Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 09, 2026

    5:22:38 AM

  • apple wwdc 2026 new siri ai features ios 27

    WWDC 2026: iPhone-MacBook ਯੂਜ਼ਰਜ਼ ਨੂੰ ਕੰਪਨੀ...

  • the farmer won the lottery

    ਛੋਲੇ ਭਟੂਰੇ ਖਾਣ ਆਏ ਕਿਸਾਨ ਦੀ ਲੱਗੀ ਲਾਟਰੀ! ਬਣ...

  • bullet fired in dcp office amritsar  asi injured

    DCP ਦਫ਼ਤਰ ਅੰਮ੍ਰਿਤਸਰ 'ਚ ਚੱਲ ਗਈ ਗੋਲੀ! ASI...

  • nepal bans indian mangoes

    ਭਾਰਤੀ ਅੰਬਾਂ ਦੀ ਨੇਪਾਲ 'ਚ ਐਂਟਰੀ ਬੈਨ! ਖਪਤਕਾਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • 'ਪੰਜਾਬੀ ਸੱਥ ਮੈਲਬੌਰਨ' ਵਲੋਂ ਆਯੋਜਿਤ ਸਮਾਗਮ 'ਚ ਰਣਜੀਤ ਤੇ ਜਗਦੀਪ ਨੇ ਕੀਤੀ ਸ਼ਿਰਕਤ

INTERNATIONAL News Punjabi(ਵਿਦੇਸ਼)

'ਪੰਜਾਬੀ ਸੱਥ ਮੈਲਬੌਰਨ' ਵਲੋਂ ਆਯੋਜਿਤ ਸਮਾਗਮ 'ਚ ਰਣਜੀਤ ਤੇ ਜਗਦੀਪ ਨੇ ਕੀਤੀ ਸ਼ਿਰਕਤ

  • Updated: 16 Jul, 2019 01:54 PM
Australia
punjabi sath organized melbourne
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ, (ਮਨਦੀਪ ਸਿੰਘ ਸੈਣੀ)— ਐਤਵਾਰ ਦੀ ਸ਼ਾਮ ਨੂੰ ਪੰਜਾਬੀ ਸੱਥ ਮੈਲਬੌਰਨ ਵੱਲੋਂ ਪੰਜਾਬ ਤੋਂ ਆਸਟ੍ਰੇਲੀਆ ਫੇਰੀ 'ਤੇ ਪਹੁੰਚੇ ਹੋਏ ਸਤਿਕਾਰਯੋਗ ਕਵੀ ਰਣਜੀਤ ਫਰਵਾਲੀ ਤੇ ਮੰਚ ਸੰਚਾਲਕ ਜਗਦੀਪ ਜੋਗਾ ਨਾਲ ਇੱਕ ਸਾਹਿਤਕ ਮਿਲਣੀ ਕਰਵਾਈ ਗਈ ਤੇ ਦੋਵਾਂ ਸਖਸ਼ੀਅਤਾਂ ਨਾਲ ਸਾਹਿਤਕ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸ. ਰਣਜੀਤ ਫਰਵਾਲੀ ਨੇ ਪੰਜਾਬੀ ਸਮਾਜਿਕ, ਰਾਜਨੀਤਿਕ, ਭਾਈਚਾਰਕ ਤੇ ਆਰਥਿਕ ਸਮੱਸਿਆਵਾਂ ਬਾਰੇ ਚਾਨਣਾ ਪਾਉਂਦਿਆਂ ਆਪਣੀਆਂ ਕਵਿਤਾਵਾਂ ਨਾਲ ਰੰਗ ਬੰਨ੍ਹਿਆ ।

ਪ੍ਰੋਗਰਾਮ ਦੇ ਦੂਸਰੇ ਮੁੱਖ ਮਹਿਮਾਨ ਜਗਦੀਪ ਜੋਗਾ ਨੇ ਪੰਜਾਬੀ ਸੱਥ ਲਈ ਆਪਣੀਆਂ ਸ਼ੁਭ-ਇੱਛਾਵਾਂ ਭੇਟ ਕਰਦੇ ਹੋਏ ਸੱਥ ਦੇ ਸੇਵਾਦਾਰਾਂ ਦਾ ਧੰਨਵਾਦ ਕੀਤਾ।ਇਸ ਪ੍ਰੋਗਰਾਮ ਦੀ ਇੱਕ ਹੋਰ ਵੀ ਵੱਡੀ ਵਿਸ਼ੇਸ਼ਤਾ ਇਹ ਹੈ ਕਿ ਪੰਜਾਬ ਤੋਂ ਮੈਲਬੌਰਨ ਆਏ ਪ੍ਰਸਿੱਧ ਲੇਖਕ ਸੁੱਚਾ ਸਿੰਘ ਰੰਧਾਵਾ ਜੀ ਨੇ ਵੀ ਸ਼ਿਰਕਤ ਕਰਕੇ ਸੱਥ ਦਾ ਮਾਣ ਵਧਾਇਆ। ਉਨ੍ਹਾਂ ਨੇ ਆਪਣੀਆਂ ਰਚਨਾਵਾਂ ਨਾਲ ਮਹਿਫ਼ਲ ਨੂੰ ਸਜਾਈ ਰੱਖਿਆ ।

ਪੰਜਾਬੀ ਸੱਥ ਮੈਲਬੌਰਨ ਵਲੋਂ ਮਧੂ ਤਨਹਾ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਮੈਲਬੌਰਨ ਦੇ ਹੀ ਪ੍ਰਸਿੱਧ ਕਵੀ ਜਿੰਦਰ, ਜਸਬੀਰ ਕੌਰ, ਅਰਸ਼ਦੀਪ ਸਿੰਘ ਆਦਿ ਦੀਆਂ ਰਚਨਾਵਾਂ ਨੂੰ ਮਾਣਦਿਆਂ ਹੀ ਸੁੱਚਾ ਸਿੰਘ ਰੰਧਾਵਾ ਤੇ ਜਗਦੀਪ ਜੋਗਾ ਨੇ ਰਣਜੀਤ ਫਰਵਾਲੀ ਦੀ ਕਿਤਾਬ 'ਦੀਪ ਜੋਤ' ਰਿਲੀਜ਼ ਕੀਤੀ, ਪ੍ਰੋਗਰਾਮ ਦੇ ਅੰਤ 'ਚ ਦੋਵਾਂ ਮੁੱਖ ਮਹਿਮਾਨਾਂ ਨੂੰ 'ਪੰਜਾਬੀ ਸੱਥ ਮੈਲਬੌਰਨ' ਦਾ ਇੱਕ ਯਾਦਗਾਰੀ ਚਿੰਨ੍ਹ ਤੇ ਇੱਕ ਤੋਹਫ਼ਾ ਭੇਟ ਕੀਤਾ ਗਿਆ।

ਇਸ ਪ੍ਰੋਗਰਾਮ ਵਿੱਚ ਬਿੱਕਰ ਬਾਈ, ਕੁਲਜੀਤ ਕੌਰ ਗ਼ਜ਼ਲ ਤੇ ਹਰਪ੍ਰੀਤ ਸਿੰਘ ਤਲਵੰਡੀ ਖੁੰਮਣ ,ਸੋਨਮ ਸੈਣੀ, ਪ੍ਰਭਜੋਤ ਕੌਰ, ਜਸਪ੍ਰੀਤ ਬੇਦੀ, ਭੁਪਿੰਦਰ ਸਿੰਘ, ਅਰਵਿੰਦਰ ਚੁੰਬਰ, ਜੀਵਨਜੋਤ ਸਿੰਘ, ਬਲਰਾਜ ਸਿੰਘ, ਪੰਕਜ, ਰਜਨੀਸ਼ ਕੁਮਾਰ,ਬਲਜੀਤ ਸਿੰਘ, ਪ੍ਰੀਤ , ਸੋਹਣ ਸਿੰਘ ਦਹੇਲ, ਡਿੰਪਲ ਇਲਾਵਾ ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲੇ ਲੇਖਕਾਂ ਤੇ ਪਾਠਕਾਂ ਨੇ ਹਿੱਸਾ ਲਿਆ।

  • Punjabi Sath organized
  • Melbourne
  • ਪੰਜਾਬੀ ਸੱਥ ਮੈਲਬੌਰਨ
  • ਮੈਲਬੌਰਨ

ਇੰਗਲੈਂਡ : SFJ 'ਤੇ ਪਾਬੰਦੀ ਲਾਉਣ ਦੀ ਸਿੱਖ ਜਥੇਬੰਦੀਆਂ ਵੱਲੋਂ ਨਿਖੇਧੀ

NEXT STORY

Stories You May Like

  • ranjit bawa perform in melbourne
    ਮੈਲਬੌਰਨ 'ਚ ਗੀਤਾਂ ਦੀ ਛਹਿਬਰ ਲਾਵੇਗਾ 'ਰਣਜੀਤ ਬਾਵਾ'
  • lata mangeshkar  asha bhosle  dharmendra  tribute
    ਦਿੱਲੀ 'ਚ ਆਯੋਜਿਤ ਸਮਾਗਮ 'ਚ ਲਤਾ ਮੰਗੇਸ਼ਕਰ, ਆਸ਼ਾ ਭੋਂਸਲੇ ਤੇ ਧਰਮਿੰਦਰ ਨੂੰ ਭੇਂਟ ਕੀਤੀ ਸ਼ਰਧਾਂਜਲੀ
  • teacher jagdeep singh  kuldeep singh gargajj
    ਅਧਿਆਪਕ ਜਗਦੀਪ ਸਿੰਘ ਕਤਲ ਕਾਂਡ 'ਚ ਜਥੇਦਾਰ ਗੜਗੱਜ ਦਾ ਵੱਡਾ ਬਿਆਨ
  • a person addicted to drinking committed suicide
    ਸ਼ਰਾਬ ਪੀਣ ਦੇ ਆਦਿ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • young man commits suicide  in laws
    ਪਤਨੀ ਤੇ ਸਹੁਰੇ ਦੀਆਂ ਧਮਕੀਆਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • anniversary of the death of amar shaheed sant ramanand ji
    ਅਮਰ ਸ਼ਹੀਦ ਸੰਤ ਰਾਮਾਨੰਦ ਜੀ ਦੇ ਬਰਸੀ ਸਮਾਗਮ 'ਚ ਸ਼ਾਮਿਲ ਹੋਣ ਲਈ ਬਰੇਸ਼ੀਆ ਦੀ ਸੰਗਤ ਰਵਾਨਾ
  • 17th martyrdom day of 108 immortal martyrs sant ramanand
    108 ਅਮਰ ਸ਼ਹੀਦ ਸੰਤ ਰਾਮਾਨੰਦ ਜੀ ਤੇ ਚਾਰ ਮਰਜੀਵੜਿਆਂ ਦਾ 17ਵਾਂ ਸ਼ਹੀਦੀ ਸਮਾਗਮ 7 ਜੂਨ ਨੂੰ
  • dhillon meets nitin nabin
    ਨਿਤਿਨ ਨਬੀਨ ਨੂੰ ਮਿਲੇ ਢਿੱਲੋਂ, 'ਸ਼ੇਰ-ਏ-ਪੰਜਾਬ' ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਕੀਤੀ ਭੇਟ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • donald trump on iran uranium
      ਇਰਾਨ ਨਾਲ ਮਿਲ ਕੇ ਨਸ਼ਟ ਕਰਾਂਗੇ ਯੂਰੇਨੀਅਮ : ਟਰੰਪ
    • north korea to usa
      'ਸੁਪਨੇ ਦੇਖਣਾ ਬੰਦ ਕਰੋ..!' ਉੱਤਰੀ ਕੋਰੀਆ ਦੀ ਅਮਰੀਕਾ ਨੂੰ ਸਿੱਧੀ ਚਿਤਾਵਨੀ
    • iran israel tension
      'ਨਹੀਂ ਕਰਾਂਗੇ ਕੋਈ ਹਮਲਾ..!' ਇਰਾਨੀ ਫੌਜ ਨੇ ਕੀਤਾ ਐਲਾਨ
    • 150 indian citizens are lodged in bangladesh jails
      ਮੁਕਤ ਹੋ ਕੇ ਵੀ ਸਲਾਖਾਂ ਪਿੱਛੇ! ਬੰਗਲਾਦੇਸ਼ ਦੀਆਂ ਜੇਲ੍ਹਾਂ 'ਚ ਬੰਦ ਹਨ 150...
    • indians ship hormuz
      ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਲਾ ਰਹੇ ਮਦਦ ਦੀ ਗੁਹਾਰ
    • death toll from 7 8 magnitude quake in the philippines rises to 32
      ਫਿਲੀਪੀਨਜ਼ 'ਚ 7.8 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ ਵਧ ਕੇ...
    • lady finger price seen in american stores
      ਹੈਂ..; 7200 ਰੁਪਏ ਦੀ ਕਿੱਲੋ ਭਿੰਡੀ ! ਅਮਰੀਕੀ ਸਟੋਰ 'ਚ ਰੇਟ ਦੇਖ ਉੱਡਣਗੇ ਹੋਸ਼,...
    • advisory
      ''ਜਿੰਨੀ ਛੇਤੀ ਹੋ ਸਕੇ ਛੱਡ ਦਿਓ ਦੇਸ਼..!'' ਜੰਗ ਦੇ ਖ਼ਤਰੇ ਵਿਚਾਲੇ ਭਾਰਤੀ...
    • pok protests
      ਜਨਾਜ਼ੇ 'ਚ ਇਕੱਠੇ ਹੋਏ ਲੋਕਾਂ 'ਤੇ ਫੌਜ ਨੇ ਚਲਾ'ਤੀਆਂ ਤਾਬੜਤੋੜ ਗੋਲ਼ੀਆਂ ! 27...
    • horrifying scene before fifa wc firing at eng s base camp
      FIFA WC : ENG ਦੇ ਬੇਸ ਕੈਂਪ ਨੇੜੇ ਫਾਇਰਿੰਗ, 9 ਲੋਕ ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +