Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    4:02:41 PM

  • social media ban

    ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ Ban !...

  • trucks carrying relief material sent to nepal stuck in chandigarh

    ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ...

  • drones used in flood affected areas

    ਰਸਤੇ ਹੋਏ ਬੰਦ, ਨੇਪਾਲ 'ਚ ਡਰੋਨ ਜਰੀਏ ਘਰ...

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • Aus 'ਚ ਹੋਣ ਜਾ ਰਹੀ ਮਰਦਮਸ਼ੁਮਾਰੀ, ਪੰਜਾਬੀ ਭਾਈਚਾਰੇ ਲਈ ਆਪਣੀ ਪਛਾਣ ਦਰਜ ਕਰਵਾਉਣ ਦਾ ਸੁਨਹਿਰੀ ਮੌਕਾ

INTERNATIONAL News Punjabi(ਵਿਦੇਸ਼)

Aus 'ਚ ਹੋਣ ਜਾ ਰਹੀ ਮਰਦਮਸ਼ੁਮਾਰੀ, ਪੰਜਾਬੀ ਭਾਈਚਾਰੇ ਲਈ ਆਪਣੀ ਪਛਾਣ ਦਰਜ ਕਰਵਾਉਣ ਦਾ ਸੁਨਹਿਰੀ ਮੌਕਾ

  • Edited By Vandana,
  • Updated: 06 Aug, 2026 10:51 AM
Australia
punjabi community in australia
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ (ਮਨਦੀਪ ਸਿੰਘ ਸੈਣੀ )- ਆਸਟ੍ਰੇਲੀਆ ਭਰ ਵਿੱਚ ਹਰ ਪੰਜ ਸਾਲ ਬਾਅਦ ਕਰਵਾਈ ਜਾਣ ਵਾਲੀ ਰਾਸ਼ਟਰੀ ਮਰਦਮਸ਼ੁਮਾਰੀ ਇਸ ਵਾਰ 11 ਅਗਸਤ, 2026 ਨੂੰ ਹੋਣ ਜਾ ਰਹੀ ਹੈ। ਆਸਟ੍ਰੇਲੀਆਈ ਅੰਕੜਾ ਵਿਭਾਗ ਵੱਲੋਂ ਕੌਮੀ ਪੱਧਰ 'ਤੇ ਕਰਵਾਈ ਜਾ ਰਹੀ ਇਸ ਜਨਗਣਨਾ ਦੇ ਹਦਾਇਤ ਪੱਤਰ ਅਤੇ ਆਨਲਾਈਨ 'ਐਕਸੈਸ ਕੋਡ' ਘਰਾਂ ਵਿੱਚ ਭੇਜੇ ਜਾ ਚੁੱਕੇ ਹਨ , ਜਿਸ ਤੋਂ ਬਾਅਦ ਜ਼ਿਆਦਾਤਰ ਵਸਨੀਕ ਆਨਲਾਈਨ ਫਾਰਮ ਭਰ ਰਹੇ ਹਨ। ਇਹ ਫਾਰਮ ਆਸਟ੍ਰੇਲੀਆ ਵਿੱਚ ਰਹਿ ਰਹੇ ਹਰ ਵਿਅਕਤੀ ਲਈ ਭਰਨਾ ਕਾਨੂੰਨੀ ਤੌਰ 'ਤੇ ਲਾਜ਼ਮੀ ਹੈ—ਚਾਹੇ ਉਹ ਪੱਕਾ ਨਾਗਰਿਕ ਹੋਵੇ, ਪੱਕਾ ਵਸਨੀਕ  ਹੋਵੇ ਜਾਂ ਫਿਰ ਵਿਦਿਆਰਥੀ ਤੇ ਵਰਕ ਵੀਜ਼ੇ ਵਰਗੇ ਕਿਸੇ ਵੀ ਅਸਥਾਈ ਵੀਜ਼ੇ  'ਤੇ ਰਹਿ ਰਿਹਾ ਹੋਵੇ। ਜੇਕਰ ਕਿਸੇ ਨੂੰ ਆਨਲਾਈਨ ਫਾਰਮ ਭਰਨ ਵਿੱਚ ਕੋਈ ਤਕਨੀਕੀ ਸਮੱਸਿਆ ਆਉਂਦੀ ਹੈ, ਤਾਂ ਉਹ ਡਾਕ ਜਾਂ ਪੱਤਰ ਵਿਹਾਰ ਰਾਹੀਂ ਕਾਗਜ਼ੀ ਫਾਰਮ ਮੰਗਵਾ ਕੇ ਵੀ ਆਪਣੀ ਜਾਣਕਾਰੀ ਦਰਜ ਕਰਵਾ ਸਕਦਾ ਹੈ।

ਇਸ ਵਾਰ 2026 ਦੀ ਮਰਦਮਸ਼ੁਮਾਰੀ ਵਿੱਚ ਤਿੰਨ ਵੱਡੇ ਅਹਿਮ ਬਦਲਾਅ ਕੀਤੇ ਗਏ ਹਨ। ਪਹਿਲਾ ਬਦਲਾਅ ਲਿੰਗ ਅਤੇ ਨਿੱਜੀ ਪਛਾਣ ਨਾਲ ਜੁੜੀ ਸ਼ਬਦਾਵਲੀ ਵਿੱਚ ਕੀਤਾ ਗਿਆ ਹੈ, ਦੂਜੇ ਬਦਲਾਅ ਦੇ ਤਹਿਤ ਦੇਸ਼ ਦੀ ਵਧ ਰਹੀ ਬਹੁ-ਸੱਭਿਆਚਾਰਕਤਾ  ਨੂੰ ਦਰਸਾਉਣ ਲਈ  ਨਾਗਰਿਕ ਆਪਣੀ ਪੀੜ੍ਹੀ ਜਾਂ ਪਰਿਵਾਰਕ ਪਛਾਣ ਵਿੱਚ ਸਿਰਫ਼ 2 ਦੀ ਬਜਾਏ 4 ਵੱਖ-ਵੱਖ ਪਿਛੋਕੜ  ਦਰਜ ਕਰ ਸਕਣਗੇ, ਤਾਂ ਜੋ ਲੋਕ ਆਪਣੀ ਪੂਰੀ ਪਰਿਵਾਰਕ ਜਾਣਕਾਰੀ ਦਰਜ ਕਰਵਾ ਸਕਣ। ਤੀਜਾ ਬਦਲਾਅ ਜਨਮ ਦਰ ਦੇ ਅੰਕੜਿਆਂ ਨਾਲ ਜੁੜਿਆ ਹੋਇਆ ਹੈ।

ਪੜ੍ਹੋ ਇਹ ਅਹਿਮ ਖ਼ਬਰ-  ਧੜਾਧੜ ਇਮੀਗ੍ਰੇਸ਼ਨ ਅਰਜ਼ੀਆਂ ਰੱਦ ਕਰਨ ਦੀ ਤਿਆਰੀ! ਟਰੰਪ ਪ੍ਰਸ਼ਾਸਨ ਦਾ ਨਵਾਂ ਨਿਯਮ ਲਾਗੂ

ਇਹ ਮਰਦਮਸ਼ੁਮਾਰੀ ਆਸਟ੍ਰੇਲੀਆ ਵਿੱਚ ਵੱਸਦੇ ਪੰਜਾਬੀ ਅਤੇ ਸਿੱਖ ਭਾਈਚਾਰੇ ਲਈ ਵੀ  ਅਹਿਮ ਮੰਨੀ ਜਾ ਰਹੀ ਹੈ। ਪਿਛਲੇ ਅੰਕੜਿਆਂ ਅਨੁਸਾਰ ਆਸਟ੍ਰੇਲੀਆ ਵਿੱਚ ਪੰਜਾਬੀ ਭਾਸ਼ਾ ਬੋਲਣ ਵਾਲਿਆਂ ਦੀ ਗਿਣਤੀ ਵਿੱਚ 80 ਪ੍ਰਤੀਸ਼ਤ ਦਾ ਵੱਡਾ ਵਾਧਾ ਦਰਜ ਕੀਤਾ ਗਿਆ ਸੀ, ਜਿਸ ਨਾਲ ਇਹ ਗਿਣਤੀ ਲਗਭਗ 2,39,033 ਤੱਕ ਪਹੁੰਚ ਚੁੱਕੀ ਹੈ (ਜਿਨ੍ਹਾਂ ਵਿੱਚੋਂ 2,09,000 ਤੋਂ ਵੱਧ ਲੋਕ ਸਿੱਖ ਧਰਮ ਨਾਲ ਸਬੰਧਤ ਹਨ) ਅਤੇ ਇਹ ਅੰਗਰੇਜ਼ੀ ਤੋਂ ਇਲਾਵਾ ਸਭ ਤੋਂ ਵੱਧ ਬੋਲੀਆਂ ਜਾਣ ਵਾਲੀਆਂ ਪਹਿਲੀਆਂ 5 ਭਾਸ਼ਾਵਾਂ ਵਿੱਚ ਸ਼ਾਮਲ ਹੋ ਚੁੱਕੀ ਹੈ। ਇਸੇ ਦੇ ਮੱਦੇਨਜ਼ਰ, ਆਸਟ੍ਰੇਲੀਆ ਦੇ ਗੁਰੂਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਵੱਖ-ਵੱਖ ਸਿੱਖ ਸੰਸਥਾਵਾਂ ਵੱਲੋਂ ਭਾਈਚਾਰੇ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਭਾਈਚਾਰੇ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਫਾਰਮ ਵਿੱਚ ਦਿੱਤੇ 'ਹੋਰ' ਦੇ ਖਾਨੇ ਵਿੱਚ "ਸਿੱਖ ਧਰਮ"  ਅਤੇ ਭਾਸ਼ਾ/ਪਿਛੋਕੜ ਵਾਲੇ ਖਾਨੇ ਵਿੱਚ "ਪੰਜਾਬੀ"  ਸਪਸ਼ਟ ਤੌਰ 'ਤੇ ਦਰਜ ਕਰਨ।

ਮਰਦਮਸ਼ੁਮਾਰੀ ਦੁਆਰਾ ਇਕੱਠੀ ਕੀਤੀ ਗਈ ਸਹੀ ਜਾਣਕਾਰੀ ਦੇ ਆਧਾਰ 'ਤੇ ਹੀ ਆਸਟ੍ਰੇਲੀਆਈ ਸਰਕਾਰਾਂ ਵੱਖ-ਵੱਖ ਭਾਈਚਾਰਿਆਂ ਦੀ ਗਿਣਤੀ ਅਨੁਸਾਰ ਸਰਕਾਰੀ ਗ੍ਰਾਂਟਾਂ, ਨਵੇਂ ਸਕੂਲ, ਹਸਪਤਾਲ, ਸੜਕਾਂ, ਘਰ, ਉਦਯੋਗਿਕ ਖੇਤਰ ਅਤੇ ਭਾਸ਼ਾਈ ਸਹੂਲਤਾਂ ਦੀ ਯੋਜਨਾਬੰਦੀ ਕਰਦੀਆਂ ਹਨ। ਇਸ ਲਈ 2026 ਦੀ ਮਰਦਮਸ਼ੁਮਾਰੀ ਵਿੱਚ ਪਿਛੋਕੜ ਦੇ ਵਿਕਲਪ ਮਿਲਣ ਨਾਲ ਪੰਜਾਬੀ ਭਾਈਚਾਰੇ ਨੂੰ ਆਪਣੀ ਸੱਭਿਆਚਾਰਕ, ਧਾਰਮਿਕ ਅਤੇ ਪਰਿਵਾਰਕ ਪਛਾਣ ਨੂੰ ਹੋਰ ਵੀ ਮਜ਼ਬੂਤੀ ਨਾਲ ਦਰਜ ਕਰਵਾਉਣ ਅਤੇ ਭਵਿੱਖੀ ਸਰਕਾਰੀ ਨੀਤੀਆਂ ਵਿੱਚ ਆਪਣਾ ਯੋਗ ਹੱਕ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਮਿਲੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Census
  • Punjabi community
  • identity registration
  • Australia
  • ਮਰਦਮਸ਼ੁਮਾਰੀ
  • ਪੰਜਾਬੀ ਭਾਈਚਾਰਾ
  • ਪਛਾਣ ਦਰਜ
  • ਆਸਟ੍ਰੇਲੀਆ

ਧੜਾਧੜ ਇਮੀਗ੍ਰੇਸ਼ਨ ਅਰਜ਼ੀਆਂ ਰੱਦ ਕਰਨ ਦੀ ਤਿਆਰੀ! ਟਰੰਪ ਪ੍ਰਸ਼ਾਸਨ ਦਾ ਨਵਾਂ ਨਿਯਮ ਲਾਗੂ

NEXT STORY

Stories You May Like

  • pakistan administration
    ਪਾਕਿਸਤਾਨ 'ਚ ਘਟਦਾ ਜਾ ਰਿਹੈ ਸਰਕਾਰ ਦਾ ਰੁਤਬਾ ! ਫ਼ੌਜ ਦੇ ਹੱਥ 'ਚ ਆ ਰਹੀ ਕਮਾਨ
  • engine of indigo flight from goa to delhi fails in mid air emergency on runway
    ਗੋਆ ਤੋਂ ਦਿੱਲੀ ਜਾ ਰਹੀ Indigo ਫਲਾਈਟ ਦਾ ਇੰਜਣ ਹਵਾ 'ਚ ਹੋ ਗਿਆ ਫੇਲ੍ਹ; ਰਨਵੇਅ 'ਤੇ ਐਮਰਜੈਂਸੀ ਘੋਸ਼ਿਤ
  • study in canada
    ਕੈਨੇਡਾ 'ਚ ਪੜ੍ਹਨ ਦੇ ਚਾਹਵਾਨ ਪੰਜਾਬੀ ਵਿਦਿਆਰਥੀਆਂ ਨੂੰ ਵੱਡਾ ਝਟਕਾ !  GIC 'ਚ ਹੋਇਆ ਵਾਧਾ
  • structural succession process essential in hdfc bank  moody  s
    HDFC ਬੈਂਕ ’ਚ ਭਰੋਸਾ ਬਰਕਰਾਰ ਰੱਖਣ ਲਈ ਢਾਂਚਾਗਤ ਉਤਰਾਧਿਕਾਰ ਪ੍ਰਕਿਰਿਆ ਜ਼ਰੂਰੀ : ਮੂਡੀਜ਼
  • india universities
    ਭਾਰਤ ’ਚ ਉੱਚ ਸਿੱਖਿਆ ਦਾ ਸੁਨਹਿਰੀ ਦਹਾਕਾ : 760 ਤੋਂ ਵਧ ਕੇ 1289 ਤੱਕ ਪਹੁੰਚੀ ਯੂਨੀਵਰਸਿਟੀਆਂ ਦੀ ਗਿਣਤੀ
  • the hassle of getting house plans approved is over
    ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ
  • world cup dutch conquer the fort
    ਵਿਸ਼ਵ ਕੱਪ : ਡੱਚ ਕਿਲਾ ਫਤਿਹ, ਜਰਮਨੀ ਦਾ ਦਬਦਬਾ ਕਾਇਮ ਤੇ ਭਾਰਤ ਨੇ ਫਿਰ ਗਵਾਇਆ ਮੌਕਾ
  • horoscope
    ਮੇਖ ਰਾਸ਼ੀ ਵਾਲਿਆਂ ਦੀ ਆਰਥਿਕ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
Trending
Ek Nazar
gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • will apple  s new ceo john ternus be able to carry on the legacy
      Tim Cook ਦਾ ਸ਼ਾਨਦਾਰ ਦੌਰ ਖਤਮ; ਕੀ Apple ਦੇ ਨਵੇਂ CEO John Ternus ਸੰਭਾਲ...
    • rivers of nepal
      ਨੇਪਾਲ ਦੀਆਂ ਨਦੀਆਂ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ, ਵਸਨੀਕਾਂ ਨੂੰ ਚੌਕਸ...
    • sikh man in canada
      ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ
    • rich dad poor dad writer in debt
      1.2 ਬਿਲੀਅਨ ਡਾਲਰ ਦੇ ਕਰਜ਼ੇ 'ਚ ਡੁੱਬਾ Rich Dad Poor Dad ਦਾ ਲੇਖਕ ! ਦੱਸਿਆ...
    • us strike hits wedding in iran
      ਈਰਾਨ 'ਚ ਵਿਆਹ ਸਮਾਰੋਹ 'ਤੇ ਅਮਰੀਕਾ ਨੇ ਕਰ'ਤੀ strike ! ਚਾਰ ਮੌਤਾਂ, 68 ਜ਼ਖਮੀ
    • temple demolished in pakistan
      ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...
    • indian origin residents of texas missing
      ਨੇਪਾਲ ਹੜ੍ਹ: ਭਾਰਤੀ ਮੂਲ ਦੇ ਟੈਕਸਾਸ ਦੇ 4 ਨਿਵਾਸੀ ਲਾਪਤਾ, ਰਾਹਤ ਕਾਰਜਾਂ ਲਈ...
    • statistics released
      ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 2,000 ਤੋਂ ਪਾਰ ! ਆਸਟ੍ਰੇਲੀਆ ਦੇ...
    • uss abraham lincoln
      ਮਿਡਲ ਈਸਟ ਤੋਂ ਥਾਈਲੈਂਡ ਲਈ ਰਵਾਨਾ ਹੋਇਆ 'USS ਅਬਰਾਹਮ ਲਿੰਕਨ' ! ਜੰਗ ਦਾ...
    • boa vice president
      Bank Of America ਦੀ ਵਾਈਸ ਪ੍ਰੈਜ਼ੀਡੈਂਟ ਦਾ ਬੇਰਹਿਮੀ ਨਾਲ ਕਤਲ ! ਸੈਂਕੜੇ ਲੋਕਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +