Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    2:35:42 PM

  • tarn taran bsf bus overturns in fields 6 jawans injured

    ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ

  • school student  abohar school

    ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ...

  • shocking incident in ludhiana

    ਪੰਜਾਬ: ਲੁੱਟਾਂ-ਖੋਹਾਂ ਕਰਨ ਵਾਲੇ ਦਾ ਕਤਲ! ਲੋਕਾਂ...

  • khalistani slogans found written on school walls in jalandhar

    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

INTERNATIONAL News Punjabi(ਵਿਦੇਸ਼)

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

  • Edited By Vandana,
  • Updated: 07 Aug, 2026 12:22 PM
Canada
punjabi businessman in canada
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਕੈਨੇਡਾ ਵਿਚ ਲੁਟੇਰਿਆਂ ਤੋਂ ਆਪਣਾ ਸਟੋਰ ਬਚਾਉਣ ਦਾ ਯਤਨ ਕਰ ਰਹੇ 48 ਸਾਲਾ ਸੁਖਜੀਤ ਰੰਧਾਵਾ ਦਾ ਕਤਲ ਕਰ ਦਿੱਤਾ ਗਿਆ। ਐਡਮਿੰਟਨ ਵਿਖੇ ਵਾਪਰੀ ਵਾਰਦਾਤ ਬਾਰੇ ਸੁਖਜੀਤ ਰੰਧਾਵਾ ਦੇ ਦੋਸਤ ਰਵੀ ਪ੍ਰਕਾਸ਼ ਨੇ ਦੱਸਿਆ ਕਿ ਲੁਟੇਰੇ ਨੇ ਸ਼ਰਾਬ ਦੀਆਂ ਬੋਤਲਾਂ ਚੁੱਕ ਕੇ ਫਰਾਰ ਹੋਣ ਦਾ ਯਤਨ ਕੀਤਾ ਪਰ ਇਸ ਤੋਂ ਪਹਿਲਾਂ ਹੀ ਸੁਖਜੀਤ ਰੰਧਾਵਾ ਨੇ ਦਰਵਾਜ਼ਾ ਲੌਕ ਕਰ ਦਿਤਾ। ਗੁੱਸੇ ਵਿਚ ਆਏ ਲੁਟੇਰੇ ਨੇ ਸੁਖਜੀਤ ਰੰਧਾਵਾ 'ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਨੂੰ ਗੰਭੀਰ ਜ਼ਖਮੀ ਕਰ ਕੇ ਫਰਾਰ ਹੋ ਗਿਆ।

112 ਐਵੇਨਿਊ ਅਤੇ 82 ਸਟ੍ਰੀਟ ਇਲਾਕੇ ਦੇ ਸਟ੍ਰਿਪ ਮਾਲ ਵਿਚ ਵਾਰਦਾਤ ਬਾਰੇ ਪਤਾ ਲਗਦਿਆਂ ਹੀ ਆਲੇ ਦੁਆਲੇ ਮੌਜੂਦ ਲੋਕ ਇਕੱਠੇ ਹੋ ਗਏ ਅਤੇ ਸੁਖਜੀਤ ਰੰਧਾਵਾ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਜ਼ਖ਼ਮਾਂ ਦੀ ਤਾਬ ਨਾ ਝਲਦਿਆਂ ਉਨ੍ਹਾਂ ਦਮ ਤੋੜ ਦਿਤਾ। ਵੀਰਵਾਰ ਨੂੰ ਪੋਸਟਮਾਰਟਮ ਮਗਰੋਂ ਸੁਖਜੀਤ ਰੰਧਾਵਾ ਦੀ ਮੌਤ ਕਤਲ ਕਰਾਰ ਦੇ ਦਿੱਤੀ ਗਈ। ਪੁਲਿਸ ਨੇ ਇਸ ਮਾਮਲੇ ਵਿਚ 22 ਸਾਲਾ ਨਿਕੋਲਸ ਬਟਲਰ ਨੂੰ ਗ੍ਰਿਫ਼ਤਾਰ ਕਰਦਿਆਂ ਉਸ 'ਤੇ ਦੂਜੇ ਦਰਜੇ ਦੀ ਹੱਤਿਆ ਦੇ ਦੋਸ਼ ਆਇਦ ਕਰ ਦਿੱਤੇ। ਰਵੀ ਪ੍ਰਕਾਸ਼ ਨੇ ਭਰੇ ਮਨ ਨਾਲ ਕਿਹਾ ਕਿ ਉਨ੍ਹਾਂ ਦੇ ਦੋਸਤ ਨੂੰ ਆਪਣੇ ਹੀ ਸਟੋਰ ਅੰਦਰ ਕਤਲ ਕਰ ਦਿੱਤਾ ਗਿਆ। ਐਡਮਿੰਟਨ ਸ਼ਹਿਰ ਦੇ ਇਸ ਇਲਾਕੇ ਵਿਚ ਸੁਰੱਖਿਆ ਨਾਂ ਦੀ ਕੋਈ ਚੀਜ਼ ਬਾਕੀ ਨਹੀਂ ਬਚੀ। 

ਰਵੀ ਪ੍ਰਕਾਸ਼ ਮੁਤਾਬਕ ਉਹ ਖੁਦ ਇਕ ਕਾਰੋਬਾਰ ਦੇ ਮਾਲਕ ਹਨ ਅਤੇ ਉਨ੍ਹਾਂ ਦਾ ਸਟਾਫ਼ ਅਪਰਾਧਕ ਹਰਕਤਾਂ ਦਾ ਸ਼ਿਕਾਰ ਬਣ ਚੁੱਕਾ ਹੈ। ਪੇਸ਼ੇਵਰ ਅਪਰਾਧੀ ਸਟੋਰ ਅੰਦਰ ਦਾਖ਼ਲ ਹੁੰਦੇ ਹਨ, ਸਾਡੇ ਮੁਲਾਜ਼ਮਾਂ ਨੂੰ ਧਮਕਾਉਂਦੇ ਹਨ ਅਤੇ ਜੋ ਮਰਜ਼ੀ ਲੁੱਟ ਕੇ ਫ਼ਰਾਰ ਹੋ ਜਾਂਦੇ ਹਨ। ਇਹ ਕੋਈ ਨਵੀਂ ਗੱਲ ਨਹੀਂ, ਅਜਿਹੀਆਂ ਚੁਣੌਤੀਆਂ ਦਾ ਲੰਮੇ ਸਮੇਂ ਤੋਂ ਟਾਕਰਾ ਕਰਨਾ ਪੈ ਰਿਹਾ ਹੈ। ਰਵੀ ਪ੍ਰਕਾਸ਼ ਨੇ ਛੋਟੇ ਕਾਰੋਬਾਰੀਆਂ ਅਤੇ ਉਨ੍ਹਾਂ ਦੇ ਸਟਾਫ਼ ਨੂੰ ਹਿੰਸਕ ਵਾਰਦਾਤਾਂ ਤੋਂ ਬਚਾਉਣ ਲਈ ਢੁਕਵੇਂ ਕਦਮ ਉਠਾਏ ਜਾਣ ’ਤੇ ਜ਼ੋਰ ਦਿਤਾ। ਰਵੀ ਪ੍ਰਕਾਸ਼ ਨੇ ਸਵਾਲਾਂ ਦੀ ਝੜੀ ਲਾਉਂਦਿਆਂ ਕਿਹਾ ਕਿ ਅਸੀਂ ਇਥੇ ਕੀ ਕਰ ਰਹੇ ਹਾਂ, ਸੁਰੱਖਿਆ ਪ੍ਰਬੰਧ ਕਿੱਥੇ ਹਨ, ਕੌਣ ਯਕੀਨੀ ਬਣਾਏਗਾ ਕਿ ਅਜਿਹੀਆਂ ਵਾਰਦਾਤਾਂ ਮੁੜ ਨਹੀਂ ਵਾਪਰਨਗੀਆਂ। ਉਧਰ, ਐਡਮਿੰਟਨ ਪੁਲਿਸ ਨੇ ਹੁਣ ਸੁਖਜੀਤ ਰੰਧਾਵਾ ਦੀ ਮੌਤ ਦੇ ਕਾਰਨਾਂ ਬਾਰੇ ਵਿਸਤਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਅਤੇ ਸਿਰਫ਼ ਐਨਾ ਕਿਹਾ ਕਿ ਇਸ ਮਾਮਲੇ ਵਿਚ ਕਿਸੇ ਹੋਰ ਸ਼ੱਕੀ ਦੀ ਭਾਲ ਨਹੀਂ ਕੀਤੀ ਜਾ ਰਹੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Punjabi businessman
  • Sukhjit Randhawa
  • robbers
  • Canada
  • ਪੰਜਾਬੀ ਕਾਰੋਬਾਰੀ
  • ਸੁਖਜੀਤ ਰੰਧਾਵਾ
  • ਲੁਟੇਰੇ
  • ਕੈਨੇਡਾ

ਵੱਡੀ ਖ਼ਬਰ : ਵਿਦਿਆਰਥੀ ਨੇ ਸਕੂਲ 'ਚ ਕੀਤੀ ਗੋਲੀਬਾਰੀ,  2 ਦੀ ਮੌਤ ;  ਅਲਰਟ 'ਤੇ ਥਾਈਲੈਂਡ ਪੁਲਸ

NEXT STORY

Stories You May Like

  • major incident punjabi man shot dead in canada
    ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ
  • punjabi youth in usa
    ਅਮਰੀਕਾ 'ਚ ਪੰਜਾਬੀ ਨੌਜਵਾਨ ਨੇ ਰੂਮਮੇਟ 'ਤੇ 'ਕੜੇ' ਨਾਲ ਕਰ'ਤਾ ਹਮਲਾ, ਹਾਲਤ ਗੰਭੀਰ
  • punjabi youth in canada
    ਸਟੱਡੀ ਵੀਜ਼ੇ 'ਤੇ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ ਨੇ ਚੁੱਕ ਲਿਆ ਖ਼ੌਫਨਾਕ ਕਦਮ, ਮਾਪਿਆਂ ਦਾ ਬੁਰਾ ਹਾਲ
  • punjabi in canada
    ਕੈਨੇਡਾ 'ਚ ਪੰਜਾਬੀ ਮੁਟਿਆਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੋਕਾਂ ਤੋਂ ਮਦਦ ਮੰਗਣ ਲਈ ਹੋਈ ਮਜਬੂਰ
  • punjabi youth in canada
    ਸੁਨਹਿਰੇ ਭਵਿੱਖ ਦੀ ਆਸ 'ਚ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ ਨੇ ਚੁੱਕ ਲਿਆ ਖ਼ੌਫਨਾਕ ਕਦਮ
  • punjabi student in canada
    ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ ਜੈਸ਼ੰਕਰ ਤੋਂ ਮੰਗੀ ਮਦਦ
  • a young punjabi woman was brutally murdered by a white man in london
    ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ ਪਰਿਵਾਰ ਦਾ ਨਿਕਲਿਆ ਤ੍ਰਹ
  • punjabi girl in canada
    ਕੈਨੇਡਾ 'ਚ ਪੰਜਾਬਣ ਕੁੜੀ ਦਾ ਕਤਲ, ਲਿਵ-ਇਨ ਪਾਰਟਨਰ ਨੇ ਦਿੱਤੀ ਦਰਦਨਾਕ ਮੌਤ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian student in us
      ਅਮਰੀਕਾ 'ਚ ਹਾਈਕਿੰਗ ਟ੍ਰਿਪ ਬਣਿਆ ਆਖਰੀ ਸਫ਼ਰ ! ਭਾਰਤੀ ਵਿਦਿਆਰਥੀ ਦੀ ਲਾਸ਼ ਬਰਾਮਦ
    • entry ban on foreign journalists in pakistan
      ਸਾਵਧਾਨ ! ਪਾਕਿਸਤਾਨ 'ਚ ਵਿਦੇਸ਼ੀ ਪੱਤਰਕਾਰਾਂ ਦੀ ਐਂਟਰੀ ਬੈਨ ! ਹੋਇਆ ਵੱਡਾ ਖੁਲਾਸਾ
    • india china new delhi meeting lac
      ਭਾਰਤ-ਚੀਨ ਸਰਹੱਦ 'ਤੇ ਸ਼ਾਂਤੀ ਲਈ ਵੱਡਾ ਕਦਮ! ਨਵੀਂ ਦਿੱਲੀ 'ਚ ਹੋਈ ਅਹਿਮ ਬੈਠਕ
    • punjabi businessman in canada
      ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ
    • firing in school
      ਵੱਡੀ ਖ਼ਬਰ : ਵਿਦਿਆਰਥੀ ਨੇ ਸਕੂਲ 'ਚ ਕੀਤੀ ਗੋਲੀਬਾਰੀ,  2 ਦੀ ਮੌਤ ;  ਅਲਰਟ 'ਤੇ...
    • punjabi boy in canada
      ਸੁਨਹਿਰੇ ਭਵਿੱਖ ਲਈ ਕੈਨੈਡਾ ਪੁੱਜਾ ਪੰਜਾਬੀ ਨੌਜਵਾਨ ਹੋਇਆ ਲਾਪਤਾ ! ਚਿੰਤਾ 'ਚ...
    • joint defence pact
      'ਇਸਲਾਮਿਕ ਨਾਟੋ' ਵੱਲ ਵੱਡਾ ਕਦਮ ! ਤੁਰਕੀ, ਸਾਊਦੀ ਅਤੇ ਪਾਕਿ ਵਿਚਾਲੇ ਅੱਜ ਹੋਵੇਗਾ...
    • birthright citizenship in us
      Birthright Citizenship 'ਤੇ ਸਖ਼ਤ ਹੋਏ ਟਰੰਪ ! ਨਵੇਂ ਕਾਰਜਕਾਰੀ ਆਦੇਸ਼ ਜਾਰੀ
    • meta suffers major setback
      META ਨੂੰ ਤਗੜਾ ਝਟਕਾ, ਬੱਚਿਆਂ ਦੀ ਮਾਨਸਿਕ ਸਿਹਤ ਨਾਲ ਖਿਲਵਾੜ ਕਰਨ ਬਦਲੇ ਲੱਗਾ...
    • canada student visa
      ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ ਜਾਲ, ਖੁਫ਼ੀਆ ਰਿਪੋਰਟ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +