Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    3:28:51 PM

  • congress high command again calls meeting of punjab leadership

    ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ...

  • teacher murdered in jandiala guru

    ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ...

  • punjab viral video

    ਪੰਜਾਬ: ਪੁੱਤ ਨੂੰ ਆਪ ਹੀ 'ਚਿੱਟਾ' ਦਿਵਾਉਣ...

  • usa ebola center

    ਇਬੋਲਾ ਇਨਫੈਕਟਿਡ ਲੋਕਾਂ ਨੂੰ ਦੇਸ਼ 'ਚ ਵੜਨ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਲੁਟੇਰੇ ਨੇ ਗੋਲੀ ਮਾਰ ਕੀਤਾ ਪੰਜਾਬੀ ਸਟੋਰ ਮਾਲਕ ਦਾ ਕਤਲ

INTERNATIONAL News Punjabi(ਵਿਦੇਸ਼)

ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਲੁਟੇਰੇ ਨੇ ਗੋਲੀ ਮਾਰ ਕੀਤਾ ਪੰਜਾਬੀ ਸਟੋਰ ਮਾਲਕ ਦਾ ਕਤਲ

  • Edited By Cherry,
  • Updated: 16 Mar, 2022 02:38 PM
United States of America
punjabi store owner shot dead by robbers in us
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ)— ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੇ ਸ਼ਹਿਰ ਬਨੇਸ਼ੀਆ ਵਿਖੇ ਰੋਜ਼ ਮਾਰਕੀਟ ਵਿਚ ਪੰਜਾਬੀ ਸਟੋਰ ਮਾਲਿਕ ਬਹਾਦਰ ਸਿੰਘ ਦਾ ਇਕ ਲੁਟੇਰੇ ਵੱਲੋਂ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦਾ ਪੰਜਾਬ ਤੋਂ ਪਿਛੋਕੜ ਪਿੰਡ ਸਕੋਹਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਹਿਜਾਬ ਮਾਮਲਾ: ਕਰਨਾਟਕ ਹਾਈਕੋਰਟ ਦੇ ਫ਼ੈਸਲੇ 'ਤੇ ਪਾਕਿ ਨੂੰ ਲੱਗੀਆਂ ਮਿਰਚਾਂ, ਦਿੱਤਾ ਇਹ ਬਿਆਨ

ਪੁਲਸ ਦਾ ਕਹਿਣਾ ਹੈ ਕਿ ਬੀਤੇ ਦਿਨ ਰਾਤ 10:00 ਵਜੇ ਦੇ ਕਰੀਬ ਲੁਟੇਰਾ ਸਟੋਰ ਅੰਦਰ ਦਾਖ਼ਲ ਹੋਇਆ ਅਤੇ ਉਸ ਨੇ ਬਹਾਦਰ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਜਾਂਚਕਰਤਾਵਾਂ ਦਾ ਕਹਿਣਾ ਹੈ ਕਿ ਸਟੋਰ ਦੇ ਮੇਨ ਦਰਵਾਜ਼ੇ 'ਤੇ ਲੱਗੇ ਸੀ.ਸੀ.ਟੀ.ਵੀ ਕੈਮਰੇ ਦੀ ਫੁਟੇਜ ਵਿਚ ਬਹਾਦਰ ਸਿੰਘ ਨੂੰ ਗੋਲੀ ਮਾਰ ਕੇ ਸਟੋਰ ਤੋਂ ਭੱਜਦੇ ਇਕ ਨੌਜਵਾਨ ਨੂੰ ਵੇਖਿਆ ਜਾ ਸਕਦਾ ਹੈ। ਪੁਲਸ ਨੇ ਸੀ.ਸੀ.ਟੀ.ਵੀ ਕੈਮਰੇ ਦੀ ਫੁਟੇਜ ਦੀ ਮਦਦ ਨਾਲ ਕਾਤਲ ਨੂੰ ਕੁੱਝ ਸਮੇਂ ਬਾਅਦ ਗ੍ਰਿਫ਼ਤਾਰ ਕਰ ਲਿਆ। ਨੌਜਵਾਨ ਦੀ ਪਛਾਣ ਨਾਜ਼ਲ ਮਾਰਕੁਇਸ ਡੁਬਿਊਸਨ (ਉਮਰ 21 ਸਾਲ) ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਇਸ ਕਾਰਨ ਵਾਪਰਿਆ ਸੀ ਕੈਨੇਡਾ ਸੜਕ ਹਾਦਸਾ, ਮਾਰੇ ਗਏ ਸਨ 5 ਭਾਰਤੀ ਵਿਦਿਆਰਥੀ

 

  • America
  • robbers
  • Punjabi store owners
  • murder
  • ਅਮਰੀਕਾ
  • ਲੁਟੇਰੇ
  • ਪੰਜਾਬੀ ਸਟੋਰ ਮਾਲਕ
  • ਕਤਲ

ਇਟਲੀ ਦੇ ਸ਼ਹਿਰ ਫੌਜ਼ਾ 'ਚ ਦੀਪ ਸਿੱਧੂ ਦੀ ਯਾਦ 'ਚ ਸਮਾਗਮ ਆਯੋਜਿਤ

NEXT STORY

Stories You May Like

  • sad news from the film industry
    ਫਿਲਮ ਇੰਡਸਟਰੀ ਤੋਂ ਆਈ ਮੰਦਭਾਗੀ ਖ਼ਬਰ: ਮਸ਼ਹੂਰ ਪ੍ਰੋਡਿਊਸਰ ਕੇ. ਰਾਜਨ ਨੇ 85 ਸਾਲ ਦੀ ਉਮਰ 'ਚ ਕੀਤੀ ਖ਼ੁਦਕੁਸ਼ੀ
  • gujarati woman shot dead in us
    ਅਮਰੀਕਾ ਤੋਂ ਰੂਹ ਕੰਬਾਊ ਖ਼ਬਰ, ਸਟੋਰ 'ਚ ਵੜ ਕੇ ਗੁਜਰਾਤੀ ਮਹਿਲਾ ਨੂੰ ਮਾਰ'ਤੀਆਂ ਗੋਲੀਆਂ
  • delhi police  youth  murder  hospital
    ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਦਿੱਲੀ ਪੁਲਸ ਵਲੋਂ ਦੋਸ਼ੀਆਂ ਦੀ ਭਾਲ ਜਾਰੀ
  • woman dies in shooting over land dispute
    ਜ਼ਮੀਨੀ ਝਗੜੇ ਨੇ ਧਾਰਿਆ ਖੂਨੀ ਰੂਪ, ਗੁਆਂਢੀਆਂ ਵੱਲੋਂ ਔਰਤ ਦਾ ਗੋਲੀ ਮਾਰ ਕੇ ਕਤਲ
  • gold medalist para athlete shot dead
    ਗੋਲਡ ਮੈਡਲਿਸਟ ਪੈਰਾ ਐਥਲੀਟ ਦਾ ਗੋਲੀ ਮਾਰ ਕੇ ਕਤਲ, ਪੁਰਾਣੇ ਸਾਥੀ ਨੇ ਹੀ ਲਿਆ ਸ਼ਿਕਾਇਤ ਦਾ ਬਦਲਾ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • pilibhit  bjp leader  brother
    ਪੀਲੀਭੀਤ 'ਚ ਵਾਪਰੀ ਵੱਡੀ ਵਾਰਦਾਤ: ਭਾਜਪਾ ਨੇਤਾ ਦੇ ਭਰਾ ਦਾ ਗੋਲੀ ਮਾਰ ਕੇ ਕਤਲ
  • a youth from village deepgarh died in a road accident in new zealand
    ਮੰਦਭਾਗੀ ਖ਼ਬਰ! ਪਿੰਡ ਦੀਪਗੜ੍ਹ ਦੇ ਨੌਜਵਾਨ ਦੀ ਨਿਊਜ਼ੀਲੈਂਡ ’ਚ ਸੜਕ ਹਾਦਸੇ ਦੌਰਾਨ ਹੋਈ ਮੌਤ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
Trending
Ek Nazar
drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian man in usa
      ਭਾਰਤੀ ਨੌਜਵਾਨ ਨੂੰ ਅਮਰੀਕਾ 'ਚ ਹੋਈ 10 ਸਾਲ ਦੀ ਕੈਦ ! ਕੀਤਾ ਇੰਨਾ ਸ਼ਰਮਨਾਕ ਕਾਰਾ...
    • fire at defense company
      ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ
    • indian origin groom in us
      ਅਮਰੀਕਾ : ਹੈਲੀਕਾਪਟਰ ਹਾਦਸੇ 'ਚ ਭਾਰਤੀ ਮੂਲ ਦੇ ਲਾੜੇ ਦੀ ਮੌਤ; ਲਾੜੀ ਜ਼ਖਮੀ
    • blackouts after storms
      ਭਿਆਨਕ ਤੂਫ਼ਾਨ ਮਗਰੋਂ ਹੋ ਗਿਆ 'ਬਲੈਕਆਊਟ'! ਆਸਟ੍ਰੇਲੀਆ 'ਚ ਕੁਦਰਤ ਦਾ ਕਹਿਰ...
    • trump on 250 bill
      250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ
    • iran us escalation
      ਮੁੜ ਲੱਗ ਗਈ ਜੰਗ ! ਅਮਰੀਕਾ ਨੇ ਇਰਾਨ 'ਤੇ ਕਰ'ਤਾ ਹਮਲਾ
    • pezeshkian resignation
      ਲੋਕ ਸੇਵਾ ਤੋਂ ਪਿੱਛੇ ਨਹੀਂ ਹਟਣਗੇ ਪੇਜ਼ੇਸ਼ਕੀਅਨ! ਅਸਤੀਫ਼ੇ ਦੀਆਂ ਖ਼ਬਰਾਂ ਦਾ...
    • kuwait situation
      ਤੜਕਸਾਰ ਕੁਵੈਤ 'ਤੇ ਹੋ ਗਿਆ ਹਮਲਾ ! ਡਰੋਨਾਂ ਤੇ ਮਿਜ਼ਾਈਲਾਂ ਨੇ ਮਚਾਈ ਸਨਸਨੀ
    • dream settling abroad citizenship purchasing property
      ਵਿਦੇਸ਼ਾਂ 'ਚ ਵਸਣ ਦਾ ਸੁਪਨਾ ਹੋਵੇਗਾ ਪੂਰਾ ! ਬਸ ਕਰੋ ਇਹ ਕੰਮ, ਫ੍ਰੀ ਮਿਲੇਗੀ...
    • ban on social media accounts
      ਹੁਣ 16 ਸਾਲ ਤੋਂ ਘੱਟ ਉਮਰ ਦੇ ਜਵਾਕ ਨਹੀਂ ਬਣਾ ਸਕਣਗੇ 'ਅਕਾਊਂਟ'! ਮਲੇਸ਼ੀਆ ਸਰਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +