Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    9:21:46 AM

  • women bank accounts 3 thousand rupees

    17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3...

  • assam floods

    ਅਸਾਮ 'ਚ ਹੜ੍ਹ ਦਾ ਕਹਿਰ ਜਾਰੀ, 97 ਹੋਈ ਮਰਨ...

  • canada student visa

    ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ...

  • father had sexually abused minor daughter

    ਰਿਸ਼ਤੇ ਹੋਏ ਸ਼ਰਮਸਾਰ: ਪਿਓ ਨੇ ਰੋਲੀ ਨਾਬਾਲਗ ਧੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ‘ਅਰਦਾਸ’ ਸਮੇਂ ਦਰਸ਼ਕ ਸ਼ਰਧਾ ਨਾਲ ਨੰਗੇ ਪੈਰੀਂ, ਸਿਰ ਢੱਕ ਕੇ ਹੁੰਦੇ ਨੇ ਸ਼ਾਮਲ

INTERNATIONAL News Punjabi(ਵਿਦੇਸ਼)

‘ਅਰਦਾਸ’ ਸਮੇਂ ਦਰਸ਼ਕ ਸ਼ਰਧਾ ਨਾਲ ਨੰਗੇ ਪੈਰੀਂ, ਸਿਰ ਢੱਕ ਕੇ ਹੁੰਦੇ ਨੇ ਸ਼ਾਮਲ

  • Edited By Sunita,
  • Updated: 29 Sep, 2024 12:22 PM
International
punjabi movie ardaas sarbat de bhale di
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਸਰਬਜੀਤ ਸਿੰਘ ਬਨੂੜ) - ਲੰਡਨ ਦੇ ਸਿਨਮਾ ਘਰਾਂ ’ਚ ‘ਅਰਦਾਸ ਸਰਬੱਤ ਦੇ ਭਲੇ ਦੀ’ ਪੰਜਾਬੀ ਫਿਲਮ ਤੀਜੇ ਹਫ਼ਤੇ ’ਚ ਵੀ ਦਰਸ਼ਕਾਂ ਨੂੰ ਆਪਣੇ ਵੱਲ ਖਿੱਚਣ ’ਚ ਕਾਮਯਾਬ ਹੋ ਰਹੀ ਹੈ। ਲੰਡਨ ਦੇ ਸਿਨੇਵਰਲਡ ਫੈਲਥਮ ’ਚ ਲੱਗੀਆਂ ਵੱਖ-ਵੱਖ ਪੰਜਾਬੀ ਫ਼ਿਲਮਾਂ ਦੇ ਮੁਕਾਬਲੇ ‘ਅਰਦਾਸ ਸਰਬੱਤ ਦੇ ਭਲੇ ਦੀ’ ’ਚ ਦਰਸ਼ਕਾਂ ਦਾ ਭਾਰੀ ਇਕੱਠ ਵੇਖਣ ਨੂੰ ਮਿਲਿਆ। ਇਸ ਫ਼ਿਲਮ ’ਚ ਗੁਰਮੁਖ ਸਿੰਘ (ਗੁਰਪ੍ਰੀਤ ਘੁੱਗੀ) ਇਕ ਪਿੰਡ ਤੋਂ ਬੱਸ ਰਾਹੀਂ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ਲਈ ਰਵਾਨਾ ਹੁੰਦੇ ਵਿਖਾਇਆ ਗਿਆ ਹੈ । ਇਸ ਫਿਲਮ ’ਚ ਸਾਥੀ ਸ਼ਰਧਾਲੂਆਂ ’ਚ ਮੁੱਖ ਭੂਮਿਕਾ ’ਚ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਨਿਰਮਲ ਰਿਸ਼ੀ, ਸੀਮਾ, ਮਲਕੀਤ ਰੌਣੀ, ਪ੍ਰਿੰਸ ਕੰਵਲਜੀਤ ਸਿੰਘ, ਰੁਪਿੰਦਰ ਰੂਪੀ ਵੀ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ - ਹੈਰਾਨੀਜਨਕ! ਸਕੂਲ ਟੀਚਰ ਨਾਲ ਗੰਦੀ ਹਰਕਤ ਕਰਦੇ ਫੜਿਆ ਗਿਆ ਪ੍ਰਸਿੱਧ ਅਦਾਕਾਰ

‘ਅਰਦਾਸ’ ਫਿਲਮ ਲੜੀ ਦੀ ਤੀਜੀ ਫਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਮਨੁੱਖੀ ਸਥਿਤੀ ਦੀਆਂ ਮੁਸੀਬਤਾਂ ਅਤੇ ਉਨ੍ਹਾਂ ਨਾਲ ਦ੍ਰਿੜਤਾ ਨਾਲ ਨਜਿੱਠਣ ਦੀ ਅਸਮਰੱਥਾ ਨੂੰ ਉਜਾਗਰ ਕਰਦੀ ਹੈ। ਗਿੱਪੀ ਗਰੇਵਾਲ ਵੱਲੋਂ ਨਿਰਦੇਸ਼ਿਤ ਅਤੇ ਲਿਖੀ ਗਈ ਹੈ ਇਸ ਫ਼ਿਲਮ ’ਚ ਦਰਸ਼ਕਾਂ ’ਚ ਭਾਰੀ ਸ਼ਰਧਾ ਵੇਖਣ ਨੂੰ ਮਿਲੀ। ਜਦੋਂ ਤਖ਼ਤ ਹਜ਼ੂਰ ਸਾਹਿਬ ਅਬਚਲ ਨਗਰ ’ਚ ‘ਅਰਦਾਸ ਸਰਬੱਤ ਦੇ ਭਲੇ ਦੀ’ ਸ਼ੁਰੂ ਹੋਈ ਤਾਂ ਹਾਲ ’ਚ ਬੈਠੇ ਸਮੂਹ ਦਰਸ਼ਕ ਸ਼ਰਧਾ ਨਾਲ ਨੰਗੇ ਪੈਰੀਂ, ਸਿਰ ਢੱਕ ਕੇ ਸ਼ਾਮਲ ਹੋਏ ਤੇ ਅੰਤ ਸਮੂਹ ਹਾਲ ’ਚ ਸਤਿ ਸ਼੍ਰੀ ਅਕਾਲ ਦੇ ਜੈਕਾਰੇ ਗੂੰਜਣ ਲੱਗੇ।

ਇਹ ਖ਼ਬਰ ਵੀ ਪੜ੍ਹੋ - 81 ਦੀ ਉਮਰ 'ਚ Amitabh Bachchan ਨੂੰ ਇਸ ਬੀਮਾਰੀ ਨੇ ਪਾਇਆ ਘੇਰਾ

ਨਿਰਦੇਸ਼ਕ ਗਿੱਪੀ ਗਰੇਵਾਲ ਦੀ 2 ਘੰਟੇ 30 ਮਿੰਟ ਸਮੇਂ ਦੀ ਇਸ ਫਿਲਮ ’ਚ ਗਰੇਵਾਲ, ਗੁਰਪ੍ਰੀਤ ਘੁੱਗੀ, ਜੈਸਮੀਨ ਭਸੀਨ ਅਤੇ ਪ੍ਰਿੰਸ ਕੰਵਲਜੀਤ ਸਿੰਘ ਆਦਿ ਦੇ ਕੰਮ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਗਿਆ। ਯੂ. ਕੇ. ’ਚ ਜੰਮੇ ਬੱਚੇ ‘ਅਰਦਾਸ ਸਰਬੱਤ ਦੇ ਭਲੇ ਦੀ’ ਫ਼ਿਲਮ ਦੀ ਅੰਗਰੇਜ਼ੀ ’ਚ ਸਬ-ਟਾਈਟਲ ਹੋਣ ਕਾਰਨ ਮੁੜ ਵੇਖਣ ਆ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Punjabi Movie
  • Ardaas Sarbat De Bhale Di
  • Gippy Grewal

ਘਰ 'ਚ ਲੱਗੀ ਅੱਗ, 2 ਮਾਸੂਮਾਂ ਸਮੇਤ ਜ਼ਿੰਦਾ ਸੜੇ 6 ਲੋਕ

NEXT STORY

Stories You May Like

  • baba bhai roop chand ji  s death anniversary celebrated
    ਫਰਿਜ਼ਨੋ 'ਚ ਬਾਬਾ ਭਾਈ ਰੂਪ ਚੰਦ ਜੀ ਦੀ ਬਰਸੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ
  • the india story  shreyas talpade
    ‘ਸਿਰਫ਼ ਜਾਣਕਾਰੀ ਨਹੀਂ, ਦਰਸ਼ਕ ਸੁਨੇਹਾ ਲੈ ਕੇ ਜਾਣ’, ਇਹੀ ਹੈ ‘ਦਿ ਇੰਡੀਆ ਸਟੋਰੀ’ ਦਾ ਮਕਸਦ : ਤਲਪੜੇ
  • death in accident  tractor trolley  woman  s death
    ਓਵਰਟੇਕ ਕਰਦੇ ਸਮੇਂ ਵਾਪਰਿਆ ਹਾਦਸਾ, ਔਰਤ ਦੇ ਸਿਰ ਉਪਰੋਂ ਲੰਘ ਗਿਆ ਟਰੈਕਟਰ
  • sixth guru sahib
    ਇਟਲੀ : ਵਿਲੈਤਰੀ 'ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਛੇਵੀਂ ਪਾਤਸ਼ਾਹੀ ਦਾ ਆਗਮਨ ਦਿਹਾੜਾ
  • holy kalash yatra welcomed with devotion and enthusiasm in derabassi
    ਡੇਰਾਬੱਸੀ 'ਚ ਪਵਿੱਤਰ ਕਲਸ਼ ਸ਼ੋਭਾ ਯਾਤਰਾ ਦਾ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ
  • the holy soil of sri guru ravidas jis birthplace reached punjab
    ਸ੍ਰੀ ਗੁਰੂ ਰਵਿਦਾਸ ਜੀ ਦੀ ਜਨਮਭੂਮੀ ਦੀ ਪਵਿੱਤਰ ਮਿੱਟੀ ਪਹੁੰਚੀ ਪੰਜਾਬ, ਭਾਜਪਾ ਨੇ ਸ਼ਰਧਾ ਨਾਲ ਕੀਤਾ ਸਵਾਗਤ
  • passengers on phuket delhi flight recount horror
    "ਅਚਾਨਕ ਛੱਤ ਨਾਲ ਜਾ ਟਕਰਾਏ ਸਿਰ": ਫੂਕੇਟ-ਦਿੱਲੀ ਫਲਾਈਟ 'ਚ ਸਵਾਰ ਯਾਤਰੀਆਂ ਨੇ ਸੁਣਾਈ ਹੱਡ-ਬੀਤੀ
  • parliament house  pappu yadav
    ਸੰਸਦ ਭਵਨ 'ਚ ਪੱਪੂ ਯਾਦਵ ਦਾ ਪ੍ਰਤੀਕਾਤਮਕ ਪ੍ਰਦਰਸ਼ਨ, ਸਿਰ 'ਤੇ ਪੱਟੀ ਬੰਨ੍ਹ ਤੇ ਸੋਟੀ ਲੈ ਪਹੁੰਚੇ
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • britain  s new sanctions on russia
      ਰੂਸ ’ਤੇ ਬ੍ਰਿਟੇਨ ਦੀਆਂ ਨਵੀਆਂ ਪਾਬੰਦੀਆਂ, 6 ਬੈਂਕਾਂ ਅਤੇ ‘ਸ਼ੈਡੋ ਫਲੀਟ’ ਦੇ...
    • google becomes india  s most attractive employer  tata group at second
      ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ...
    • russia ukraine conflict
      ਰੂਸ ਮਗਰੋਂ ਹੁਣ ਯੂਕ੍ਰੇਨ ਨੇ ਵੀ ਦਾਗੀਆਂ ਮਿਜ਼ਾਈਲਾਂ ! ਤੇਲ ਰਿਫਾਈਨਰੀਆਂ ਨੂੰ...
    • youngest black professor resigns
      ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...
    • pakistan pm and asim munir to visit saudi arab
      ਤਣਾਅ ਵਿਚਾਲੇ ਸਾਊਦੀ ਜਾਣਗੇ ਸ਼ਹਿਬਾਜ਼ ਸ਼ਰੀਫ਼ ਤੇ ਆਸਿਮ ਮੁਨੀਰ ! ਅਮਰੀਕਾ-ਇਰਾਨ ਦੀ...
    • police officer in  pakistan
      ਪਾਕਿਸਤਾਨ 'ਚ ਪੁਲਿਸ ਮੁਲਾਜ਼ਮ ਦਾ ਗੋਲੀ ਮਾਰ ਕੇ ਕਤਲ, ਇੱਕ ਹੋਰ ਅਗਵਾ
    • presidential election in bangladesh
      ਬੰਗਲਾਦੇਸ਼ 'ਚ 20 ਅਗਸਤ ਨੂੰ ਹੋਣਗੀਆਂ ਰਾਸ਼ਟਰਪਤੀ ਚੋਣਾਂ
    • sheikh hasina s son on bangladesh
      'ਬੰਗਲਾਦੇਸ਼ ਬਣਦਾ ਜਾ ਰਿਹੈ ਦੂਜਾ ਪਾਕਿਸਤਾਨ..!', ਸ਼ੇਖ ਹਸੀਨਾ ਦੇ ਪੁੱਤਰ ਨੇ...
    • pok elections
      ਪਾਕਿਸਤਾਨ ਦੀ ਸੱਤਾਧਾਰੀ ਪਾਰਟੀ ਪੀਓਕੇ ਚੋਣਾਂ 'ਚ ਅੱਗੇ
    • isarel lebnon conflict
      ਜੂਨ 'ਚ ਹੋਏ ਜੰਗਬੰਦੀ ਸਮਝੌਤੇ ਤੋਂ ਬਾਅਦ ਲੇਬਨਾਨ 'ਚ ਮਾਰੇ ਗਏ ਦੋ ਇਜ਼ਰਾਈਲੀ ਸੈਨਿਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +