Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    11:51:42 PM

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਕੈਨੇਡਾ 'ਚੋਂ ਡਿਪੋਰਟ ਹੋ ਰਹੇ ਵਿਦਿਆਰਥੀਆਂ ਦੇ ਹੱਕ 'ਚ ਨਿੱਤਰੀ ਨਿਮਰਤ ਖਹਿਰਾ

INTERNATIONAL News Punjabi(ਵਿਦੇਸ਼)

ਕੈਨੇਡਾ 'ਚੋਂ ਡਿਪੋਰਟ ਹੋ ਰਹੇ ਵਿਦਿਆਰਥੀਆਂ ਦੇ ਹੱਕ 'ਚ ਨਿੱਤਰੀ ਨਿਮਰਤ ਖਹਿਰਾ

  • Edited By Sunita,
  • Updated: 10 Jun, 2023 11:57 AM
Jalandhar
punjabi singer nimrat khaira
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਜਿਵੇਂ ਕਿ ਸਾਰਿਆਂ ਨੂੰ ਪਤਾ ਹੈ ਕਿ ਇਸੇ ਸਾਲ ਮਾਰਚ ਮਹੀਨੇ ਦੇ ਅੱਧ 'ਚ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ (CBSA) ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਨੋਟਿਸ ਜਾਰੀ ਕੀਤਾ ਸੀ। ਵਿਦਿਅਕ ਅਦਾਰਿਆਂ 'ਚ ਦਾਖ਼ਲੇ ਸਬੰਧੀ ਆਫਰ ਲੈਟਰ ਫਰਜ਼ੀ ਪਾਏ ਗਏ ਸਨ। ਇਸ ਮਾਮਲੇ 'ਚ ਵਿਦਿਆਰਥੀਆਂ ਨੂੰ ਪੰਜਾਬੀ ਕਲਾਕਾਰਾਂ ਦਾ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਹਾਲ ਹੀ 'ਚ ਪੰਜਾਬੀ ਅਦਾਕਾਰਾ ਤੇ ਗਾਇਕਾ ਨਿਮਰਤ ਖਹਿਰਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਲਿਖਿਆ ਹੈ, 'ਉਨ੍ਹਾਂ ਨੇ ਕੁਝ ਗ਼ਲਤ ਨਹੀਂ ਕੀਤਾ, ਉਹ ਘੁਟਾਲੇ ਦੇ ਸ਼ਿਕਾਰ ਹੋਏ ਹਨ। ਇਸ ਨਾਲ ਉਨ੍ਹਾਂ ਦਾ ਭਵਿੱਖ ਤਬਾਹ ਹੋ ਜਾਵੇਗਾ। ਡਿਪੋਰਟੇਸ਼ਨ ਦੇਣਾ ਬੰਦ ਕਰੋ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਓ 🙏।' ਨਿਮਰਤ ਦੀ ਇਸ ਪੋਸਟ 'ਤੇ ਪੰਜਾਬੀ ਕਲਾਕਾਰ ਵੀ ਕੁਮੈਂਟ ਕਰਕੇ ਆਪਣੇ ਸਮਰਥਨ ਦੇ ਰਹੇ ਹਨ। ਹਾਲਾਂਕਿ ਕੁਝ ਦਿਨ ਪਹਿਲਾ ਹੀ ਗਾਇਕ ਐਲੀ ਮਾਂਗਟ ਤੇ ਸ਼ੈਰੀ ਮਾਨ ਇਨ੍ਹਾਂ ਦੇ ਹੱਕ 'ਚ ਅੱਗੇ ਆਏ ਸਨ। ਗਾਇਕ ਸ਼ੈਰੀ ਮਾਨ ਤੇ ਐਲੀ ਮਾਂਗਟ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ 'ਤੇ ਕੁਝ ਵੀਡੀਓਜ਼ ਸਾਂਝੀਆਂ ਕੀਤੀਆਂ ਸਨ, ਜਿਨ੍ਹਾਂ 'ਚ ਉਹ ਸੜਕ 'ਤੇ ਧਰਨਾ ਲਾ ਕੇ ਬੈਠੇ ਨਜ਼ਰ ਆਏ ਸਨ।

ਦੱਸ ਦੇਈਏ ਕਿ 2018 ਤੋਂ 2022 ਦਰਮਿਆਨ ਜਲੰਧਰ ਦੇ ਇਕ ਟਰੈਵਲ ਏਜੰਟ ਨੇ ਕਰੀਬ 700 ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਦੇ ਇਕ ਪ੍ਰਾਈਵੇਟ ਕਾਲਜ ਦੇ ਆਫਰ ਲੈਟਰ ਦਿਵਾ ਕੇ ਉਨ੍ਹਾਂ ਦੇ ਕੈਨੇਡਾ ਦੇ ਵੀਜ਼ੇ ਲਗਵਾ ਦਿੱਤੇ, ਜਿਸ ਕਾਰਨ ਉਕਤ ਟਰੈਵਲ ਕਾਰੋਬਾਰੀ ਨੇ ਹਰੇਕ ਵਿਦਿਆਰਥੀ ਤੋਂ ਲੱਖਾਂ ਰੁਪਏ ਵਸੂਲ ਕੀਤੇ। 4 ਸਾਲਾਂ ਦੌਰਾਨ ਹੋਏ ਇਸ ਫਰਜ਼ੀਵਾੜੇ ’ਚ ਸਾਰੇ ਵਿਦਿਆਰਥੀ ਕੈਨੇਡਾ ਪਹੁੰਚ ਗਏ। 

PunjabKesari

ਦੱਸਿਆ ਜਾ ਰਿਹਾ ਹੈ ਕਿ ਜ਼ਿਆਦਾਤਰ ਵਿਦਿਆਰਥੀ ਟੋਰਾਂਟੋ ’ਚ ਪੁੱਜੇ। ਜਿਸ ਤੋਂ ਬਾਅਦ ਉਕਤ ਟਰੈਵਲ ਏਜੰਟ ਨੇ ਸਾਰਿਆਂ ਨਾਲ ਸੰਪਰਕ ਕਰ ਕੇ ਸਭ ਨੂੰ ਇਕੋ ਹੀ ਗੱਲ ਕਹੀ ਕਿ ਜਿਸ ਕਾਲਜ ’ਚ ਉਹ ਜਾ ਰਹੇ ਹਨ, ਉੱਥੋਂ ਦੀਆਂ ਸਾਰੀਆਂ ਸੀਟਾਂ ਫੁੱਲ ਹੋ ਚੁੱਕੀਆਂ ਹਨ ਅਤੇ ਸਭ ਨੂੰ ਅਗਲੇ ਸਮੈਸਟਰ ’ਚ ਸੀਟਾਂ ਦਿਵਾਈਆਂ ਜਾਣਗੀਆਂ। ਉਸ ਨੇ ਵਿਦਿਆਰਥੀਆਂ ਦਾ ਭਰੋਸਾ ਜਿੱਤਣ ਲਈ ਉਨ੍ਹਾਂ ਨੂੰ ਕੁੱਝ ਰਕਮ ਵੀ ਮੋੜ ਦਿੱਤੀ ਤਾਂ ਕਿ ਵਿਦਿਆਰਥੀਆਂ ਦਾ ਉਸ ’ਤੇ ਭਰੋਸਾ ਬਣਿਆ ਰਹੇ। ਕੁੱਝ ਸਮੇਂ ਬਾਅਦ ਉਕਤ ਟਰੈਵਲ ਕਾਰੋਬਾਰੀ ਨੇ ਉੱਥੇ ਪੁੱਜੇ ਵਿਦਿਆਰਥੀਆਂ ਨੂੰ ਕਿਸੇ ਹੋਰ ਕਾਲਜ ’ਚ ਦਾਖ਼ਲਾ ਲੈਣ ਦੀ ਗੱਲ ਕਹੀ। ਫਿਰ ਵਿਦਿਆਰਥੀਆਂ ਨੇ ਹੋਰ ਕਾਲਜਾਂ ’ਚ 2 ਸਾਲਾਂ ਦਾ ਡਿਪਲੋਮਾ ਕੋਰਸ ਕਰਨ ਦਾ ਦਾਖ਼ਲਾ ਲਿਆ ਅਤੇ ਫਿਰ 2 ਸਾਲ ਤੱਕ ਕਾਲਜ ’ਚ ਪੂਰੀ ਪੜ੍ਹਾਈ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ 1 ਸਾਲ ਵਰਕ ਪਰਮਿਟ ਦੇ ਤਹਿਤ ਉੱਥੇ ਕੰਮ ਵੀ ਕੀਤਾ। ਕੈਨੇਡਾ ਦੀ ਸੀਮਾ ਸੁਰੱਖਿਆ ਏਜੰਸੀ (ਸੀ. ਬੀ. ਐੱਸ. ਏ.) ਵਲੋਂ ਸਾਰੇ ਵਿਦਿਆਰਥੀਆਂ ਨੂੰ ਉਕਤ ਟਰੈਵਲ ਕਾਰੋਬਾਰੀ ਵਲੋਂ ਹੀ ਭੇਜਣ ਦਾ ਦੋਸ਼ ਲਾਇਆ ਜਾ ਰਿਹਾ ਹੈ। ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਿਸੇ ਵੀ ਅਰਜ਼ੀ ’ਤੇ ਉਕਤ ਟਰੈਵਲ ਕਾਰੋਬਾਰੀ ਦੇ ਹਸਤਾਖ਼ਰ ਨਹੀਂ ਹਨ, ਜਦ ਕਿ ਸਾਰੀਆਂ ਅਰਜ਼ੀਆਂ ’ਤੇ ਵਿਦਿਆਰਥੀਆਂ ਨੇ ਹੀ ਹਸਤਾਖ਼ਰ ਕੀਤੇ ਹਨ।

PunjabKesari

ਕੈਨੇਡਾ ਸਰਕਾਰ ਨੇ ਕਿਵੇਂ ਫੜਿਆ 700 ਵਿਦਿਆਰਥੀਆਂ ਦਾ ਫਰਜ਼ੀਵਾੜਾ
ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਨੇ ਨਿਯਮਾਂ ਮੁਤਾਬਕ ਕੈਨੇਡਾ ਪੁੱਜਣ ’ਤੇ 2 ਸਾਲ ਦੀ ਪੜ੍ਹਾਈ ਪੂਰੀ ਕਰਨ ਅਤੇ 1 ਸਾਲ ਦੇ ਵਰਕ ਪਰਮਿਟ ’ਤੇ ਸਖ਼ਤ ਮਿਹਨਤ ਨਾਲ ਕੰਮ ਕਰਨ ਦੇ ਨਾਲ 3 ਸਾਲ ਕੈਨੇਡਾ ’ਚ ਬਿਤਾਏ ਹਨ ਅਤੇ ਉਨ੍ਹਾਂ ਨੇ ਕੈਨੇਡਾ ਦੀ ਪੀ. ਆਰ. ਲਈ ਅਰਜ਼ੀ ਦਾਖ਼ਲ ਕੀਤੀ ਹੈ। ਜਿਸ ਤੋਂ ਬਾਅਦ ਕੈਨੇਡਾ ਸਰਕਾਰ ਨੇ ਜਦੋਂ ਅਰਜ਼ੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਤਾਂ 2018 ਤੋਂ 2022 ਦਰਮਿਆਨ ਪੁੱਜੇ ਕਈ ਵਿਦਿਆਰਥੀਆਂ ਦੀਆਂ ਅਰਜ਼ੀਆਂ ਦੇ ਨਾਲ-ਨਾਲ ਕਈ ਦਸਤਾਵੇਜ਼ ਫਰਜ਼ੀ ਪਾਏ ਗਏ। ਕੈਨੇਡਾ ਸਰਕਾਰ ਨੇ ਇਸ ਵੱਡੇ ਫਰਜ਼ੀਵਾੜੇ ਦਾ ਪਰਦਾਫਾਸ਼ ਕਰਨ ਦੇ ਨਾਲ ਹੀ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਲਈ ਉਨ੍ਹਾਂ ਨੂੰ ਨੋਟਿਸ ਜਾਰੀ ਕਰ ਦਿੱਤੇ, ਜਿਸ ਨੂੰ ਲੈ ਕੇ ਸੂਬੇ ਭਰ ’ਚ ਹੜਕੰਪ ਮਚ ਗਿਆ।

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਟ ਕਰਕੇ ਦਿਓ ਜਵਾਬ।

  • Punjabi Singer
  • Nimrat Khaira
  • Canada
  • 700 Indian Students
  • Deported
  • Students

...ਜਦੋਂ ਹਵਾਈ ਅੱਡੇ 'ਤੇ ਗਲਤੀ ਨਾਲ ਟਕਰਾਏ 2 ਯਾਤਰੀ ਜਹਾਜ਼

NEXT STORY

Stories You May Like

  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • indian students in canada
    ਵੱਡੀ ਖ਼ਬਰ : ਕੈਨੇਡਾ 'ਚ ਜਹਾਜ਼ ਹਾਦਸਾ, ਦੋ ਭਾਰਤੀ ਵਿਦਿਆਰਥੀਆਂ ਦੀ ਮੌਤ
  • major decision by pakistan
    ਪਾਕਿਸਤਾਨ ਦਾ ਵੱਡਾ ਫੈਸਲਾ: ਮੈਡੀਕਲ ਕਾਲਜਾਂ 'ਚੋਂ ਅਫ਼ਗਾਨ ਵਿਦਿਆਰਥੀਆਂ ਨੂੰ ਬਾਹਰ ਕੱਢਣ ਦੇ ਹੁਕਮ
  • major relief for afghan medical students from lahore high court
    ਲਾਹੌਰ ਹਾਈ ਕੋਰਟ ਤੋਂ ਅਫ਼ਗਾਨੀ ਮੈਡੀਕਲ ਵਿਦਿਆਰਥੀਆਂ ਨੂੰ ਵੱਡੀ ਰਾਹਤ, ਦੇਸ਼ 'ਚੋਂ ਕੱਢਣ 'ਤੇ ਲਗਾਈ ਰੋਕ
  • canada deportation
    4 ਪੰਜਾਬੀ ਡਿਪੋਰਟ ! ਕੈਨੇਡਾ ਨੇ ਮੁੜ ਜਹਾਜ਼ ਭਰ ਕੇ ਕੱਢੇ ਪ੍ਰਵਾਸੀ
  • ongc finds gas reserves in india s deep sea
    ਵੱਡੀ ਉਪਲੱਬਧੀ ! ONGC ਨੂੰ ਭਾਰਤ ਦੇ ਡੂੰਘੇ ਸਮੁੰਦਰ 'ਚੋਂ ਲੱਭੇ ਗੈਸ ਦੇ ਭੰਡਾਰ
  • afghan medical students in pakistan face threat of deportation
    ਪਾਕਿਸਤਾਨ 'ਚ ਅਫ਼ਗਾਨੀ ਮੈਡੀਕਲ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦਾ ਖ਼ਤਰਾ
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • delegation walks out
      ਟਰੰਪ ਦੇ ਬਿਆਨ ਤੋਂ ਨਾਰਾਜ਼ ਕਿਊਬਾ ਦੇ ਵਫ਼ਦ ਨੇ UN ਸੈਸ਼ਨ 'ਚੋਂ ਕੀਤਾ ਵਾਕਆਊਟ
    • sri lanka court
      15 ਲੋਕਾਂ ਨੂੰ 200 ਸਾਲ ਕੈਦ ! ਸ਼੍ਰੀਲੰਕਾ ਦੀ ਅਦਾਲਤ ਨੇ 260 ਜਾਨਾਂ ਲੈਣ ਵਾਲਿਆਂ...
    • gulf countries appealed to iran
      ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ
    • russia ukraine conflict
      ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...
    • sa incident
      SA ; ਚੱਲਦੀ ਪਾਰਟੀ ਦੌਰਾਨ ਘਰ 'ਚ ਆ ਵੜੇ 'ਬੰਦੇ' ! ਗੋਲ਼ੀਆਂ ਮਾਰ-ਮਾਰ 11 ਨੂੰ...
    • crackdown on non citizen voters
      ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ
    • english in china
      ਸਕੂਲਾਂ-ਕਾਲਜਾਂ 'ਚ ਘਟਾਇਆ ਜਾਵੇ ਇੰਗਲਿਸ਼ ਦਾ ਦਰਜਾ ! ਚੀਨ 'ਚ ਉੱਠੀ ਮੰਗ
    • beijing monitored 198 aircraft in the waters east of taiwan
      ਬੀਜਿੰਗ ਨੇ ਤਾਈਵਾਨ ਦੇ ਪੂਰਬੀ ਪਾਣੀਆਂ 'ਚ 198 ਜਹਾਜ਼ਾਂ ਦੀ ਕੀਤੀ ਜਾਂਚ; ਵਿਸ਼ਵ...
    • bangladesh prisoner
      ਬੰਗਲਾਦੇਸ਼ ਦੀਆਂ ਜੇਲ੍ਹਾਂ 'ਚ ਕੈਦੀਆਂ ਦੀਆਂ ਮੌਤਾਂ ਨੇ ਵਧਾਈ ਚਿੰਤਾ
    • china s church crackdown
      ਚੀਨ 'ਚ ਚਰਚ 'ਤੇ ਹੋਈ ਕਾਰਵਾਈ ; ਪਾਦਰੀ ਗ੍ਰਿਫ਼ਤਾਰ, ਪਤਨੀ 6 ਸਾਲਾ ਪੁੱਤਰ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +