Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    6:27:41 PM

  • us charges punjab police officer

    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ...

  • punjab students education department

    ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ...

  • punjab police employee bathinda

    ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ,...

  • politics in punjab  elections

    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਵੱਡਾ ਝਟਕਾ: ਕਤਰ ਏਅਰਵੇਜ਼ ਦੀਆਂ ਦੋਹਾ-ਅੰਮ੍ਰਿਤਸਰ ਉਡਾਣਾਂ ਰੱਦ

INTERNATIONAL News Punjabi(ਵਿਦੇਸ਼)

ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਵੱਡਾ ਝਟਕਾ: ਕਤਰ ਏਅਰਵੇਜ਼ ਦੀਆਂ ਦੋਹਾ-ਅੰਮ੍ਰਿਤਸਰ ਉਡਾਣਾਂ ਰੱਦ

  • Edited By Vandana,
  • Updated: 19 Dec, 2021 09:55 AM
Australia
qatar airways cancels doha amritsar flights
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ/ਬ੍ਰਿਸਬੇਨ (ਮਨਦੀਪ ਸਿੰਘ ਸੈਣੀ,ਸੁਰਿੰਦਰ ਪਾਲ ਖੁਰਦ)-  ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਦੋਹਾ ਤੋਂ ਅੰਮ੍ਰਿਤਸਰ ਲਈ ਕਤਰ ਏਅਰਵੇਜ਼ ਦੀਆਂ ਉਡਾਣਾਂ ਰੱਦ ਹੋਣ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਪ੍ਰੈਸ ਨੂੰ ਜਾਰੀ ਬਿਆਨ ਵਿੱਚ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਕਤਰ ਏਅਰਵੇਜ਼ ਵੱਲੋਂ 18 ਦਸੰਬਰ ਤੋਂ 31 ਮਾਰਚ 2022 ਤੱਕ ਉਡਾਣਾਂ ਦੀ ਬੁਕਿੰਗ ਨੂੰ ਰੱਦ ਕਰਨਾ, ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਲਈ ਵੱਡਾ ਝਟਕਾ ਹੈ। 

ਗੁਮਟਾਲਾ ਨੇ ਕਿਹਾ ਕਿ ਭਾਰਤ ਵੱਲੋਂ ਅੰਤਰਰਾਸ਼ਟਰੀ ਉਡਾਣਾਂ 31 ਜਨਵਰੀ 2022 ਤੱਕ ਮੁਅੱਤਲ ਕੀਤੀਆ ਗਈਆਂ ਹਨ ਅਤੇ ਅੰਤਰਰਾਸ਼ਟਰੀ ਉਡਾਣਾਂ ਭਾਰਤ ਵੱਲੋਂ 33 ਤੋਂ ਵੀ ਵੱਧ ਮੁਲਕਾਂ ਨਾਲ ਕੀਤੇ ਗਏ ਅਸਥਾਈ ਹਵਾਈ ਸਮਝੌਤਿਆਂ (ਏਅਰ ਬੱਬਲ) ਨਾਲ ਸੰਚਾਲਨ ਹੋ ਰਹੀਆਂ ਹਨ। ਇਹਨਾਂ ਸਮਝੌਤਿਆਂ ਤਹਿਤ ਕਤਰ ਅਕਤੂਬਰ ਦੇ ਅੰਤ ਤੱਕ ਹਫ਼ਤੇ ਵਿੱਚ ਤਿੰਨ ਉਡਾਣਾਂ ਦਾ ਸੰਚਾਲਨ ਕਰ ਰਹੀ ਸੀ ਅਤੇ ਨਵੰਬਰ ਲਈ ਇਹਨਾਂ ਦੀ ਗਿਣਤੀ ਸਿਰਫ਼ ਦੋ ਉਡਾਣਾਂ ਕਰ ਦਿੱਤੀ ਗਈ। ਹੁਣ ਅਚਾਨਕ ਹਜ਼ਾਰਾਂ ਯਾਤਰੀਆਂ ਨੂੰ 18 ਦਸੰਬਰ ਤੋਂ ਬਾਅਦ ਦੀਆਂ ਉਡਾਣਾਂ ਰੱਦ ਕੀਤੇ ਜਾਣ ਦੇ ਨੋਟਿਸ ਮਿਲੇ ਹਨ। ਉਨ੍ਹਾਂ ਨੂੰ ਏਅਰਲਾਈਨ ਵੱਲੋਂ ਦਿੱਲੀ ਰਾਹੀਂ ਉਡਾਣ ਭਰਨ ਜਾਂ ਆਪਣੀਆਂ ਟਿਕਟਾਂ ਦੇ ਪੈਸੇ ਵਾਪਸ ਲੈਣ ਦਾ ਵਿਕਲਪ ਦਿੱਤਾ ਗਿਆ ਹੈ। ਉਹਨਾਂ ਵਲੋਂ ਯਾਤਰੀਆਂ ਨੂੰ ਦੱਸਿਆ ਜਾ ਰਿਹਾ ਹੈ ਕਿ ਏਅਰ-ਬਬਲ ਦੀਆਂ ਕੁਝ ਸੀਮਾਵਾਂ ਕਾਰਨ ਏਅਰਲਾਈਨ ਅੰਮ੍ਰਿਤਸਰ ਤੋਂ ਆਪਣੀਆਂ ਉਡਾਣਾਂ ਨੂੰ ਮੁਅੱਤਲ ਕਰ ਰਹੀ ਹੈ।

ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ ਅਤੇ ਬ੍ਰਿਟੇਨ ਨੇ ਮੁਕਤ ਵਪਾਰ ਸਮਝੌਤੇ 'ਤੇ ਕੀਤੇ ਦਸਤਖ਼ਤ

ਉਹਨਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਕੋਵਿਡ ਕਾਰਨ ਭਾਰਤ ਵੱਲੋਂ ਕਦੇ ਸ਼ੁਰੂ ਕੀਤੇ ਗਏ ਇਹ ਅਸਥਾਈ ਹਵਾਈ ਸਮਝੌਤੇ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਨੁਕਸਾਨ ਪਹੁੰਚਾ ਰਹੇ ਹਨ ਅਤੇ ਇਸ ਖੇਤਰ ਦੇ ਯਾਤਰੀਆਂ ਲਈ ਵੀ ਬਹੁਤ ਅਸੁਵਿਧਾ ਪੈਦਾ ਕਰ ਰਹੇ ਹਨ। ਇਹਨਾਂ ਵਿੱਚ ਵਿਦੇਸ਼ੀ ਏਅਰਲਾਈਨਾਂ ਨੂੰ ਉਹਨਾਂ ਦੇ ਮੁਲਕ ਦੇ ਹਵਾਈ ਅੱਡੇ ਰਾਹੀਂ ਯਾਤਰੀਆਂ ਨੂੰ ਹੋਰਨਾਂ ਮੁਲਕਾਂ ਨੂੰ ਲੈ ਕੇ ਜਾਣ ’ਤੇ ਵੀ ਪਾਬੰਦੀਆਂ ਹਨ। ਗੁਮਟਾਲਾ ਨੇ ਦੱਸਿਆ ਕਿ ਕਤਰ ਏਅਰਵੇਜ਼ ਅੰਮ੍ਰਿਤਸਰ ਨੂੰ ਪਿਛਲੇ 12 ਸਾਲਾਂ ਤੋਂ ਦੋਹਾ ਰਾਹੀਂ ਦੁਨੀਆ ਭਰ ਦੇ 100 ਤੋਂ ਵੀ ਵੱਧ ਸ਼ਹਿਰਾਂ ਨਾਲ ਜੋੜ ਰਹੀ ਹੈ ਜਿਸ ਵਿੱਚ ਯੂਰਪ, ਅਮਰੀਕਾ, ਕੈਨੇਡਾ, ਆਸਟ੍ਰੇਲੀਆ ਆਦਿ ਸ਼ਾਮਲ ਹਨ। ਦੁਨੀਆ ਭਰ ਵਿੱਚ ਵੱਸਦੇ ਪੰਜਾਬੀ ਦਿੱਲੀ ਦੀ ਬਜਾਏ ਦੋਹਾ ਰਾਹੀਂ ਅੰਮ੍ਰਿਤਸਰ ਲਈ ਉਡਾਣਾਂ ਨੂੰ ਤਰਜੀਹ ਦਿੰਦੇ ਹਨ ਕਿਉਂਕਿ ਦਿੱਲੀ ਦੇ ਰਸਤੇ ਯਾਤਰਾ ਕਰਨ ਵਿੱਚ ਬਹੁਤ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਵਿੱਚ ਦਿੱਲੀ ਵਿਖੇ ਇਮੀਗ੍ਰੇਸ਼ਨ, ਲੰਬੇ ਸਮੇਂ ਤੱਕ ਅੰਮ੍ਰਿਤਸਰ ਲਈ ਉਡਾਣ ਦਾ ਇੰਤਜ਼ਾਰ ਕਰਨਾ ਅਤੇ ਸਮਾਨ ਦਾ ਮੁੜ ਜਮਾਂ ਕਰਵਾਉਣਾ ਹੈ। 

ਜੇਕਰ ਭਾਰਤ ਦੀਆਂ ਹਵਾਈ ਕੰਪਨੀਆਂ ਅੰਮ੍ਰਿਤਸਰ ਤੋਂ ਮਸਕਟ, ਬਹਿਰੀਨ, ਇਟਲੀ, ਦੋਹਾ ਆਦਿ ਲਈ ਸਿੱਧੀਆਂ ਉਡਾਣਾਂ ਚਲਾਉਣ ਤੋਂ ਅਸਮਰਥ ਹਨ ਤਾਂ ਵਿਦੇਸ਼ੀ ਹਵਾਈ ਕੰਪਨੀਆਂ ਲਈ ਉਡਾਣਾਂ ਨੂੰ ਸੀਮਤ ਕਰਨ ਜਾਂ ਇਜਾਜ਼ਤ ਨਾ ਦੇਣ ਦੀ ਬਜਾਏ ਸਰਕਾਰ ਨੂੰ ਉਨ੍ਹਾਂ ਨੂੰ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਚਲਾਉਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ ਤਾਂ ਜੋ ਯਾਤਰੀ ਦਿੱਲੀ ਤੋਂ ਸਫਰ ਕਰਨ ਦੀ ਅਸੁਵਿਧਾ ਤੋਂ ਬਚ ਸਕਣ। ਇਹ ਦਿੱਲੀ ਹਵਾਈ ਅੱਡੇ ਦੀ ਭੀੜ ਨੂੰ ਘੱਟ ਕਰਨ ਵਿੱਚ ਮਦਦ ਕਰੇਗਾ ਅਤੇ ਕੋਵਿਡ-19 ਦੇ ਫੈਲਣ ਨੂੰ ਵੀ ਘੱਟ ਕਰੇਗਾ। ਇਸ ਤੋਂ ਇਲਾਵਾ ਇਹ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧੀਨ ਚੱਲ ਰਹੇ ਹਵਾਈ ਅੱਡੇ ਲਈ ਵਧੇਰੇ ਆਮਦਨ ਪੈਦਾ ਕਰੇਗਾ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Qatar Airways
  • Doha
  • Amritsar
  • Flights canceled
  • Samip Singh Gumtala
  • ਕਤਰ ਏਅਰਵੇਜ਼
  • ਦੋਹਾ
  • ਅੰਮ੍ਰਿਤਸਰ
  • ਉਡਾਣਾਂ ਰੱਦ
  • ਸਮੀਪ ਸਿੰਘ ਗੁਮਟਾਲਾ

ਓਮੀਕ੍ਰੋਨ ਦਾ ਕਹਿਰ ਰੋਕਣ ਲਈ ਬ੍ਰਿਟੇਨ 'ਚ ਲੱਗ ਸਕਦੈ ਲਾਕਡਾਊਨ : ਰਿਪੋਰਟ

NEXT STORY

Stories You May Like

  • airport commercial flights  canceled
    ਜੰਮੂ-ਕਸ਼ਮੀਰ: ਸ੍ਰੀਨਗਰ ਹਵਾਈ ਅੱਡੇ ਤੋਂ ਸੋਮਵਾਰ ਨੂੰ ਸਾਰੀਆਂ ਵਪਾਰਕ ਉਡਾਣਾਂ ਰੱਦ
  • advisory issued for passengers and pilgrims arriving at amritsar airport
    ਅੰਮ੍ਰਿਤਸਰ ਏਅਰਪੋਰਟ ਆਉਣ ਵਾਲੇ ਯਾਤਰੀਆਂ ਤੇ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ
  • due to tata  s data leak  details of iphone 18 pro revealed to the world
    ਟਾਟਾ ਦੇ ਡਾਟਾ ਲੀਕ ਨਾਲ ਐਪਲ ਨੂੰ ਵੱਡਾ ਝਟਕਾ! ਦੁਨੀਆ ਦੇ ਸਾਹਮਣੇ ਆਈ ਆਈਫੋਨ18 ਪ੍ਰੋ ਦੀ ਡਿਟੇਲ
  • asylum applications rejected
    ਕੈਨੇਡਾ ਤੇ NZ ਨੇ ਪੰਜਾਬੀਆਂ ਨੂੰ ਦਿੱਤਾ ਵੱਡਾ ਝਟਕਾ ! 'ਸ਼ਰਨ' ਮੰਗਣ ਵਾਲਿਆਂ ਦੀਆਂ ਅਰਜ਼ੀਆਂ ਧੜਾਧੜ ਹੋ ਰਹੀਆਂ ਰੱਦ
  • drug smuggler  amritsar rural police
    ਨਸ਼ਾ ਤਸਕਰਾਂ ਖਿਲਾਫ਼ ਅੰਮ੍ਰਿਤਸਰ ਦਿਹਾਤੀ ਪੁਲਸ ਦੀ ਵੱਡੀ ਕਾਰਵਾਈ
  • desecration of sri sukhmani sahib  s gutka sahib in verka  amritsar
    ਅੰਮ੍ਰਿਤਸਰ ਦੇ ਵੇਰਕਾ 'ਚ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਬੇਅਦਬੀ!
  • gold worth rs 70 66 400 seized from another passenger at amritsar airport
    ਅੰਮ੍ਰਿਤਸਰ ਏਅਰਪੋਰਟ 'ਤੇ ਇਕ ਹੋਰ ਯਾਤਰੀ ਕੋਲੋਂ 70,66,400 ਰੁਪਏ ਦਾ ਸੋਨਾ ਜ਼ਬਤ
  • amritsar airport passengers
    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • modi thanks indonesia for preserving prambanan temple complex
      ਪ੍ਰੰਬਨਨ ਮੰਦਰ ਕੰਪਲੈਕਸ ਨੂੰ ਸੁਰੱਖਿਅਤ ਰੱਖਣ ਲਈ ਇੰਡੋਨੇਸ਼ੀਆ ਦਾ ਧੰਨਵਾਦ : ਮੋਦੀ
    • gurmat gyan competition
      ਗੁਰਮਤਿ ਵਿਦਿਆਲੇ ਦੀ ਪਹਿਲੀ ਵਰ੍ਹੇਗੰਢ ਮੌਕੇ ਕਰਵਾਏ ਵਿਸ਼ਾਲ ਗੁਰਮਤਿ ਗਿਆਨ ਮੁਕਾਬਲੇ
    • pakistan blasphemy
      ਪਾਕਿਸਤਾਨ 'ਚ ਈਸ਼-ਨਿੰਦਾ ਦੇ ਦੋਸ਼ਾਂ ਮਗਰੋਂ ਵਿਗੜਿਆ ਮਾਹੌਲ ! ਭਾਰੀ ਪੁਲਸ ਫੋਰਸ...
    • indian officials canada
      ਨਿੱਝਰ ਕਤਲ ਮਾਮਲੇ 'ਚ ਕੈਨੇਡਾ ਨੇ ਭਾਰਤੀ ਅਧਿਕਾਰੀਆਂ ਨੂੰ ਦੇ'ਤੀ ਕਲੀਨ ਚਿੱਟ
    • china a threat to democracy
      ਚੀਨ ਲੋਕਤੰਤਰ ਲਈ ਖਤਰਾ ਹੈ : NGO ਮੁਖੀ
    • shabir ahmed deportation
      ਜਵਾਕੜੀਆਂ ਨੂੰ 'ਸ਼ਿਕਾਰ' ਬਣਾਉਣ ਵਾਲੇ ਸ਼ਬੀਰ ਅਹਿਮਦ ਦੀ ਹਵਾਲਗੀ 'ਤੇ...
    • india asean strategic cooperation
      ਭਾਰਤ-ਆਸੀਆਨ ਰਣਨੀਤਕ ਸਹਿਯੋਗ: ਕਲੀਨ ਐਨਰਜੀ ਖੇਤਰ 'ਚ ਅਹਿਮ ਖਣਿਜਾਂ ਲਈ ਹੋਵੇਗੀ...
    • canada pr opportunities
      ਪੰਜਾਬੀਆਂ ਲਈ ਵਧੇ ਕੈਨੇਡਾ ਦੀ PR ਦੇ ਮੌਕੇ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
    • heatwave alert who
      ਹਾਲੇ ਹੋਰ ਧੂੰਆਂ ਕੱਢੇਗੀ ਗਰਮੀ ! 3,700 ਲੋਕਾਂ ਦੀ ਮੌਤ ਮਗਰੋਂ WHO ਨੇ ਯੂਰਪ ਲਈ...
    • india will provide advanced missiles to indonesia
      ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +