Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    9:09:21 AM

  • assam floods

    ਅਸਾਮ 'ਚ ਹੜ੍ਹ ਦਾ ਕਹਿਰ ਜਾਰੀ, 97 ਹੋਈ ਮਰਨ...

  • canada student visa

    ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ...

  • father had sexually abused minor daughter

    ਰਿਸ਼ਤੇ ਹੋਏ ਸ਼ਰਮਸਾਰ: ਪਿਓ ਨੇ ਰੋਲੀ ਨਾਬਾਲਗ ਧੀ ਦੀ...

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਭਾਰਤ ਬਾਰੇ ਪੁਤਿਨ ਦਾ ਵੱਡਾ ਬਿਆਨ ! 'ਧਮਕੀਆਂ' ਦੇਣ ਵਾਲਿਆਂ ਨੂੰ ਵੀ ਦੇ'ਤੀ Warning

INTERNATIONAL News Punjabi(ਵਿਦੇਸ਼)

ਭਾਰਤ ਬਾਰੇ ਪੁਤਿਨ ਦਾ ਵੱਡਾ ਬਿਆਨ ! 'ਧਮਕੀਆਂ' ਦੇਣ ਵਾਲਿਆਂ ਨੂੰ ਵੀ ਦੇ'ਤੀ Warning

  • Edited By Harpreet Singh,
  • Updated: 06 Jun, 2026 12:54 PM
International
putin on india
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਵੱਲੋਂ ਰੂਸ ਤੋਂ ਤੇਲ ਨਾ ਖਰੀਦਣ ਦੀਆਂ ਭਾਰਤ 'ਤੇ ਲਾਈਆਂ ਗਈਆਂ ਪਾਬੰਦੀਆਂ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਅਤੇ ਰੂਸ ਦੇ ਮਜ਼ਬੂਤ ਸਬੰਧਾਂ ਦੀ ਖੁੱਲ੍ਹ ਕੇ ਤਾਰੀਫ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਰੂਸ ਆਪਸ 'ਚ ਭਰਾਵਾਂ ਵਾਂਗ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤੀ ਨਾਗਰਿਕਾਂ ਦੀ ਪ੍ਰਤਿਭਾ, ਖ਼ਾਸ ਕਰ ਕੋਡਿੰਗ ਅਤੇ ਟੈੱਕ ਖੇਤਰ ਵਿੱਚ ਉਨ੍ਹਾਂ ਦੀ ਮੁਹਾਰਤ ਦੀ ਵੀ ਰੱਜ ਕੇ ਤਾਰੀਫ਼ ਕੀਤੀ।

'ਸੇਂਟ ਪੀਟਰਸਬਰਗ ਇੰਟਰਨੈਸ਼ਨਲ ਇਕਨਾਮਿਕ ਫੋਰਮ' 'ਚ ਬੋਲਦਿਆਂ ਪੁਤਿਨ ਨੇ ਸ਼ੁੱਕਰਵਾਰ ਨੂੰ ਕਿਹਾ, "ਅਸੀਂ ਜਾਣਦੇ ਹਾਂ ਕਿ ਭਾਰਤੀ ਲੋਕ ਕਿੰਨੇ ਟੈਲੇਂਟਿਡ ਅਤੇ ਹੁਨਰਮੰਦ ਹਨ। ਕੋਡਿੰਗ ਸਣੇ ਹੋਰ ਸੈਕਟਰਾਂ 'ਚ ਭਾਰਤੀਆਂ ਦੀ ਮੁਹਾਰਤ ਨੇ ਦੁਨੀਆ ਭਰ ਵਿੱਚ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।"

ਪੁਤਿਨ ਨੇ ਹੋਰਮੁਜ਼ ਦੇ ਮੌਜੂਦਾ ਹਾਲਾਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸੰਕਟ ਕਾਰਨ ਪ੍ਰਧਾਨ ਮੰਤਰੀ ਮੋਦੀ ਨੂੰ ਭਾਰਤ 'ਚ ਕੁਝ ਪਾਬੰਦੀਆਂ ਲਗਾਉਣੀਆਂ ਪਈਆਂ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਭਾਰਤੀ ਕੰਪਨੀਆਂ ਨੇ ਰੂਸ ਤੋਂ ਤੇਲ ਖਰੀਦਣ ਦਾ ਬਿਲਕੁਲ ਸਹੀ ਫੈਸਲਾ ਕੀਤਾ ਹੈ। ਰੂਸ ਹੁਣ ਭਾਰਤੀ ਅਤੇ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀ ਸਪਲਾਈ ਵਧਾ ਕੇ ਮਦਦ ਦਾ ਹੱਥ ਵਧਾ ਰਿਹਾ ਹੈ।

ਇਹ ਵੀ ਪੜ੍ਹੋ- ਪ੍ਰਵਾਸੀਆਂ ਨੂੰ ਖੁੱਲ੍ਹ ਕੇ ਵੀਜ਼ੇ ਦੇਵੇਗਾ ਕੈਨੇਡਾ ! 'ਮੰਦੀ' ਨਾਲ ਜੂਝ ਰਿਹਾ ਦੇਸ਼, PM ਨੇ ਦਿੱਤਾ ਵੱਡਾ ਬਿਆਨ

ਰੂਸੀ ਰਾਸ਼ਟਰਪਤੀ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਭਾਰਤ ਨਾਲ ਸਾਡਾ ਸਹਿਯੋਗ ਕਿਸੇ ਸਿਆਸੀ ਮਾਹੌਲ ਦਾ ਮੁਹਤਾਜ ਨਹੀਂ ਹੈ। ਉਨ੍ਹਾਂ ਕਿਹਾ, "ਕੋਈ ਵੀ ਸਾਨੂੰ ਇਹ ਹੁਕਮ ਨਹੀਂ ਦੇ ਸਕਦਾ ਕਿ ਅਸੀਂ ਭਾਰਤ ਨੂੰ ਤੇਲ ਦੀ ਸਪਲਾਈ ਨਾ ਕਰੀਏ, ਅਤੇ ਨਾ ਹੀ ਕੋਈ ਅਜਿਹੀ ਕੋਸ਼ਿਸ਼ ਕਰੇਗਾ। ਅਸੀਂ ਭਾਰਤ ਵਰਗੇ ਭਰੋਸੇਮੰਦ ਦੋਸਤ ਦੇਸ਼ ਨਾਲ ਕੀਤੇ ਆਪਣੇ ਵਾਅਦਿਆਂ 'ਤੇ ਹਮੇਸ਼ਾ ਖ਼ਰੇ ਉਤਰਾਂਗੇ।"

ਪੁਤਿਨ ਨੇ ਭਾਰਤ-ਰੂਸ ਦੇ ਪੁਰਾਣੇ ਫ਼ੌਜੀ ਸਬੰਧਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਭਾਰਤੀ ਹਥਿਆਰਬੰਦ ਫ਼ੌਜਾਂ ਦਾ ਇੱਕ ਵੱਡਾ ਹਿੱਸਾ ਰੂਸੀ ਉਪਕਰਣਾਂ ਨਾਲ ਲੈਸ ਹੈ, ਜੋ ਸੋਵੀਅਤ ਸਮੇਂ ਤੋਂ ਚੱਲੀ ਆ ਰਹੀ ਇੱਕ ਪਰੰਪਰਾ ਹੈ। ਉਨ੍ਹਾਂ ਕਿਹਾ ਕਿ ਸਾਡੇ ਸਬੰਧ ਸਿਰਫ਼ ਖ਼ਰੀਦੋ-ਫ਼ਰੋਖਤ ਤੱਕ ਸੀਮਤ ਨਹੀਂ ਹਨ, ਸਗੋਂ ਦੋਵੇਂ ਦੇਸ਼ ਮਿਲ ਕੇ ਵਿਗਿਆਨਕ ਖੋਜਾਂ ਵੀ ਕਰ ਰਹੇ ਹਨ, ਜਿਸ ਦੀ ਸਭ ਤੋਂ ਵੱਡੀ ਉਦਾਹਰਨ ਬ੍ਰਹਮੋਸ ਮਿਜ਼ਾਈਲ ਦਾ ਨਿਰਮਾਣ ਹੈ।

ਪੁਤਿਨ ਨੇ ਅੱਗੇ ਕਿਹਾ ਕਿ ਭਾਰਤ ਹਮੇਸ਼ਾ ਇੱਕ ਪ੍ਰਭੂਸੱਤਾ ਸੰਪੰਨ ਦੇਸ਼ ਹੈ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ, ਭਾਰਤ 'ਤੇ ਪਾਬੰਦੀਆਂ ਲਗਾਉਣ ਦੀ ਕੋਈ ਵੀ ਧਮਕੀ, ਧਮਕੀ ਦੇਣ ਵਾਲੇ ਦੇਸ਼ ਨੂੰ ਨੁਕਸਾਨ ਪਹੁੰਚਾਏਗੀ। ਉਨ੍ਹਾਂ ਕਿਹਾ ਕਿ ਭਾਰਤ ਹਮੇਸ਼ਾ ਆਪਣੇ ਰਾਸ਼ਟਰੀ ਹਿੱਤਾਂ ਨੂੰ ਮੁੱਖ ਰੱਖ ਕੇ ਫੈਸਲੇ ਲੈਂਦਾ ਹੈ ਅਤੇ ਉਹ ਆਪਣੀ ਲੋੜ ਮੁਤਾਬਕ ਸਭ ਤੋਂ ਚੰਗੀ ਕੁਆਲਟੀ ਅਤੇ ਸਹੀ ਕੀਮਤ ਵਾਲੇ ਪ੍ਰੋਡਕਟ ਚੁਣਨ ਲਈ ਪੂਰੀ ਤਰ੍ਹਾਂ ਸੁਤੰਤਰ ਹੈ।

ਇਹ ਵੀ ਪੜ੍ਹੋ- ਕੈਨੇਡਾ 'ਚ ਚੱਲਿਆ Project JetSetter ! ਪੰਜਾਬੀਆਂ ਸਣੇ 46 ਗ੍ਰਿਫ਼ਤਾਰ, 164 ਫਰਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Vladimir Putin
  • India Russia Ties
  • Warning
  • India Trade

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

NEXT STORY

Stories You May Like

  • iran warns about hormuz
    ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ
  • iran warns us
    ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ : ਈਰਾਨ ਦਾ ਵੱਡਾ ਬਿਆਨ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • sikh activist  concern
    ਸਿੱਖ ਕਾਰਕੁਨ ਨੂੰ ਧਮਕੀਆਂ ਦੇਣ ਪਿੱਛੇ ਭਾਰਤ ਦਾ ਹੱਥ ! UN ਮਾਹਰਾਂ ਨੇ ਜਤਾਈ ਚਿੰਤਾ
  • contractor swallowed poisonous medicine
    ਠੇਕੇ ਦੇ ਕਰਿੰਦੇ ਨੇ ਨਿਗਲੀ ਜ਼ਹਿਰੀਲੀ ਦਵਾਈ, ਠੇਕੇਦਾਰ ਦੇ ਪੁੱਤਰ 'ਤੇ ਲਾਏ ਧਮਕੀਆਂ ਦੇਣ ਦੇ ਦੋਸ਼
  • punjab employees  high court decision
    ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • britain  s new sanctions on russia
      ਰੂਸ ’ਤੇ ਬ੍ਰਿਟੇਨ ਦੀਆਂ ਨਵੀਆਂ ਪਾਬੰਦੀਆਂ, 6 ਬੈਂਕਾਂ ਅਤੇ ‘ਸ਼ੈਡੋ ਫਲੀਟ’ ਦੇ...
    • google becomes india  s most attractive employer  tata group at second
      ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ...
    • russia ukraine conflict
      ਰੂਸ ਮਗਰੋਂ ਹੁਣ ਯੂਕ੍ਰੇਨ ਨੇ ਵੀ ਦਾਗੀਆਂ ਮਿਜ਼ਾਈਲਾਂ ! ਤੇਲ ਰਿਫਾਈਨਰੀਆਂ ਨੂੰ...
    • youngest black professor resigns
      ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...
    • pakistan pm and asim munir to visit saudi arab
      ਤਣਾਅ ਵਿਚਾਲੇ ਸਾਊਦੀ ਜਾਣਗੇ ਸ਼ਹਿਬਾਜ਼ ਸ਼ਰੀਫ਼ ਤੇ ਆਸਿਮ ਮੁਨੀਰ ! ਅਮਰੀਕਾ-ਇਰਾਨ ਦੀ...
    • police officer in  pakistan
      ਪਾਕਿਸਤਾਨ 'ਚ ਪੁਲਿਸ ਮੁਲਾਜ਼ਮ ਦਾ ਗੋਲੀ ਮਾਰ ਕੇ ਕਤਲ, ਇੱਕ ਹੋਰ ਅਗਵਾ
    • presidential election in bangladesh
      ਬੰਗਲਾਦੇਸ਼ 'ਚ 20 ਅਗਸਤ ਨੂੰ ਹੋਣਗੀਆਂ ਰਾਸ਼ਟਰਪਤੀ ਚੋਣਾਂ
    • sheikh hasina s son on bangladesh
      'ਬੰਗਲਾਦੇਸ਼ ਬਣਦਾ ਜਾ ਰਿਹੈ ਦੂਜਾ ਪਾਕਿਸਤਾਨ..!', ਸ਼ੇਖ ਹਸੀਨਾ ਦੇ ਪੁੱਤਰ ਨੇ...
    • pok elections
      ਪਾਕਿਸਤਾਨ ਦੀ ਸੱਤਾਧਾਰੀ ਪਾਰਟੀ ਪੀਓਕੇ ਚੋਣਾਂ 'ਚ ਅੱਗੇ
    • isarel lebnon conflict
      ਜੂਨ 'ਚ ਹੋਏ ਜੰਗਬੰਦੀ ਸਮਝੌਤੇ ਤੋਂ ਬਾਅਦ ਲੇਬਨਾਨ 'ਚ ਮਾਰੇ ਗਏ ਦੋ ਇਜ਼ਰਾਈਲੀ ਸੈਨਿਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +