Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    9:51:45 AM

  • amritsar youth incident

    ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਤਾੜ-ਤਾੜ ਗੋਲੀਆਂ...

  • isro headquarters mail search operation

    ਬੰਬ ਨਾਲ ਉੱਡਾ ਦੇਵਾਂਗੇ ਇਸਰੋ ਮੁੱਖ ਦਫ਼ਤਰ! ਈ-ਮੇਲ...

  • bangladesh bomb blast at ncp rally

    ਬੰਗਲਾਦੇਸ਼: NCP ਦੀ ਰੈਲੀ 'ਚ ਬੰਬ ਧਮਾਕਾ, ਸ਼ੇਖ...

  • only 4 days 90 melted amarnath shivling video

    ਸਿਰਫ਼ 4 ਦਿਨਾਂ 'ਚ 90% ਪਿਘਲ ਗਿਆ ਅਮਰਨਾਥ ਗੁਫਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਵਿਕਟੋਰੀਆ ਸੂਬੇ ਤੋਂ ਕੁਈਨਜ਼ਲੈਂਡ ਪਰਤ ਰਹੇ ਲੋਕਾਂ ਨੂੰ ਕੋਰੋਨਾ ਟੈਸਟ ਦੀ ਹਿਦਾਇਤ, ਲੱਗੀਆਂ ਕਤਾਰਾਂ

INTERNATIONAL News Punjabi(ਵਿਦੇਸ਼)

ਵਿਕਟੋਰੀਆ ਸੂਬੇ ਤੋਂ ਕੁਈਨਜ਼ਲੈਂਡ ਪਰਤ ਰਹੇ ਲੋਕਾਂ ਨੂੰ ਕੋਰੋਨਾ ਟੈਸਟ ਦੀ ਹਿਦਾਇਤ, ਲੱਗੀਆਂ ਕਤਾਰਾਂ

  • Updated: 04 Jan, 2021 09:26 AM
Australia
queensland urges anyone returning from victoria test and isolate
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ, (ਸੁਰਿੰਦਰਪਾਲ  ਸਿੰਘ ਖੁਰਦ)- ਵਿਕਟੋਰੀਆ ਸੂਬੇ ਤੋਂ ਵਾਪਸ ਪਰਤ ਰਹੇ ਕੁਈਨਜ਼ਲੈਂਡ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਟੈਸਟ ਕਰਵਾਉਣ ਲਈ ਕਿਹਾ ਗਿਆ ਹੈ। ਸੰਭਾਵਿਤ ਕੋਰੋਨਾ ਵਾਇਰਸ ਦੇ ਖਤਰੇ ਦੀ ਸਿਹਤ ਵਿਭਾਗ ਦੁਆਰਾ ਦਿੱਤੀ ਗਈ ਚਿਤਾਵਨੀ ਤੋਂ ਬਾਅਦ ਸੈਂਕੜੇ ਕੁਈਨਜ਼ਲੈਂਡ ਵਾਸੀਆਂ ਨੇ ਹਫਤੇ ਦੇ ਅੰਤ ਵਿਚ ਟੈਸਟਿੰਗ ਕਲੀਨਿਕਾਂ ਦੇ ਬਾਹਰ ਲੰਬੀਆਂ ਕਤਾਰਾਂ ਲਗਾਉਂਦਿਆਂ ਘੰਟਿਆਂ ਬੱਧੀ ਇੰਤਜ਼ਾਰ ਤੋਂ ਬਾਅਦ ਕੋਰੋਨਾ ਟੈਸਟ ਕਰਵਾਏ।

PunjabKesari
21 ਦਸੰਬਰ ਨੂੰ ਜਾਂ ਉਸ ਤੋਂ ਬਾਅਦ ਜੋ ਕੋਈ ਵੀ ਵਿਕਟੋਰੀਆ ਵਿਚ ਰਿਹਾ ਹੈ, ਉਨ੍ਹਾਂ ਨੂੰ ਟੈਸਟ ਕਰਵਾਉਣ ਲਈ ਕਿਹਾ ਗਿਆ ਹੈ। ਜਦੋਂ ਤੱਕ ਕੋਈ ਵਿਅਕਤੀ ਆਪਣੇ ਟੈਸਟ ਦਾ ਨਤੀਜਾ ਨਹੀਂ ਪ੍ਰਾਪਤ ਕਰਦਾ, ਉਸ ਨੂੰ ਵਿਭਾਗ ਵਲੋਂ ਘਰ ਵਿਚ ਅਲੱਗ ਰਹਿਣ ਲਈ ਹਿਦਾਇਤ ਦਿੱਤੀ ਗਈ ਹੈ।


ਸਰਕਾਰ ਵਲੋਂ ਜਾਰੀ ਕੀਤੀ ਇਸ ਤਾਜ਼ਾ ਐਡਵਾਈਜ਼ਰੀ ਨਾਲ ਲੋਕਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ, ਜੋ ਕਿ ਬ੍ਰਿਸਬੇਨ ਅਤੇ ਗੋਲਡ ਕੋਸਟ 'ਤੇ ਸੈਂਕੜੇ ਮੀਟਰ ਤੱਕ ਫੈਲੀਆਂ। ਗਰਮੀ ਦੇ ਮੌਸਮ ਵਿਚ ਚਾਰ ਘੰਟੇ ਦੀ ਉਡੀਕ ਨਾਲ ਲੋਕ ਲੰਬੇ ਇੰਤਜ਼ਾਰ ਲਈ ਕੈਂਪ ਕੁਰਸੀਆਂ ਅਤੇ ਛੱਤਰੀਆਂ ਨਾਲ ਲੈ ਕੇ ਆਏ ਸਨ। ਕੁਝ ਲੋਕਾਂ ਨੇ ਕਿਹਾ, "ਅਸੀਂ ਸਿਰਫ ਕੁਰਸੀਆਂ ਲੈ ਕੇ ਆਏ ਹਾਂ ਪਰ ਹੁਣ ਅਸੀਂ ਚਾਹੁੰਦੇ ਹਾਂ ਕਿ ਅਸੀਂ ਟੋਪੀਆਂ, ਛੱਤਰੀਆਂ, ਕਾਫ਼ੀ ਦਾ ਕੱਪ ਸਭ ਕੁਝ ਲਿਆਏ ਹੁੰਦੇ ਤਾਂ ਚੰਗਾ ਹੁੰਦਾ।" 

ਸ਼ੈਡੋ ਦੇ ਸਿਹਤ ਮੰਤਰੀ ਰੋਸ ਬੇਟਸ ਨੇ ਕਿਹਾ, "ਅਸੀਂ ਦੇਖ ਰਹੇ ਹਾਂ ਕਿ ਕੋਈ ਵਿਅਕਤੀ ਟੈਸਟ ਕਰਵਾਉਣ ਤੋਂ ਬਿਨਾਂ ਨਾ ਰਹਿ ਜਾਵੇ।" ਬ੍ਰਿਸਬੇਨ ਅਤੇ ਗੋਲਡ ਕੋਸਟ 'ਤੇ ਕੁਝ ਕਲੀਨਿਕਾਂ 'ਤੇ ਲੋਕ ਚਾਰ ਘੰਟੇ ਉਡੀਕਦੇ ਰਹੇ। 

ਮੁੱਖ ਸਿਹਤ ਅਫਸਰ ਡਾ. ਜੀਨੈੱਟ ਯੰਗ ਨੇ ਕਿਹਾ ਕਿ ਸਿਹਤ ਅਧਿਕਾਰੀ ਕੋਰੋਨਾ ਟੈਸਟ ਦੀ ਮੰਗ ਨੂੰ ਪੂਰਾ ਕਰਨ ਲਈ ਆਉਣ ਵਾਲੇ ਦਿਨਾਂ ਵਿਚ ਹੋਰ ਕਲੀਨਿਕ ਖੋਲ੍ਹਣ ਲਈ ਕੰਮ ਕਰ ਰਹੇ ਹਨ। ਸੂਬੇ ਵਿਚ ਵਾਇਰਸ ਦੇ ਕਮਿਊਨਿਟੀ ਵਿਚ ਫੈਲਣ ਤੋਂ ਬਿਨਾਂ 110 ਦਿਨ ਬੀਤ ਚੁੱਕੇ ਹਨ। 
ਸਾਰੇ ਮਾਮਲੇ ਵਿਦੇਸ਼ਾਂ ਤੋਂ ਆਏ ਸਨ ਅਤੇ ਉਨ੍ਹਾਂ ਨੂੰ ਹੋਟਲ ਵਿਚ ਇਕਾਂਤਵਾਸ ਵਿਚ ਰੱਖਿਆ ਗਿਆ ਹੈ। ਸੂਬੇ ਵਿਚ ਹੁਣ ਕੋਰੋਨਾ ਵਾਇਰਸ ਦੇ 17 ਸਰਗਰਮ ਮਾਮਲੇ ਹਨ। ਬੀਤੇ 24 ਘੰਟਿਆਂ ਵਿਚ ਕੁਈਨਜ਼ਲੈਂਡ ਵਿਚ 6,296 ਦੇ ਕਰੀਬ ਟੈਸਟ ਕੀਤੇ ਗਏ ਹਨ।

  • Queensland
  • Victoria
  • corona test
  • isolate
  • ਵਿਕਟੋਰੀਆ
  • ਕੁਈਨਜ਼ਲੈਂਡ
  • ਕੋਰੋਨਾ ਟੈਸਟ

ਇਟਲੀ : ਕਿਸਾਨ ਅੰਦੋਲਨ ਦੀ ਜਿੱਤ ਲਈ ਪੋਰਦੇਨੋਨੇ ਦੀ ਸੰਗਤ ਨੇ ਭੇਜੇ 2 ਲੱਖ ਰੁਪਏ

NEXT STORY

Stories You May Like

  • accident case
    ਡਿਊਟੀ ਤੋਂ ਘਰ ਪਰਤ ਰਹੇ ਸਕਿਓਰਿਟੀ ਗਾਰਡ ਦੀ ਸੜਕ ਹਾਦਸੇ ’ਚ ਮੌਤ
  • punjab police home guard jawan dies after being hit by vehicle
    ਪਰਿਵਾਰ ਨਾਲ ਬਾਬਾ ਬਾਲਕ ਨਾਥ ਤੋਂ ਮੱਥਾ ਟੇਕ ਕੇ ਪਰਤ ਰਹੇ ਪੰਜਾਬ ਪੁਲਸ ਦੇ ਹੋਮ ਗਾਰਡ ਜਵਾਨ ਦੀ ਮੌਤ
  • accident on highway
    ਸ੍ਰੀ ਹੇਮਕੁੰਟ ਸਾਹਿਬ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ! ਨੈਸ਼ਨਲ ਹਾਈਵੇਅ 'ਤੇ ਲੱਗਿਆ ਜਾਮ
  • the cause of death people becoming manufacturers of fake medicines
    ‘ਨਕਲੀ ਦਵਾਈਆਂ ਦੇ ਨਿਰਮਾਤਾ’ ਬਣ ਰਹੇ ਲੋਕਾਂ ਦੀ ਮੌਤ ਦਾ ਕਾਰਨ!
  • employee attacked
    ਡਿਊਟੀ ਖ਼ਤਮ ਕਰ ਕੇ ਘਰ ਪਰਤ ਰਹੇ ਮੁਲਾਜ਼ਮ ਨੂੰ ਗਲੀ ’ਚ ਰੋਕ ਕੇ ਕੀਤਾ ਵਾਰ, ਮਾਮਲਾ ਦਰਜ
  • case registered after dope test comes positive
    ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਮਾਮਲਾ ਦਰਜ
  • two boys arrested
    ਸ਼ੱਕੀ ਹਾਲਤ ਵਿਚ ਘੁੰਮ ਰਹੇ ਦੋ ਨੌਜਵਾਨ ਕਾਬੂ, ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਮੁਕੱਦਮਾ ਦਰਜ
  • case registered against youth after dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
  • gang demanding ransom for gangster busted
    ਗੈਂਗਸਟਰ ਜੱਗਾ ਲਈ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਨਾਜਾਇਜ਼ ਅਸਲੇ ਸਣੇ...
Trending
Ek Nazar
school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 11 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • india urainum supply
      ਪਰਮਾਣੂ ਊਰਜਾ ਵੱਲ ਭਾਰਤ ਦੀ ਵੱਡੀ ਪੁਲਾਂਘ ! ਆਸਟ੍ਰੇਲੀਆ ਨਾਲ ਹੋਣ ਜਾ ਰਿਹੈ...
    • prison violence
      ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ
    • indiain in nepal
      ਨੇਪਾਲ 'ਚ ਹਿੱਟ-ਐਂਡ-ਰਨ ਮਾਮਲੇ 'ਚ ਭਾਰਤੀ ਵਿਅਕਤੀ ਗ੍ਰਿਫ਼ਤਾਰ
    • europe heatwave
      ਯੂਰਪ 'ਚ ਗਰਮੀ ਨੇ ਕਰਵਾਈ 'ਬੱਸ' ! ਆਰਥਿਕਤਾ ਨੂੰ ਵੀ ਲੱਗ ਸਕਦੈ 11 ਲੱਖ ਕਰੋੜ...
    • canada super visa
      ਸਿਰਫ਼ 50 ਦਿਨਾਂ 'ਚ ਮਿਲੇਗਾ ਕੈਨੇਡਾ ਦਾ Super Visa! ਪੰਜਾਬੀਆਂ ਦੀਆਂ...
    • trump on iran
      'ਇਰਾਨ ਦਾ ਪ੍ਰਮਾਣੂ ਪ੍ਰੋਗਰਾਮ ਪੂਰੀ ਤਰ੍ਹਾਂ ਖ਼ਤਮ !' ਅਮਰੀਕਾ ਦੇ 250ਵੇਂ ਆਜ਼ਾਦੀ...
    • kim jong testing
      ਕਿਮ ਜੋਂਗ ਨੇ ਨਵੇਂ ਵਿਨਾਸ਼ਕਾਰੀ ਜੰਗੀ ਬੇੜੇ ਤੋਂ ਹਥਿਆਰਾਂ ਦੇ ਪ੍ਰੀਖਣ ਦਾ ਕੀਤਾ...
    • cargo ship in red sea
      ਲਾਲ ਸਾਗਰ 'ਚ ਕਾਰਗੋ ਜਹਾਜ਼ 'ਤੇ ਹਮਲਾ ! ਬ੍ਰਿਟਿਸ਼ ਫ਼ੌਜ ਨੇ ਕੀਤਾ ਦਾਅਵਾ
    • clash between prisoners
      ਸ਼੍ਰੀਲੰਕਾ : ਜੇਲ੍ਹ 'ਚ ਕੈਦੀਆਂ ਵਿਚਾਲੇ ਖੂਨੀ ਝੜਪ; 19 ਦੀ ਮੌਤ, 72 ਜ਼ਖਮੀ
    • israel on india ties
      ''ਭਾਰਤ ਸਾਡੇ ਨਾਲ ਐ...'' ਅਮਰੀਕਾ ਦੇ ਬਿਆਨ ਦਾ ਇਜ਼ਰਾਈਲੀ PM ਨੇ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +