Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    1:07:38 PM

  • punjab haryana high court receives bomb threat

    ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ...

  • major incident in chandigarh head constable shot

    ਚੰਡੀਗੜ੍ਹ 'ਚ ਵੱਡੀ ਵਾਰਦਾਤ! ਹੈੱਡ ਕਾਂਸਟੇਬਲ ਦਾ...

  • punjab police action

    ਵੱਡੀ ਖ਼ਬਰ: ਪੰਜਾਬ 'ਚ 30,00,00,000 ਰੁਪਏ ਦੇ...

  • major decision by the punjab school education department

    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਨਿਊਯਾਰਕ 'ਚ ਪੰਜਾਬੀ ਔਰਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਮੋੜਨ ਤੋਂ ਕੀਤਾ ਇਨਕਾਰ, ਗ੍ਰਿਫ਼ਤਾਰ

INTERNATIONAL News Punjabi(ਵਿਦੇਸ਼)

ਨਿਊਯਾਰਕ 'ਚ ਪੰਜਾਬੀ ਔਰਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਮੋੜਨ ਤੋਂ ਕੀਤਾ ਇਨਕਾਰ, ਗ੍ਰਿਫ਼ਤਾਰ

  • Edited By Cherry,
  • Updated: 04 Oct, 2024 11:47 AM
United States of America
punjabi woman arrested in new york
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ)- ਗਾਰਡਨ ਸਿਟੀ ਪਾਰਕ ਨਿਊਯਾਰਕ ਵਿੱਚ ਗੁਰੂ ਘਰ ਗਿਆਨਸਰ ਸਾਹਿਬ ਰਾਮਗੜ੍ਹੀਆ ਸਿੱਖ ਸੁਸਾਇਟੀ ਫਾਰ ਨਿਊਯਾਰਕ ਦੇ ਇਕ ਗੁਰਦੁਆਰਾ ਸਾਹਿਬ ਤੋਂ ਆਪਣੇ ਘਰ ਸਹਿਜ ਪਾਠ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲੈ ਕੇ ਗਈ, ਇੱਕ ਪੰਜਾਬੀ ਔਰਤ ਪ੍ਰਭਲੀਨ ਕੋਰ (ਉਮਰ 37 ਸਾਲ) ਨੂੰ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੈਰ-ਕਾਨੂੰਨੀ ਤੌਰ 'ਤੇ ਆਪਣੇ ਕਬਜ਼ੇ ਵਿੱਚ ਲੈਣ ਦੇ ਦੋਸ਼ ਹੇਠ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਜਦੋਂ ਪੁਲਸ ਅਧਿਕਾਰੀ ਪ੍ਰਭਲੀਨ ਕੋਰ ਨੂੰ ਗ੍ਰਿਫ਼ਤਾਰ ਕਰਨ ਲਈ ਉਸ ਦੀ  ਰਿਹਾਇਸ਼ 'ਤੇ ਪਹੁੰਚੀ ਤਾਂ ਉਸ ਨੇ ਦਰਵਾਜ਼ਾ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਤਾਂ ਬਾਅਦ ਵਿਚ ਐਮਰਜੈਂਸੀ ਸਰਵਿਸ ਯੂਨਿਟ ਨਿਊਯਾਰਕ ਦੇ ਅਫਸਰ ਉਸ ਦੇ ਘਰ ਵਿਚ ਦਾਖ਼ਲ ਹੋਏ ਉਸ ਨੂੰ ਗ੍ਰਿਫ਼ਤਾਰ ਕਰ ਲਿਆ। 

ਇਹ ਵੀ ਪੜ੍ਹੋ: ਦਰਦਨਾਕ ਹਾਦਸਾ; 270 ਤੋਂ ਵੱਧ ਲੋਕਾਂ ਨੂੰ ਲਿਜਾ ਰਹੀ ਕਿਸ਼ਤੀ ਝੀਲ 'ਚ ਡੁੱਬੀ, ਹੁਣ ਤੱਕ 87 ਲਾਸ਼ਾਂ ਬਰਾਮਦ

PunjabKesari

ਮੀਡੀਆ ਰਿਪੋਰਟਾਂ ਮੁਤਾਬਕ ਔਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਵਾਪਸ ਦੇਣ ਤੋਂ ਸਿੱਧਾ ਇਨਕਾਰ ਕਰ ਦਿੱਤਾ ਗਿਆ, ਜਿਸ ਦੇ ਵਜੋਂ ਸੈਂਕੜਿਆਂ ਦੀ ਗਿਣਤੀ ਵਿੱਚ ਨਿਊਯਾਰਕ ਦੀਆਂ ਸਿੱਖ ਸੰਗਤਾਂ ਨੇ ਉਸ ਦੇ ਘਰ ਦੇ ਬਾਹਰ ਦਿਨ-ਰਾਤ ਪਹਿਰਾ ਦੇਣਾ ਸ਼ੁਰੂ ਕਰ ਦਿੱਤਾ ਤਾਂ ਜੋ ਕੋਈ ਮਾੜੀ ਘਟਨਾ ਨਾ ਵਾਪਰੇ। ਜਾਣਕਾਰੀ ਦੇ ਅਨੁਸਾਰ ਪ੍ਰਭਲੀਨ ਕੌਰ 4-5 ਹਫ਼ਤਿਆਂ ਤੋਂ ਗੁਰਦੁਆਰਾ ਗਿਆਨਸਰ ਸਾਹਿਬ ਰਾਮਗੜੀਆ ਸਿੱਖ ਸੁਸਾਇਟੀ ਫਾਰ ਨਿਊਯਾਰਕ ਵਿਖੇ ਰੋਜ਼ਾਨਾ ਸੇਵਾ ਕਰਨ ਜਾਂਦੀ ਰਹੀ ਸੀ ਅਤੇ ਇਕ ਦਿਨ ਉਸ ਨੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਭਾਈ  ਗੁਲਜ਼ਾਰ ਸਿੰਘ ਨੂੰ ਆਪਣੇ ਘਰ ਵਿੱਚ ਸਹਿਜ ਪਾਠ ਰਖਵਾਉਣ ਦੀ ਗੱਲ ਕੀਤੀ, ਜਿਸ ਤੋਂ ਬਾਅਦ ਗੁਰੂ ਘਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉਸ ਦੇ ਘਰ ਪਹੁੰਚਾਏ ਗਏ। ਪਰ ਜਦੋਂ ਬਾਅਦ ਵਿੱਚ ਸੇਵਾਦਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਪਸ ਗੁਰੂ ਘਰ ਲੈ ਕੇ ਜਾਣ ਲਈ ਪਹੁੰਚੇ ਤਾਂ ਪ੍ਰਭਲੀਨ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇਣ ਤੋਂ ਮਨਾ ਕਰ ਦਿੱਤਾ ਸੀ।

ਇਹ ਵੀ ਪੜ੍ਹੋ: ਈਰਾਨ ਤੇ ਇਜ਼ਰਾਈਲ ਵਿਚਾਲੇ ਜਾਰੀ ਜੰਗ ਦੌਰਾਨ ਕਿਮ ਜੋਂਗ ਉਨ ਦੀ ਧਮਕੀ, ਕਿਹਾ- ਕਰਾਂਗਾ ਪ੍ਰਮਾਣੂ ਹਮਲਾ

PunjabKesari

ਇਸ ਮਾਮਲੇ ਵਿੱਚ ਨਸਾਉ ਕਾਊਂਟੀ ਦੀ ਪੁਲਸ ਵਿੱਚ ਕਮੇਟੀ ਅਤੇ ਨਿਊਯਾਰਕ ਦੀਆਂ ਸੰਗਤਾਂ ਵੱਲੋਂ ਉਸ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਗਈ, ਜਿਸ ਤੋਂ ਬਾਅਦ ਮਾਨਯੋਗ ਜੱਜ ਨੇ ਪੁਲਸ ਨੂੰ ਸਰਚ ਵਾਰੰਟ ਦੇ ਕੇ ਘਰ ਵਿੱਚ ਤਲਾਸ਼ੀ ਲੈਣ ਦੀ ਇਜਾਜ਼ਤ ਦਿੱਤੀ। ਪੁਲਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਅਤੇ ਹੋਰ ਅਧਿਕਾਰੀ ਗਾਰਡਨ ਸਿਟੀ ਦੀ ਵਸਨੀਕ ਪ੍ਰਭਲੀਨ ਕੌਰ ਦੇ ਘਰ ਗਏ ਪਰ ਉਸਨੇ ਦਰਵਾਜ਼ਾ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ। ਪੁਲਸ ਦੀ ਐਮਰਜੈਂਸੀ ਸਰਵਿਸ ਯੂਨਿਟ ਦੇ ਅਧਿਕਾਰੀ ਪ੍ਰਭਲੀਨ ਕੌਰ ਦੇ ਘਰ ਦਾਖ਼ਲ ਹੋਏ ਅਤੇ ਬਿਨਾਂ ਕਿਸੇ ਘਟਨਾ ਦੇ ਉਸ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਨੇ ਉਸ ਦੇ ਘਰ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਰਾਮਦ ਕਰ ਲਏ ਅਤੇ ਸਤਿਕਾਰ ਕਮੇਟੀ ਵੱਲੋਂ ਪੰਜ ਸਿੰਘ ਸਾਹਿਬਾਨਾਂ ਦੀ ਅਗਵਾਈ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਨਾਲ ਗੁਰੂ ਘਰ ਵਿੱਚ ਬਿਰਾਜਮਾਨ ਕੀਤਾ ਗਿਆ। ਪੁਲਸ ਨੇ ਦੱਸਿਆ ਕਿ ਪ੍ਰਭਲੀਨ ਕੌਰ ਨੂੰ ਦਿਮਾਗੀ ਜਾਂਚ ਲਈ ਨੇੜਲੇ ਹਸਪਤਾਲ ਵੀ  ਲਿਜਾਇਆ ਗਿਆ ਸੀ। ਉਸ 'ਤੇ ਚੌਥੇ ਦਰਜੇ ਦੀ ਵੱਡੀ ਚੋਰੀ  ਦਾ ਦੋਸ਼ ਲਗਾਇਆ ਗਿਆ ਹੈ ਅਤੇ ਉਸ ਨੂੰ ਆਉਂਦੇ ਵੀਰਵਾਰ ਨੂੰ ਜ਼ਿਲ੍ਹਾ ਅਦਾਲਤ, 99 ਮੈਨ ਸੈੱਟ,ਹੈਂਪਸਟੇਡ ਨਿਊਯਾਰਕ ਵਿੱਖੇ ਪੇਸ਼ ਕੀਤਾ ਜਾਵੇਗਾ।

PunjabKesari

ਇਹ ਵੀ ਪੜ੍ਹੋ: ਹਸਪਤਾਲ 'ਚ ਲੱਗੀ ਭਿਆਨਕ ਅੱਗ, ਸਾਹ ਘੁੱਟਣ ਕਾਰਨ 8 ਲੋਕਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • New York
  • Sri Guru Granth Sahib Ji
  • possession
  • charge
  • Punjabi woman arrested
  • ਨਿਊਯਾਰਕ
  • ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
  • ਕਬਜਾ
  • ਦੋਸ਼
  • ਪੰਜਾਬੀ ਔਰਤ ਗ੍ਰਿਫ਼ਤਾਰ

Canada 'ਚ ਮਾੜੇ ਹਾਲਾਤ, Waiter ਬਣਨ ਲਈ ਹਜ਼ਾਰਾਂ ਦੀ ਕਤਾਰ 'ਚ ਦਿਸੇ ਪੰਜਾਬੀ

NEXT STORY

Stories You May Like

  • sri muktsar sahib  sri guru granth sahib ji  first parkash purab
    ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ, ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
  • sri akhand path sahib begins at gurdwara sri ramsar sahib
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰ
  • narendra modi  sri guru granth sahib  prakash purab  greetings
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ
  • first parkash purab of sri guru granth sahib ji
    ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
  • guidance of sri guru granth sahib the strength of the panth  jathedar gargaj
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
  • sri guru granth sahib ji cm yogi adityanath
    ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ CM ਯੋਗੀ ਆਦਿੱਤਿਆਨਾਥ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
  • first prakash purab of sri guru granth sahib ji celebrated with devotion
    ਦਿੱਲੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ, DSGMC ਨੇ ਕੀਤੇ ਵੱਡੇ ਐਲਾਨ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ ਸ਼ਾਨਦਾਰ ਡਰੋਨ ਸ਼ੋਅ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
Trending
Ek Nazar
heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • if an attack takes place  the war will spread to the indian ocean
      ਫਿਰ ਹਮਲਾ ਹੋਇਆ ਤਾਂ ਜੰਗ ਹਿੰਦ ਮਹਾਸਾਗਰ ਤੱਕ ਫੈਲੇਗੀ : ਈਰਾਨ
    • pm mark carney big revelation
      ਕੈਨੇਡਾ 'ਤੇ ਅਮਰੀਕੀ ਹਮਲੇ ਦਾ ਖਦਸ਼ਾ ! PM ਕਾਰਨੀ ਦਾ ਵੱਡਾ ਖੁਲਾਸਾ
    • jeet singh mastana  owner of mr  singh  s india
      ਮਿਸਟਰ ਸਿੰਘਜ਼ ਇੰਡੀਆ ਦੇ ਮਾਲਕ ਜੀਤ ਸਿੰਘ ਮਸਤਾਨਾ ਦਾ 'ਲਾਈਫ ਟਾਈਮ ਅਚੀਵਮੈਂਟ...
    • in pakistan walwar custom
      ਪਾਕਿਸਤਾਨ ’ਚ ‘ਵਲਵਰ’ ਪ੍ਰਥਾ ਦੇ ਨਾਂ ’ਤੇ 3 ਸਾਲ ਦੀ ਮਾਸੂਮ ਨੂੰ 2.5 ਲੱਖ ’ਚ...
    • major accident on lake tanganyika
      ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ ਟੰਗਾਨਿਕਾ ਝੀਲ 'ਚ ਡੁੱਬੀ, 41...
    • bilateral talks between trump and jinping conclude
      ਟਰੰਪ ਤੇ ਜਿਨਪਿੰਗ ਵਿਚਾਲੇ ਦੁਵੱਲੀ ਗੱਲਬਾਤ ਖ਼ਤਮ, ਤਾਈਵਾਨ-ਈਰਾਨ, AI, ਵਪਾਰ ਸਣੇ...
    • let there be a race between the us and china  not wrestling
      'ਅਮਰੀਕਾ-ਚੀਨ ਵਿਚਾਲੇ ਰੇਸ ਹੋਵੇ, ਰੇਸਲਿੰਗ ਨਹੀਂ...', ਵ੍ਹਾਈਟ ਹਾਊਸ 'ਚ ਟਰੰਪ...
    • 11th ayurveda day celebrated at the indian consulate in milan
      ਮਿਲਾਨ ਵਿਖੇ ਭਾਰਤੀ ਕੌਂਸਲੇਟ 'ਚ 11ਵਾਂ ਆਯੁਰਵੇਦ ਦਿਵਸ ਮਨਾਇਆ
    • airstrikes om afghanistan
      ਅਫਗਾਨਿਸਤਾਨ 'ਚ ਪਾਕਿਸਤਾਨ ਵੱਲੋਂ ਨਵੇਂ ਹਵਾਈ ਹਮਲੇ; ਚਾਰ ਲੋਕਾਂ ਦੀ ਮੌਤ
    • high alert in mecca
      ਪਵਿੱਤਰ ਸ਼ਹਿਰ ਮੱਕਾ 'ਚ 'ਹਾਈ ਅਲਰਟ' ! ਨਾਗਰਿਕਾਂ ਲਈ ਵੀ ਦਿਸ਼ਾ-ਨਿਰਦੇਸ਼ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +