Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    12:25:21 PM

  • punjab police busts smuggling gang 47 kg of heroin seized

    ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ...

  • 17 kg of heroin seized in punjab 3 accused arrested

    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ...

  • kohat incident

    ਕੋਹਾਟ 'ਚ 22 ਘੰਟੇ ਤੱਕ ਚੱਲਿਆ ਐਨਕਾਊਂਟਰ ! 16...

  • houthis threaten

    'ਦੇਵਾਂਗੇ ਕਰਾਰਾ ਜਵਾਬ' , ਹੂਤੀਆਂ ਦੀ ਪਾਕਿਸਤਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ MP ਰਾਜ ਗ੍ਰੇਵਾਲ 'ਤੇ ਕੇਸ ਦਰਜ

INTERNATIONAL News Punjabi(ਵਿਦੇਸ਼)

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ MP ਰਾਜ ਗ੍ਰੇਵਾਲ 'ਤੇ ਕੇਸ ਦਰਜ

  • Edited By Vandana,
  • Updated: 20 Sep, 2026 12:06 PM
Canada
raj grewal sued
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਕੈਨੇਡਾ ਦੇ ਗ੍ਰੇਟਰ ਟੋਰਾਂਟੋ ਏਰੀਆ (GTA) ਵਿੱਚ ਸਾਬਕਾ ਲਿਬਰਲ ਐੱਮ.ਪੀ. ਅਤੇ ਮਿਸੀਸਾਗਾ ਦੇ ਵਕੀਲ ਰਾਜ ਗ੍ਰੇਵਾਲ ਵਿਰੁੱਧ ਦੋ ਪ੍ਰਮੁੱਖ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਨੂੰ ਗਿਰਵੀ ਰੱਖ ਕੇ 1.5 ਕਰੋੜ ਕੈਨੇਡੀਅਨ ਡਾਲਰ (15 ਮਿਲੀਅਨ ਡਾਲਰ) ਦਾ ਕਰਜ਼ਾ ਲੈਣ ਦੇ ਮਾਮਲੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕਰਜ਼ਾ ਉਸ ਸਮੇਂ ਲਿਆ ਗਿਆ ਸੀ, ਜਦੋਂ ਰਾਜ ਗ੍ਰੇਵਾਲ, ਉਨ੍ਹਾਂ ਦੀ ਫ਼ਰਮ 'RSG ਲਾਅ', ਉਨ੍ਹਾਂ ਦੁਆਰਾ ਨਿਯੰਤਰਿਤ ਕੰਪਨੀਆਂ ਅਤੇ ਪਰਿਵਾਰਕ ਮੈਂਬਰ 20 ਕਰੋੜ ਡਾਲਰ ਤੋਂ ਵੱਧ ਦੇ ਭਾਰੀ ਕਰਜ਼ੇ ਵਿੱਚ ਡੁੱਬੇ ਹੋਏ ਸਨ।

ਹੈਮਿਲਟਨ ਦੀਆਂ ਦੋ ਪ੍ਰਾਈਵੇਟ ਕਰਜ਼ਦਾਤਾ ਕੰਪਨੀਆਂ 'SSMT ਮੈਨੇਜਮੈਂਟ ਇੰਕ.'ਅਤੇ 'ਓਕੁਲਸ ਮੋਰਟਗੇਜ ਜੀ.ਪੀ. ਇੰਕ.' ਦੁਆਰਾ 4 ਸਤੰਬਰ ਨੂੰ ਦਾਇਰ ਕੀਤੇ ਗਏ ਇਸ ਮੁਕੱਦਮੇ ਵਿੱਚ ਰਾਜ ਗ੍ਰੇਵਾਲ ਤੋਂ ਇਲਾਵਾ ਸਿੱਖ ਸਪਿਰਚੁਅਲ ਸੈਂਟਰ ਟੋਰਾਂਟੋ, ਜਿਸਨੂੰ ਆਮ ਤੌਰ 'ਤੇ ਈਟੋਬੀਕੋਕ ਗੁਰਦੁਆਰਾ ਕਿਹਾ ਜਾਂਦਾ ਹੈ, ਅਤੇ ਬਰੈਂਪਟਨ ਦੇ ਨਾਨਕਸਰ ਗੁਰਦੁਆਰੇ ਨੂੰ ਵੀ ਮੁਕੱਦਮੇ ਵਿੱਚ ਬਚਾਓ ਪੱਖ ਵਜੋਂ ਨਾਮਜ਼ਦ ਕੀਤਾ ਗਿਆ ਹੈ, ਨਾਲ ਹੀ ਦੋਵਾਂ ਦੇ ਪ੍ਰਧਾਨ ਅਮਰਜੀਤ ਸਿੰਘ ਦਿਓਲ ਅਤੇ ਗੁਰਮੇਲ ਸਿੰਘ ਨਿਰਮਾਣ ਨਾਮ ਦੇ ਇੱਕ ਵਿਅਕਤੀ ਨੂੰ ਵੀ ਮੁਕੱਦਮੇ ਵਿੱਚ ਨਾਮਜ਼ਦ ਕੀਤਾ ਗਿਆ ਹੈ, ਜੋ ਕਿ ਸਿੱਖ ਸਪਿਰਚੁਅਲ ਸੈਂਟਰ ਟੋਰਾਂਟੋ ਦੇ ਖਜ਼ਾਨਚੀ ਅਤੇ ਡਾਇਰੈਕਟਰ ਵਜੋਂ ਸੂਚੀਬੱਧ ਹੈ।

ਪੜ੍ਹੋ ਇਹ ਅਹਿਮ ਖ਼ਬਰ-  'ਦੇਵਾਂਗੇ ਕਰਾਰਾ ਜਵਾਬ' , ਹੂਤੀਆਂ ਦੀ ਪਾਕਿਸਤਾਨ ਅਤੇ ਤੁਰਕੀ ਨੂੰ ਸਿੱਧੀ ਧਮਕੀ

ਅਦਾਲਤੀ ਦਸਤਾਵੇਜ਼ਾਂ ਅਨੁਸਾਰ ਦੋਵਾਂ ਪ੍ਰਾਈਵੇਟ ਕੰਪਨੀਆਂ ਨੇ ਪਿਛਲੇ ਸਾਲ 2025 ਦੀ ਬਸੰਤ ਵਿੱਚ 1.5 ਕਰੋੜ ਡਾਲਰ ਦਾ ਕਰਜ਼ਾ ਦਿੱਤਾ ਸੀ, ਜਿਸ ਦੀ ਗਾਰੰਟੀ ਰਾਜ ਗ੍ਰੇਵਾਲ ਦੁਆਰਾ ਦੋਵਾਂ ਗੁਰਦੁਆਰਾ ਸਾਹਿਬਾਨ ਦੀਆਂ ਜਾਇਦਾਦਾਂ 'ਤੇ ਦਿੱਤੀ ਗਈ ਸੀ। ਇਨ੍ਹਾਂ ਕਰਜ਼ਿਆਂ 'ਤੇ ਵਿਆਜ ਦੀ ਦਰ 24 ਫ਼ੀਸਦੀ (300,000 ਡਾਲਰ ਮਹੀਨਾਵਾਰ) ਤੈਅ ਕੀਤੀ ਗਈ ਸੀ। ਮਈ ਮਹੀਨੇ ਤੋਂ ਬਾਅਦ ਕਰਜ਼ੇ ਦੀਆਂ ਕਿਸ਼ਤਾਂ ਨਾ ਭਰੇ ਜਾਣ ਕਾਰਨ ਹੁਣ ਤੱਕ 1.5 ਮਿਲੀਅਨ ਡਾਲਰ (15 ਲੱਖ ਡਾਲਰ) ਤੋਂ ਵੱਧ ਦਾ ਸਿਰਫ਼ ਵਿਆਜ ਹੀ ਪੈਂਡਿੰਗ ਪਿਆ ਹੈ। ਮੁਕੱਦਮੇ ਅਨੁਸਾਰ ਗ੍ਰੇਵਾਲ ਪੂਰੀ ਕਰਜ਼ਾ ਰਕਮ ਅਤੇ ਬਕਾਇਆ ਵਿਆਜ ਲਈ ਜ਼ਿੰਮੇਵਾਰ ਹਨ। ਇਹ ਵੀ ਸਪੱਸ਼ਟ ਨਹੀਂ ਹੋ ਸਕਿਆ ਕਿ ਕਰਜ਼ਦਾਤਾਵਾਂ ਦੁਆਰਾ ਦਿੱਤੀ ਗਈ 1.5 ਕਰੋੜ ਡਾਲਰ ਦੀ ਕੁੱਲ ਰਕਮ ਵਿੱਚੋਂ ਲਗਭਗ 1.25 ਕਰੋੜ ਡਾਲਰ ਕਿੱਥੇ ਵਰਤੇ ਗਏ।

ਇਸ ਤੋਂ ਇਲਾਵਾ ਰਾਜ ਗ੍ਰੇਵਾਲ ਦੀ ਫ਼ਰਮ 'RSG ਲਾਅ' ਨਾਲ ਜੁੜੇ ਇੱਕ ਹੋਰ ਵਕੀਲ ਦੁਆਰਾ 60 ਲੱਖ ਡਾਲਰ ਦੇ ਫ਼ਰਜ਼ੀ ਚੈੱਕ ਜਮ੍ਹਾਂ ਕਰਵਾਉਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਇਨ੍ਹਾਂ ਧੋਖਾਧੜੀ ਵਾਲੇ ਫੰਡਾਂ ਵਿੱਚੋਂ ਜ਼ਿਆਦਾਤਰ ਰਕਮ RSG ਦੇ ਟਰੱਸਟ ਅਕਾਊਂਟ ਵਿੱਚ ਟਰਾਂਸਫ਼ਰ ਹੋਣ ਤੋਂ ਬਾਅਦ, 14 ਅਪ੍ਰੈਲ ਨੂੰ RSG ਦੇ ਟਰੱਸਟ ਅਕਾਊਂਟ ਤੋਂ 2,50,000 ਡਾਲਰ ਦੀ ਰਕਮ 'ਦਿ ਸਿੱਖ ਸਪਿਰਚੁਅਲ ਸੈਂਟਰ ਟੋਰਾਂਟੋ' ਦੇ RBC ਅਕਾਊਂਟ ਵਿੱਚ ਟਰਾਂਸਫ਼ਰ ਕੀਤੀ ਗਈ ਸੀ। ਰਾਜ ਗ੍ਰੇਵਾਲ ਦੇ ਵਕੀਲ ਸਾਈਮਨ ਬੀਬਰ ਨੇ ਮੁਕੱਦਮੇ ਦੇ ਤੱਥਾਂ 'ਤੇ ਕੋਈ ਸਿੱਧੀ ਟਿੱਪਣੀ ਨਹੀਂ ਕੀਤੀ, ਪਰ 15 ਸਤੰਬਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਮਝ ਅਨੁਸਾਰ ਇਹ ਮਾਮਲਾ ਸੁਲਝਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਬੀਬਰ ਨੇ ਗ੍ਰੇਵਾਲ ਅਤੇ ਉਨ੍ਹਾਂ ਦੇ ਪਿਤਾ ਨਾਲ ਜੁੜੇ ਇੱਕ ਹੋਰ ਮਾਮਲੇ ਵਿੱਚ ਵੀ ਅਜਿਹਾ ਹੀ ਦਾਅਵਾ ਕੀਤਾ ਸੀ, ਜਦਕਿ ਉਹ ਕੇਸ ਅਜੇ ਵੀ ਅਦਾਲਤ ਵਿੱਚ ਚੱਲ ਰਿਹਾ ਹੈ। 16 ਸਤੰਬਰ ਨੂੰ ਇਟੋਬੀਕੋਕ ਗੁਰਦੁਆਰੇ ਵੱਲੋਂ ਆਏ ਇੱਕ ਬਿਆਨ ਵਿਚ ਵੀ ਮਾਮਲਾ ਨਾ ਸੁਲਝਣ ਦਾ ਦਾਅਵਾ ਕੀਤਾ। ਦੂਜੇ ਪਾਸੇ, ਕਰਜ਼ਦਾਤਾ ਕੰਪਨੀਆਂ ਦੀ ਨੁਮਾਇੰਦਗੀ ਕਰ ਰਹੇ ਫ਼ਰਮ 'Tyr LLP' ਦੇ ਵਕੀਲ ਮਾਰੀਆ ਨੈਮਾਰਕ ਨੇ ਪੁਸ਼ਟੀ ਕੀਤੀ ਹੈ ਕਿ ਇਹ ਮਾਮਲਾ ਅਜੇ ਸੁਲਝਿਆ ਨਹੀਂ ਹੈ ਅਤੇ ਅਦਾਲਤ ਵਿੱਚ ਅਜੇ ਵੀ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Raj Grewal
  • case registered
  • Gurdwara Sahib
  • Canada
  • ਰਾਜ ਗ੍ਰੇਵਾਲ
  • ਕੇਸ ਦਰਜ
  • ਗੁਰਦੁਆਰਾ ਸਾਹਿਬ
  • ਕੈਨੇਡਾ

ਹੂਤੀਆਂ ਨੇ ਯਮਨ 'ਚ ਸੁੱਟ ਲਿਆ ਸਾਊਦੀ ਅਰਬ ਦਾ F-15 ਲੜਾਕੂ ਜਹਾਜ਼ !

NEXT STORY

Stories You May Like

  • ravneet bittu former union minister of state
    ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • trinamool congress  mp ed raid
    ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਨਾਲ ਜੁੜੀ ਅਖ਼ਬਾਰ ’ਚ 60 ਕਰੋੜ ਦੀ ਗੜਬੜ, ED ਦਾ ਦਾਅਵਾ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • keralam  court  dgp  jail  property
    ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ, ਕੇਰਲਮ ਦੇ ਸਾਬਕਾ DGP ਥਾਚਨਕਾਰੀ ਨੂੰ 4 ਸਾਲ ਦੀ ਜੇਲ੍ਹ
  • ed writes to dg says   fir should be registered against former cm
    ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR
  • excise department  s crackdown continues
    ਐਕਸਾਈਜ਼ ਵਿਭਾਗ ਦੀ ਸਖ਼ਤੀ ਜਾਰੀ, ਹੁਣ 118 ਸ਼ਰਾਬ ਦੇ ਪਊਏ ਬਰਾਮਦ, ਸਮੱਗਲਰ ਫਰਾਰ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
Trending
Ek Nazar
raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • mlas on donkey cart
      ਅਨੋਖਾ ਪ੍ਰਦਰਸ਼ਨ ; ਮਹਿੰਗਾ ਹੋਇਆ ਪੈਟਰੋਲ ਤਾਂ 'ਗਧਾ ਗੱਡੀ' ਤੇ ਵਿਧਾਨ ਸਭਾ...
    • plot to assassinate israeli nuclear scientist foiled
      ਇਜ਼ਰਾਈਲ ਦੇ ਪ੍ਰਮਾਣੂ ਵਿਗਿਆਨੀ ਦੇ ਕਤਲ ਦੀ ਸਾਜ਼ਿਸ਼ ਨਾਕਾਮ, ਈਰਾਨ ਦੇ 4 ਏਜੰਟ...
    • explosion in saudi capital riyadh
      ਸਾਊਦੀ ਅਰਬ ਦੀ ਰਾਜਧਾਨੀ ਰਿਆਦ ’ਚ ਧਮਾਕਾ, ਕਈ ਉਡਾਣਾਂ ’ਚ ਦੇਰੀ
    • donald trump signs tariff bill
      ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ ਨੇ 100 ਫ਼ੀਸਦੀ Tariff...
    • uk sikh driver
      UK 'ਚ ਸਿੱਖ ਡਰਾਈਵਰ 'ਤੇ ਹਮਲਾ ! ਮੁਲਜ਼ਮ ਨੇ ਬੱਸ ਖੋਹ ਕੇ ਕਈ ਗੱਡੀਆਂ ਨੂੰ...
    • australia deportation
      ਪ੍ਰਵਾਸੀਆਂ ਨੂੰ ਲੱਭ-ਲੱਭ ਕੇ ਡਿਪੋਰਟ ਕਰੇਗਾ ਆਸਟ੍ਰੇਲੀਆ ! ਸਰਕਾਰ ਨੇ ਖਿੱਚੀ ਤਿਆਰੀ
    • big shock for professionals who want to go to america
      ਅਮਰੀਕਾ ਜਾਣ ਦੇ ਚਾਹਵਾਨ ਪੇਸ਼ੇਵਰਾਂ ਨੂੰ ਵੱਡਾ ਝਟਕਾ ! ਵੀਜ਼ਾ ਲੈਣ ਲਈ ਦੇਣੀ ਪਵੇਗੀ...
    • nepal early warning
      26 ਅਗਸਤ ਨੂੰ ਆਏ ਭਿਆਨਕ ਹੜ੍ਹਾਂ ਤੋਂ ਸਬਕ ਲਏਗਾ ਨੇਪਾਲ ! ਲਾਗੂ ਕਰੇਗਾ Early...
    • external involvance in gurughar
      ਗੁਰੂਘਰਾਂ ’ਚ ਵਿਅਕਤੀ-ਪੂਜਾ ਤੇ ਬਾਹਰੀ ਦਖ਼ਲ ਬਰਦਾਸ਼ਤ ਨਹੀਂ ; ਯੂਰਪੀ ਪੰਥਕ...
    • pakistan gender parity
      ਮਰਦ-ਔਰਤ ਦੀ ਬਰਾਬਰੀ 'ਚ ਦੁਨੀਆ 'ਚ ਹੇਠਾਂ ਤੋਂ ਤੀਜੇ ਨੰਬਰ 'ਤੇ ਆਇਆ ਪਾਕਿਸਤਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +