Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 02, 2025

    12:11:46 PM

  • girl dies tragically in road accident

    ਜਲੰਧਰ ਵਿਖੇ ਸਕਾਰਪੀਓ ਤੇ ਮੋਟਰਸਾਈਕਲ ਦੀ ਭਿਆਨਕ...

  • sukhbir singh badal police custody

    ਸੁਖਬੀਰ ਸਿੰਘ ਬਾਦਲ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ

  • bedbugs everywhere in the hospital

    ਹਸਪਤਾਲ 'ਚ ਹਰ ਪਾਸੇ ਖਟਮਲ ਹੀ ਖਟਮਲ, ਮਰੀਜ਼ਾਂ ਨਾਲ...

  • indian cricketers advised not to venture out

    ਇੰਗਲੈਂਡ 'ਚ ਟੀਮ ਇੰਡੀਆ ਨੂੰ ਹੋਟਲ 'ਚ 'ਡੱਕਿਆ',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਕਜ਼ਾਕਿਸਤਾਨ ਜਹਾਜ਼ ਹਾਦਸੇ ਲਈ ਪੁਤਿਨ ਨੇ ਮੰਗੀ ਮੁਆਫ਼ੀ, ਰੂਸੀ ਮਿਜ਼ਾਈਲ ਨਾਲ ਹੋਇਆ ਸੀ ਹਮਲਾ

INTERNATIONAL News Punjabi(ਵਿਦੇਸ਼)

ਕਜ਼ਾਕਿਸਤਾਨ ਜਹਾਜ਼ ਹਾਦਸੇ ਲਈ ਪੁਤਿਨ ਨੇ ਮੰਗੀ ਮੁਆਫ਼ੀ, ਰੂਸੀ ਮਿਜ਼ਾਈਲ ਨਾਲ ਹੋਇਆ ਸੀ ਹਮਲਾ

  • Edited By Sandeep Kumar,
  • Updated: 29 Dec, 2024 12:59 AM
International
putin apologizes for kazakhstan plane crash  says russian missile was used
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਜ਼ਾਕਿਸਤਾਨ ਦੇ ਜਹਾਜ਼ ਹਾਦਸੇ ਲਈ ਮੁਆਫ਼ੀ ਮੰਗੀ ਹੈ। ਰੂਸ ਨੇ ਇਸ ਹਾਦਸੇ ਨੂੰ 'ਦੁਖਦਾਈ ਘਟਨਾ' ਦੱਸਦਿਆਂ ਕਿਹਾ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਏਅਰ ਡਿਫੈਂਸ ਯੂਕ੍ਰੇਨ ਦੇ ਡਰੋਨ ਹਮਲਿਆਂ ਦਾ ਜਵਾਬ ਦੇ ਰਿਹਾ ਸੀ। ਇਸ ਤੋਂ ਪਹਿਲਾਂ ਅਜ਼ਰਬਾਈਜਾਨ ਦੇ ਰਾਸ਼ਟਰਪਤੀ ਇਲਹਾਮ ਅਲੀਯੇਵ ਨੇ ਪੁਤਿਨ ਨੂੰ ਕਿਹਾ ਸੀ ਕਿ ਰੂਸੀ ਹਵਾਈ ਖੇਤਰ ਵਿਚ ਬਾਹਰੀ ਦਖਲਅੰਦਾਜ਼ੀ ਹੈ, ਫਿਰ ਜਹਾਜ਼ ਨੇ ਕੰਟਰੋਲ ਗੁਆ ਦਿੱਤਾ ਅਤੇ ਅਕਤਾਉ ਵੱਲ ਮੁੜਨਾ ਪਿਆ।

ਫਲਾਈਟ J2-8243 ਬੁੱਧਵਾਰ ਨੂੰ ਕਜ਼ਾਕਿਸਤਾਨ ਦੇ ਅਕਤਾਊ 'ਚ ਹਾਦਸਾਗ੍ਰਸਤ ਹੋ ਗਈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸ ਦੌਰਾਨ ਯੂਕਰੇਨ ਖੇਤਰ 'ਚ ਡਰੋਨ ਹਮਲੇ ਕਰ ਰਿਹਾ ਸੀ, ਜਿਸ ਦਾ ਰੂਸੀ ਏਅਰ ਡਿਫੈਂਸ ਜਵਾਬ ਦੇ ਰਿਹਾ ਸੀ। ਹਾਦਸੇ ਤੋਂ ਬਾਅਦ ਜਾਰੀ ਕੀਤੀਆਂ ਗਈਆਂ ਤਸਵੀਰਾਂ 'ਚ ਦੇਖਿਆ ਜਾ ਰਿਹਾ ਸੀ ਕਿ ਜਹਾਜ਼ ਦੀ ਬਾਡੀ 'ਚ ਛੋਟੇ-ਛੋਟੇ ਛੇਕ ਸਨ, ਜੋ ਸ਼ਾਇਦ ਮਿਜ਼ਾਈਲ ਦੇ ਟੁਕੜਿਆਂ ਕਾਰਨ ਹੋਏ ਸਨ। ਇਸ ਹਾਦਸੇ ਵਿਚ ਦੋ ਪਾਇਲਟ ਅਤੇ ਚਾਲਕ ਦਲ ਦੇ ਮੈਂਬਰਾਂ ਸਮੇਤ 38 ਲੋਕ ਮਾਰੇ ਗਏ ਸਨ।

ਇਹ ਵੀ ਪੜ੍ਹੋ : ਬ੍ਰਿਟੇਨ ਛੱਡ ਵਾਪਸ ਪਰਤ ਰਹੇ ਭਾਰਤੀ ਡਾਕਟਰ, ਕਿਹਾ- 'ਨਾ ਜਾਓ UK...' ਦੱਸੇ ਇਹ ਕਾਰਨ

ਰੂਸ ਨੇ ਯੂਕ੍ਰੇਨ 'ਤੇ ਦੋਸ਼ ਲਗਾਉਣ ਦੀ ਕੋਸ਼ਿਸ਼ ਕੀਤੀ ਸੀ!
ਹਾਦਸੇ ਤੋਂ ਬਾਅਦ ਅਜ਼ਰਬਾਈਜਾਨ ਏਅਰਲਾਈਨਜ਼ ਵੱਲੋਂ ਇਕ ਸਰਵੇਖਣ ਕਰਵਾਇਆ ਗਿਆ ਅਤੇ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਕਿ ਰੂਸੀ ਹਵਾਈ ਰੱਖਿਆ ਨੇ ਗਲਤੀ ਨਾਲ ਜਹਾਜ਼ 'ਤੇ ਹਮਲਾ ਕਰ ਦਿੱਤਾ ਸੀ। ਇਹ ਹਮਲਾ ਜ਼ਮੀਨ ਤੋਂ ਹਵਾ ਵਿਚ ਮਾਰ ਕਰਨ ਵਾਲੀ ਮਿਜ਼ਾਈਲ ਪ੍ਰਣਾਲੀ ਨਾਲ ਕੀਤਾ ਗਿਆ। ਹੁਣ ਰੂਸ ਨੇ ਇਨ੍ਹਾਂ ਦੋਸ਼ਾਂ ਨੂੰ ਸਵੀਕਾਰ ਕਰ ਲਿਆ ਹੈ, ਜੋ ਪਹਿਲਾਂ ਯੂਕਰੇਨ 'ਤੇ ਦੋਸ਼ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਹਾਲਾਂਕਿ, ਯੂਕਰੇਨ ਨੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਅਤੇ ਜਾਂਚ ਦੀ ਮੰਗ ਕੀਤੀ।

ਪੁਤਿਨ ਨੇ ਬਿਆਨ ਜਾਰੀ ਕਰਕੇ ਮੰਗੀ ਮੁਆਫ਼ੀ
ਪੁਤਿਨ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ, "ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਇਸ ਦੁਖਦਾਈ ਘਟਨਾ ਲਈ ਮੁਆਫੀ ਮੰਗੀ ਹੈ ਅਤੇ ਇਕ ਵਾਰ ਫਿਰ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।" ਬਿਆਨ ਵਿਚ ਰੂਸ ਨੇ ਕਿਹਾ, "ਉਸ ਸਮੇਂ ਯੂਕਰੇਨ ਗ੍ਰੋਜ਼ਨੀ, ਮੋਜ਼ਦੋਕ ਅਤੇ ਵਲਾਦੀਕਾਵਕਾਜ਼ ਖੇਤਰਾਂ ਵਿਚ ਡਰੋਨ ਹਮਲੇ ਕਰ ਰਿਹਾ ਸੀ, ਜਿਸ ਦਾ ਹਵਾਈ ਰੱਖਿਆ ਜਵਾਬ ਦੇ ਰਿਹਾ ਸੀ।"

ਇਹ ਵੀ ਪੜ੍ਹੋ : ਮਹਾਂਕੁੰਭ 'ਚ ਹੋਵੇਗਾ ਡਰੋਨ ਸ਼ੋਅ, 2000 ਤੋਂ ਵੱਧ ਲਾਈਟਨਿੰਗ ਡਰੋਨ ਕਰਨਗੇ ਪ੍ਰਦਰਸ਼ਨ

ਅਜ਼ਰਬਾਈਜਾਨ ਨੇ ਪੁਤਿਨ ਨੂੰ ਹਾਦਸੇ ਦਾ ਕਾਰਨ ਦੱਸਿਆ ਸੀ
ਅਜ਼ਰਬਾਈਜਾਨ ਦੇ ਰਾਸ਼ਟਰਪਤੀ ਇਲਹਾਮ ਅਲੀਯੇਵ ਨੇ ਦੇਖਿਆ ਕਿ ਰੂਸੀ ਹਵਾਈ ਖੇਤਰ ਵਿਚ ਜਹਾਜ਼ ਦੇ ਨਾਲ ਬਾਹਰੀ ਭੌਤਿਕ ਅਤੇ ਤਕਨੀਕੀ ਦਖਲਅੰਦਾਜ਼ੀ ਸੀ, ਜਿਸ ਕਾਰਨ ਜਹਾਜ਼ ਨੇ ਕੰਟਰੋਲ ਗੁਆ ਦਿੱਤਾ ਅਤੇ ਫਿਰ ਕਜ਼ਾਕਿਸਤਾਨ ਦੇ ਅਕਤਾਊ ਸ਼ਹਿਰ ਵੱਲ ਮੁੜਿਆ।” ਅਜਿਹੇ ਦਾਅਵੇ ਵੀ ਕੀਤੇ ਗਏ ਸਨ ਕਿ ਰੂਸੀ ਡਿਫੈਂਸ ਨੇ ਜਹਾਜ਼ ਨੂੰ Grozny ਹਵਾਈ ਅੱਡੇ 'ਤੇ ਉਤਰਨ ਤੋਂ ਰੋਕ ਦਿੱਤਾ ਸੀ।

ਇਨ੍ਹਾਂ ਤੋਂ ਇਲਾਵਾ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਹਾਜ਼ ਨੇ ਦੋ ਵਾਰ ਗਰੋਜ਼ਨੀ ਹਵਾਈ ਅੱਡੇ 'ਤੇ ਉਤਰਨ ਦੀ ਕੋਸ਼ਿਸ਼ ਕੀਤੀ ਸੀ ਪਰ ਅਸਫਲ ਰਿਹਾ ਸੀ। ਹਾਲਾਂਕਿ, ਜਦੋਂ ਤੱਕ ਜਹਾਜ਼ ਅਕਤਾਊ ਹਵਾਈ ਅੱਡੇ 'ਤੇ ਉਤਰਿਆ, ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਜਹਾਜ਼ ਹਾਦਸੇ ਦੀਆਂ ਤਸਵੀਰਾਂ 'ਚ ਦੇਖਿਆ ਜਾ ਰਿਹਾ ਸੀ ਕਿ ਬੇਕਾਬੂ ਜਹਾਜ਼ ਸਿੱਧਾ ਰਨਵੇ 'ਤੇ ਜਾ ਟਕਰਾਇਆ ਅਤੇ ਅੱਗ ਲੱਗ ਗਈ, ਜੋ ਇਕ ਵੱਡਾ ਹਾਦਸਾ ਸਾਬਤ ਹੋਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Kazakhstan
  • Azerbaijan
  • Plane crash
  • Russia
  • Vladimir Putin
  • Apology
  • ਕਜ਼ਾਕਿਸਤਾਨ
  • ਅਜ਼ਰਬਾਈਜਾਨ
  • ਜਹਾਜ਼ ਹਾਦਸਾ
  • ਰੂਸ
  • ਵਲਾਦੀਮੀਰ ਪੁਤਿਨ
  • ਮੰਗੀ ਮੁਆਫ਼ੀ

ਬ੍ਰਿਟੇਨ ਛੱਡ ਵਾਪਸ ਪਰਤ ਰਹੇ ਭਾਰਤੀ ਡਾਕਟਰ, ਕਿਹਾ- 'ਨਾ ਜਾਓ UK...' ਦੱਸੇ ਇਹ ਕਾਰਨ

NEXT STORY

Stories You May Like

  • famous filmmaker dies in ahmedabad plane crash
    DNA ਟੈਸਟ ਨਾਲ ਹੋਇਆ ਕੰਫਰਮ, ਅਹਿਮਦਾਬਾਦ ਜਹਾਜ਼ ਹਾਦਸੇ 'ਚ ਮਸ਼ਹੂਰ ਫਿਲਮ ਨਿਰਮਾਤਾ ਦੀ ਮੌਤ
  • iran  s   action   in qatar   watch how the live video
    ਕਤਰ 'ਚ ਈਰਾਨ ਦਾ 'ਐਕਸ਼ਨ', ਲਾਈਵ ਵੀਡੀਓ 'ਚ ਦੇਖੋ ਕਿਵੇਂ ਹੋਇਆ ਮਿਜ਼ਾਈਲ ਹਮਲਾ
  • new nuclear missile pakistan america
    ਨਵੀਂ ਪਰਮਾਣੂ ਮਿਜ਼ਾਈਲ ਬਣਾ ਰਿਹੈ ਪਾਕਿਸਤਾਨ! ਅਮਰੀਕਾ ਤੱਕ ਹਮਲਾ ਕਰਨ ਦੀ ਸਮਰੱਥਾ
  • putin meets iranian foreign minister
    ਪੁਤਿਨ ਨੇ ਈਰਾਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਜਤਾਇਆ ਸਮਰਥਨ
  • tata group makes trust for families of those who lost their lives in plane crash
    ਜਹਾਜ਼ ਹਾਦਸੇ 'ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਲਈ Tata Group ਨੇ ਚੁੱਕਿਆ ਵੱਡਾ ਕਦਮ, ਬੋਰਡ ਨੇ ਦਿੱਤੀ ਮਨਜ਼ੂਰੀ
  • donald trump met with zelensky  said     i will talk to putin
    ਡੋਨਾਲਡ ਟਰੰਪ ਨੇ ਜ਼ੇਲੇਂਸਕੀ ਨਾਲ ਕੀਤੀ ਮੁਲਾਕਾਤ, ਕਿਹਾ- 'ਮੈਂ ਕਰਾਂਗਾ ਪੁਤਿਨ ਨਾਲ ਗੱਲ'
  • iranian fighter jets shot down
    ਦੋ ਈਰਾਨੀ F-5 ਲੜਾਕੂ ਜਹਾਜ਼ ਢੇਰ! ਇਜ਼ਰਾਈਲ ਦਾ ਜਵਾਬੀ ਹਮਲਾ
  • iran launched new type of missile
    ਈਰਾਨ ਨੇ ਨਵੀਂ ਕਿਸਮ ਦੀ ਮਿਜ਼ਾਈਲ ਕੀਤੀ ਲਾਂਚ
  • girl dies tragically in road accident
    ਜਲੰਧਰ ਵਿਖੇ ਸਕਾਰਪੀਓ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਕੁੜੀ ਦੀ ਦਰਦਨਾਕ ਮੌਤ
  • deadbody of unidentified person recovered from suchi village
    ਸੁੱਚੀ ਪਿੰਡ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ, ਫੈਲੀ ਸਨਸਨੀ
  • punjab weather update
    ਪੰਜਾਬ 'ਚ ਅੱਜ ਅਸਮਾਨੀ ਬਿਜਲੀ ਡਿੱਗਣ ਦਾ ਖ਼ਤਰਾ! ਮੀਂਹ-ਹਨੇਰੀ ਦੀ ਵੀ ਸੰਭਾਵਨਾ;...
  • bullets fired at rti activist in jalandhar
    ਮੁੜ ਗੋਲੀਆਂ ਨਾਲ ਦਹਿਲਿਆ ਜਲੰਧਰ, RTI activist 'ਤੇ ਹੋਈ ਫਾਇਰਿੰਗ
  • weather department issues warning for many areas in punjab
    ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ
  • commissionerate police jalandhar arrested 15 accused
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜੂਨ ਮਹੀਨੇ 'ਚ 15 ਭਗੌੜੇ ਮੁਲਜ਼ਮਾਂ ਨੂੰ ਕੀਤਾ...
  • today  s top 10 news
    ਘੱਗਰ ਦਰਿਆ 'ਚ ਵਧਿਆ ਪਾਣੀ ਤੇ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਅੱਜ ਦੀਆਂ...
  • punjab husband wife
    ਪੰਜਾਬ 'ਚ ਵੱਡੀ ਵਾਰਦਾਤ! ਹਸਪਤਾਲ 'ਚ ਦਾਖ਼ਲ ਘਰਵਾਲੀ ਤੇ ਸੱਸ ਨੂੰ ਮਾਰ'ਤੀਆਂ...
Trending
Ek Nazar
weather department issues warning for many areas in punjab

ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ

a serious cri sis may arise in punjab

ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ...

angry daughter hits mother after asking her to study

ਪੰਜਾਬ: ਮਾਂ ਵੱਲੋਂ ਪੜ੍ਹਨ ਲਈ ਕਹਿਣ ’ਤੇ ਗੁੱਸੇ ’ਚ ਆਈ ਧੀ ਨੇ...

indonesia evacuated citizens

ਇੰਡੋਨੇਸ਼ੀਆ ਨੇ ਈਰਾਨ ਤੋਂ 97 ਅਤੇ ਇਜ਼ਰਾਈਲ ਤੋਂ 26 ਨਾਗਰਿਕ ਕੱਢੇ

latest weather of punjab storm and heavy rain will come

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...

terrorist attacks in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ

man held for   raping   domestic help in arunachal

ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...

german foreign minister visits kyiv

ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ

pakistan army chief asim munir statement

ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'

big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • 500 tariff will be imposed on india and china if they trade with russia
      ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • iran will soon make a nuclear bomb  un organization warns
      ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • residents of karnail singh street forced to live a life of misery
      ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ...
    • ਵਿਦੇਸ਼ ਦੀਆਂ ਖਬਰਾਂ
    • quad countries pahalgam attack pakistan
      QUAD ਦੇਸ਼ਾਂ ਨੇ ਪਾਕਿਸਤਾਨ ਨੂੰ ਸੁਣਾਈ ਖਰੀ-ਖਰੀ, ਪਹਿਲਗਾਮ ਹਮਲੇ ਦੀ ਕੀਤੀ ਨਿੰਦਾ
    • uk australia work visa
      ਆਸਟ੍ਰੇਲੀਆ ਅਤੇ UK 'ਚ ਵੱਡੀ ਗਿਣਤੀ 'ਚ ਕਾਮਿਆਂ ਦੀ ਲੋੜ, ਛੇਤੀ ਕਰੋ ਅਪਲਾਈ
    • from ghana to namibia    pm modi will visit these 5 countries
      ਘਾਨਾ ਤੋਂ ਲੈ ਕੇ ਨਾਮੀਬੀਆ ਤੱਕ... PM ਮੋਦੀ ਕਰਨਗੇ ਇਨ੍ਹਾਂ 5 ਦੇਸ਼ਾਂ ਦੀ ਯਾਤਰਾ,...
    • spain breaks heat record
      ਸਪੇਨ ’ਚ ਟੁੱਟਿਆ ਗਰਮੀ ਦਾ ਰਿਕਾਰਡ, 100 ਸਾਲ ’ਚ ਸਭ ਤੋਂ ਵੱਧ ਗਰਮ ਰਿਹਾ ਜੂਨ...
    • trump s one big beautiful bill passes in senate
      ਜੇਡੀ ਵੈਂਸ ਨੇ ਪਾਈ ਟਾਈ-ਬ੍ਰੇਕਰ ਵੋਟ, ਟਰੰਪ ਦਾ 'ਦਿ ਵਨ ਬਿਗ ਬਿਊਟੀਫੁੱਲ ਬਿੱਲ'...
    • turkey  s new move regarding the s 400 air defense
      S-400 ਏਅਰ ਡਿਫੈਂਸ ਸਿਸਟਮ ਨੂੰ ਲੈ ਕੇ ਤੁਰਕੀ ਦੀ ਨਵੀਂ ਚਾਲ, ਕੀ ਪਾਕਿਸਤਾਨ ਨੂੰ...
    • petrol diesel price hike
      ਪੈਟਰੋਲ 8 ਤੇ ਡੀਜ਼ਲ 10 ਰੁਪਏ ਹੋਇਆ ਮਹਿੰਗਾ, ਨਵੀਆਂ ਕੀਮਤਾਂ ਲਾਗੂ
    • pakistan becomes president of un security council
      ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਪ੍ਰਧਾਨ ਬਣਿਆ ਪਾਕਿਸਤਾਨ, ਕੀ ਭਾਰਤ ਦੀ...
    • china obstructed india s efforts to become a permanent member of unsc
      ਚੀਨ ਨੇ ਭਾਰਤ ਦੀਆਂ UNSC ਦੇ ਸਥਾਈ ਮੈਂਬਰ ਬਣਨ ਦੀਆਂ ਕੋਸ਼ਿਸ਼ਾਂ 'ਚ ਮੁੜ ਪਾਇਆ...
    • bc tigers   miri piri tournament concludes with unforgettable memories
      BC ਟਾਈਗਰਜ਼ ਦਾ ਮੀਰੀ ਪੀਰੀ ਟੂਰਨਾਮੈਂਟ ਅਮਿਟ ਯਾਦਾਂ ਛੱਡਦਾ ਹੋਇਆ ਸੰਪੰਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +