Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 11, 2026

    10:57:43 PM

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • politics punjab legislative assembly election

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ...

  • transfers tehsildar revenue officer

    ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਕੁਈਨਜ਼ਲੈਂਡ ਅਗਲੇ ਹਫਤੇ ਖੋਲ੍ਹੇਗਾ ਨਿਊ ਸਾਊਥ ਵੇਲਜ਼ ਨਾਲ ਲੱਗਦੀ ਸਰਹੱਦ

INTERNATIONAL News Punjabi(ਵਿਦੇਸ਼)

ਕੁਈਨਜ਼ਲੈਂਡ ਅਗਲੇ ਹਫਤੇ ਖੋਲ੍ਹੇਗਾ ਨਿਊ ਸਾਊਥ ਵੇਲਜ਼ ਨਾਲ ਲੱਗਦੀ ਸਰਹੱਦ

  • Edited By Vandana,
  • Updated: 24 Nov, 2020 11:09 AM
Australia
queensland  border
  • Share
    • Facebook
    • Tumblr
    • Linkedin
    • Twitter
  • Comment

ਸਿਡਨੀ (ਬਿਊਰੋ): ਕੁਈਨਜ਼ਲੈਂਡ ਦੀ ਪ੍ਰੀਮੀਅਰ ਅਨਾਸਤਾਸੀਆ ਪਲਾਸਕਜ਼ੁਕ ਨੇ ਕਿਹਾ ਕਿ ਉਸ ਨੇ ਰਾਜ ਦੀਆਂ ਸਰਹੱਦਾਂ ਨੂੰ ਮੁੜ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ ਕਿਉਂਕਿ 28 ਦਿਨਾਂ ਬਾਅਦ ਵੀ ਕੋਰੋਨਾਵਾਇਰਸ ਦੇ ਕੋਈ ਨਵੇਂ ਮਾਮਲੇ ਨਹੀਂ ਹਨ। ਪਲਾਸਕਜ਼ੁਕ ਨੇ ਅੱਜ ਸਵੇਰੇ ਕਿਹਾ,"ਅਸੀਂ ਜਾਣਦੇ ਹਾਂ ਕਿ ਪਰਿਵਾਰਾਂ ਲਈ ਇਹ ਕਿੰਨਾ ਮੁਸ਼ਕਲ ਸਮਾਂ ਰਿਹਾ ਹੈ। ਇਹ ਇਕ ਮਹਾਨ ਦਿਨ ਹੈ। ਇਹ ਇਕ ਦਿਲਚਸਪ ਖ਼ਬਰ ਹੈ ਅਤੇ ਇਹ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰ ਰਹੀ ਹੈ ਜੋ ਡਾਕਟਰ ਯੰਗ (ਚੀਫ਼ ਹੈਲਥ ਅਫਸਰ ਡਾ. ਜੀਨੇਟ ਯੰਗ) ਨੇ ਨਿਰਧਾਰਤ ਕੀਤੀਆਂ ਹਨ।" 

 

2020 has been a tough year, but I always say Queensland’s best days are ahead of us.

Now it’s safe, we’re set to open up to Greater Sydney on December 1 and we can't wait to welcome back loved ones in time for Christmas.

Queensland is good to go!#goodtogo pic.twitter.com/nFc1vDH7JX

— Annastacia Palaszczuk (@AnnastaciaMP) November 24, 2020

ਪਲਾਸਕਜ਼ੁਕ ਨੇ ਕਿਹਾ ਕਿ ਉਹ ਐਨ.ਐਸ.ਡਬਲਊ. ਅਤੇ ਵਿਕਟੋਰੀਆ ਦੇ ਦੋਹਾਂ ਪ੍ਰੀਮੀਅਰਾਂ ਨੂੰ ਆਪਣੇ ਫ਼ੈਸਲੇ ਬਾਰੇ ਦੱਸਣ ਲਈ ਸੰਪਰਕ ਵਿਚ ਹਨ ਅਤੇ ਸੰਭਾਵਨਾ ਹੈ ਕਿ ਇਹ ਸਰਹੱਦ 1 ਦਸੰਬਰ ਨੂੰ ਵਿਕਟੋਰੀਅਨਾਂ ਲਈ ਵੀ ਖੁੱਲੀ ਰਹੇਗੀ। ਪਲਾਸਕਜ਼ੁਕ ਨੇ ਕਿਹਾ,“ਮੈਂ ਵਿਕਟੋਰੀਆ ਦੇ ਪ੍ਰੀਮੀਅਰ ਡੈਨੀਅਲ ਐਂਡਰੀਊਜ਼ ਨੂੰ ਸਲਾਹ ਦਿੱਤੀ ਹੈ ਕਿ ਜੇਕਰ ਉਹ ਕੱਲ੍ਹ 28 ਦਿਨਾਂ ਤੱਕ ਪਹੁੰਚ ਜਾਂਦੇ ਹਨ ਤਾਂ ਉਹ ਵੀ ਪਹਿਲੇ ਦਸੰਬਰ ਦੇ ਦਿਨ ਖੁੱਲ੍ਹ ਜਾਣਗੇ। ਇਸ ਘੋਸ਼ਣਾ ਦੇ ਬਾਵਜੂਦ, ਡਾਕਟਰ ਯੰਗ ਨੇ ਚੇਤਾਵਨੀ ਦਿੱਤੀ ਕਿ ਇਕ ਹੋਰ ਪ੍ਰਕੋਪ ਦੁਬਾਰਾ ਹੋ ਸਕਦਾ ਹੈ ਅਤੇ ਕੁਈਨਜ਼ਲੈਂਡ ਵਾਸੀਆਂ ਨੂੰ ਕਿਸੇ ਲੱਛਣ ਦੇ ਨਾਲ ਟੈਸਟ ਕਰਵਾਉਣ ਲਈ ਅਪੀਲ ਕੀਤੀ।ਉਹਨਾਂ ਮੁਤਾਬਕ,“ਜੇਕਰ ਕਿਸੇ ਨੂੰ ਕੋਈ ਖੰਘ, ਜ਼ੁਕਾਮ, ਸੁੰਘਣਾ, ਗਲੇ ਵਿਚ ਖਰਾਸ਼, ਦਸਤ, ਮਤਲੀ, ਉਲਟੀਆਂ ਜਾਂ ਅਜਿਹੇ ਕੋਈ ਲੱਛਣ - ਹਨ ਤਾਂ ਕਿਰਪਾ ਕਰਕੇ ਉਹ ਅੱਗੇ ਆਓਣ ਅਤੇ ਜਾਂਚ ਕਰਾਉਣ।”

 

BREAKING: Queensland’s border with Greater Sydney will open on 1 December. #qldpol #COVID19Aus

— Steven Miles (@StevenJMiles) November 23, 2020

ਪੜ੍ਹੋ ਇਹ ਅਹਿਮ ਖਬਰ- ਪਾਕਿਸਤਾਨ 'ਚ ਫਸੇ 221 ਲੋਕ ਵਾਪਸ ਪਰਤੇ ਭਾਰਤ

ਕੁਈਨਜ਼ਲੈਂਡ ਦੇ ਡਿਪਟੀ ਪ੍ਰੀਮੀਅਰ ਸਟੀਵਨ ਮਾਈਲਸ ਨੇ ਕਿਹਾ ਕਿ ਇਹ ਐਲਾਨ “ਆਸਟ੍ਰੇਲੀਆ ਲਈ ਮਹਾਨ ਦਿਨ” ਹੈ।ਪਲਾਸਕਜ਼ੁਕ ਨੇ ਕਿਹਾ ਕਿ ਇਸ ਘੋਸ਼ਣਾ ਦਾ ਏਅਰਲਾਈਨਾਂ ਅਤੇ ਸੈਰ ਸਪਾਟਾ ਉਦਯੋਗ ਦੁਆਰਾ ਸਵਾਗਤ ਕੀਤਾ ਜਾਵੇਗਾ। ਡਾਕਟਰ ਯੰਗ ਨੇ ਕਿਹਾ ਕਿ ਕੁਈਨਜ਼ਲੈਂਡ ਦੇ ਸਿਹਤ ਅਧਿਕਾਰੀ ਇੰਤਜ਼ਾਰ ਕਰਨਗੇ ਅਤੇ ਇਹ ਦੇਖਣਗੇ ਕਿ ਦੱਖਣੀ ਆਸਟ੍ਰੇਲੀਆ ਵਿਚ ਸਰਹੱਦ ਮੁੜ ਖੋਲ੍ਹਣ ਤੋਂ ਪਹਿਲਾਂ ਉਨ੍ਹਾਂ ਦਾ ਪ੍ਰਕੋਪ ਕਿਵੇਂ ਚਲਦਾ ਹੈ।ਦੱਖਣੀ ਆਸਟ੍ਰੇਲੀਆ ਦੀ ਸਰਹੱਦ ਨੂੰ ਪਿਛਲੇ ਹਫਤੇ ਪਲਾਸਕਜ਼ੁਕ ਨੇ ਬੰਦ ਕਰ ਦਿੱਤਾ ਸੀ ਜਦੋਂ ਇਸ ਨੂੰ ਹੌਟਸਪੌਟ ਐਲਾਨ ਦਿੱਤਾ ਗਿਆ ਸੀ।

  • Queensland
  • border
  • coronavirus
  • ਕੁਈਨਜ਼ਲੈਂਡ
  • ਸਰਹੱਦ 
  • ਕੋਰੋਨਾਵਾਇਰਸ

ਕੋਰੋਨਾ ਮਰੀਜ਼ਾਂ ਨਾਲ ਭਰੇ ਹਸਪਤਾਲ, ਲਗਾਤਾਰ ਹੋ ਰਹੀਆਂ ਮੌਤਾਂ ਦੇਖ ਡਾਕਟਰਾਂ ਦਾ ਪਸੀਜਿਆ ਦਿਲ

NEXT STORY

Stories You May Like

  • rajnath singh  border  firing  cyberattacks  drones
    ਜੰਗ ਹੁਣ ਸਿਰਫ ਸਰਹੱਦ ਪਾਰ ਗੋਲੀਬਾਰੀ ਤੱਕ ਸੀਮਿਤ ਨਹੀਂ : ਰਾਜਨਾਥ
  • the practice of lighting lamps on chhoti diwali will open paths to progress
    ਛੋਟੀ ਦਿਵਾਲੀ 'ਤੇ ਦੀਵੇ ਜਲਾਉਣ ਦਾ ਇਹ ਖ਼ਾਸ ਉਪਾਅ ਖੋਲ੍ਹੇਗਾ ਤਰੱਕੀ ਦੇ ਰਾਹ! ਜਾਣੋ ਸਹੀ ਦਿਸ਼ਾ ਤੇ ਸ਼ੁਭ ਮੂਹਰਤ
  • gold silver price
    ਇੱਕ ਹਫਤੇ 'ਚ ਇੰਨਾ ਮਹਿੰਗਾ ਹੋ ਗਿਆ ਸੋਨਾ-ਚਾਂਦੀ, ਖਰੀਦਣ ਤੋਂ ਪਹਿਲਾਂ ਜਾਣ ਲਓ ਤਾਜ਼ਾ ਭਾਅ
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • 4 kg of heroin a pistol and live rounds recovered near the border
    ਸਰਹੱਦ ਨੇੜਿਓਂ 4 ਕਿਲੋ ਹੈਰੋਇਨ, ਪਿਸਤੌਲ ਤੇ ਜ਼ਿੰਦਾ ਰੌਂਦ ਬਰਾਮਦ
  • aita to host 21 international junior tennis tournaments next year
    ਏ.ਆਈ.ਟੀ.ਏ. ਅਗਲੇ ਸਾਲ ਕਰਵਾਏਗਾ 21 ਅੰਤਰਰਾਸ਼ਟਰੀ ਜੂਨੀਅਰ ਟੈਨਿਸ ਟੂਰਨਾਮੈਂਟ
  • a group of 49 pakistani sikh pilgrims returned home via the attari wagah border
    ਅਟਾਰੀ-ਵਾਹਗਾ ਸਰਹੱਦ ਰਾਹੀਂ 49 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਪਰਤਿਆ ਵਤਨ
  • gold prices to surge  rate likely to be this high next year
    Gold ਦੀਆਂ ਕੀਮਤਾਂ 'ਚ ਆਵੇਗਾ ਵੱਡਾ ਉਛਾਲ, ਅਗਲੇ ਸਾਲ ਇੰਨਾ ਹੋ ਸਕਦੈ ਰੇਟ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • abhishek awasthi create history
      ਰਚਿਆ ਇਤਿਹਾਸ: ਮੰਡੀ (ਹਿਮਾਚਲ) ਦੇ ਅਭਿਸ਼ੇਕ ਅਵਸਥੀ ਬਣੇ ਗ੍ਰੇਟਰ ਬੈਂਡਿਗੋ ਦੇ...
    • no use of made in china drones
      ਫ਼ੌਜ ਨਹੀਂ ਵਰਤੇਗੀ Made In China ਡਰੋਨ ! ਜਰਮਨ ਰੱਖਿਆ ਮੰਤਰਾਲੇ ਨੇ ਕੀਤਾ ਐਲਾਨ
    • unicef report
      ਸੁਡਾਨ 'ਚ 800,000 ਤੋਂ ਵੱਧ ਬੱਚੇ ਹੋਣਗੇ ਜਾਨਲੇਵਾ ਕੁਪੋਸ਼ਣ ਦੇ ਸ਼ਿਕਾਰ
    • 3 polio workers kidnapped during polio vaccination campaign in pakistan
      ਉੱਤਰ-ਪੱਛਮੀ ਪਾਕਿਸਤਾਨ ’ਚ ਪੋਲੀਓ ਟੀਕਾਕਰਨ ਮੁਹਿੰਮ ਦੌਰਾਨ 3 ਪੋਲੀਓ ਵਰਕਰਾਂ ਨੂੰ...
    • situation in bangladesh
      100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ...
    • ebola cases surpass
      ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ
    • india will help end russia ukraine war
      ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਏਗਾ ਭਾਰਤ ! ਮਾਸਕੋ ਤੇ ਕੀਵ ਦੋਹਾਂ ਨਾਲ ਚੱਲ ਰਹੀ...
    • pakistan  pollution  india  poor air quality
      ਪਾਕਿ ਨੇ ਖਰਾਬ ਏਅਰ ਕੁਆਲਿਟੀ ਲਈ ਆਦਤਨ ਫਿਰ ਭਾਰਤ ਤੋਂ ਆਉਣ ਵਾਲੇ ਪ੍ਰਦੂਸ਼ਣ ਨੂੰ...
    • canada work permit
      ਕੈਨੇਡਾ ਨੇ ਵਿਦੇਸ਼ੀ ਕਾਮਿਆਂ ਲਈ ਕਰ'ਤਾ ਵੱਡਾ ਐਲਾਨ, ਵਧਾਈ ਵਰਕ ਪਰਮਿਟ ਦੀ ਮਿਆਦ
    • bangladesh protets
      ਫ਼ੂਕ'ਤੀਆਂ ਬੱਸਾਂ, ਥਾਣਿਆਂ ਬਾਹਰ ਹੋਏ ਧਮਾਕੇ ! ਸ਼ੇਖ ਹਸੀਨਾ ਦੀ 'ਵਾਪਸੀ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +