Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    2:53:49 AM

  • 5 5 magnitude earthquake shakes peru

    ਪੇਰੂ 'ਚ 5.5 ਤੀਬਰਤਾ ਦੇ ਭੂਚਾਲ ਨਾਲ ਕੰਬੀ ਧਰਤੀ: 5...

  • team india lost despite rohit sharma  s historic century

    ਰੋਹਿਤ ਸ਼ਰਮਾ ਦੇ ਇਤਿਹਾਸਕ ਸੈਂਕੜੇ ਦੇ ਬਾਵਜੂਦ ਹਾਰੀ...

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਪੰਜਾਬੀ ਰੇਡੀਓ ਯੂ.ਐਸ.ਏ. ਵੱਲੋਂ ਵਿਰਾਸਤੀ ਪ੍ਰੋਗਰਾਮ ‘ਸੰਦਲੀ ਪੈੜਾਂ’ ਦੌਰਾਨ ਲੱਗੀਆਂ ਰੌਣਕਾਂ

INTERNATIONAL News Punjabi(ਵਿਦੇਸ਼)

ਪੰਜਾਬੀ ਰੇਡੀਓ ਯੂ.ਐਸ.ਏ. ਵੱਲੋਂ ਵਿਰਾਸਤੀ ਪ੍ਰੋਗਰਾਮ ‘ਸੰਦਲੀ ਪੈੜਾਂ’ ਦੌਰਾਨ ਲੱਗੀਆਂ ਰੌਣਕਾਂ

  • Edited By Anuradha,
  • Updated: 03 Oct, 2023 01:00 PM
United States of America
punjabi radio usa cheers during the heritage program   sandali pairaan
  • Share
    • Facebook
    • Tumblr
    • Linkedin
    • Twitter
  • Comment

ਕੈਲੇਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ) : ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਵੱਲੋਂ ਆਪਣੇ ਅਮੀਰ ਵਿਰਸੇ ਨੂੰ ਅੱਗੇ ਤੋਰਨ ਅਤੇ ਨਵੀਂ ਪੀੜੀ ਨੂੰ ਨਾਲ ਜੋੜਨ ਲਈ ਉਪਰਾਲੇ ਹੁੰਦੇ ਹਨ। ਇਸੇ ਲੜੀ ਤਹਿਤ ‘ਪੰਜਾਬੀ ਰੇਡੀਓ ਯੂ.ਐਸ.ਏ.’ ਅਤੇ ‘ਪੰਜਾਬੀ ਕਲਚਰਲ ਸੈਂਟਰ ਯੂ.ਐਸ.ਏ.’ ਵੱਲੋਂ ਆਪਣੇ ਰੇਡੀਓ ਸਟੇਸ਼ਨ ਦੇ ਬਾਹਰ ਬਣੀ ਸਟੇਜ ਅਤੇ ਖੁੱਲੇ ਵਿਹੜੇ ਵਿੱਚ ਇਸੇ ਵਿਰਾਸਤ ਨੂੰ ਅੱਗੇ ਤੋਰਦਾ ਪ੍ਰੋਗਰਾਮ “ਸੰਦਲੀ ਪੈੜਾਂ” ਕਰਵਾਇਆ ਗਿਆਂ। ਜਿਸ 'ਚ ਪੰਜਾਬੀ ਵਿਰਸੇ ਨਾਲ ਸੰਬੰਧਤ ਵਸਤਾਂ ਦੀ ਪ੍ਰਦਰਸ਼ਨੀ ਲਾਉਣ ਤੋਂ ਇਲਾਵਾ ਵਿਰਾਸਤੀ ਖੇਡਾਂ ਅਤੇ ਵਿਰਾਸਤੀ ਗੀਤ-ਸੰਗੀਤ ਨੂੰ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ- 114 ਸਾਲ ਪਹਿਲਾਂ ਬਣੇ ਜਲੰਧਰ ਦੇ ਸਿਵਲ ਹਸਪਤਾਲ ਨੇ ਹਾਲੇ ਵੀ VIP ਇਤਿਹਾਸ ਨੂੰ ਸੰਜੋਇਆ, ਜਾਣੋ ਕਿਵੇਂ

ਇਸ ਪ੍ਰੋਗਰਾਮ ਦੀ ਖਾਸ ਗੱਲ ਇਹ ਵੀ ਸੀ ਕਿ ਵਿਆਹ ਵਰਗੇ ਸਿਰਜੇ ਮਹੌਲ ਵਿੱਚ ਬਜ਼ੁਰਗਾਂ, ਨੌਜਵਾਨਾਂ, ਬੱਚਿਆਂ ਵਿੱਚ ਮਰਦਾਂ ਅਤੇ ਔਰਤਾਂ ਸਭ ਨੇ ਰਲ ਕੇ ਆਪਣੀ-ਆਪਣੀ ਪੇਸ਼ਕਾਰੀ ਰਾਹੀ ਆਪਣੇ ਪੰਜਾਬੀ ਸੱਭਿਆਚਾਰ ਵਿਰਸੇ ਦੇ ਰੰਗ ਬੰਨੇ। ਜਿਸ ਤਰ੍ਹਾਂ ਵਿਰਾਸਤੀ ਗੀਤ, ਬੋਲੀਆਂ, ਘੋੜੀਆਂ ਅਤੇ ਲੰਮੀਆਂ ਹੇਕਾਂ ਵਾਲੇ ਗੀਤ ਆਦਿ ਰਾਹੀਂ ਖੂਬ ਰੰਗ ਬੰਨੇ, ਜਦਕਿ ਮਿਊਜ਼ੀਕਲ ਚੇਅਰ, ਕੋਟਲਾ-ਛਪਾਕੀ, ਕਿੱਕਲੀ, ਪੀਂਘਾਂ ਆਦਿ ਵੀ ਇਸ ਪ੍ਰੋਗਰਾਮ ਦਾ ਹਿੱਸਾ ਬਣੇ।

ਇਸ ਸਮੇਂ ਖਾਣੇ ਅਤੇ ਹੋਰ ਵੱਖਰੇ-ਵੱਖਰੇ ਸਟਾਲ ਵੀ ਸਭ ਲਈ ਖਿੱਚ ਦਾ ਕੇਂਦਰ ਰਹੇ। ਇਸ ਸਮੇਂ ਬੀਬੀਆਂ ਦੁਆਰਾ ਵਿਰਾਸਤੀ ਗੀਤ ਗਾਏ ਗਏ। ਇਸ ਤੋਂ ਇਲਾਵਾ ਸਥਾਨਕ ਗਾਇਕਾਂ ਨੇ ਵੀ ਗੀਤਾਂ ਰਾਹੀਂ ਹਾਜ਼ਰੀਨ ਦਾ ਮੰਨੋਰੰਜਨ ਕੀਤਾ। ਬੱਚਿਆਂ ਅਤੇ ਵੱਡਿਆਂ ਦੁਆਰਾ ਮਿਊਜ਼ੀਕਲ ਚੇਅਰ ਦੇ ਮੁਕਾਬਲੇ ਵੀ ਹੋਏ। ਇਸੇ ਤਰਾਂ ਲੱਗੀਆਂ ਪੀਂਘਾਂ ਦਾ ਵੀ ਸਭ ਨੇ ਅਨੰਦ ਮਾਣਿਆ। ਸਟੇਜ ਸੰਚਾਲਨ ਬੜੇ ਜੋਸ਼ ਨਾਲ ਰੇਡੀਓ ਹੋਸਟ ਰਾਜ ਕਰਨਵੀਰ ਸਿੰਘ, ਰੇਡੀਓ ਹੋਸਟ ਰਾਣੀ ਕਾਹਲੋਂ ਅਤੇ ਰੇਡੀਓ ਹੋਸਟ ਮਕਸੂਦ ਮੱਲ੍ਹੀ ਨੇ ਵਿਰਾਸਤੀ ਧੂਮਾਂ ਪਾਉਦੇ ਹੋਏ ਕੀਤਾ।

ਇਹ ਵੀ ਪੜ੍ਹੋ- ਜਯੰਤੀ ਮੌਕੇ ਜਲੰਧਰ 'ਚ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੂੰ ਕੀਤਾ ਗਿਆ ਯਾਦ

ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਟੀ-ਸ਼ਰਟਾਂ ਅਤੇ ਕੱਪ ਦੇ ਕੇ ਸਨਮਾਨਿਆ ਗਿਆ। ਪੰਜਾਬੀ ਰੇਡੀਓ ਯੂ.ਐਸ.ਏ. ਅਤੇ ਪੰਜਾਬੀ ਕਲਚਰਲ ਸੈਂਟਰ ਯੂ.ਐਸ.ਏ. ਵੱਲੋਂ ਇਸ ਤੋਂ ਪਹਿਲਾਂ ਵੀ ਕਈ ਵਾਰ ਪੰਜਾਬੀ ਸੱਭਿਆਚਾਰਕ ਵਿਰਸੇ ਨੂੰ ਸਮਰਪਿਤ ਬਹੁਤ ਪ੍ਰੋਗਰਾਮ ਸਫਲਤਾ ਪੂਰਵਕ ਕਰਵਾਏ ਜਾ ਚੁੱਕੇ ਹਨ। ਇਸ ਸਮੁੱਚੇ ਪ੍ਰੋਗਰਾਮ ਦੀ ਸਫਲਤਾ ਲਈ ਸ. ਹਰਜੋਤ ਸਿੰਘ ਖਾਲਸਾ, ਬੀਬੀ ਬਲਵਿੰਦਰ ਕੌਰ ਖਾਲਸਾ ਅਤੇ ਪੰਜਾਬੀ ਰੇਡੀਓ ਯੂ.ਐਸ.ਏ. ਦੀ ਟੀਮ ਵਧਾਈ ਦੀ ਪਾਤਰ ਹੈ। ਅੰਤ ਆਪਣੀਆਂ ਅਮਿੱਟ ਪੈੜਾਂ ਛੱਡਦਾ ਹੋਇਆ ਇਹ ਪ੍ਰੋਗਰਾਮ ਯਾਦਗਾਰੀ ਹੋ ਨਿਬੜਿਆ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • USA
  • Punjabi Radio
  • Sandali Pairaan
  • ਪੰਜਾਬੀ ਰੇਡੀਓ
  • ਸੰਦਲੀ ਪੈੜਾਂ
  • ਅਮਰੀਕਾ

ਅਮਰੀਕਾ 'ਚ 39 ਸਾਲ ਦੇ ਪੱਤਰਕਾਰ ਦਾ ਗੋਲੀਆਂ ਮਾਰ ਕੇ ਕਤਲ, ਫਿਲਹਾਲ ਕੋਈ ਗ੍ਰਿਫ਼ਤਾਰੀ ਨਹੀਂ

NEXT STORY

Stories You May Like

  • the excitement of southfield mela in brampton
    ਬਰੈਂਪਟਨ 'ਚ ਸਾਊਥਫੀਲਡ ਮੇਲੇ ਦੀਆਂ ਰੌਣਕਾਂ: ਸਰਬਜੀਤ ਚੀਮਾ ਤੇ ਹਰਿੰਦਰ ਸੰਧੂ ਦੇ ਗੀਤਾਂ 'ਤੇ ਨੱਚਿਆ ਪੰਜਾਬੀ ਭਾਈਚਾਰਾ
  • canada 8 cities lmias
    ਕੈਨੇਡਾ ਦੇ 8 ਸ਼ਹਿਰਾਂ 'ਚ ਮਿਲਣ ਲੱਗੀਆਂ LMIA's ! ਪ੍ਰਵਾਸੀਆਂ ਦੀਆਂ ਲੱਗੀਆਂ ਮੌਜਾਂ
  • ufc event
    ਵ੍ਹਾਈਟ ਹਾਊਸ ਵਿਖੇ UFC ਪ੍ਰੋਗਰਾਮ 'ਤੇ ਹਮਲਾ ਕਰਨ ਦੀ ਸਾਜ਼ਿਸ਼! ਅੱਠ ਲੋਕਾਂ 'ਤੇ ਕਤਲ ਤੇ ਅੱਤਵਾਦ ਦੇ ਦੋਸ਼
  • punjabi cultural association distributed over 5 000 water and juice bottles
    ਆਜ਼ਾਦੀ ਦਿਵਸ ਪਰੇਡ ਦੌਰਾਨ ਪੰਜਾਬੀ ਕਲਚਰਲ ਐਸੋਸੀਏਸ਼ਨ ਨੇ ਵੰਡੀਆਂ 5,000 ਤੋਂ ਵੱਧ ਪਾਣੀ ਤੇ ਜੂਸ ਦੀਆਂ ਬੋਤਲਾਂ
  • panthic meeting was presented by the shiromani committee president
    ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਪੇਸ਼
  • punjabi youth in canada
    ਦਿਨ ਚੜ੍ਹਦਿਆਂ ਹੀ ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਡੁੱਬਣ ਕਾਰਨ ਦੋ ਪੰਜਾਬੀ ਨੌਜਵਾਨਾਂ ਦੀ ਹੋਈ ਮੌਤ
  • punjabi girl dies in armenia
    ਅਰਮੀਨੀਆ ਤੋਂ ਮੰਦਭਾਗੀ ਖ਼ਬਰ! ਰੋਜ਼ੀ-ਰੋਟੀ ਲਈ ਵਿਦੇਸ਼ ਗਈ ਪੰਜਾਬੀ ਕੁੜੀ ਦੀ ਮੌਤ
  • punjabi community celebrates america  s independence day
    ਫਰਿਜ਼ਨੋ 'ਚ ਪੰਜਾਬੀ ਭਾਈਚਾਰੇ ਨੇ ਮਨਾਇਆ ਅਮਰੀਕਾ ਦਾ 250ਵਾਂ ਆਜ਼ਾਦੀ ਦਿਹਾੜਾ, ਕਾਰ ਰੈਲੀ ਨੇ ਖਿੱਚਿਆ ਧਿਆਨ
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • fuel price increase
      ਮਹਿੰਗਾਈ ਦਾ ਵੱਡਾ ਝਟਕਾ ! ਪੈਟਰੋਲ, ਡੀਜ਼ਲ ਅਤੇ ਜੈੱਟ ਈਂਧਨ ਦੀਆਂ ਕੀਮਤਾਂ 'ਚ...
    • unprecedented levels of pollution in china
      ਚੀਨ ਦੇ ਸਮੁੰਦਰਾਂ 'ਚ ਪ੍ਰਦੂਸ਼ਣ ਦਾ ਬੇਮਿਸਾਲੀ ਪੱਧਰ ਵਾਤਾਵਰਣ ਲਈ ਵੱਡਾ ਖਤਰਾ
    • pakistan demolishes afghan refugee homes
      ਪਾਕਿਸਤਾਨ 'ਚ ਅਫਗਾਨ ਸ਼ਰਨਾਰਥੀਆਂ 'ਤੇ ਕਹਿਰ, ਘਰ ਕੀਤੇ ਗਏ ਢਹਿ ਢੇਰੀ
    • asim munir
      ਬਲੋਚਿਸਤਾਨ 'ਚ ਪਾਕਿਸਤਾਨੀ ਫੌਜ ਬੇਵੱਸ; ਆਸਿਮ ਮੁਨੀਰ ਨੇ ਕਮਾਂਡਰਾਂ ਨੂੰ ਦਿੱਤੀ...
    • china will use ai to change the world s thinking on tibet
      ਤਿੱਬਤ ਪ੍ਰਤੀ ਦੁਨੀਆ ਦੀ ਸੋਚ ਬਦਲੇਗਾ ਚੀਨ ! ਕਰੇਗਾ AI ਦੀ ਵਰਤੋਂ
    • indian illegal immigration to us
      ਸੁਧਰ ਗਏ ਭਾਰਤੀ ! ਅਮਰੀਕਾ ਨੇ ਜਾਰੀ ਕੀਤੇ ਹੈਰਾਨ ਕਰਨ ਵਾਲੇ ਅੰਕੜੇ
    • uae airports warning
      'ਖ਼ਾਲੀ ਕਰ ਦਿਓ Airport..!', ਇਰਾਨ ਨੇ UAE ਨੂੰ ਦੇ'ਤੀ Warning
    • pakistan  s supreme court acquits muslim accused of burning christian couple
      ਪਾਕਿ 'ਚ ਸੁਪਰੀਮ ਕੋਰਟ ਨੇ ਈਸਾਈ ਜੋੜੇ ਨੂੰ ਸਾੜਨ ਦੇ ਦੋਸ਼ੀ ਮੁਸਲਿਮ ਵਿਅਕਤੀਆਂ...
    • venezuela
      ਵੈਨੇਜ਼ੁਏਲਾ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 5,000 ਤੋਂ ਪਾਰ ! 16,000...
    • miss pooja singing
      ਮਿਸ ਪੂਜਾ ਦੀ ਗਾਇਕੀ ਦੇ ਰੰਗਾਂ 'ਚ ਰੰਗਿਆ ਗਿਆ ‘ਮੇਲਾ ਜੀਲੋਂਗ ਦਾ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +