Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    12:39:12 PM

  • fill this form for tds exemption on pf withdrawal

    PF ਨਿਕਾਸੀ ’ਤੇ TDS ਛੋਟ ਲਈ ਹੁਣ ਭਰਨਾ ਪਵੇਗਾ ਇਹ...

  • parvinder jhota  mansa police  action

    ਪਰਵਿੰਦਰ ਝੋਟੇ ਦੇ ਕਾਤਲ 'ਤੇ ਵੱਡੇ ਐਕਸ਼ਨ ਦੀ...

  • huge jump in crude oil prices  oil supply raises concerns

    ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ!  ਤੇਲ ਦੀ...

  • mad sandhu case accused jobanpreet punjab dgp

    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ 'ਚ ਫੂਡ ਸੈਕਟਰ 'ਚ ਕੰਮ ਕਰਦੇ ਪੰਜਾਬੀਆਂ ਦੀ PR 'ਤੇ ਛਾਇਆ ਸੰਕਟ

INTERNATIONAL News Punjabi(ਵਿਦੇਸ਼)

ਕੈਨੇਡਾ 'ਚ ਫੂਡ ਸੈਕਟਰ 'ਚ ਕੰਮ ਕਰਦੇ ਪੰਜਾਬੀਆਂ ਦੀ PR 'ਤੇ ਛਾਇਆ ਸੰਕਟ

  • Edited By Vandana,
  • Updated: 10 May, 2026 05:57 PM
Canada
punjabii in canada
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਕੈਨੇਡਾ ਵਿੱਚ ਪੱਕੇ ਹੋਣ (PR) ਦੇ ਨਿਯਮਾਂ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਖਿਲਾਫ ਭਾਰਤੀ ਵਿਦਿਆਰਥੀਆਂ, ਖਾਸ ਕਰਕੇ ਪੰਜਾਬੀ ਨੌਜਵਾਨਾਂ ਦਾ ਰੋਸ ਵਧਦਾ ਜਾ ਰਿਹਾ ਹੈ।ਕੈਨੇਡਾ ਦੀ ਪੀ.ਆਰ. ਲਈ ਜੂਝ ਰਹੇ ਪੰਜਾਬੀ ਨੌਜਵਾਨਾਂ ਦਾ ਇਕ ਹੋਰ ਧਰਨਾ ਨੋਵਾ ਸਕੋਸ਼ੀਆ ਦੇ ਹੈਲੀਫ਼ੈਕਸ ਵਿਖੇ ਆਰੰਭ ਹੋ ਗਿਆ ਹੈ। ਬਰੈਂਪਟਨ ਅਤੇ ਵਿੰਨੀਪੈਗ ਵਿਖੇ ਰੋਸ ਵਿਖਾਵਿਆਂ ਤੋਂ ਬਾਅਦ ਹੈਲੀਫ਼ੈਕਸ ਦੇ ਗੁਰਦੁਆਰਾ ਸਾਹਿਬ ਵਿਚ ਧਰਨੇ ’ਤੇ ਬੈਠੇ ਨੌਜਵਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਵਰਕ ਪਰਮਿਟ ਐਕਸਪਾਇਰ ਹੋਣ ਵਾਲਾ ਹੈ ਅਤੇ ਐਨ ਮੌਕੇ ’ਤੇ ਪੀ.ਆਰ. ਫ਼ਾਈਲਾਂ ਰੱਦ ਕਰ ਦਿਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪਰਮਾਨੈਂਟ ਰੈਜ਼ੀਡੈਂਸੀ ਵਾਲੀਆਂ ਫਾਈਲਾਂ ਦਾਖਲ ਕਰਨ ਵੇਲੇ ਫੂਡ ਐਂਡ ਸਰਵਿਸ ਸੈਕਟਰ ਨੂੰ ਤਰਜੀਹੀ ਸੂਚੀ ਵਿਚੋਂ ਬਾਹਰ ਨਹੀਂ ਸੀ ਕੀਤਾ ਗਿਆ ਪਰ ਅੱਧ ਵਿਚਾਲੇ ਨਿਯਮ ਬਦਲ ਗਏ ਅਤੇ ਹੁਣ ਉਨ੍ਹਾਂ ਲਈ ਸਾਰੇ ਦਰਵਾਜ਼ੇ ਬੰਦ ਹੋ ਚੁੱਕੇ ਹਨ। 

PunjabKesari

ਧਰਨੇ ’ਤੇ ਬੈਠੇ ਪੰਜਾਬੀ ਮੁੰਡੇ-ਕੁੜੀਆਂ 

ਨਵੇਂ ਨਿਯਮਾਂ ਤਹਿਤ ਸਬਵੇਅ, ਟਿਮ ਹੌਰਟਨਜ਼, ਗੈਸ ਸਟੇਸ਼ਨ ਅਤੇ ਗ੍ਰੌਸਰੀ ਸਟੋਰਜ਼ ਵਿਚ ਫੂਡ ਸੁਪਰਵਾਈਜ਼ਰ ਜਾਂ ਰਿਟੇਲ ਮੈਨੇਜਰ ਵਜੋਂ ਕੰਮ ਕਰਨ ਵਾਲੇ ਇੰਟਰਨੈਸ਼ਨਲ ਸਟੂਡੈਂਟਸ ਲਈ ਪੀ.ਆਰ. ਦੇ ਰਾਹ ਬੰਦ ਕਰ ਦਿੱਤੇ ਗਏ। ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਨੇ ਸਰਵਿਸ ਸੈਕਟਰ (ਜਿਵੇਂ ਕਿ ਰੈਸਟੋਰੈਂਟ, ਡਿਲੀਵਰੀ ਅਤੇ ਹੋਰ ਆਮ ਨੌਕਰੀਆਂ) ਵਿੱਚ ਕੰਮ ਕਰਨ ਵਾਲੇ ਵਿਦਿਆਰਥੀਆਂ ਲਈ ਪੱਕੇ ਹੋਣ ਦੇ ਮੌਕੇ ਲਗਭਗ ਖਤਮ ਕਰ ਦਿੱਤੇ ਹਨ। ਇਕੱਲੇ ਨੋਵਾ ਸਕੋਸ਼ੀਆ ਵਿਚ ਸੈਂਕੜੇ ਪੰਜਾਬੀ ਨੌਜਵਾਨ ਮੌਜੂਦ ਹਨ ਜੋ ਇਨ੍ਹਾਂ ਖੇਤਰਾਂ ਵਿਚ ਕੰਮ ਕਰਦਿਆਂ ਪੀ.ਆਰ. ਹਾਸਲ ਕਰਨ ਦੇ ਯਤਨ ਕਰ ਰਹੇ ਸਨ। ਧਰਨੇ ’ਤੇ ਬੈਠੇ ਨੌਜਵਾਨਾਂ ਨੇ ਕਿਹਾ ਕਿ ਬਗੈਰ ਕਿਸੇ ਅਗਵਾਊਂ ਸੂਚਨਾ ਤੋਂ ਉਨ੍ਹਾਂ ਦੇ ਪੇਸ਼ੇਵਰ ਖੇਤਰ ਨੂੰ ਪੀ.ਆਰ. ਲਈ ਤਰਜੀਹੀ ਸੂਚੀ ਵਿਚੋਂ ਬਾਹਰ ਕੱਢ ਦਿੱਤਾ ਗਿਆ। ਇੱਥੇ ਦੱਸਣਾ ਬਣਦਾ ਹੈ ਕਿ ਨੋਵਾ ਸਕੋਸ਼ੀਆ ਸਰਕਾਰ ਵੱਲੋਂ ਪ੍ਰੋਵਿਨਸ਼ੀਅਲ ਨੌਮਿਨੀ ਪ੍ਰੋਗਰਾਮ ਤਹਿਤ ਸਿਰਫ਼ ਹੈਲਥਕੇਅਰ ਅਤੇ ਕੰਸਟ੍ਰਕਸ਼ਨ ਸੈਕਟਰ ਵਰਗੇ ਖੇਤਰਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ

ਪ੍ਰੋਵਿਨਸ਼ੀਅਲ ਨੌਮਿਨੀ ਪ੍ਰੋਗਰਾਮ ਵੱਡੀ ਗਿਣਤੀ ਵਿਚ ਪੰਜਾਬੀ ਨੌਜਵਾਨਾਂ ਦੇ ਕੈਨੇਡਾ ਛੱਡਣ ਦਾ ਕਾਰਨ ਬਣ ਸਕਦਾ ਹੈ ਕਿ ਕਿਉਂਕਿ ਇਸ ਤੋਂ ਪਹਿਲਾਂ ਓਂਟਾਰੀਓ ਸਰਕਾਰ ਵੀ ਫਰੌਡ ਦੇ ਦੋਸ਼ ਲਾਉਂਦਿਆਂ ਢਾਈ ਹਜ਼ਾਰ ਤੋਂ ਵੱਧ ਅਰਜ਼ੀਆਂ ਰੱਦ ਕਰ ਚੁੱਕੀ ਹੈ ਅਤੇ ਪੰਜਾਬੀ ਨੌਜਵਾਨਾਂ ਨੇ ਸੂਬਾ ਸਰਕਾਰ ਦੇ ਕਦਮ ਵਿਰੁੱਧ ਵਿਧਾਨ ਸਭਾ ਦੇ ਬਾਹਰ ਲਗਾਤਾਰ ਧਰਨਾ ਵੀ ਲਾਇਆ। ਪ੍ਰਿੰਸ ਐਡਵਰਡ ਆਇਲੈਂਡ ਦੀ ਸਰਕਾਰ ਵੀ ਸਪੱਸ਼ਟ ਕਰ ਚੁੱਕੀ ਹੈ ਕਿ ਸਰਵਿਸ ਸੈਕਟਰ ਦੀ ਬਜਾਏ ਹੈਲਥਕੇਅਰ ਅਤੇ ਹੋਰ ਚੋਣਵੀਆਂ ਟ੍ਰੇਡਜ਼ ਵਿਚ ਕੰਮ ਕਰ ਰਹੇ ਨੌਜਵਾਨਾਂ ਨੂੰ ਹੀ ਪਰਮਾਨੈਂਟ ਰੈਜ਼ੀਡੈਂਸੀ ਦੇ ਮੌਕੇ ਦਿੱਤੇ ਜਾਣਗੇ। ਓਂਟਾਰੀਓ ਵਿਚ ਪ੍ਰੋਵਿਨਸ਼ੀਅਲ ਨੌਮਿਨੀ ਪ੍ਰੋਗਰਾਮ ਅਧੀਨ ਸਰਵਿਸ ਸੈਕਟਰ ਦੇ ਕਾਮਿਆਂ ਨੂੰ ਇੰਪਲੌਇਰ ਜੌਬ ਆਫ਼ਰ ਯੋਜਨਾ ਤਹਿਤ ਪੀ.ਆਰ. ਮਿਲ ਰਹੀ ਹੈ ਪਰ ਸਕੋਰ ਐਨਾ ਵਧ ਗਿਆ ਹੈ ਕਿ ਸਾਧਾਰਣ ਰੈਸਟੋਰੈਂਟ ਵਰਕਰ ਪੀ.ਆਰ. ਬਾਰੇ ਸੋਚ ਵੀ ਨਹੀਂ ਸਕਦਾ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜਦੋਂ ਉਹ ਕੈਨੇਡਾ ਆਏ ਸਨ, ਉਦੋਂ ਨਿਯਮ ਵੱਖਰੇ ਸਨ। ਹੁਣ ਅਚਾਨਕ ਨਿਯਮ ਬਦਲਣ ਨਾਲ ਉਨ੍ਹਾਂ ਦੀ ਸਾਲਾਂ ਦੀ ਮਿਹਨਤ ਅਤੇ ਲੱਖਾਂ ਰੁਪਏ ਬਰਬਾਦ ਹੋ ਰਹੇ ਹਨ। ਵਰਕ ਪਰਮਿਟ ਖਤਮ ਹੋਣ ਦੇ ਨੇੜੇ ਹੋਣ ਕਾਰਨ ਕਈ ਵਿਦਿਆਰਥੀਆਂ ਨੂੰ ਦੇਸ਼ ਵਾਪਸ ਭੇਜੇ ਜਾਣ  ਦਾ ਖਤਰਾ ਸਤਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Permanent Residency
  • Punjabi Youth
  • Punjabi Students
  • Food Sector
  • Canada
  • ਪਰਮਾਨੈਂਟ ਰੈਜੀਡੈਂਸੀ
  • ਪੰਜਾਬੀ ਨੌਜਵਾਨ
  • ਪੰਜਾਬੀ ਵਿਦਿਆਰਥੀ
  • ਫੂਡ ਸੈਕਟਰ
  • ਕੈੇਨੇਡਾ

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

NEXT STORY

Stories You May Like

  • canada  pr  fraud
    ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
  • punsup  pr paddy  government procurement
    ਪਾਤੜਾਂ ’ਚ ਪਨਸਪ ਵਲੋਂ ਪੀਆਰ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ
  • office  back pain  job  treatment
    ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ ਕਰੀਏ ਇਲਾਜ
  • drought in maharashtra
    ਮਹਾਰਾਸ਼ਟਰ ’ਚ ਸੋਕਾ: ਅੰਗੂਰਾਂ ਦੀ 40 ਫ਼ੀਸਦੀ ਫ਼ਸਲ ’ਤੇ ਵੱਡਾ ਸੰਕਟ, ਪਾਣੀ ਦੀ ਘਾਟ ਕਾਰਨ ਵੇਲਾਂ ਸੁੱਕਣ ਦਾ ਖ਼ਤਰਾ
  • national highways blocked in punjab
    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਫੂਡ ਇੰਸਪੈਕਟਰ ਅਭਿਨਵ ਖੋਸਲਾ ਨੂੰ ਵਾਪਸ ਲਿਆਉਣ ਦੀ ਮੰਗ
  • canada warns punjabi
    'ਵਿਆਹ' ਕਰਾ ਕੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਵੱਡਾ ਝਟਕਾ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
  • stock market closes in green  sensex rises 685 points  nifty crosses 22 770
    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
Trending
Ek Nazar
rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • fresh advisory for indians
      'ਵੀਡੀਓ ਪੋਸਟ ਨਾ ਕਰੋ, ਘਰਾਂ ਦੇ ਅੰਦਰ ਰਹੋ' ! ਸਾਊਦੀ ਅਰਬ 'ਚ ਭਾਰਤੀਆਂ ਲਈ ਨਵੀਂ...
    • oil company aramco
      ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ 'ਅਰਾਮਕੋ' 'ਤੇ ਮਿਜ਼ਾਈਲ ਹਮਲਾ ! ਲੱਗੀ ਅੱਗ
    • india  s stern reply to china  facts cannot be changed by denial
      ਚੀਨ ਨੂੰ ਭਾਰਤ ਦਾ ਕਰਾਰਾ ਜਵਾਬ, ਕਿਹਾ- ਇਨਕਾਰ ਨਾਲ ਨਹੀਂ ਬਦਲੇ ਜਾ ਸਕਦੇ ਤੱਥ
    • russian attack on rivne university
      ਰਿਵਨੇ ਯੂਨੀਵਰਸਿਟੀ ’ਤੇ ਰੂਸੀ ਹਮਲਾ, 4 ਦੀ ਮੌਤ ਅਤੇ ਦਰਜਨਾਂ ਜ਼ਖ਼ਮੀ
    • ranjit singh masuta honored on the 20th foundation day of langenthal gurdwara
      ਸਵਿਟਜ਼ਰਲੈਂਡ: ਲਾਂਗੇਨਥਾਲ ਗੁਰਦੁਆਰੇ ਦੇ 20ਵੇਂ ਸਥਾਪਨਾ ਦਿਵਸ 'ਤੇ ਰਣਜੀਤ ਸਿੰਘ...
    • parminder jhota news
      ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਵਰਲਡ ਸਿੱਖ ਪਾਰਲੀਮੈਂਟ ਨੇ ਕੀਤੀ ਨਿਖੇਧੀ
    • we will give 1 3 million rupees to every family
      'ਹਰ ਪਰਿਵਾਰ ਨੂੰ ਦਿਆਂਗੇ 13 ਲੱਖ ਰੁਪਏ', ਲੇਬਨਾਨ 'ਚ ਹਿਜ਼ਬੁੱਲਾ ਦਾ ਵੱਡਾ...
    • kroger plans major layoffs  will reduce 3 000 corporate positions
      ਕ੍ਰੋਗਰ 'ਚ ਵੱਡੀ ਛਾਂਟੀ ਦੀ ਯੋਜਨਾ, ਤਿੰਨ ਸਾਲਾਂ ਵਿੱਚ 3,000 ਕਾਰਪੋਰੇਟ ਅਹੁਦੇ...
    • robbery in post office
      ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...
    • pilots detained in uae
      Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ 'ਚ ਮਾਲਦੀਵ ਦੇ ਦੋ ਪਾਇਲਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +