Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    4:12:01 AM

  • earthquake in venezuela

    ਵੈਨੇਜ਼ੁਏਲਾ 'ਚ ਭੂਚਾਲ ਕਾਰਨ ਹੁਣ ਤੱਕ 188 ਲੋਕਾਂ...

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ 'ਚ ਪੰਜਾਬੀ ਮੂਲ ਦਾ ਇੱਕ ਹੋਰ ਵਿਅਕਤੀ ਗ੍ਰਿਫ਼ਤਾਰ, ਜਲਦ ਹੋ ਸਕਦੈ ਡਿਪੋਰਟ

INTERNATIONAL News Punjabi(ਵਿਦੇਸ਼)

ਕੈਨੇਡਾ 'ਚ ਪੰਜਾਬੀ ਮੂਲ ਦਾ ਇੱਕ ਹੋਰ ਵਿਅਕਤੀ ਗ੍ਰਿਫ਼ਤਾਰ, ਜਲਦ ਹੋ ਸਕਦੈ ਡਿਪੋਰਟ

  • Edited By Vandana,
  • Updated: 22 Apr, 2026 12:23 PM
Canada
punjabi origin arrested in canada
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਕੈਨੇਡਾ ਦੇ ਅਲਬਰਟਾ ਸੂਬੇ ਦੇ ਕੈਲਗਰੀ ਸ਼ਹਿਰ ਵਿੱਚ ਫਿਰੌਤੀ ਨਾਲ ਸਬੰਧਤ ਹਿੰਸਾ ਦੇ ਮਾਮਲੇ ਵਿੱਚ ਭਾਰਤੀ ਮੂਲ ਦੇ ਇੱਕ ਹੋਰ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਿ ਇਸ ਮਾਮਲੇ ਵਿੱਚ ਦੂਜੀ ਗ੍ਰਿਫਤਾਰੀ ਹੈ। ਕੈਨੇਡੀਅਨ ਅਧਿਕਾਰੀਆਂ ਨੇ ਦੱਸਿਆ ਕਿ ਤੀਜੇ ਵਿਅਕਤੀ ਖ਼ਿਲਾਫ਼ ਵਾਰੰਟ ਜਾਰੀ ਕੀਤਾ ਗਿਆ ਹੈ।

ਇਹ ਗ੍ਰਿਫ਼ਤਾਰੀਆਂ 22 ਫਰਵਰੀ ਅਤੇ 4 ਮਾਰਚ ਨੂੰ ਸ਼ਹਿਰ ਵਿੱਚ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਗੋਲੀਬਾਰੀ ਦੇ ਸਬੰਧ ਵਿੱਚ ਕੀਤੀਆਂ ਗਈਆਂ ਹਨ। ਕੈਲਗਰੀ ਪੁਲਿਸ ਸਰਵੁਿਸ ਨੇ ਦੱਸਿਆ ਕਿ 21 ਸਾਲਾ ਕਰਨਬੀਰ ਸਿੰਘ ਨੂੰ ਸੂਬਾਈ ਰਾਜਧਾਨੀ ਐਡਮੰਟਨ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਉਸ 'ਤੇ ਜਾਣਬੁੱਝ ਕੇ ਗੋਲੀ ਚਲਾਉਣ ਦਾ ਦੋਸ਼ ਲਗਾਇਆ ਗਿਆ ਹੈ।

ਪੜ੍ਹੋ ਇਹ ਅਹਿਮ ਖ਼ਬਰ- ਸਾਵਧਾਨ! ਸਿਗਰਟ ਨਾ ਪੀਣ ਵਾਲੇ ਨੌਜਵਾਨਾਂ 'ਚ ਵੀ ਵਧ ਰਿਹਾ ਫੇਫੜਿਆਂ ਦਾ ਕੈਂਸਰ, ਹੈਰਾਨੀਜਨਕ ਸੱਚਾਈ ਆਈ ਸਾਹਮਣੇ

3 ਅਪ੍ਰੈਲ ਨੂੰ, ਪੁਲਿਸ ਨੇ 21 ਸਾਲਾ ਜਸਕਰਨ ਸਿੰਘ ਦੀ ਗ੍ਰਿਫ਼ਤਾਰੀ ਦਾ ਐਲਾਨ ਕੀਤਾ ਸੀ, ਉਸ 'ਤੇ ਵੀ ਜਾਣਬੁੱਝ ਕੇ ਗੋਲੀ ਚਲਾਉਣ ਦਾ ਵੀ ਦੋਸ਼ ਲਗਾਇਆ ਗਿਆ ਹੈ। ਤੀਜਾ ਵਿਅਕਤੀ 22 ਸਾਲਾ ਜਰਮਨਜੀਤ ਸਿੰਘ ਵੀ ਜਾਣਬੁੱਝ ਕੇ ਗੋਲੀ ਚਲਾਉਣ ਦੇ ਦੋਸ਼ ਵਿੱਚ ਲੋੜੀਂਦਾ ਹੈ। ਉਸਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਹੋਣ 'ਤੇ ਉਸਦੀਆਂ ਫੋਟੋਆਂ ਜਾਰੀ ਕੀਤੀਆਂ ਗਈਆਂ ਹਨ।

ਇੱਥੇ ਦੱਸ ਦਈਏ ਕਿ 7 ਮਾਰਚ ਨੂੰ, ਇੱਕ ਵਾਹਨ, ਜਿਸ 'ਤੇ ਤਿੰਨ ਦਿਨ ਪਹਿਲਾਂ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਵਿੱਚ ਸ਼ਾਮਲ ਹੋਣ ਦਾ ਸ਼ੱਕ ਸੀ, ਨੂੰ ਉਦੋਂ ਰੋਕਿਆ ਗਿਆ ਜਦੋਂ ਇੱਕ ਗਸ਼ਤੀ ਅਧਿਕਾਰੀ ਨੇ ਡਰਾਈਵਰ ਨੂੰ ਟ੍ਰੈਫਿਕ ਉਲੰਘਣਾ ਕਰਦੇ ਦੇਖਿਆ। ਇੱਕ ਬਿਆਨ ਵਿੱਚ ਕੈਨੇਡਾ ਬਾਰਡਰ ਸਰਵਿਸ ਏਜੰਸੀ ਦੇ ਪ੍ਰੇਰੀ ਖੇਤਰ ਲਈ ਖੇਤਰੀ ਡਾਇਰੈਕਟਰ ਜਨਰਲ ਨੇ ਕਿਹਾ ਕਿ " ਉਹ ਉਨ੍ਹਾਂ ਵਿਅਕਤੀਆਂ ਨੂੰ ਜਲਦੀ ਦੇਸ਼ ਨਿਕਾਲਾ ਦੇਣ ਵਚਨਬੱਧ ਹਨ ਜਿਨ੍ਹਾਂ ਨੇ ਕੈਨੇਡਾ ਦੇ ਇਮੀਗ੍ਰੇਸ਼ਨ ਸਿਸਟਮ ਦੀ ਦੁਰਵਰਤੋਂ ਕੀਤੀ ਹੈ ਅਤੇ ਸਾਡੇ ਭਾਈਚਾਰਿਆਂ ਦੀ ਸੁਰੱਖਿਆ ਲਈ ਜੋਖਮ ਪੈਦਾ ਕੀਤੇ ਹਨ।" ਕੈਨੇਡਾ ਪਹਿਲਾਂ ਵੀ ਅਜਿਹੇ ਕਈ ਵਿਅਕਤੀਆਂ ਨੂੰ ਦੇਸ਼ ਨਿਕਾਲਾ ਦੇ ਚੁੱਕਾ ਹੈ, ਜਿਨ੍ਹਾਂ ਵਿੱਚ ਭਾਰਤੀ ਨਾਗਰਿਕ ਵੀ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜਨਵਰੀ 2025 ਤੋਂ ਕੈਲਗਰੀ ਵਿੱਚ ਜਬਰੀ ਵਸੂਲੀ ਦੀਆਂ 41 ਕੋਸ਼ਿਸ਼ਾਂ ਹੋਈਆਂ ਹਨ। ਸਤਾਰਾਂ ਘਟਨਾਵਾਂ ਵਿੱਚ ਘਰਾਂ, ਕਾਰੋਬਾਰਾਂ ਜਾਂ ਵਾਹਨਾਂ 'ਤੇ ਗੋਲੀਬਾਰੀ ਸ਼ਾਮਲ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Punjabi origin person
  • Jaskaran Singh
  • arrested
  • Canadian police
  • Canada
  • ਪੰਜਾਬੀ ਮੂਲ ਦਾ ਵਿਅਕਤੀ
  • ਜਸਕਰਨ ਸਿੰਘ
  • ਗ੍ਰਿਫ਼ਤਾਰ
  • ਕੈਨੇਡਾ ਪੁਲਸ
  • ਕੈਨੇਡਾ

ਲਗਜ਼ਰੀ ਹੋਟਲ ਬੰਦ, ਸੈਲਾਨੀਆਂ ਦੀ ਕਮੀ ਵਿਚਾਲੇ ਦੁਬਈ ਦੇ ਕਾਰੋਬਾਰੀਆਂ ਨੇ ਬਦਲੀ ਰਣਨੀਤੀ

NEXT STORY

Stories You May Like

  • indians deported from canada
    ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼ ਨਿਕਾਲੇ ਦੀ ਤਲਵਾਰ
  • punjabis in canada
    ਕੈਨੇਡਾ 'ਚ ਕਿਰਾਏ ਦਾ ਮਕਾਨ ਛੱਡ 'ਆਪਣਾ ਘਰ' ਖਰੀਦ ਰਹੇ ਪੰਜਾਬੀ, ਅੰਕੜੇ ਕਰ ਦੇਣਗੇ ਹੈਰਾਨ
  • jpmorgan  s prediction about gold price  gold prices may see a big jump
    Gold Price ਨੂੰ ਲੈ ਕੇ JPMorgan ਦਾ ਅਨੁਮਾਨ, ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ
  • 4 people arrested with drugs
    ਨਸ਼ੇ ਵਾਲੀਆਂ ਦਵਾਈਆਂ ਸਮੇਤ 4 ਵਿਅਕਤੀ ਗ੍ਰਿਫ਼ਤਾਰ
  • one person arrested under gambling act
    ਗੈਂਬਲਿੰਗ ਐਕਟ ਤਹਿਤ ਇਕ ਵਿਅਕਤੀ ਗ੍ਰਿਫ਼ਤਾਰ
  • two people arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 2 ਵਿਅਕਤੀ ਗ੍ਰਿਫ਼ਤਾਰ
  • punjabi student in canada
    ਚਾਈਂ-ਚਾਈਂ ਕੈਨੇਡਾ ਪੜ੍ਹਨ ਗਈ ਪੰਜਾਬੀ ਵਿਦਿਆਰਥਣ ਦੀ ਹੋਈ ਰੂਹ ਕੰਬਾਊ ਮੌਤ ! ਸਦਮੇ 'ਚ ਮਾਪੇ
  • arrested case
    ਨਹਿਰ ਦੀ ਪਟੜੀ ਕੋਲੋਂ ਨਸ਼ਾ ਕਰਦੇ 2 ਵਿਅਕਤੀ ਗ੍ਰਿਫ਼ਤਾਰ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • china support pakistan
      ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...
    • visa applications for canada
      ਕੈਨੇਡਾ ਜਾਣ ਲਈ ਤਿਆਰ ਬੈਠੇ ਪੰਜਾਬੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਰੱਦ ਕੀਤੀਆਂ...
    • lockdown begun
      ਇਲਾਕੇ 'ਚ ਲੱਗ ਗਿਆ Lockdown! ਘਰਾਂ 'ਚ ਰਹਿਣ ਲਈ ਮਜਬੂਰ ਹੋਏ ਟੈਕਸਾਸ ਦੇ ਲੋਕ
    • advertisement sparks controversy  demand for boycott rises in china
      Dettol Boycott : ਵਿਗਿਆਪਨ ਨੇ ਛੇੜਿਆ ਨਵਾਂ ਵਿਵਾਦ, ਚੀਨ 'ਚ ਉੱਠੀ ਬਾਇਕਾਟ ਦੀ...
    • enjoy free movies during summer
      ਗਰਮੀਆਂ ਦੌਰਾਨ 'ਫ੍ਰੀ ਮੂਵੀ' ਦਾ ਮਿਲੇਗਾ ਆਨੰਦ! ਜਿਨੇਵਾ ਪ੍ਰਸਾਸਨ ਦੀ ਇਨ੍ਹਾਂ...
    • marco rubio statement
      ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ
    • mothor son
      ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
    • white house
      ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ
    • narendra modi venezuela earthquake deeply saddened help
      ਵੇਨੇਜ਼ੁਏਲਾ 'ਚ ਭੂਚਾਲ ਕਾਰਨ ਮਚੀ ਤਬਾਹੀ 'ਤੇ PM ਮੋਦੀ ਨੇ ਜਤਾਇਆ ਦੁੱਖ ! ਹਰ...
    • earthquakes in venezuela
      ਵੈਨੇਜ਼ੁਏਲਾ 'ਚ ਭੂਚਾਲ ਨੇ ਮਚਾਈ ਤਬਾਹੀ : ਹੁਣ ਤੱਕ 32 ਲੋਕਾਂ ਦੀ ਮੌਤ, 700...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +