Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    2:17:03 PM

  • indian army naib subedar virendra singh give a new life to six patients

    ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ...

  • petrol diesel prices may increase further  crude oil prices raise concerns

    ਹੋਰ ਵਧ ਸਕਦੇ ਹਨ ਪੈਟਰੋਲ-ਡੀਜ਼ਲ ਦੇ ਭਾਅ, ਕੱਚੇ ਤੇਲ...

  • punjab police asi jumps into canal

    ਪੰਜਾਬ ਪੁਲਸ ਦੇ ਥਾਣੇਦਾਰ ਨੇ ਨਹਿਰ 'ਚ ਮਾਰੀ ਛਾਲ,...

  • big announcement for august 3  4 and 5 in punjab

    ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ 'ਚ ਚੋਰੀਆਂ ਕਰਦੇ ਪੰਜਾਬੀਆਂ ਸਣੇ 32 ਲੋਕ ਗ੍ਰਿਫ਼ਤਾਰ

INTERNATIONAL News Punjabi(ਵਿਦੇਸ਼)

ਕੈਨੇਡਾ 'ਚ ਚੋਰੀਆਂ ਕਰਦੇ ਪੰਜਾਬੀਆਂ ਸਣੇ 32 ਲੋਕ ਗ੍ਰਿਫ਼ਤਾਰ

  • Edited By Vandana,
  • Updated: 24 Jul, 2026 12:58 PM
Canada
punjabis arrested in canada
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਕੈਨੇਡਾ ਵਿਖੇ ਹੈਮਿਲਟਨ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸ਼ਹਿਰ ਦੇ 'ਹੋਮ ਡਿਪੂ' ਸਟੋਰਾਂ ਵਿੱਚ ਵੱਡੇ ਪੱਧਰ 'ਤੇ ਚੋਰੀਆਂ ਕਰਨ ਵਾਲੇ ਇੱਕ ਸੰਗਠਿਤ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਕੈਨੇਡਾ ਪੁਲਿਸ ਵੱਲੋਂ ਹਾਰਡੇਅਰ ਸਟੋਰਾਂ ਨੂੰ ਨਿਸ਼ਾਨਾ ਬਣਾਉਣ ਵਾਲੇ 32 ਸ਼ੱਕੀਆਂ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ 3 ਲੱਖ ਡਾਲਰ ਤੋਂ ਵੱਧ ਮੁੱਲ ਦੀਆਂ ਕਥਿਤ ਚੋਰੀਸ਼ੁਦਾ ਚੀਜ਼ਾਂ ਬਰਾਮਦ ਕੀਤੀਆਂ ਗਈਆਂ। ਹੈਮਿਲਟਨ ਪੁਲਿਸ ਨੇ ਦੱਸਿਆ ਕਿ 19 ਸਾਲ ਤੋਂ 64 ਸਾਲ ਤੱਕ ਦੀ ਉਮਰ ਵਾਲੇ ਸ਼ੱਕੀਆਂ ਵਿਰੁੱਧ ਕੁਲ 235 ਦੋਸ਼ ਆਇਦ ਕੀਤੇ ਗਏ ਹਨ। 

 

🚨Hamilton Home Depot Theft Ring Busted

Police have charged 32 suspects — including Malkit Singh, Gurjit Singh, Vishavjeet Singh, Karanbir Singh, Daljinder Singh, Manpreet Singh, Rajwinder Singh, Gurmeet Singh, Sartaj Singh, Kamaljit Sandhu & others — with 235 offences. In… pic.twitter.com/yy1pboa27v

— Ethan 🇨🇦 (@Ethan113554) July 23, 2026

ਪੁਲਿਸ ਵੱਲੋਂ ਜਾਰੀ ਕੀਤੀ ਗਈ ਮੁਲਜ਼ਮਾਂ ਦੀ ਸੂਚੀ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਨਾਮ ਸ਼ਾਮਲ ਹਨ । ਸ਼ੱਕੀਆਂ ਦੀ ਸ਼ਨਾਖ਼ਤ ਰਾਜਵਿੰਦਰ ਸਿੰਘ (45), ਕਰਨਬੀਰ ਸਿੰਘ (31), ਸਰਤਾਜ ਸਿੰਘ (28), ਲਖਵੀਰ ਸਿੰਘ (27),  ਅਸ਼ੀਸ਼ ਸ਼ਰਮਾ (34), ਵਿਸ਼ਵਜੀਤ ਸਿੰਘ (23),  ਮਨਪ੍ਰੀਤ ਸਿੰਘ (30), ਗੁਰਮੀਤ ਸਿੰਘ (28), ਦਲਜਿੰਦਰ ਸਿੰਘ (35), ਸਮੀਰ ਮਾਟੀ (50), ਗੁਰਜੀਤ ਸਿੰਘ (25),  ਮਲਕੀਤ ਸਿੰਘ (46),  ਕਮਲਜੀਤ ਸੰਧੂ (41) ਆਦਿ ਵਜੋਂ ਕੀਤੀ ਗਈ ਹੈ। ਪੁਲਸ ਨੇ ਇਹ ਕਾਰਵਾਈ "ਪ੍ਰੋਜੈਕਟ ਚੈੱਕਆਉਟ" ਦੇ ਤਹਿਤ ਕੀਤੀ ਹੈ।

ਪੜ੍ਹੋ ਇਹ ਅਹਿਮ ਖ਼ਬਰ-   ਕੈਨੇਡਾ 'ਚ ਪੰਜਾਬੀਆਂ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ! 

ਪੁਲਿਸ ਨੇ ਦੱਸਿਆ ਕਿ ਹਾਰਡਵੇਅਰ ਸਟੋਰਾਂ ’ਤੇ ਚੋਰੀ ਦੀਆਂ ਵਾਰਦਾਤਾਂ ਵਿਚ ਅਚਨਚੇਤ ਵਾਧਾ ਹੋਣ ਮਗਰੋਂ ਪੜਤਾਲ ਆਰੰਭੀ ਗਈ ਜੋ ਚਾਰ ਮਹੀਨੇ ਤੱਕ ਚੱਲੀ ਅਤੇ ਵੱਖ ਵੱਖ ਸ਼ੱਕੀਆਂ ਦੀ ਸ਼ਨਾਖਤ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਅੱਗੇ ਦੱਸਿਆ ਕਿ ਚੋਰਾਂ ਦੇ ਗਿਰੋਹ ਵੱਲੋਂ ਮਹਿੰਗੇ ਔਜ਼ਾਰ ਅਤੇ ਉਸਾਰੀ ਵਾਸਤੇ ਵਰਤੀਆਂ ਜਾਂਦੀਆਂ ਚੀਜ਼ਾਂ ਚੋਰੀ ਕਰਨ ਮਗਰੋਂ ਇਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਸਸਤੇ ਭਾਅ ਵੇਚ ਦਿਤਾ ਜਾਂਦਾ ਸੀ। ਪੁਲਿਸ ਵੱਲੋਂ ਇਕ ਲੱਖ ਡਾਲਰ ਕੀਮਤ ਵਾਲਾ ਇਕ ਪਿਕਅੱਪ ਟਰੱਕ ਵੀ ਜ਼ਬਤ ਕੀਤਾ ਗਿਆ ਹੈ, ਜਿਸ ਦੀ ਵਰਤੋਂ ਵਾਰਦਾਤਾਂ ਦੌਰਾਨ ਕੀਤੀ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Hardware store
  • Punjabi
  • theft
  • Canadian police
  • Canada
  • ਹਾਰਡੇਅਰ ਸਟੋਰ
  • ਪੰਜਾਬੀ
  • ਚੋਰੀ
  • ਕੈਨੇਡਾ ਪੁਲਸ
  • ਕੈਨੇਡਾ

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ ਸਜ਼ਾ

NEXT STORY

Stories You May Like

  • maldives  indians  32 foreign nationals
    ਮਾਲਦੀਵ ਨੇ ਪ੍ਰਵਾਸੀਆਂ 'ਤੇ ਸ਼ਿਕੰਜਾ ਕੱਸਿਆ, ਭਾਰਤੀਆਂ ਸਮੇਤ ਹਿਰਾਸਤ 'ਚ ਲਏ 32 ਵਿਦੇਸ਼ੀ ਨਾਗਰਿਕ
  • punjabi in canada
    ਕੈਨੇਡਾ 'ਚ ਪੰਜਾਬੀਆਂ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ !
  • 3 people arrested for snatching mobile phones
    ਮੋਬਾਇਲ ਫੋਨ ਖੋਹਣ ਵਾਲੇ 3 ਲੋਕ ਗ੍ਰਿਫ਼ਤਾਰ
  • one person arrested for consuming illicit liquor
    ਨਾਜਾਇਜ਼ ਸ਼ਰਾਬ ਸਣੇ 1 ਵਿਅਕਤੀ ਗ੍ਰਿਫ਼ਤਾਰ
  • savreet kaur arrested
    ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ
  • 5 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
  • police arrest 4 accused with heroin
    ਪੁਲਸ ਨੇ 4 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • 6 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
Trending
Ek Nazar
indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us strikes iran
      ਈਰਾਨ 'ਤੇ ਲਗਾਤਾਰ 13ਵੀਂ ਰਾਤ ਭਿਆਨਕ ਹਮਲੇ!  ਟਰੰਪ ਨੇ ਦੇ'ਤੀ ਵੱਡੀ ਕਾਰਵਾਈ ਦੀ...
    • america imposed 10  tariff on 17 countries including india
      ਅਮਰੀਕਾ ਨੇ ਭਾਰਤ ਸਮੇਤ 17 ਦੇਸ਼ਾਂ 'ਤੇ ਲਾਇਆ 10% ਟੈਰਿਫ, ਪਾਕਿਸਤਾਨ ਤੇ...
    • us deploys powerful b 1 bomber in major move to attack iran
      ਇਰਾਨ 'ਤੇ ਹਮਲੇ ਲਈ ਅਮਰੀਕਾ ਦੀ ਵੱਡੀ ਕਾਰਵਾਈ, ਤਾਇਨਾਤ ਕੀਤਾ ਸ਼ਕਤੀਸ਼ਾਲੀ B-1...
    • punjabi folk singer sonu virk receives warm welcome on arrival in rome
      ਪੰਜਾਬੀ ਲੋਕ ਗਾਇਕ ਸੋਨੂੰ ਵਿਰਕ ਦਾ ਰੋਮ ਪਹੁੰਚਣ ਤੇ ਨਿੱਘਾ ਸਵਾਗਤ
    • china created world  s first centaur robot
      ਅੱਧਾ ਇਨਸਾਨ ਤੇ ਅੱਧਾ ਜਾਨਵਰ: ਚੀਨ ਨੇ ਤਿਆਰ ਕੀਤਾ ਦੁਨੀਆ ਦਾ ਪਹਿਲਾ ਅਜਿਹਾ ਰੋਬੋਟ
    • boeing 787 9 dreamliner passengers going to canada will get big relief
      Canada ਜਾਣ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
    • pakistani judge
      ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ
    • president of bangladesh resigning
      ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ
    • pakistan prime minister condemned
      ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ
    • canada pr
      ਪੰਜਾਬੀਓ ਕਰ ਲਓ ਤਿਆਰੀ ! ਹੁਣ ਕੈਨੇਡਾ ਸਰਕਾਰ ਹਰ ਸਾਲ 4.54 ਲੱਖ ਪ੍ਰਵਾਸੀਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +