Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    12:29:43 PM

  • chip meters  electricity consumers

    ਚਿੱਪ ਵਾਲੇ ਮੀਟਰਾਂ ਨੂੰ ਲੈ ਕੇ ਪੈ ਗਿਆ ਰੌਲਾ,...

  • shocking revelation in the double murder case in jalandhar

    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ...

  • 2 consecutive holidays have arrived in punjab

    ਪੰਜਾਬ 'ਚ ਲਗਾਤਾਰ ਆ ਗਈਆਂ 2 ਛੁੱਟੀਆਂ, ਸਕੂਲ-ਕਾਲਜ...

  • if you pay rent using a credit card    then avoid these mistakes

    Credit Card ਤੋਂ ਭਰਦੇ ਹੋ ਕਿਰਾਇਆ...ਤਾਂ ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿਸਤਾਨ 'ਚ ਲਾਈਵ ਸ਼ੋਅ ਦੌਰਾਨ ਗਾਇਕ ਹਰਨੂਰ ਨੇ ਮਰਹੂਮ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਵੀਡੀਓ ਵਾਇਰਲ

INTERNATIONAL News Punjabi(ਵਿਦੇਸ਼)

ਪਾਕਿਸਤਾਨ 'ਚ ਲਾਈਵ ਸ਼ੋਅ ਦੌਰਾਨ ਗਾਇਕ ਹਰਨੂਰ ਨੇ ਮਰਹੂਮ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਵੀਡੀਓ ਵਾਇਰਲ

  • Edited By Sunita,
  • Updated: 20 Feb, 2023 05:52 PM
Pakistan
punjabi singer harnoor tribute to sidhu moosewala
  • Share
    • Facebook
    • Tumblr
    • Linkedin
    • Twitter
  • Comment

ਪਾਕਿਸਤਾਨ (ਬਿਊਰੋ) : ਪੰਜਾਬੀ ਗਾਇਕ ਹਰਨੂਰ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਪੰਜਾਬੀ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਹਰਨੂਰ ਦਾ ਹਾਲ ਹੀ 'ਚ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ ਦਾ ਵਿਸ਼ਾ ਬਣ ਰਿਹਾ ਹੈ। ਦਰਅਸਲ, ਹਾਲ ਹੀ 'ਚ ਹਰਨੂਰ ਪਾਕਿਸਤਾਨ ਦੇ ਲਾਹੌਰ 'ਚ ਲਾਈਵ ਸ਼ੋਅ ਕਰਨ ਗਿਆ ਸੀ, ਜਿਸ ਉਹ ਸਟੇਜ 'ਤੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਭਾਵੁਕ ਹੋ ਗਿਆ। ਇਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ 'ਚ ਕਹਿੰਦਾ ਸੁਣਿਆ ਜਾ ਸਕਦਾ ਹੈ ਕਿ ''ਮੈਂ ਉਸ ਨੂੰ ਬਹੁਤ ਯਾਦ ਕਰਦਾ ਹਾਂ। ਬਾਈ ਜੇ ਤੂੰ ਦੇਖ ਰਿਹਾ ਹੈਂ ਤਾਂ ਸੁਣ ਲੈ ਅਸੀਂ ਸਭ ਤੈਨੂੰ ਪਿਆਰ ਕਰਦੇ ਹਾਂ।'' ਇਸ ਤੋਂ ਬਾਅਦ ਉਸ ਨੇ ਸਟੇਜ 'ਤੇ ਸਿੱਧੂ ਮੂਸੇਵਾਲਾ ਦਾ ਗੀਤ 'ਐਵਰੀਬੌਡੀ ਹਰਟਸ' ਵੀ ਗਾਇਆ। ਦੱਸ ਦਈਏ ਕਿ ਗਾਇਕ ਹਰਨੂਰ ਦਾ ਇਹ ਵੀਡੀਓ 'ਇੰਸਟੈਂਟ ਪਾਲੀਵੁੱਡ' ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਸ਼ੇਅਰ ਕੀਤਾ ਹੈ, ਜਿਸ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 

ਦੱਸਣਯੋਗ ਹੈ ਕਿ ਹਰਨੂਰ ਪੰਜਾਬੀ ਇੰਡਸਟਰੀ ਦਾ ਜਾਣਿਆ ਮਾਣਿਆ ਗਾਇਕ ਹੈ। ਉਸ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗੀਤ ਦਿੱਤੇ ਹਨ। ਉਹ ਇੰਡਸਟਰੀ 'ਚ ਇੱਕ ਉੱਭਰਦਾ ਹੋਇਆ ਸਿਤਾਰਾ ਹੈ। ਉਸ ਨੂੰ 'ਵਾਲੀਆਂ', 'ਮੂਨਲਾਈਟ', 'ਪਰਸ਼ਾਵਾਂ', ਚੰਨ ਵੇਖਿਆ, 'ਫੇਸ ਟੂ ਫੇਸ' ਵਰਗੇ ਗੀਤਾਂ ਲਈ ਜਾਣਿਆ ਜਾਂਦਾ ਹੈ। ਉਸ ਦਾ ਗੀਤ 'ਵਾਲੀਆਂ' ਉਸ ਦੇ ਕਰੀਅਰ ਦਾ ਮੀਲ ਪੱਥਰ ਸਾਬਤ ਹੋਇਆ ਸੀ। ਇਸ ਗੀਤ ਨੇ ਕਾਫੀ ਰਿਕਾਰਡ ਵੀ ਬਣਾਏ ਸਨ। 
ਗੱਲ ਕਰੀਏ ਹਰਨੂਰ ਦੀ ਪਰਸਨਲ ਲਾਈਫ ਬਾਰੇ ਤਾਂ ਉਸ ਜਨਮ 1997 'ਚ ਤਰਨ ਤਾਰਨ 'ਚ ਹੋਇਆ ਸੀ। ਉਸ ਨੇ 12ਵੀਂ ਤੱਕ ਦੀ ਪੜ੍ਹਾਈ ਤਰਨ ਤਾਰਨ ਦੇ ਸਕੂਲ ਤੋਂ ਹੀ ਕੀਤੀ ਅਤੇ ਬਾਅਦ 'ਚ ਉੱਚ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਚਲਾ ਗਿਆ। ਉਸ ਨੇ ਆਪਣਾ ਗਾਇਕੀ ਦਾ ਕਰੀਅਰ 2020 'ਚ ਸ਼ੁਰੂ ਕੀਤਾ ਸੀ। ਬਹੁਤ ਥੋੜ੍ਹੇ ਹੀ ਸਮੇਂ 'ਚ ਉਸ ਨੇ ਆਪਣੀ ਪਛਾਣ ਬਣਾ ਲਈ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Punjabi Singer
  • Harnoor
  • Tribute
  • Sidhu Moosewala
  • Live Show
  • lahore
  • Pakistan

ਬ੍ਰਿਟਿਸ਼-ਪਾਕਿਸਤਾਨੀ ਵਿਅਕਤੀ ਨੂੰ ਯੂਕੇ 'ਚ ਹੈਰੋਇਨ ਤਸਕਰੀ ਦੇ ਦੋਸ਼ 'ਚ ਸੁਣਾਈ ਗਈ ਸਜ਼ਾ

NEXT STORY

Stories You May Like

  • imran khan sister grant bail
    ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ
  • school student hands roti vegetables mid day meal video viral
    ਥਾਲੀ ਦੀ ਥਾਂ ਵਿਦਿਆਰਥੀਆਂ ਨੂੰ ਹੱਥਾਂ 'ਚ ਦਿੱਤੀ ਰੋਟੀ-ਸਬਜ਼ੀ! UP 'ਚ ਮਿਡ-ਡੇ-ਮੀਲ ਦੀ ਵੀਡੀਓ ਵਾਇਰਲ
  • iit delhi  hostel  water  flood  video goes viral
    ''ਕਿੱਥੇ ਗਿਆ 1000 ਕਰੋੜ..?'', IIT ਦਿੱਲੀ ਦੇ ਹੋਸਟਲ 'ਚ ਬਣੇ ਹੜ੍ਹ ਵਰਗੇ ਹਾਲਾਤ, ਵੀਡੀਓ ਵਾਇਰਲ
  • drugs  two youths  social media  viral video
    ਨਸ਼ੇ 'ਚ ਲੜਖੜਾਉਂਦੇ ਤੇ ਡਿੱਗਦੇ ਹੋਏ ਦਿਖਾਈ ਦਿੱਤੇ ਦੋ ਨੌਜਵਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
  • history  late manmohan singh  sonia gandhi
    ਇਤਿਹਾਸ ਮਰਹੂਮ ਮਨਮੋਹਨ ਸਿੰਘ ਨੂੰ ਸਭ ਤੋਂ ਪ੍ਰਭਾਵਸ਼ਾਲੀ ਪ੍ਰਧਾਨ ਮੰਤਰੀਆਂ 'ਚੋਂ ਰੱਖੇਗਾ ਯਾਦ: ਸੋਨੀਆ ਗਾਂਧੀ
  • principal  student  mobile  game  video viral  school
    ਪ੍ਰਿੰਸੀਪਲ ਸੁੱਤੇ ਰਹੇ, ਵਿਦਿਆਰਥੀ ਮੋਬਾਈਲ 'ਤੇ ਖੇਡਦੇ ਰਹੇ ਗੇਮ, ਕੰਨੌਜ ਦੇ ਸਰਕਾਰੀ ਸਕੂਲ ਦਾ ਵੀਡੀਓ ਵਾਇਰਲ
  • narendra modi  video  meta  parliamentary committee  apology  mark zuckerberg
    '3 ਦਿਨਾਂ 'ਚ ਨਾ ਮੰਗੀ ਮੁਆਫ਼ੀ ਤਾਂ...', PM ਦੀ ਵੀਡੀਓ ਮਾਮਲੇ 'ਚ ਸੰਸਦੀ ਕਮੇਟੀ ਨੇ META ਨੂੰ ਦਿੱਤੀ Warning
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ ਨਵੀਂ ਵੀਡੀਓ
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
Trending
Ek Nazar
north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pannu  s big announcement from lahore press club
      ਲਾਹੌਰ ਪ੍ਰੈੱਸ ਕਲੱਬ ਤੋਂ ਪੰਨੂ ਦਾ ਵੱਡਾ ਐਲਾਨ, ‘Sikh Homeland Security’...
    • tensions rise in the strait of hormuz
      ਹੋਰਮੁਜ਼ ਜਲਡਮਰੂ 'ਚ ਵਧਿਆ ਤਣਾਅ: UAE ਦੇ ਦੋ ਤੇਲ ਟੈਂਕਰਾਂ 'ਤੇ ਹਮਲਾ, ਈਰਾਨ...
    • people trembled due to earthquake tremors in nashik and chamba
      ਨਾਸਿਕ ਤੇ ਚੰਬਾ 'ਚ ਭੂਚਾਲ ਦੇ ਝਟਕਿਆਂ ਨਾਲ ਕੰਬੇ ਲੋਕ, ਅਫ਼ਗਾਨਿਸਤਾਨ 'ਚ ਦੋ...
    • italy  fire breaks out in ammunition factory
      ਇਟਲੀ: ਗੋਲਾ-ਬਾਰੂਦ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਅੱਗ, ਵਾਲ-ਵਾਲ ਬਚੇ ਮੁਲਾਜ਼ਮ,...
    • heatwave rages in britain
      ਬ੍ਰਿਟੇਨ 'ਚ ਗਰਮੀ ਦਾ ਕਹਿਰ, 38.1 ਡਿਗਰੀ ਨਾਲ 'ਵੀਰਵਾਰ' ਰਿਹਾ ਸਾਲ ਦਾ ਸਭ...
    • norwegian fm in pakistan
      ਪਾਕਿ ਪਹੁੰਚੇ ਨਾਰਵੇ ਦੇ ਵਿਦੇਸ਼ ਮੰਤਰੀ ਈਡੇ, US-ਇਰਾਨ ਸ਼ਾਂਤੀ ਲਈ ਇਸਲਾਮਾਬਾਦ ਦੀਆਂ...
    • russia ukraine
      ਯੂਕ੍ਰੇਨ ਨੇ ਰੂਸ 'ਤੇ ਕੀਤਾ ਡਰੋਨ ਹਮਲਾ ! 1,300 KM ਦੂਰ ਰਿਫਾਇਨਰੀ ਨੂੰ ਬਣਾਇਆ...
    • meta takes down teen accounts
      Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ
    • isi
      ‘ਆਈ. ਐੱਸ. ਆਈ.’ ਨੇ 3 ਅੱਤਵਾਦੀ ਸੰਗਠਨਾਂ ਦੀ ਸੰਭਾਲੀ ਕਮਾਨ
    • incident in pakistan
      ਪਾਕਿਸਤਾਨ 'ਚ ਬੰਬ ਧਮਾਕਾ,  ਦੋ ਔਰਤਾਂ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +