ਨਿਊਯਾਰਕ-ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸ਼ਨੀਵਾਰ ਨੂੰ ਕਿਹਾ ਕਿ ਇਸ ਸਮੇਂ ਅਜਿਹਾ ਕੁਝ ਨਹੀਂ ਹੈ ਕਿ ਜਿਸ ਦੇ ਕਾਰਨ ਰੂਸ 'ਚ ਮਾਰਸ਼ਲ ਲਾਅ ਲਾਗੂ ਕਰਨਾ ਪਵੇ। ਇਸ ਤਰ੍ਹਾਂ ਦੀਆਂ ਉਮੀਦਾਂ ਸਨ ਕਿ ਰੂਸ 'ਚ ਮਾਰਸ਼ਲ ਲਾਅ ਲਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਯੂਕ੍ਰੇਨ ਸੰਕਟ ਨੂੰ ਲੈ ਕੇ PM ਮੋਦੀ ਜਲਦ ਕਰਨਗੇ ਉੱਚ ਪੱਧਰੀ ਬੈਠਕ
ਇਸ ਤੋਂ ਬਾਅਦ ਪੁਤਿਨ ਨੇ ਇਹ ਬਿਆਨ ਦਿੱਤਾ ਹੈ। ਪੁਤਿਨ ਨੇ ਕਿਹਾ ਕਿ ਮਾਰਸ਼ਲ ਲਾਅ ਉਸ ਸਮੇਂ ਦੇਸ਼ 'ਚ ਲਾਇਆ ਜਾਂਧਾ ਹੈ ਜਦ ਬਾਹਰੀ ਹਮਲਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉਹ ਰੂਸ 'ਚ ਅਜਿਹੀ ਕੋਈ ਸਥਿਤੀ ਨਹੀਂ ਦੇਖਦੇ ਹਨ ਅਤੇ ਉਮੀਦ ਕਰਦੇ ਹਨ ਕਿ ਅਜਿਹੀ ਸਥਿਤੀ ਪੈਦਾ ਨਾ ਹੋਵੇ।
ਇਹ ਵੀ ਪੜ੍ਹੋ : ਉੱਤਰੀ ਕੋਰੀਆ ਨੇ ਸਮੁੰਦਰ 'ਚ ਬੈਲਿਸਟਿਕ ਮਿਜ਼ਾਈਲ ਦਾ ਕੀਤਾ ਪ੍ਰੀਖਣ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਯੂਕ੍ਰੇਨ ਸੰਕਟ ਨੂੰ ਲੈ ਕੇ PM ਮੋਦੀ ਜਲਦ ਕਰਨਗੇ ਉੱਚ ਪੱਧਰੀ ਬੈਠਕ
NEXT STORY