਂ ਦੇ 4 ਵਾਹਨ ਆਪਸ 'ਚ ਟਕਰਾਏ, 18 ਸ਼ਰਧਾਲੂ ਜ਼ਖ਼ਮੀ
  • body of a young man found in a house
    ਰਹੱਸਮਈ ਹਾਲਾਤ ’ਚ ਇਕ ਘਰ ’ਚ ਮਿਲੀ ਨੌਜਵਾਨ ਦੀ ਲਾਸ਼
  • 4 districts  schools closed  odisha  heavy rain
    4 ਜ਼ਿਲ੍ਹਿਆਂ ਦੇ ਸਕੂਲ ਬੰਦ, ਓਡੀਸ਼ਾ 'ਚ ਭਾਰੀ ਮੀਂਹ ਦਾ ਕਹਿਰ, ਕਈ ਟ੍ਰੇਨਾਂ ਰੱਦ
  • india new zealand wool cooperation gets new boost with india tax 2026
    ਭਾਰਤ ਟੈਕਸ 2026 ਨਾਲ ਭਾਰਤ-ਨਿਊਜ਼ੀਲੈਂਡ ਦੇ ਉੱਨ ਖੇਤਰ ’ਚ ਸਹਿਯੋਗ ਨੂੰ ਮਿਲੀ ਨਵੀਂ ਮਜ਼ਬੂਤੀ: RC Khanna
  • 4 accused arrested with drugs and weapons worth crores
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 4 ਮੁਲਜ਼ਮ ਕਰੋੜਾਂ ਦੇ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ
  • dangerous gangster virendra joban hiding abroad arrested
    ਵਿਦੇਸ਼ 'ਚ ਲੁਕਿਆ ਖ਼ਤਰਨਾਕ ਗੈਂਗਸਟਰ ਵਰਿੰਦਰ ਜੋਬਨ ਗ੍ਰਿਫ਼ਤਾਰ, ਕਈ ਕਤਲ ਕੇਸਾਂ 'ਚ ਹੈ ਲੋੜੀਂਦਾ
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • blue skinned people
      ਗੋਰੇ ਜਾਂ ਕਾਲੇ ਨਹੀਂ, ਧਰਤੀ 'ਤੇ ਪੈਦਾ ਹੋਣ ਲੱਗੇ ਸਨ ਨੀਲੇ ਰੰਗ ਦੇ ਲੋਕ
    • appeal to youth to connect with sikh history and the thoughts of martyrs
      ਨੌਜਵਾਨਾਂ ਨੂੰ ਸਿੱਖ ਇਤਿਹਾਸ ਤੇ ਸ਼ਹੀਦਾਂ ਦੀ ਸੋਚ ਨਾਲ ਜੁੜਨ ਦੀ ਅਪੀਲ
    • gopal singh chawla appointed as central president of pakistans npc
      ਪਾਕਿਸਤਾਨ ਦੀ NPC 'ਚ ਗੋਪਾਲ ਸਿੰਘ ਚਾਵਲਾ ਸੈਂਟਰਲ ਪ੍ਰੈਜ਼ੀਡੈਂਟ ਨਿਯੁਕਤ
    • canada police action
      ਕੈਨੇਡਾ 'ਚ 900 ਕਰੋੜ ਦੇ ਨਸ਼ੇ ਸਣੇ ਕਈ ਪੰਜਾਬੀ ਨੌਜਵਾਨ ਗ੍ਰਿਫ਼਼ਤਾਰ ! ਟਰੱਕਾਂ...
    • wildfires
      ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ
    • after gold and crude oil  china is now stockpiling lng
      ਸੋਨਾ ਤੇ ਕੱਚੇ ਤੇਲ ਤੋਂ ਬਾਅਦ, ਹੁਣ LNG ਦਾ ਕਰ ਰਿਹਾ ਭੰਡਾਰ ਚੀਨ, ਕੋਈ ਸਾਜਿਸ਼...
    • indigo airlines emergency landing
      ਭਾਰਤ ਤੋਂ ਦੁਬਈ ਜਾਂਦੇ ਜਹਾਜ਼ 'ਚੋਂ ਨਿਕਲਣ ਲੱਗ ਪਿਆ ਧੂੰਆਂ ! 194 ਯਾਤਰੀ ਸੀ...
    • us visa
      ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕੀ ਵੀਜ਼ਾ ! ਟਰੰਪ ਨੇ ਕਰ'ਤਾ ਐਲਾਨ
    • heat control
      ਇਕ ਸ਼ਹਿਰ ਅਜਿਹਾ ਵੀ..; 4 ਡਿਗਰੀ ਤੱਕ ਡਿਗਿਆ ਤਾਪਮਾਨ, ਇੰਝ ਦਿੱਤੀ ਗਰਮੀ ਨੂੰ ਮਾਤ
    • china naul
      ਚੀਨ 'ਚ 'ਨੌਲ' ਤੂਫ਼ਾਨ ਦਾ ਕਹਿਰ ! 10 ਲੋਕਾਂ ਦੀ ਹੋਈ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +