Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    9:13:34 PM

  • maruti suzuki vehicle buyers shock  prices are going to increase again

    ਮਾਰੂਤੀ ਸੁਜ਼ੂਕੀ ਦੇ ਵਾਹਨ ਖ਼ਰੀਦਦਾਰਾਂ ਲਈ ਵੱਡਾ...

  • flood gates opened water released towards pakistan from madhopur pathankot

    ਖੋਲ੍ਹੇ ਗਏ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ...

  • weather warning for 15 districts in punjab thunderstorm alert with heavy rain

    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ...

  • new ration cards  civil supplies department

    ਨਵੇਂ ਰਾਸ਼ਨ ਕਾਰਡ ਬਣਾਉਣ ਤੇ ਮੌਜੂਦਾ ਕਾਰਡਾਂ ’ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਪੁਤਿਨ ਦੀ ਧਮਕੀ ਮਗਰੋਂ ਹਰਕਤ 'ਚ ਅਮਰੀਕਾ, ਆਸਮਾਨ 'ਚ ਦਿਸਿਆ 'Doomsday Plane'

INTERNATIONAL News Punjabi(ਵਿਦੇਸ਼)

ਪੁਤਿਨ ਦੀ ਧਮਕੀ ਮਗਰੋਂ ਹਰਕਤ 'ਚ ਅਮਰੀਕਾ, ਆਸਮਾਨ 'ਚ ਦਿਸਿਆ 'Doomsday Plane'

  • Edited By Vandana,
  • Updated: 02 Mar, 2022 02:23 PM
United States of America
putin threatens nuclear attack us doomsday plane appears in skies
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਬਿਊਰੋ): ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਯੂਕ੍ਰੇਨ ਨਾਲ ਯੁੱਧ ਦਰਮਿਆਨ ਨਾਟੋ ਦੇਸ਼ਾਂ ਨੂੰ ਪ੍ਰਮਾਣੂ ਬੰਬਾਂ ਦੀ ਧਮਕੀ ਦੇਣ ਤੋਂ ਬਾਅਦ ਅਮਰੀਕੀ ਹਵਾਈ ਸੈਨਾ ਵੀ ਹਰਕਤ ਵਿੱਚ ਆ ਗਈ ਹੈ। ਅਮਰੀਕੀ ਹਵਾਈ ਸੈਨਾ ਦਾ ਮਹਾਵਿਨਾਸ਼ ਦਾ ਜਹਾਜ਼ ਹਵਾ ਵਿੱਚ ਦੇਖਿਆ ਗਿਆ ਹੈ। ਅਮਰੀਕੀ ਮੀਡੀਆ ਮੁਤਾਬਕ ਪਰਮਾਣੂ ਬੰਬ ਦੇ ਹਮਲੇ ਦਾ ਟਾਕਰਾ ਕਰਨ ਵਿਚ ਸਮਰੱਥ 'ਪਲੇਨ ਆਫ ਦਿ ਗ੍ਰੇਟ ਡਿਸਟ੍ਰਕਸ਼ਨ' 28 ਫਰਵਰੀ ਨੂੰ ਅਮਰੀਕਾ ਦੇ ਨੇਬਰਾਸਕਾ 'ਚ ਕੁਝ ਸਮੇਂ ਲਈ ਹਵਾ 'ਚ ਸਿਖਲਾਈ ਉਡਾਣ 'ਤੇ ਨਿਕਲਿਆ ਸੀ। ਇਸ ਤੋਂ ਠੀਕ ਪਹਿਲਾਂ ਪੁਤਿਨ ਨੇ ਆਪਣੀ ਪਰਮਾਣੂ ਫ਼ੌਜ ਨੂੰ ਹਾਈ ਅਲਰਟ 'ਤੇ ਰੱਖਿਆ ਸੀ।

ਅਮਰੀਕਾ ਨੇ ਬੋਇੰਗ 747 ਜਹਾਜ਼ ਦਾ ਨਾਂ ਬਦਲ ਕੇ ਉਸ ਨੂੰ ਬੋਇੰਗ E-4B 'ਨਾਈਟ ਵਾਚ' ਨਾਮ ਦਿੱਤਾ ਹੈ। ਆਈਨਿਊਜ਼ ਦੀ ਇਕ ਰਿਪੋਰਟ ਦੇ ਅਨੁਸਾਰ ਜਹਾਜ਼ ਨੇ ਨੇਬਰਾਸਕਾ ਵਿੱਚ ਯੂਐਸ ਏਅਰ ਫੋਰਸ ਬੇਸ ਤੋਂ ਉਡਾਣ ਭਰੀ ਅਤੇ ਸ਼ਿਕਾਗੋ ਦੇ ਅਸਮਾਨ ਵਿੱਚ ਲਗਭਗ 4.5 ਘੰਟੇ ਤੱਕ ਰਿਹਾ। ਇਸ ਤੋਂ ਬਾਅਦ ਜਹਾਜ਼ ਵਾਪਸ ਪਰਤਿਆ। ਖ਼ਬਰਾਂ ਵਿਚ ਕਿਹਾ ਗਿਆ ਹੈ ਕਿ ਇਸ ਉਡਾਣ ਦੌਰਾਨ ਬੈਲਿਸਟਿਕ ਮਿਜ਼ਾਈਲਾਂ ਨੂੰ ਟਰੈਕ ਕਰਨ ਲਈ ਕਈ ਸ਼ੁਰੂਆਤੀ ਚੇਤਾਵਨੀ ਵਾਲੇ ਜਹਾਜ਼ ਵੀ ਉਸ ਦੇ ਨਾਲ ਉਡਾਣ ਭਰ ਰਹੇ ਸਨ। ਅਮਰੀਕਾ ਸਿਖਲਾਈ ਅਤੇ ਤਿਆਰੀ ਮਿਸ਼ਨਾਂ ਨੂੰ ਪੂਰਾ ਕਰਨ ਲਈ ਹਰ ਸਮੇਂ ਘੱਟੋ-ਘੱਟ ਇੱਕ E-4B ਨੂੰ ਅਲਰਟ 'ਤੇ ਰੱਖਦਾ ਹੈ।

ਦੁਨੀਆ ਵਿਚ ਤਬਾਹੀ ਮਚਾ ਸਕਦਾ ਹੈ ਅਮਰੀਕੀ 'ਨਾਈਟਵਾਚ'
ਹਾਲੇ ਇਹ ਸਪੱਸ਼ਟ ਨਹੀਂ ਹੈ ਕਿ ਸੋਮਵਾਰ ਨੂੰ ਮਹਾਵਿਨਾਸ਼ ਦੇ ਜਹਾਜ਼ ਦੀ ਉਡਾਣ ਦਾ ਪੁਤਿਨ ਦੇ ਆਦੇਸ਼ ਨਾਲ ਕੋਈ ਸਿੱਧਾ ਸਬੰਧ ਹੈ ਜਾਂ ਨਹੀਂ। ਇਸ ਤੋਂ ਪਹਿਲਾਂ ਪੁਤਿਨ ਨੇ ਰੂਸ ਦੀਆਂ ਪਰਮਾਣੂ ਮਿਜ਼ਾਈਲਾਂ ਨੂੰ ਲੜਾਕੂ ਡਿਊਟੀ 'ਤੇ ਤਾਇਨਾਤ ਕਰਨ ਦਾ ਹੁਕਮ ਦਿੱਤਾ ਸੀ। ਪੁਤਿਨ ਨੇ ਨਾਟੋ ਦੇਸ਼ਾਂ ਦੇ ਹਮਲਾਵਰ ਬਿਆਨਾਂ ਅਤੇ ਰੂਸ ਖ਼ਿਲਾਫ਼ ਸਖ਼ਤ ਪੱਛਮੀ ਆਰਥਿਕ ਪਾਬੰਦੀਆਂ ਦਾ ਹਵਾਲਾ ਦਿੱਤਾ। ਅਮਰੀਕੀ ਸਰਕਾਰ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਆਪਣੀ ਸਥਿਤੀ ਨਹੀਂ ਬਦਲੇਗਾ। ਬਾਈਡੇਨ ਨੇ ਕਿਹਾ ਕਿ ਅਮਰੀਕਾ ਨੂੰ ਰੂਸ ਦੇ ਪ੍ਰਮਾਣੂ ਹਥਿਆਰਾਂ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ।

ਪੜ੍ਹੋ ਇਹ ਅਹਿਮ ਖ਼ਬਰ - ਰੂਸ-ਯੂਕ੍ਰੇਨ ਜੰਗ ਦਾ ਸਤਵਾਂ ਦਿਨ, ਕੈਨੇਡਾ ਨੇ ICC ਨੂੰ ਭੇਜੀ ਹਾਲਾਤ ਦੀ ਜਾਣਕਾਰੀ

ਅਮਰੀਕਾ ਦਾ ਨਾਈਟਵਾਚ ਏਅਰਕ੍ਰਾਫਟ ਦੁਨੀਆ 'ਚ ਵੱਡੀ ਤਬਾਹੀ ਲਿਆਉਣ ਦੀ ਸਮਰੱਥਾ ਰੱਖਦਾ ਹੈ। ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਹ ਜਹਾਜ਼ ਅਮਰੀਕਾ ਦੇ 4,315 ਪ੍ਰਮਾਣੂ ਬੰਬਾਂ ਨੂੰ ਕੰਟਰੋਲ ਕਰਨ ਦੇ ਸਮਰੱਥ ਹੈ। ਜਦੋਂ ਵੀ ਅਮਰੀਕਾ 'ਤੇ ਸੰਕਟ ਆਉਂਦਾ ਹੈ ਤਾਂ ਅਮਰੀਕੀ ਹਵਾਈ ਸੈਨਾ ਦਾ ਇਹ ਜਹਾਜ਼ ਹਵਾ 'ਚ ਉੱਡਦਾ ਹੈ। ਇਸ ਤੋਂ ਪਹਿਲਾਂ ਰਾਸ਼ਟਰਪਤੀ ਟਰੰਪ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਖ਼ਬਰ ਆਉਣ 'ਤੇ ਇਹ ਜਹਾਜ਼ ਹਵਾ 'ਚ ਉੱਡਿਆ ਸੀ। ਇਸੇ ਤਰ੍ਹਾਂ ਇਹ ਜਹਾਜ਼ 9/11 ਦੇ ਹਮਲੇ ਤੋਂ ਬਾਅਦ ਵੀ ਹਰਕਤ ਵਿੱਚ ਆਇਆ ਸੀ। ਅਮਰੀਕੀ ਹਵਾਈ ਸੈਨਾ ਦੇ ਈ-4ਬੀ ਜਹਾਜ਼ ਨੂੰ ਬੋਇੰਗ 747-200ਬੀ ਜਹਾਜ਼ ਤੋਂ ਸੋਧਿਆ ਗਿਆ ਸੀ। ਅਮਰੀਕੀ ਹਵਾਈ ਸੈਨਾ ਅਜਿਹੇ 4 ਜਹਾਜ਼ਾਂ ਦੀ ਵਰਤੋਂ ਕਰਦੀ ਹੈ।

ਪਰਮਾਣੂ ਬੰਬ ਦਾ ਹਮਲਾ ਵੀ ਝੱਲ ਸਕਦਾ ਹੈ ਇਹ ਜਹਾਜ਼
ਇਹ ਮਹਾਵਿਨਾਸ਼ ਦਾ ਜਹਾਜ਼ ਇਸ ਤਰ੍ਹਾਂ ਡਿਜ਼ਾਈਨ ਕੀਤਾ ਗਿਆ ਹੈ ਕਿ ਇਹ ਕਿਸੇ ਵੀ ਪ੍ਰਮਾਣੂ ਹਮਲੇ ਦਾ ਟਾਕਰਾ ਕਰਨ ਵਿਚ ਸਮਰੱਥ ਹੈ। ਈ-4ਬੀ 'ਨਾਈਟਵਾਚ' ਜਹਾਜ਼ 'ਚ ਕੋਈ ਖਿੜਕੀ ਨਹੀਂ ਹੈ, ਜਿਸ ਕਾਰਨ ਪ੍ਰਮਾਣੂ ਹਮਲੇ ਦੀ ਸਥਿਤੀ 'ਚ ਸਵਾਰੀਆਂ 'ਤੇ ਕੋਈ ਅਸਰ ਨਹੀਂ ਪੈਂਦਾ। ਇਸ ਵਿੱਚ ਰਾਸ਼ਟਰਪਤੀ ਸਮੇਤ ਵਿਸ਼ੇਸ਼ ਪਤਵੰਤਿਆਂ ਦੇ ਬੈਠਣ ਦਾ ਪ੍ਰਬੰਧ ਹੈ। ਇਹ ਪ੍ਰਮਾਣੂ ਹਮਲੇ ਤੋਂ ਬਾਅਦ ਵੀ ਬਹੁਤ ਸੁਰੱਖਿਅਤ ਕਮਾਂਡ ਸੈਂਟਰ ਵਜੋਂ ਕੰਮ ਕਰਦਾ ਹੈ। ਇਸ ਦੇ ਜ਼ਰੀਏ ਅਮਰੀਕਾ ਪੂਰੀ ਦੁਨੀਆ 'ਚ ਕਿਤੇ ਵੀ ਹਮਲਾ ਕਰਨ ਦੀਆਂ ਹਦਾਇਤਾਂ ਦੇ ਸਕਦਾ ਹੈ। ਇਸ ਨਾਲ ਅਮਰੀਕਾ ਦੇ ਪਰਮਾਣੂ ਹਥਿਆਰਾਂ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।

ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਹੋਏ ਕੋਰੋਨਾ ਪਾਜ਼ੇਟਿਵ

ਹਮੇਸ਼ਾ ਐਲਰਟ 'ਤੇ ਰਹਿੰਦਾ ਹੈ ਇਕ ਨਾਈਟਵਾਚ ਜਹਾਜ਼
ਅਮਰੀਕਾ ਦੇ ਈ-4ਬੀ  ਨਾਈਟਵਾਚ ਜਹਾਜ਼ ਹਮੇਸ਼ਾ ਅਲਰਟ 'ਤੇ ਰਹਿੰਦੇ ਹਨ ।ਅਮਰੀਕਾ ਦਾ ਈ-4ਬੀ 'ਨਾਈਟਵਾਚ' ਜਹਾਜ਼ ਪਹਿਲੀ ਵਾਰ ਸਾਲ 1974 ਵਿੱਚ ਸੇਵਾ ਵਿੱਚ ਆਇਆ ਸੀ। ਲਗਭਗ 50 ਸਾਲ ਦੀ ਸੇਵਾ ਤੋਂ ਬਾਅਦ ਹੁਣ ਇਹ ਜਹਾਜ਼ ਸੇਵਾਮੁਕਤ ਹੋਣ ਦੀ ਕਗਾਰ 'ਤੇ ਹੈ। ਇਸ ਲਈ ਅਮਰੀਕੀ ਹਵਾਈ ਸੈਨਾ ਇਸ ਨੂੰ ਬਦਲਣ ਜਾ ਰਹੀ ਹੈ। ਇਸ ਦੇ 4 ਜਹਾਜ਼ਾਂ 'ਚੋਂ ਇਕ ਜਹਾਜ਼ ਨੂੰ ਹਮੇਸ਼ਾ ਅਲਰਟ ਪੋਸਚਰ 'ਚ ਰੱਖਿਆ ਜਾਂਦਾ ਹੈ ਤਾਂ ਕਿ ਜੇਕਰ ਕੋਈ ਵੱਡਾ ਸੰਕਟ ਆਉਂਦਾ ਹੈ ਤਾਂ ਤੁਰੰਤ ਇਹ ਮਹਾਨ ਵਿਨਾਸ਼ਕਾਰੀ ਜਹਾਜ਼ ਜੰਗ ਲਈ ਤਿਆਰ ਹੋ ਜਾਵੇਗਾ। ਇਸੇ ਕਰਕੇ ਇਸਨੂੰ 'ਡੂਮਸਡੇ ਪਲੇਨ' ਕਿਹਾ ਜਾਂਦਾ ਹੈ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Vladimir Putin
  • Nuclear Attacks
  • Threats
  • US
  • Mass Destruction plane
  • ਵਲਾਦੀਮੀਰ ਪੁਤਿਨ
  • ਪਰਮਾਣੂ ਹਮਲੇ
  • ਧਮਕੀ
  • ਅਮਰੀਕਾ
  • ਮਹਾਵਿਨਾਸ਼ ਜਹਾਜ਼

ਯੂਕ੍ਰੇਨ 'ਚ ਬੰਬਾਰੀ, -2 ਡਿਗਰੀ ਤਾਪਮਾਨ ਵਿਚਕਾਰ ਭੁੱਖੇ-ਪਿਆਸੇ ਪੈਦਲ ਚੱਲਣ ਨੂੰ ‘ਮਜਬੂਰ’ ਵਿਦਿਆਰਥੀ

NEXT STORY

Stories You May Like

  • wildfires in canada
    ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ
  • plane crash fire
    ਬਹਾਮਾਸ 'ਚ ਜਹਾਜ਼ ਕ੍ਰੈਸ਼: ਅੱਗ ਲੱਗਣ ਨਾਲ 10 ਲੋਕਾਂ ਦੀ ਮੌਤ, ਕਈ ਜ਼ਖਮੀ
  • china  s dominance in ev sector is increasing  america big challenge
    EV ਸੈਕਟਰ 'ਚ ਲਗਾਤਾਰ ਵਧ ਰਿਹਾ ਚੀਨ ਦਾ ਦਬਦਬਾ: ਅਮਰੀਕਾ ਲਈ ਖੜ੍ਹੀ ਹੋਈ ਵੱਡੀ ਚੁਣੌਤੀ
  • big stir in sultanpur lodhi politics
    ਸੁਲਤਾਨਪੁਰ ਲੋਧੀ ਦੀ ਸਿਆਸਤ 'ਚ ਹਲਚਲ! 9 ਸਾਲਾਂ ਮਗਰੋਂ ਅਕਾਲੀ ਇੰਚਾਰਜ ਦੀ ਖਾਲੀ ਥਾਂ ਭਰਨ ਦੇ ਮਿਲੇ ਸੰਕੇਤ
  • fir case
    ਮੋਹਾਲੀ ਨਿਗਮ ਭਵਨ ਤੇ ਸਕੂਲਾਂ ਨੂੰ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ’ਚ ਪਰਚਾ
  • shopkeeper committed indecent act with girl
    ਦੁਕਾਨ 'ਤੇ ਸਾਮਾਨ ਲੈਣ ਗਈ ਜਵਾਕੜੀ ਨਾਲ ਉਮਰ ਦਰਾਜ ਦੁਕਾਨਦਾਰ ਨੇ ਕੀਤੀ ਅਸ਼ਲੀਲ ਹਰਕਤ
  • america attack uae dubai abu dhabi airport
    'ਅਮਰੀਕਾ ਨੇ ਹਮਲਾ ਕੀਤਾ ਤਾਂ ਨਹੀਂ ਬਚੇਗਾ UAE, ਖਾਲੀ ਕਰੋ ਦੁਬਈ-ਅਬੂ ਧਾਬੀ ਏਅਰਪੋਰਟ', ਈਰਾਨ ਦੀ ਧਮਕੀ
  • indian student in iusa
    ਅਮਰੀਕਾ 'ਚ ਕਾਰ ਹਾਦਸੇ 'ਚ ਭਾਰਤੀ ਵਿਦਿਆਰਥਣ ਦੀ ਮੌਤ
  • agreement for academic cooperation between nit jalandhar and iim jammu
    NIT ਜਲੰਧਰ ਤੇ IIM ਜੰਮੂ ਵਿਚਕਾਰ ਅਕਾਦਮਿਕ ਸਹਿਯੋਗ ਲਈ ਸਮਝੌਤਾ
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
Trending
Ek Nazar
major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pickaxe mountain
      ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ...
    • foreign origin man in italy
      ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...
    • mamdani urges to arrest netanyahu
      ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ
    • vikram 1 launch
      ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ...
    • us iran conflict cost
      ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ
    • government bureaucracy  pakistani youth are not getting employment
      ਸਰਕਾਰੀ ਅਫ਼ਸਰਸ਼ਾਹੀ ਕਾਰਨ ਹੋ ਰਿਹਾ ਕਰੋੜਾਂ ਦਾ ਨੁਕਸਾਨ, ਪਾਕਿ ਨੌਜਵਾਨਾਂ ਨੂੰ...
    • kabul rehab center strike investigation
      'ਕਾਬੁਲ 'ਚ ਨਸ਼ਾ ਛੁਡਾਊ ਕੇਂਦਰ 'ਤੇ ਹੋਏ ਹਮਲੇ ਦੀ ਜੰਗੀ ਅਪਰਾਧ ਵਜੋਂ ਕੀਤੀ...
    • punjabi in canada
      ਕੈਨੇਡਾ ਸਰਕਾਰ ਦੇ ਇਕ ਫ਼ੈਸਲੇ ਨੇ ਤੋੜ'ਤਾ ਪੰਜਾਬੀਆਂ ਦਾ ਦਿਲ ! ਹੁਣ ਇਨ੍ਹਾਂ...
    • asean  india reaffirm commitment
      ਭਾਰਤ-ਆਸੀਆਨ ਦੋਸਤੀ 'ਚ ਨਵਾਂ ਮੋੜ: ਸਾਂਝੇਦਾਰੀ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ...
    • plane debris found
      74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ ਹੇਠੋਂ ਲੱਭਿਆ ਮਲਬਾ ! 69 ਲੋਕਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +