Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    4:22:47 PM

  • woman dies after stone operation in private hospital of patiala

    ਪਟਿਆਲਾ ਦੇ ਨਿੱਜੀ ਹਸਪਤਾਲ 'ਚ ਪੱਥਰੀ ਦੇ ਆਪਰੇਸ਼ਨ...

  • law and order situation in punjab is very bad naib saini

    ਲੁਧਿਆਣਾ ਪਹੁੰਚੇ ਨਾਇਬ ਸੈਣੀ, ਖੁਸ਼ਹਾਲੀ, ਸ਼ਾਂਤੀ...

  • summer vacation pinkoo tv funny video

    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ...

  • pizza delivery boy in usa

    ਅਮਰੀਕਾ 'ਚ ਭਾਰਤੀ ਨੌਜਵਾਨ ਦਾ ਕਤਲ ! ਪਿੱਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਪਾਕਿ ਦੀ ਇਸ ਮਸ਼ਹੂਰ ਅਭਿਨੇਤਰੀ ਨਾਲ ਬਲਾਤਕਾਰ ਕਰਨ ਤੋਂ ਬਾਅਦ ਦੋਸ਼ੀਆਂ ਨੇ ਮਾਰੀਆਂ ਸਨ ਗੋਲੀਆਂ (ਦੇਖੋ ਤਸਵੀਰਾਂ)

INTERNATIONAL News Punjabi(ਵਿਦੇਸ਼)

ਪਾਕਿ ਦੀ ਇਸ ਮਸ਼ਹੂਰ ਅਭਿਨੇਤਰੀ ਨਾਲ ਬਲਾਤਕਾਰ ਕਰਨ ਤੋਂ ਬਾਅਦ ਦੋਸ਼ੀਆਂ ਨੇ ਮਾਰੀਆਂ ਸਨ ਗੋਲੀਆਂ (ਦੇਖੋ ਤਸਵੀਰਾਂ)

  • Updated: 02 Dec, 2016 12:33 PM
International
qismat baig murder
  • Share
    • Facebook
    • Tumblr
    • Linkedin
    • Twitter
  • Comment

ਲਾਹੌਰ— ਹਾਲ ਹੀ 'ਚ ਹੋਈ ਪਾਕਿਸਤਾਨ ਦੀ ਮਸ਼ਹੂਰ ਅਭਿਨੇਤਰੀ ਕਿਸਮਤ ਬੇਗ ਦੀ ਮੌਤ ਨੂੰ ਲੈ ਕੇ ਨਵਾਂ ਖੁਲਾਸਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਮਾਰਨ ਤੋਂ ਪਹਿਲਾਂ ਉਸ ਦਾ ਦੋਸ਼ੀਆਂ ਵਲੋਂ ਬਲਾਤਕਾਰ ਕੀਤਾ ਗਿਆ ਸੀ ਅਤੇ ਫਿਰ ਉਸ 'ਤੇ ਗੋਲੀਆਂ ਚਲਾਈਆਂ ਗਈਆਂ। ਹੁਣ ਪਾਕਿਸਤਾਨੀ ਰੰਗਮੰਚ ਦੀ ਕਲਾਕਾਰ ਕਿਸਮਤ ਬੇਗ ਦੀ ਹੱਤਿਆ 'ਚ ਕਥਿਤ ਤੌਰ 'ਤੇ ਸ਼ਾਮਲ ਨੂੰ ਲੈ ਕੇ ਮੁੱਖ ਸ਼ੱਕੀ ਰਾਣਾ ਮੁਜਾਮਿਲ ਸਮੇਤ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਲਾਹੌਰ ਦੇ ਇਕ ਸੀਨੀਅਰ ਪੁਲਸ ਅਧਿਕਾਰੀ ਮੁਤਾਬਕ ਕਿਸਮਤ ਬੇਗ ਦੇ ਫੋਨ 'ਚੋਂ ਮਿਲੇ ਸੁਰਾਗ ਤੋਂ ਬਾਅਦ ਸ਼ੱਕੀਆਂ ਦਾ ਪਤਾ ਲਗਾਇਆ ਗਿਆ। ਅਧਿਕਾਰੀ ਨੇ ਦੱਸਿਆ ਅਸੀਂ ਮੁੱਖ ਦੋਸ਼ੀ ਰਾਣਾ ਮੁਜਾਮਿਲ ਅਤੇ ਉਸ ਦੇ ਤਿੰਨ ਸਹਿਯੋਗੀਆਂ ਨੂੰ ਗ੍ਰਿ੍ਰਫਤਾਰ ਕਰ ਲਿਆ ਹੈ। ਬੇਗ ਨੇ ਮੁਜਾਮਿਲ ਨਾਲ ਆਪਣੇ ਸੰਬੰਧ ਖਤਮ ਕਰ ਲਏ ਸਨ, ਜਿਸ ਤੋਂ ਬਾਅਦ ਉਸ ਨੇ ਆਪਣੇ ਸਹਿਯੋਗੀਆਂ ਨੂੰ ਬੇਗ ਦੀ ਜਾਨ ਲੈਣਾ ਦੀ ਜ਼ਿੰਮੇਵਾਰੀ ਸੌਂਪੀ ਸੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੁਜਾਮਿਲ ਦਾ ਦਾਅਵਾ ਹੈ ਕਿ ਉਸ ਨੇ ਬੇਗ ਦਾ ਕਰੀਅਰ ਬਣਾਉਣ ਲਈ ਉਸ 'ਤੇ ਕਾਫੀ ਰਕਮ ਖਰਚ ਕੀਤੀ ਸੀ। ਉਨ੍ਹਾਂ ਨੇ ਦੱਸਿਆ ਕਿ ਕੰਮ ਪੂਰਾ ਹੋਣ ਤੋਂ ਬਾਅਦ ਹੱਤਿਆਰਿਆਂ ਨੇ ਮੁਜਾਲਿਮ ਨੂੰ ਉਸ ਦੇ ਸੈੱਲ ਫੋਨ 'ਤੇ ਸੂਚਨਾ ਦਿੱਤੀ ਸੀ। ਪਾਕਿਸਤਾਨ ਦੇ ਪੰਜਾਬ ਸੂਬੇ ਦੇ ਕਾਨੂੰਨ ਮੰਤਰੀ ਰਾਣਾ ਸਨਾਉੱਲਾਹ ਨੇ ਕਿਹਾ ਕਿ ਸ਼ੱਕੀਆਂ ਦਾ ਸੰਬੰਧ ਵੀ ਰੰਗਮੰਚ ਉਦਯੋਗ ਨਾਲ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ੱਕੀਆਂ ਨੂੰ ਫੈਸਲਾਬਾਦ ਅਤੇ ਗੁਜਰਾਂਵਾਲਾ ਤੋਂ ਗ੍ਰਿਫਤਾਰ ਕੀਤਾ ਗਿਆ। ਅਭਿਨੇਤਰੀ ਹੋਣ ਦੇ ਨਾਲ ਬੇਗ ਇਕ ਡਾਂਸਰ ਵੀ ਹੈ। ਬੇਗ 25 ਨਵੰਬਰ ਦਾ ਇਕ ਨਾਟਕ ਮੰਚਨ ਕਰਨ ਤੋਂ ਬਾਅਦ ਘਰ ਵਾਪਸ ਆ ਰਹੀ ਸੀ, ਇਸੇ ਦੌਰਾਨ ਕਾਰ ਅਤੇ ਮੋਟਰਸਾਈਕਲ 'ਤੇ ਆਏ ਹਮਲਾਵਰਾਂ ਨੇ ਫਿਰੋਜ਼ਪੁਰ ਰੋਡ 'ਤੇ ਉਸ ਦੀ ਗੱਡੀ ਰੋਕੀ ਅਤੇ ਇਸ ਤੋਂ ਬਾਅਦ ਉਸ ਨਾਲ ਜਬਰਨ ਰੇਪ ਕਰਕੇ ਉਸ ਨੂੰ ਗੋਲੀਆਂ ਮਾਰੀਆਂ ਗਈਆਂ ਸਨ। ਬੇਗ ਅਤੇ ਉਸ ਦੇ ਡਰਾਈਵਰ ਨੂੰ ਗੰਭੀਰ ਹਾਲਤ 'ਚ ਸਰਵਿਸੇਜ ਹਸਪਤਾਲ ਲਿਜਾਇਆ ਗਿਆ, ਜਿੱਥੇ ਜ਼ਿਆਦਾ ਖੂਨ ਵਹਿਣ ਕਾਰਨ ਬੇਗ ਨੇ ਦਮ ਤੋੜ ਦਿੱਤਾ ਸੀ ਅਤੇ ਉਸ ਦਾ ਡਰਾਈਵਰ ਚਾਲਕ ਬੱਚ ਗਿਆ।

  • ਰੰਗਮੰਚ
  • ਕਲਾਕਾਰ
  • ਵਿਅਕਤੀ ਗ੍ਰਿਫਤਾਰ
  • qismat baig
  • murder
  • 4 arressted

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ 'ਚ ਕਾਂਗਰਸ ਹੋਈ ਪੂਰੀ ਤਰ੍ਹਾਂ ਮਜ਼ਬੂਤ : ਸੁੱਖ

NEXT STORY

Stories You May Like

  • father uncle shot daughter 10 times
    ਨਸ਼ੇੜੀ ਭਰਾ ਨਾਲ ਵਿਆਹ ਤੋਂ ਕੀਤਾ ਇਨਕਾਰ, ਪਿਓ-ਚਾਚੇ ਨੇ ਧੀ ਨੂੰ ਮਾਰੀਆਂ 10 ਗੋਲੀਆਂ ਫਿਰ ਵੱਢ 'ਤਾ ਸਿਰ
  • shots fired after argument over car parking
    ਕਾਰ ਸਾਈਡ ਕਰਨ 'ਤੇ ਹੋਏ ਝਗੜੇ ਤੋਂ ਬਾਅਦ ਚੱਲੀਆਂ ਗੋਲੀਆਂ, ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
  • punjab police asi murder
    ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ ਨੂੰ ਰਸਤੇ 'ਚ ਘੇਰ ਕੇ ਮਾਰੀਆਂ ਗੋਲੀਆਂ
  • ipl 2026 fair play award punjab kings win
    ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਦੀ ਦਾ ਵਿਵਹਾਰ ਰਿਹਾ ਸਭ ਤੋਂ ਘਟੀਆ, ਦੇਖੋ ਪੂਰੀ ਰੈਂਕਿੰਗ
  • big incident in punjab  rape of girl
    ਪੰਜਾਬ 'ਚ ਵੱਡੀ ਘਟਨਾ, ਕੁੜੀ ਦਾ ਜਬਰ-ਜ਼ਿਨਾਹ ਤੋਂ ਬਾਅਦ ਕਤਲ, ਹਾਲਤ ਦੇਖ ਪਰਿਵਾਰ ਦੇ ਉਡੇ ਹੋਸ਼
  • unknown persons fired bullets at nri  s house
    ਅਣਪਛਾਤੇ ਵਿਅਕਤੀਆਂ ਨੇ ਐੱਨ. ਆਰ. ਆਈ. ਦੀ ਕੋਠੀ ’ਤੇ ਚਲਾਈਆਂ ਗੋਲੀਆਂ
  • red fort car  umar  fake identity
    ਲਾਲ ਕਿਲ੍ਹਾ ਧਮਾਕਾ: ਉਮਰ ਨੇ ਨਕਲੀ ਪਛਾਣ ਰਾਹੀਂ ਖ਼ਰੀਦੇ ਸਨ ਧਮਾਕਾਖੇਜ਼ ਸਮੱਗਰੀ ਤਿਆਰ ਕਰਨ ਵਾਲੇ ਰਸਾਇਣ
  • the biggest problems of a famous bollywood actress
    ਮਸ਼ਹੂਰ ਬਾਲੀਵੁੱਡ ਅਦਾਕਾਰਾ ਦੀਆਂ ਵਧੀਆਂ ਮੁਸ਼ਕਲਾਂ ! ਅਦਾਲਤ ਨੇ ਦੋਸ਼ ਤੈਅ ਕਰਨ ਦੇ ਦਿੱਤੇ ਹੁਕਮ, ਜਾਣੋ ਮਾਮਲਾ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
Trending
Ek Nazar
meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • canada pr
      ਕੈਨੇਡਾ PR ਧਾਰਕ ਸਾਵਧਾਨ! ਇਨ੍ਹਾਂ ਗਲਤੀਆਂ ਕਾਰਨ ਖੁੱਸ ਸਕਦਾ ਹੈ ਤੁਹਾਡਾ ਪੱਕੇ...
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • sikhs caught in uk
      ਡੌਂਕੀ ਲਾ ਕੇ UK ਪਹੁੰਚੇ ਫੜੇ ਗਏ 12 ਸਿੱਖ ! ਅਫ਼ਗਾਨਿਸਤਾਨ ਤੋਂ ਟਰੱਕ ਰਾਹੀਂ ਗਿਆ...
    • acid attack on female doctor
      ਹਸਪਤਾਲ 'ਚ ਮਹਿਲਾ ਡਾਕਟਰ 'ਤੇ ਕਰ'ਤਾ ਐਸਿਡ ਅਟੈਕ; ਹਾਲਤ ਗੰਭੀਰ, ਬਲੋਚਿਸਤਾਨ...
    • sriramakrishnan resigns
      ਵ੍ਹਾਈਟ ਹਾਊਸ ਦੇ AI ਸਲਾਹਕਾਰ ਸ਼੍ਰੀਰਾਮ ਕ੍ਰਿਸ਼ਨਨ ਨੇ ਅਹੁਦੇ ਤੋਂ ਦਿੱਤਾ...
    • india on pakistan
      'UNSC ਦੀ ਮੈਂਬਰਸ਼ਿਪ ਵੱਡੀ ਜ਼ਿੰਮੇਵਾਰੀ, ਝੂਠ ਫੈਲਾਉਣ ਦਾ ਮੰਚ ਨਹੀਂ', ਭਾਰਤ...
    • gunfire erupts at music festival in us
      ਅਮਰੀਕਾ 'ਚ ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਵਰ੍ਹਾਈਆਂ ਗੋਲੀਆਂ; ਕਈ...
    • king charles nephew marries nurse harriet sperling
      ਬ੍ਰਿਟੇਨ ਦੇ ਰਾਜਾ ਚਾਰਲਸ ਦੇ ਭਾਣਜੇ ਨੇ ਨਰਸ ਹੈਰੀਏਟ ਸਪਰਲਿੰਗ ਨਾਲ ਕੀਤਾ ਵਿਆਹ
    • flour crisis in pakistan
      ਪਾਕਿਸਤਾਨ ’ਚ ਆਟੇ ਦਾ ਸੰਕਟ! 92 ਫੀਸਦੀ ਸਰਕਾਰੀ ਖ਼ਰੀਦ ਫ਼ੇਲ
    • mango   magic   takes over us as indian consulate in seattle
      ਫਲਾਂ ਦਾ ਰਾਜਾ ਅੰਬ ਦੀ ਅਮਰੀਕਾ ’ਚ ਧੂਮ, ਭਾਰਤੀ ਕੌਂਸਲੇਟ ਨੇ ਪੇਸ਼ ਕੀਤੀਆਂ 7...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +