Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    6:12:34 PM

  • ajnala around 15 robbers rob government godown

    ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ...

  • india won the toss and decided to bowl first

    India vs Ireland : ਭਾਰਤ ਨੇ ਟਾਸ ਜਿੱਤ ਕੇ...

  • major disaster hits villages due to release of water into ravi river

    ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ...

  • punjabi truck driver in canada

    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ ਸਖ਼ਤ ਨਿਯਮ

INTERNATIONAL News Punjabi(ਵਿਦੇਸ਼)

ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ ਸਖ਼ਤ ਨਿਯਮ

  • Edited By Vandana,
  • Updated: 28 Jun, 2026 04:55 PM
Canada
punjabi truck driver in canada
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ: ਕੈਨੇਡਾ ਵਿੱਚ ਟਰੱਕਿੰਗ ਦੇ ਕਿੱਤੇ ਨਾਲ ਜੁੜੇ ਪੰਜਾਬੀ ਨੌਜਵਾਨਾਂ ਅਤੇ ਵਿਦੇਸ਼ੀ ਤਜਰਬਾ ਰੱਖਣ ਵਾਲੇ ਡਰਾਈਵਰਾਂ ਲਈ ਅਹਿਮ ਖ਼ਬਰ ਹੈ। ਓਨਟਾਰੀਓ ਸਰਕਾਰ ਵੱਲੋਂ 1 ਜੁਲਾਈ ਤੋਂ ਟਰੱਕ ਲਾਇਸੈਂਸ ਦੇ ਨਿਯਮਾਂ ਵਿੱਚ ਵੱਡੀ ਤਬਦੀਲੀ ਕੀਤੀ ਜਾ ਰਹੀ ਹੈ। ਨਵੇਂ ਨਿਯਮਾਂ ਤਹਿਤ ਹੁਣ ਕਲਾਸ 'ਏ' ਟਰੱਕ ਲਾਇਸੈਂਸ ਦਾ ਰੋਡ ਟੈਸਟ ਦੇਣ ਲਈ ਡਰਾਈਵਰ ਕੋਲ ਘੱਟੋ-ਘੱਟ 6 ਮਹੀਨੇ ਪੁਰਾਣਾ ਓਨਟਾਰੀਓ ਕਲਾਸ 'ਜੀ' ਲਾਇਸੈਂਸ ਹੋਣਾ ਲਾਜ਼ਮੀ ਕਰ ਦਿੱਤਾ ਗਿਆ ਹੈ।

ਟਰਾਂਸਪੋਰਟ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਸੜਕਾਂ 'ਤੇ ਸਿਰਫ਼ ਯੋਗ ਅਤੇ ਤਜਰਬੇਕਾਰ ਡਰਾਈਵਰ ਹੀ ਹੋਣੇ ਚਾਹੀਦੇ ਹਨ। ਹੁਣ ਕਲਾਸ ਏ ਲਾਇਸੈਂਸ ਲਈ ਜੀ-1, ਜੀ-2, ਐਮ, ਐਮ-1 ਅਤੇ ਐਮ-2 ਵਰਗੇ ਲਾਇਸੈਂਸ ਪ੍ਰਵਾਨ ਨਹੀਂ ਕੀਤੇ ਜਾਣਗੇ।ਇਸ ਤੋਂ ਇਲਾਵਾ ਕੈਨੇਡਾ ਦੇ ਦੂਜੇ ਸੂਬਿਆਂ ਤੋਂ ਆਉਣ ਵਾਲੇ ਡਰਾਈਵਰਾਂ ਕੋਲ ਲਾਇਸੈਂਸ ਅਪਲਾਈ ਕਰਨ ਲਈ ਘੱਟੋ-ਘੱਟ 24 ਮਹੀਨਿਆਂ ਦਾ ਬਰਾਬਰ ਯੋਗਤਾ ਵਾਲਾ ਤਜਰਬਾ ਹੋਣਾ ਜ਼ਰੂਰੀ ਹੈ। ਨਵੇਂ ਨਿਯਮਾਂ ਅਨੁਸਾਰ ਜਿਨ੍ਹਾਂ ਮੁਲਕਾਂ ਨਾਲ ਕੈਨੇਡਾ ਦਾ ਲਾਇਸੈਂਸ ਐਕਸਚੇਂਜ ਐਗਰੀਮੈਂਟ ਨਹੀਂ ਹੈ, ਉੱਥੋਂ ਦੇ ਡਰਾਈਵਰਾਂ ਲਈ ਮੁਸ਼ਕਲਾਂ ਵਧ ਸਕਦੀਆਂ ਹਨ। ਅਜਿਹੇ ਡਰਾਈਵਰਾਂ ਦਾ ਵੱਧ ਤੋਂ ਵੱਧ 12 ਮਹੀਨਿਆਂ ਦਾ ਵਿਦੇਸ਼ੀ ਤਜਰਬਾ ਹੀ ਮੰਨਿਆ ਜਾਵੇਗਾ।

ਪੜ੍ਹੋ ਇਹ ਅਹਿਮ ਖ਼ਬਰ-    ਸੇਸ਼ੇਲਸ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ਸਰਵਉੱਚ ਸਨਮਾਨ ਨਾਲ ਕੀਤਾ 'ਸਨਮਾਨਿਤ'

ਉਨ੍ਹਾਂ ਨੂੰ ਪਹਿਲਾਂ ਜੀ-2 ਅਤੇ ਜੀ ਰੋਡ ਟੈਸਟ ਪਾਸ ਕਰਨੇ ਪੈਣਗੇ ਅਤੇ ਜੀ-2 ਟੈਸਟ ਤੋਂ ਬਾਅਦ ਕਲਾਸ ਜੀ ਰੋਡ ਟੈਸਟ ਲਈ 12 ਮਹੀਨਿਆਂ ਦਾ ਲਾਜ਼ਮੀ ਉਡੀਕ ਸਮਾਂ ਕੱਟਣਾ ਪਵੇਗਾ। ਦੂਜੇ ਪਾਸੇ ਟਰਾਂਸਪੋਰਟ ਇੰਡਸਟਰੀ ਦੇ ਮਾਹਿਰਾਂ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। 'ਪ੍ਰਾਈਵੇਟ ਮੋਟਰ ਟਰੱਕ ਕੌਂਸਲ ਆਫ ਕੈਨੇਡਾ' ਦੇ ਪ੍ਰਧਾਨ ਅਨੁਸਾਰ ਵਧੇਰੇ ਤਜਰਬੇ ਨਾਲ ਡਰਾਈਵਰਾਂ ਵਿੱਚ ਸਵੈ-ਵਿਸ਼ਵਾਸ ਵਧੇਗਾ। ਉੱਥੇ ਹੀ 'ਓਨਟਾਰੀਓ ਕਮਰਸ਼ੀਅਲ ਟਰੱਕ ਟ੍ਰੇਨਿੰਗ ਐਸੋਸੀਏਸ਼ਨ' ਦੇ ਮੈਂਬਰ ਨੇ ਮੰਗ ਕੀਤੀ ਹੈ ਕਿ ਕਮਰਸ਼ੀਅਲ ਡਰਾਈਵਿੰਗ ਲਾਇਸੈਂਸ ਸਿਰਫ਼ ਪਰਮਾਨੈਂਟ ਰੈਜ਼ੀਡੈਂਟ (PR) ਜਾਂ ਨਾਗਰਿਕਾਂ ਨੂੰ ਹੀ ਦਿੱਤੇ ਜਾਣੇ ਚਾਹੀਦੇ ਹਨ।

2027 ਤੋਂ ਹੋਰ ਸਖ਼ਤ ਹੋਣਗੇ ਨਿਯਮ 

ਜ਼ਿਕਰਯੋਗ ਹੈ ਕਿ ਸਰਕਾਰ ਇਨ੍ਹਾਂ ਨਿਯਮਾਂ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਸਖ਼ਤ ਕਰਨ ਜਾ ਰਹੀ ਹੈ। ਰਿਪੋਰਟਾਂ ਅਨੁਸਾਰ 1 ਜਨਵਰੀ, 2027 ਤੋਂ ਲਾਇਸੈਂਸ ਸ਼ਰਤਾਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ, ਜਿਸ ਦੇ ਤਹਿਤ ਸੜਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਦਾ ਟੀਚਾ ਰੱਖਿਆ ਗਿਆ ਹੈ। ਫ਼ੌਜ ਦੇ ਡਰਾਈਵਰ ਜਿਨ੍ਹਾਂ ਕੋਲ ਡੀ.ਐਨ.ਡੀ. 404 ਪਰਮਿਟ ਹੈ, ਉਹ ਵੀ ਕਲਾਸ 'ਏ' ਲਾਇਸੈਂਸ ਲਈ ਯੋਗ ਮੰਨੇ ਜਾਣਗੇ।

ਪੜ੍ਹੋ ਇਹ ਅਹਿਮ ਖ਼ਬਰ- ਸੋਸ਼ਲ ਮੀਡੀਆ 'ਤੇ ਲੱਗੇਗਾ 9 ਕਰੋੜ ਡਾਲਰ ਤੋਂ ਵਧੇਰੇ ਜੁਰਮਾਨਾ! ਆਸਟ੍ਰੇਲੀਆ ਸਰਕਾਰ ਨੇ ਕਰ'ਤਾ ਐਲਾਨ

ਐਸੋਸੀਏਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਓਨਟਾਰੀਓ ਦੇ ਲਾਇਸੰਸਿੰਗ ਸਿਸਟਮ ਵਿਚੋਂ ਲੰਘਣ ਵਾਲੇ ਡਰਾਈਵਰ 18 ਮਹੀਨੇ ਦੇ ਅੰਦਰ ਜੀ ਲਾਇਸੈਂਸ ਹਾਸਲ ਕਰ ਸਕਦਾ ਹੈ। ਇਸ ਤੋਂ ਛੇ ਮਹੀਨੇ ਬਾਅਦ ਉਹ ਕਲਾਸ 'ਏ' ਲਾਇਸੈਂਸ ਦੇ ਰੋਡ ਟੈਸਟ ਲਈ ਯੋਗ ਮੰਨਿਆ ਜਾਵੇਗਾ ਪਰ ਕੋਈ ਵੀ ਜੀ 2 ਡਰਾਈਵਰ, ਜੀ ਲਾਇਸੈਂਸ ਤੱਕ ਪੁੱਜਣ ਤੋਂ ਪਹਿਲਾਂ ਖੁਦਮੁਖਤਿਆਰ ਤਰੀਕੇ ਨਾਲ ਪੰਜ ਸਾਲ ਅਪਗ੍ਰੇਡ ਕਰ ਸਕਦਾ ਹੈ। ਅਜਿਹੇ ਵਿਚ ਉਸ ਨੂੰ ਕਲਾਸ ਏ ਲਾਇਸੈਂਸ ਦੇ ਯੋਗ ਬਣਨ ਲਈ ਲੰਮੀ ਉਡੀਕ ਕਰਨੀ ਪਵੇਗੀ। ਚੇਅਰਮੈਨ ਨੇ ਸੁਝਾਅ ਦਿੱਤਾ ਕਿ ਜੀ 2 ਲਾਇਸੈਂਸ ’ਤੇ ਘੱਟੋ ਘੱਟ 18 ਮਹੀਨੇ ਕੰਮ ਕਰਨ ਵਾਲਿਆਂ ਨੂੰ 'ਜੀ' ਲਾਇਸੈਂਸ ਲਈ ਛੇ ਮਹੀਨੇ ਦੇ ਉਡੀਕ ਸਮੇਂ ਤੋਂ ਛੋਟ ਦਿਤੀ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Punjabi truck driver
  • new rules
  • license
  • Canada
  • ਪੰਜਾਬੀ ਟਰੱਕ ਡਰਾਈਵਰ
  • ਨਵੇਂ ਨਿਯਮ
  • ਲਾਇਸੈਸ
  • ਕੈਨੇਡਾ

ਪੂਰਾ ਯੂਰਪ ਬਣਿਆ 'ਭੱਠੀ', ਇਕੱਲੇ ਫਰਾਂਸ 'ਚ 1000 ਤੋਂ ਵੱਧ ਲੋਕਾਂ ਦੀ ਮੌਤ

NEXT STORY

Stories You May Like

  • credit card users  sbi and hdfc will implement new rules from july 1
    Credit Card ਉਪਭੋਗਤਾਵਾਂ ਲਈ ਅਹਿਮ ਜਾਣਕਾਰੀ, SBI ਤੇ HDFC 1 ਜੁਲਾਈ ਤੋਂ ਲਾਗੂ ਕਰਨਗੇ ਨਵੇਂ ਨਿਯਮ
  • sebi allows reopening of   open market buyback    new rules from august 1
    SEBI ਨੇ ‘ਓਪਨ ਮਾਰਕੀਟ ਬਾਇਬੈਕ’ ਮੁੜ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ, 1 ਅਗਸਤ ਤੋਂ ਨਵੇਂ ਨਿਯਮ ਲਾਗੂ
  • punjabi in canada
    ਪੰਜਾਬੀਆਂ ਲਈ ਕੈਨੇਡਾ ਤੋਂ Good News! ਹੁਣ ਨਹੀਂ ਛੱਡਣਾ ਪਵੇਗਾ ਦੇਸ਼, ਸਰਕਾਰ ਨੇ ਬਦਲ'ਤੇ ਨਿਯਮ
  • ayushman card holders july 1 services closed warning
    ਆਯੁਸ਼ਮਾਨ ਕਾਰਡ ਧਾਰਕਾਂ ਨੂੰ 1 ਜੁਲਾਈ ਤੋਂ ਲੱਗੇਗਾ ਵੱਡਾ ਝਟਕਾ! ਜੰਮੂ 'ਚ ਸੇਵਾਵਾਂ ਬੰਦ ਕਰਨ ਦੀ ਚਿਤਾਵਨੀ
  • new flight from airport to noida from july 1
    ਹਵਾਈ ਅੱਡੇ ਤੋਂ ਨੋਇਡਾ ਲਈ ਨਵੀਂ ਉਡਾਣ ਇਕ ਜੁਲਾਈ ਤੋਂ
  • will change from 1st july this rule will affect every person in the country
    EPFO ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... 4 ਦਿਨ ਬਾਅਦ ਬਦਲ ਜਾਣਗੇ ਕਈ ਨਿਯਮ
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26 ਜੂਨ ਤੱਕ ਹੋ ਗਿਆ ਨਵਾਂ ਐਲਾਨ
  • registration opens for  india s top 1    winner to receive  1 crore prize
    'ਇੰਡੀਆਜ਼ ਟੌਪ 1 ਪਰਸੈਂਟ' ਲਈ ਰਜਿਸਟ੍ਰੇਸ਼ਨ ਸ਼ੁਰੂ, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • flight services
      ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ
    • social media
      ਸੋਸ਼ਲ ਮੀਡੀਆ 'ਤੇ ਲੱਗੇਗਾ 9 ਕਰੋੜ ਡਾਲਰ ਤੋਂ ਵਧੇਰੇ ਜੁਰਮਾਨਾ! ਆਸਟ੍ਰੇਲੀਆ ਸਰਕਾਰ...
    • indian student in uk
      14 ਮਹੀਨੇ ਪਹਿਲਾਂ ਬ੍ਰਿਟੇਨ ਗਏ ਭਾਰਤੀ ਵਿਦਿਆਰਥੀ ਦੀ ਸ਼ੱਕੀ ਹਾਲਾਤ 'ਚ ਮੌਤ
    • israel pm netanyahu
      ਨੇਤਨਯਾਹੂ ਦੀਆਂ 'ਜੜ੍ਹਾਂ' 'ਚ ਬੈਠੀ ਜੰਗ ! ਕੁਰਸੀ 'ਤੇ ਮੰਡਰਾਉਣ ਲੱਗਾ...
    • petroleum levy hikes
      ਪੈਟਰੋਲੀਅਮ ਟੈਕਸ 'ਚ ਹੋ ਗਿਆ ਵਾਧਾ ! ਕੀ ਵੱਧ ਜਾਣਗੀਆਂ ਗੁਆਂਢੀ ਮੁਲਕ 'ਚ...
    • venezuela mother son
      18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
    • iran us conflict
      ਮੁੜ ਛਿੜ ਗਈ ਜੰਗ ! ਵੱਜ ਉਠੇ ਸਾਇਰਨ, ਹੁਣ ਈਰਾਨ ਨੇ ਕੁਵੈਤ ਤੇ ਬਹਿਰੀਨ 'ਤੇ ਕਰ'ਤਾ...
    • 2 ulfa terrorists arrested in assam
      ਆਸਾਮ ’ਚ ਉਲਫਾ (ਆਈ) ਦੇ 2 ਅੱਤਵਾਦੀ ਗ੍ਰਿਫਤਾਰ, ਹਥਿਆਰ ਤੇ ਗੋਲਾ-ਬਾਰੂਦ ਬਰਾਮਦ
    • qasoori in shahid akhtar s funeral
      ਸ਼ੋਏਬ ਅਖ਼ਤਰ ਦੇ ਭਰਾ ਦੇ ਜਨਾਜ਼ੇ ’ਚ ਦਿਖਾਈ ਦਿੱਤਾ ਲਸ਼ਕਰ ਅੱਤਵਾਦੀ ਕਸੂਰੀ,...
    • japan s land shook with strong earthquake tremors
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਜਾਪਾਨ ਦੀ ਧਰਤੀ, ਰਿਕਟਰ ਪੈਮਾਨੇ 'ਤੇ 6.1 ਰਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +