Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 10, 2025

    10:08:45 AM

  • big news from cricket world

    ਵੱਡੀ ਖ਼ਬਰ ; IPL 2025 'ਚ ਸਭ ਤੋਂ ਵੱਧ ਛੱਕੇ ਲਾਉਣ...

  • important news for electricity consumers amid scorching heat in punjab

    ਪੰਜਾਬ 'ਚ ਅੱਗ ਵਰ੍ਹਾਊ ਗਰਮੀ ਵਿਚਾਲੇ ਬਿਜਲੀ...

  • punjab congress list

    ਪੰਜਾਬ ਕਾਂਗਰਸ ਨੇ ਖਿੱਚੀ 2027 ਚੋਣਾਂ ਦੀ ਤਿਆਰੀ!...

  • case against us president for sending troops  california government says

    ਫ਼ੌਜ ਭੇਜਣ 'ਤੇ US President ਖ਼ਿਲਾਫ਼ ਕੇਸ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਬ੍ਰਿਟੇਨ 'ਚ ਅਧਿਐਨ ਦੌਰਾਨ ਪੰਜਾਬ ਅਤੇ ਗੁਜਰਾਤ ਦੀਆਂ ਔਰਤਾਂ ਨੂੰ ਦਿੱਤੀਆਂ ਗਈਆਂ ਰੇਡੀਓਐਕਟਿਵ ਰੋਟੀਆਂ

INTERNATIONAL News Punjabi(ਵਿਦੇਸ਼)

ਬ੍ਰਿਟੇਨ 'ਚ ਅਧਿਐਨ ਦੌਰਾਨ ਪੰਜਾਬ ਅਤੇ ਗੁਜਰਾਤ ਦੀਆਂ ਔਰਤਾਂ ਨੂੰ ਦਿੱਤੀਆਂ ਗਈਆਂ ਰੇਡੀਓਐਕਟਿਵ ਰੋਟੀਆਂ

  • Edited By Vandana,
  • Updated: 28 Aug, 2023 11:25 AM
England
radioactive chapatis given to women of punjab and gujarat in britain
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਪੀ. ਟੀ.)- ਬ੍ਰਿਟੇਨ ਦੀ ਵਿਰੋਧੀ ਲੇਬਰ ਪਾਰਟੀ ਦੇ ਇਕ ਸੰਸਦ ਮੈਂਬਰ ਨੇ 1960 ਦੇ ਦਹਾਕੇ ਦੀ ਉਸ ਡਾਕਟਰੀ ਖੋਜ ਦੀ ਕਾਨੂੰਨੀ ਜਾਂਚ ਦੀ ਮੰਗ ਕੀਤੀ ਹੈ, ਜਿਸ ਵਿਚ ਭਾਰਤੀ ਮੂਲ ਦੀਆਂ ਔਰਤਾਂ ਨੂੰ ‘ਲੋਹੇ ਦੀ ਘਾਟ’ ਦਾ ਮੁਕਾਬਲਾ ਕਰਨ ਲਈ ਰੇਡੀਓਐਕਟਿਵ ਟ੍ਰੀਟਮੈਂਟ ਦੇਣ ਵਾਲੇ ਰੇਡੀਓਐਕਟਿਵ ਆਈਸੋਟੋਪ ਵਾਲੀਆਂ ਰੋਟੀਆਂ ਖਾਣ ਲਈ ਦਿੱਤੀਆਂ ਗਈਆਂ ਸਨ। ਇਹਨਾਂ ਵਿਚੋਂ ਜ਼ਿਆਦਾਤਰ ਔਰਤਾਂ ਗਰਭਵਤੀ ਸਨ। ਇਸ ਦੇ ਨਾਲ ਹੀ ਜ਼ਿਆਦਾਤਰ ਔਰਤਾਂ ਪੰਜਾਬ ਅਤੇ ਗੁਜਰਾਤ ਤੋਂ ਸਨ ਅਤੇ ਉਹ ਬਹੁਤ ਘੱਟ ਅੰਗਰੇਜ਼ੀ ਬੋਲ ਪਾਉਂਦੀਆਂ ਸਨ। 

ਇੰਗਲੈਂਡ ਦੇ ਵੈਸਟ ਮਿਡਲੈਂਡ ਖੇਤਰ ਵਿੱਚ ਕੋਵੈਂਟਰੀ ਲਈ ਐੱਮ.ਪੀ ਤਾਈਓ ਓਵਾਤੇਮੀ ਨੇ ਐਕਸ (ਪਹਿਲਾਂ ਟਵਿੱਟਰ) 'ਤੇ ਇੱਕ ਤਾਜ਼ਾ ਪੋਸਟ ਵਿੱਚ ਕਿਹਾ ਕਿ "ਉਸ ਨੂੰ ਇਸ ਅਧਿਐਨ ਤੋਂ ਪ੍ਰਭਾਵਿਤ ਔਰਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਹੁਤ ਚਿੰਤਾ ਹੈ।" ਇਕ ਸਥਾਨਕ ਡਾਕਟਰ ਅਨੁਸਾਰ 1969 ਵਿੱਚ ਸ਼ਹਿਰ ਦੀ ਦੱਖਣੀ ਏਸ਼ੀਆਈ ਆਬਾਦੀ ਵਿੱਚ ਆਇਰਨ ਦੀ ਕਮੀ ਦੀ ਸਥਿਤੀ ਬਾਰੇ ਡਾਕਟਰੀ ਖੋਜ ਦੇ ਹਿੱਸੇ ਵਜੋਂ ਭਾਰਤੀ ਮੂਲ ਦੀਆਂ ਲਗਭਗ 21 ਔਰਤਾਂ ਨੂੰ 'ਆਇਰਨ-59' ਨਾਲ ਮਿਕਸ ਕਰ ਕੇ ਰੋਟੀਆਂ ਦਿੱਤੀਆਂ ਗਈਆਂ ਸਨ। ਆਇਰਨ-59 ਤੱਤ ਆਇਰਨ ਦਾ ਇੱਕ ਆਈਸੋਟੋਪ ਹੈ। ਓਵਾਤੇਮੀ ਨੇ ਕਿਹਾ ਕਿ ''ਮੇਰੀ ਸਭ ਤੋਂ ਵੱਡੀ ਚਿੰਤਾ ਉਨ੍ਹਾਂ ਔਰਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਹੈ ਜਿਨ੍ਹਾਂ 'ਤੇ ਇਸ ਅਧਿਐਨ ਦੌਰਾਨ ਪ੍ਰਯੋਗ ਕੀਤਾ ਗਿਆ ਸੀ।' 

PunjabKesari

ਉਹਨਾਂ ਨੇ ਕਿਹਾ ਕਿ ਮੈਂ ਸਤੰਬਰ ਵਿਚ ਸੰਸਦ ਦੀ ਜਦੋਂ ਬੈਠਕ ਹੋਵੇਗੀ ਤਾਂ ਫਿਰ ਇਸ ਗੱਲ ਦੀ ਪੂਰੀ ਕਾਨੂੰਨੀ ਜਾਂਚ ਦੀ ਮੰਗ ਕਰਾਂਗੀ ਕਿ ਅਜਿਹਾ ਕਿਵੇਂ ਹੋਣ ਦਿੱਤਾ ਗਿਆ ਅਤੇ ਔਰਤਾਂ ਦੀ ਪਛਾਣ ਕਰਨ ਦੀ MRC (ਮੈਡੀਕਲ ਰਿਸਰਚ ਕੌਂਸਲ) ਦੀ ਸਿਫ਼ਾਰਿਸ਼ ਰਿਪੋਰਟ 'ਤੇ ਕਿਉਂ ਬਾਅਦ ਵਿਚ ਗੌਰ ਨਹੀਂ ਕੀਤਾ ਗਿਆ।' ਐੱਮ.ਆਰ.ਸੀ ਦੇ ਬੁਲਾਰੇ ਨੇ ਕਿਹਾ ਕਿ 1995 ਵਿੱਚ ਚੈਨਲ 4 'ਤੇ ਇੱਕ ਡਾਕੂਮੈਂਟਰੀ ਦੇ ਪ੍ਰਸਾਰਣ ਤੋਂ ਬਾਅਦ ਉਠਾਏ ਗਏ ਸਵਾਲਾਂ ਦੀ ਜਾਂਚ ਕੀਤੀ ਗਈ ਸੀ। ਬੀਬੀਸੀ ਦੀ ਇੱਕ ਰਿਪੋਰਟ ਅਨੁਸਾਰ ਇਹ ਸਾਹਮਣੇ ਆਇਆ ਹੈ ਕਿ ਮਾਮੂਲੀ ਬਿਮਾਰੀਆਂ ਲਈ ਇੱਕ ਸਥਾਨਕ ਡਾਕਟਰ ਦੀ ਮਦਦ ਲੈਣ ਤੋਂ ਬਾਅਦ ਲਗਭਗ 21 ਔਰਤਾਂ ਨੂੰ ਪ੍ਰਯੋਗ ਵਿੱਚ ਸ਼ਾਮਲ ਕੀਤਾ ਗਿਆ ਸੀ। ਇਹ ਅਧਿਐਨ ਦੱਖਣੀ ਏਸ਼ੀਆਈ ਔਰਤਾਂ ਵਿੱਚ ਅਨੀਮੀਆ ਦੇ ਫੈਲਣ ਬਾਰੇ ਚਿੰਤਾਵਾਂ ਦੇ ਕਾਰਨ ਕੀਤਾ ਗਿਆ ਸੀ ਅਤੇ ਖੋਜੀਆਂ ਨੂੰ ਸ਼ੱਕ ਸੀ ਕਿ ਲਾਲ ਸੈੱਲਾਂ ਦੀ ਘੱਟ ਗਿਣਤੀ ਰਵਾਇਤੀ ਦੱਖਣੀ ਏਸ਼ੀਆਈ ਖੁਰਾਕ ਦੇ ਕਾਰਨ ਸੀ। 

ਪੜ੍ਹੋ ਇਹ ਅਹਿਮ ਖ਼ਬਰ-ਜਾਪਾਨ ਦੇ ਚੰਨ ਮਿਸ਼ਨ 'ਚ ਲਗਾਤਾਰ ਆ ਰਹੀਆਂ ਰੁਕਾਵਟਾਂ, ਤੀਜੀ ਵਾਰ 'ਲਾਚਿੰਗ' ਹੋਈ ਮੁਲਤਵੀ

ਰਿਪੋਰਟਾਂ ਮੁਤਾਬਕ ਇਨ੍ਹਾਂ ਔਰਤਾਂ ਦੇ ਘਰ ਆਇਰਨ-59 ਮਿਕਸਡ ਰੋਟੀਆਂ ਪਹੁੰਚਾਈਆਂ ਗਈਆਂ। ਆਇਰਨ-59 ਲੋਹੇ ਦਾ ਇੱਕ ਆਈਸੋਟੋਪ ਹੈ ਜੋ ਗਾਮਾ ਬੀਟਾ ਦਾ ਨਿਕਾਸ ਕਰਦਾ ਹੈ। ਇਹਨਾਂ ਔਰਤਾਂ ਨੂੰ ਫਿਰ ਉਹਨਾਂ ਦੇ ਰੇਡੀਏਸ਼ਨ ਪੱਧਰ ਦਾ ਮੁਲਾਂਕਣ ਕਰਨ ਲਈ ਆਕਸਫੋਰਡਸ਼ਾਇਰ ਦੇ ਇੱਕ ਖੋਜ ਕੇਂਦਰ ਵਿੱਚ ਲਿਜਾਇਆ ਜਾਂਦਾ ਤਾਂ ਜੋ ਉਹਨਾਂ ਵਿਚ ਵਿਕਿਰਨ ਦੇ ਪੱਧਰ ਦਾ ਮੁਲਾਂਕਣ ਕੀਤਾ ਜਾ ਸਕੇ। ਰਿਪੋਰਟ ਅਨੁਸਾਰ ਐੱਮ.ਆਰ.ਸੀ ਨੇ ਕਿਹਾ ਕਿ ਅਧਿਐਨ ਨੇ ਸਾਬਤ ਕੀਤਾ ਹੈ ਕਿ 'ਏਸ਼ੀਅਨ ਔਰਤਾਂ ਨੂੰ ਖੁਰਾਕ ਵਿੱਚ ਵਾਧੂ ਆਇਰਨ ਲੈਣਾ ਚਾਹੀਦਾ ਹੈ ਕਿਉਂਕਿ ਆਟੇ ਵਿੱਚ ਆਇਰਨ ਅਘੁਲਣਸ਼ੀਲ ਹੁੰਦਾ ਹੈ। MRC ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ "ਭਾਗੀਦਾਰੀ, ਖੁੱਲੇਪਨ ਅਤੇ ਪਾਰਦਰਸ਼ਤਾ ਲਈ ਵਚਨਬੱਧਤਾ ਸਮੇਤ ਉੱਚ ਮਿਆਰਾਂ ਲਈ ਵਚਨਬੱਧ ਹੈ"। ਬਿਆਨ ਵਿੱਚ ਕਿਹਾ ਗਿਆ, "ਇਹ ਮੁੱਦਿਆਂ 'ਤੇ 1995 ਵਿੱਚ ਦਸਤਾਵੇਜ਼ੀ ਦੇ ਪ੍ਰਸਾਰਣ ਤੋਂ ਬਾਅਦ ਵਿਚਾਰ ਕੀਤਾ ਗਿਆ ਸੀ ਅਤੇ ਉਸ ਸਮੇਂ ਉਠਾਏ ਗਏ ਸਵਾਲਾਂ ਦੀ ਜਾਂਚ ਕਰਨ ਲਈ ਇੱਕ ਸੁਤੰਤਰ ਜਾਂਚ ਕੀਤੀ ਗਈ ਸੀ।"

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Britain
  • Indian origin women
  • radioactive chapatis
  • study
  • ਬ੍ਰਿਟੇਨ
  • ਭਾਰਤੀ ਮੂਲ ਦੀਆਂ ਔਰਤਾਂ
  • ਰੇਡੀਓਐਕਟਿਵ ਰੋਟੀਆਂ 
  • ਅਧਿਐਨ

ਜਾਪਾਨ ਦੇ ਚੰਨ ਮਿਸ਼ਨ 'ਚ ਲਗਾਤਾਰ ਆ ਰਹੀਆਂ ਰੁਕਾਵਟਾਂ, ਤੀਜੀ ਵਾਰ 'ਲਾਚਿੰਗ' ਹੋਈ ਮੁਲਤਵੀ

NEXT STORY

Stories You May Like

  • donald trump doubles steel and aluminum tariffs  gives exemption to britain
    ਡੋਨਾਲਡ ਟਰੰਪ ਨੇ ਸਟੀਲ ਅਤੇ ਐਲੂਮੀਨੀਅਮ ਟੈਰਿਫ ਨੂੰ ਕੀਤਾ ਦੁੱਗਣਾ, ਬ੍ਰਿਟੇਨ ਨੂੰ ਦਿੱਤੀ ਛੋਟ
  • narendra modi gujarat 1971 war women honored
    PM ਮੋਦੀ ਨੇ 1971 ਯੁੱਧ ਦੀਆਂ ਬਹਾਦਰ ਔਰਤਾਂ ਨੂੰ ਕੀਤਾ ਸਨਮਾਨਤ
  • punjab government issues orders for schools
    ਗਰਮੀਆਂ ਦੀਆਂ ਛੁੱਟੀਆਂ ਦੌਰਾਨ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਸਕੂਲਾਂ ਲਈ ਜਾਰੀ ਕੀਤੇ ਹੁਕਮ
  • dgp punjab gujrat
    ਗੁਜਰਾਤ 'ਚ ਚੱਲ ਰਹੀ ਸੀ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼! ਪੁਲਸ ਨੇ ਚੁੱਕ ਲਿਆ ਅਰਸ਼ ਡੱਲਾ ਦਾ ਸਾਥੀ
  • three holidays in punjab
    ਲਓ ਜੀ! ਪੰਜਾਬ 'ਚ ਲਗਾਤਾਰ 3 ਛੁੱਟੀਆਂ, ਲੱਗ ਗਈਆਂ ਮੌਜਾਂ
  • charging e bike explosion women
    ਚਾਰਜਿੰਗ ਦੌਰਾਨ E-Bike ਦੀ ਬੈਟਰੀ 'ਚ ਹੋਇਆ ਧਮਾਕਾ, ਤਿੰਨ ਔਰਤਾਂ ਜ਼ਖ਼ਮੀ
  • punjab holidays canceled
    ਪੰਜਾਬ: ਰੱਦ ਹੋ ਗਈਆਂ ਛੁੱਟੀਆਂ! ਜਾਣੋ ਕਿਉਂ ਲਿਆ ਗਿਆ ਫ਼ੈਸਲਾ
  • former british pm rishi sonak arrives to watch
    ਪੰਜਾਬ ਕਿੰਗਜ਼ ਤੇ ਆਰਸੀਬੀ ਵਿਚਾਲੇ ਰੋਮਾਂਚਕ ਮੁਕਾਬਲਾ ਦੇਖਣ ਪਹੁੰਚੇ ਬ੍ਰਿਟੇਨ ਦੇ ਸਾਬਕਾ PM ਰਿਸ਼ੀ ਸੋਨਕ
  • punjab vehicles challan
    ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਟ੍ਰੈਫ਼ਿਕ ਚਾਲਾਨ ਕੱਟੇ...
  • punjab weather update
    ਪੰਜਾਬ 'ਚ ਅਸਮਾਨੋਂ ਵਰ੍ਹ ਰਹੀ ਅੱਗ! ਲੂ ਨੇ ਲਈ ਵਿਅਕਤੀ ਦੀ ਜਾਨ; ਪੜ੍ਹੋ ਆਪਣੇ...
  • cm mann sc debt
    SC ਭਾਈਚਾਰੇ ਦੇ ਲੋਕਾਂ ਦਾ 67.84 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ’ਤੇ...
  • cm mann is going to give a big gift
    ਪੰਜਾਬ ਦੀ ਇੰਡਸਟਰੀ ਲਈ ਕੱਲ ਇਤਿਹਾਸਕ ਦਿਨ, CM ਮਾਨ ਦੇਣ ਜਾ ਰਹੇ ਵੱਡਾ ਤੋਹਫ਼ਾ
  • illegal constructions going on in jalandhar
    ਜਲੰਧਰ 'ਚ ਚੱਲ ਰਹੀਆਂ ਨਾਜਾਇਜ਼ ਉਸਾਰੀਆਂ!
  • summer vacations markets in jalandhar to remain closed from june 23 to 28
    Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ ਬੰਦ, ਗਰਮੀਆਂ ਦੀਆਂ ਛੁੱਟੀਆਂ...
  • father jose sebastian thekkumcherikunnel becomes the new bishop in jalandhar
    ਜਲੰਧਰ 'ਚ ਫਾਦਰ ਜੋਸ ਸੇਬੇਸਟਿਅਨ ਥੇਕੁਮਚੇਰੀਕੁਨੇਲ ਬਣੇ ਨਵੇਂ ਬਿਸ਼ਪ
  • senior leader anil joshi rejoins akali dal
    ਅਨਿਲ ਜੋਸ਼ੀ ਮੁੜ ਅਕਾਲੀ ਦਲ 'ਚ ਸ਼ਾਮਲ
Trending
Ek Nazar
abdul hamid returned home

ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ

heatwave in punjab

ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...

big relief for the people of punjab from the mann government

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...

water crisis in muslim country

ਇਸ ਮੁਸਲਿਮ ਦੇਸ਼ 'ਚ ਜਲ ਸੰਕਟ, 2030 ਤੱਕ ਪੈ ਸਕਦੇ ਸੋਕਾ

india vizhinjam port world container ship

ਭਾਰਤ ਦੀ ਵਿਝਿੰਜਮ ਬੰਦਰਗਾਹ ’ਤੇ ਪੁੱਜਾ ਦੁਨੀਆ ਦਾ ਸਭ ਤੋਂ ਵੱਡਾ ਕੰਟੇਨਰ ਜਹਾਜ਼

hezbollah member killed in israeli airstrike

ਇਜ਼ਰਾਈਲੀ ਹਵਾਈ ਹਮਲੇ 'ਚ ਹਿਜ਼ਬੁੱਲਾ ਮੈਂਬਰ ਦੀ ਮੌਤ, 3 ਨਾਗਰਿਕ ਜ਼ਖਮੀ

russia destroyed abrams tanks

ਰੂਸ ਨੇ ਦਿਖਾਇਆ ਦਮ, ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੇ 26 ਅਬਰਾਮ ਟੈਂਕ ਕੀਤੇ...

two indian women detained at singapore

ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...

disclosure about mla raman arora black money made white

MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...

israeli forces intercept ship  detained greta thunberg and others

ਇਜ਼ਰਾਈਲੀ ਫੌਜ ਨੇ ਰੋਕਿਆ ਜਹਾਜ਼; ਗ੍ਰੇਟਾ ਥਨਬਰਗ ਅਤੇ ਹੋਰਾਂ ਨੂੰ ਲਿਆ ਹਿਰਾਸਤ 'ਚ

consecration held at sri sivan temple in singapore

ਸਿੰਗਾਪੁਰ 'ਚ ਸ਼੍ਰੀ ਸਿਵਾਨ ਮੰਦਰ 'ਚ ਅਭਿਸ਼ੇਕਮ ਸੰਪੰਨ (ਤਸਵੀਰਾਂ)

america deported illegal citizens

ਅਮਰੀਕਾ ਦੀ ਸਖ਼ਤ ਕਾਰਵਾਈ, 37 ਗੈਰ-ਕਾਨੂੰਨੀ ਨਾਗਰਿਕ ਕੀਤੇ ਡਿਪੋਰਟ

pakistani delegation reached britain

ਅਮਰੀਕਾ 'ਚ ਆਪਣਾ ਪੱਖ ਪੇਸ਼ ਕਰਨ ਤੋਂ ਬਾਅਦ ਪਾਕਿਸਤਾਨੀ ਵਫ਼ਦ ਪਹੁੰਚਿਆ ਬ੍ਰਿਟੇਨ

do not step out of the house from 12 noon to 3 pm

ਹੀਟ ਵੇਵ ਨੇ ਧਾਰਿਆ ਭਿਆਨਕ ਰੂਪ, ਦੁਪਹਿਰ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ...

heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • roshan health care
      ਹੁਣ ਮਰਦਾਨਾ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਅਪਣਾ ਲਓ ਇਹ ਕਾਰਗਰ ਸ਼ਾਹੀ...
    • jobs available in banks
      ਬੈਂਕ 'ਚ ਨਿਕਲੀਆਂ ਨੌਕਰੀਆਂ, ਚਾਹਵਾਨ ਮੁੰਡੇ-ਕੁੜੀਆਂ ਇੰਝ ਕਰਨ ਅਪਲਾਈ
    • young man
      ਚੌਥੇ ਦਿਨ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਜਲਾਲਤ ਤੋਂ ਦੁਖੀ ਹੋ ਕੇ ਚੁੱਕਿਆ...
    • successful hip transplant of a dog
      ਦੇਸ਼ ’ਚ ਪਹਿਲੀ ਵਾਰ ਸਵਦੇਸੀ ਤਕਨੀਕ ਨਾਲ ਕੁੱਤੇ ਦੇ ਚੂਲੇ ਦਾ ਸਫਲ ਟ੍ਰਾਂਸਪਲਾਂਟ
    • will elon musk provide cheapest internet in india will bangladesh pakistan
      ਕੀ ਭਾਰਤ 'ਚ ਸਭ ਤੋਂ ਸਸਤਾ ਇੰਟਰਨੈੱਟ ਦੇਣਗੇ Elon Musk? ਬੰਗਲਾਦੇਸ਼-ਪਾਕਿਸਤਾਨ...
    • fir for spreading rumors regarding bulldozer action on delhi slums
      ਭੰਨਤੋੜ ਦੀਆਂ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਦਰਜ ਹੋਵੇਗੀ FIR : ਰੇਖਾ ਗੁਪਤਾ
    • 18 peopleseparate incidents in pakistan
      ਪਾਕਿਸਤਾਨ ਵਿਚ ਵੱਖ-ਵੱਖ ਘਟਨਾਵਾਂ ’ਚ 18 ਲੋਕਾਂ ਦੀ ਮੌਤ
    • imran khan will get bail in al qadir trust case
      ਇਮਰਾਨ ਖਾਨ ਨੂੰ 11 ਨੂੰ ਮਿਲੇਗੀ ਜ਼ਮਾਨਤ!
    • accident during team india  s practice  star player injured on first day
      ਟੀਮ ਇੰਡੀਆ ਦੇ ਅਭਿਆਸ ਦੌਰਾਨ ਹਾਦਸਾ, ਸਟਾਰ ਖਿਡਾਰੀ ਨੂੰ ਇੰਗਲੈਂਡ 'ਚ ਪਹਿਲੇ ਦਿਨ...
    • punjab smuggler fled from police station in desire to see child
      ਬੱਚੇ ਨੂੰ ਦੇਖਣ ਦੀ ਚਾਹਤ 'ਚ ਥਾਣਿਓਂ ਭੱਜਿਆ ਸੀ ਪੰਜਾਬ ਦਾ ਸਮੱਗਲਰ, 1300KM ਦੂਰ...
    • this  is amazing  if the ticket is not confirmed then you
      ਕਮਾਲ ਦਾ ਹੈ ਇਹ ਸਿਸਟਮ, ਜੇਕਰ ਟਿਕਟ ਨਹੀਂ ਹੁੰਦੀ ਕਨਫਰਮ ਤਾਂ ਮਿਲੇਗਾ 3 ਗੁਣਾ...
    • ਵਿਦੇਸ਼ ਦੀਆਂ ਖਬਰਾਂ
    • ancient cemetery found in syria
      ਸੀਰੀਆ ’ਚ ਮਿਲਿਆ ਪ੍ਰਾਚੀਨ ਕਬਰਿਸਤਾਨ
    • these pakistani goats are the center of attraction in the market
      ਮੰਡੀ 'ਚ ਖਿੱਚ ਦਾ ਕੇਂਦਰ ਬਣੀਆਂ ਇਹ ਪਾਕਿਸਤਾਨੀ ਬੱਕਰੀਆਂ, ਕੀਮਤ 2.5 ਮਿਲੀਅਨ...
    • ban on walking dogs on the road rules implemented in 20 cities
      ਸੜਕ ’ਤੇ ਕੁੱਤਾ ਘੁਮਾਉਣ ’ਤੇ ਪਾਬੰਦੀ, 20 ਸ਼ਹਿਰਾਂ ’ਚ ਨਿਯਮ ਲਾਗੂ
    • trump musk and several arab leaders receive death threats
      ਟਰੰਪ-ਮਸਕ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ
    • police catch man running after chaos on heathrow airport taxiway
      ਹੀਥਰੋ ਏਅਰਪੋਰਟ 'ਤੇ ਨੌਜਵਾਨ ਨੇ ਸਾਰਿਆਂ ਨੂੰ ਪਾਈਆਂ ਭਾਜੜਾਂ! ਪੁਲਸ ਨੇ ਨੱਪਿਆ
    • drinking diet coke has been tied to heart health risks
      Diet Coke ਪੀਣ ਨਾਲ ਦਿਲ ਦੀਆਂ ਬਿਮਾਰੀਆਂ ਤੇ ਸਟਰੋਕ ਦਾ ਖਤਰਾ ਵਧੇਰੇ, ਰਿਸਰਚ 'ਚ...
    • indian student handcuffed stripped naked misbehaved by american officials
      'ਭਾਰਤੀ ਵਿਦਿਆਰਥੀ ਨੂੰ ਲਾਈ ਹੱਥਕੜੀ, ਸੁੱਟਿਆ ਮੂਧੇ ਮੂੰਹ', ਅਮਰੀਕੀ ਅਧਿਕਾਰੀਆਂ...
    • abdul hamid returned home
      ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ
    • water crisis in muslim country
      ਇਸ ਮੁਸਲਿਮ ਦੇਸ਼ 'ਚ ਜਲ ਸੰਕਟ, 2030 ਤੱਕ ਪੈ ਸਕਦੇ ਸੋਕਾ
    • flight rules changed if these things are found in the bag
      ਬਦਲੇ ਫਲਾਈਟ ਦੇ ਨਿਯਮ, ਬੈਗ 'ਚ ਮਿਲੀਆਂ ਇਹ ਚੀਜ਼ਾਂ ਤਾਂ ਲੱਗੇਗਾ ਭਾਰੀ ਜੁਰਮਾਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +