Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    3:35:08 PM

  • doaba has become a stronghold of fake travel agents

    ਦੋਆਬਾ ਬਣਿਆ ਫਰਜ਼ੀ ਟ੍ਰੈਵਲ ਏਜੰਟਾਂ ਦਾ ਗੜ੍ਹ!...

  • gold and silver prices fell sharply  due to these reasons

    ਵੱਡੀ ਰਾਹਤ! ਮੂਧੇ ਮੂੰਹ ਡਿੱਗੇ Gold-Silver ਦੇ...

  • sukhbir singh badal big announcement

    ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ,...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿਸਤਾਨ : ਇਤਿਹਾਸਕ 'ਕਪੂਰ ਹਾਊਸ' 'ਚ ਮਨਾਇਆ ਗਿਆ ਰਾਜ ਕਪੂਰ ਦਾ 100ਵਾਂ ਜਨਮਦਿਨ

INTERNATIONAL News Punjabi(ਵਿਦੇਸ਼)

ਪਾਕਿਸਤਾਨ : ਇਤਿਹਾਸਕ 'ਕਪੂਰ ਹਾਊਸ' 'ਚ ਮਨਾਇਆ ਗਿਆ ਰਾਜ ਕਪੂਰ ਦਾ 100ਵਾਂ ਜਨਮਦਿਨ

  • Edited By Vandana,
  • Updated: 15 Dec, 2024 01:08 PM
Pakistan
raj kapoor s 100th birth anniversary pakistan
  • Share
    • Facebook
    • Tumblr
    • Linkedin
    • Twitter
  • Comment

ਪੇਸ਼ਾਵਰ (ਭਾਸ਼ਾ)- ਪਾਕਿਸਤਾਨੀ ਸੱਭਿਆਚਾਰਕ ਅਤੇ ਫਿਲਮ ਪ੍ਰੇਮੀਆਂ ਨੇ ਸ਼ਨੀਵਾਰ ਨੂੰ ਪੇਸ਼ਾਵਰ ਦੇ 'ਕਪੂਰ ਹਾਊਸ' ਵਿਚ ਬਾਲੀਵੁੱਡ ਦੇ ਉੱਘੇ ਫਿਲਮਕਾਰ ਅਤੇ ਅਭਿਨੇਤਾ ਰਾਜ ਕਪੂਰ ਦੀ 100ਵੀਂ ਜਯੰਤੀ ਮਨਾਉਣ ਲਈ ਇਕੱਠੇ ਹੋਏ। ਇਸ ਦੌਰਾਨ ਉਨ੍ਹਾਂ ਨੇ ਕੇਕ ਕੱਟ ਕੇ ਰਾਜ ਕਪੂਰ ਦਾ ਜਨਮਦਿਨ ਮਨਾਇਆ। ਸਮਾਗਮ ਵਿੱਚ ਹਾਜ਼ਰ ਲੋਕਾਂ ਨੇ ਵਿਸ਼ਵ ਬੈਂਕ ਵੱਲੋਂ ਰਾਜ ਕਪੂਰ ਅਤੇ ਦਿੱਗਜ ਬਾਲੀਵੁੱਡ ਅਭਿਨੇਤਾ ਦਿਲੀਪ ਕੁਮਾਰ ਦੇ ਜੱਦੀ ਘਰਾਂ ਦੇ ਨਵੀਨੀਕਰਨ ਲਈ 10 ਕਰੋੜ ਰੁਪਏ ਅਲਾਟ ਕਰਨ ਦੇ ਐਲਾਨ ਦਾ ਵੀ ਸਵਾਗਤ ਕੀਤਾ। 

ਪੜ੍ਹੋ ਇਹ ਅਹਿਮ ਖ਼ਬਰ-Trump ਨੇ ਕੀਤਾ ਮਾਣਹਾਨੀ ਦਾ ਕੇਸ, ਹੁਣ 127 ਕਰੋੜ ਰੁਪਏ ਦਾ ਭੁਗਤਾਨ ਕਰੇਗਾ ਚੈਨਲ 

ਪ੍ਰਸਿੱਧ ਕਿੱਸਾ ਖਵਾਨੀ ਬਾਜ਼ਾਰ ਨੇੜੇ ਸਥਿਤ ਦੋਵੇਂ ਘਰ ਭਾਰਤੀ ਸਿਨੇਮਾ ਨਾਲ ਪੇਸ਼ਾਵਰ ਦੇ ਡੂੰਘੇ ਸਬੰਧਾਂ ਦੇ ਪ੍ਰਤੀਕ ਮੰਨੇ ਜਾਂਦੇ ਹਨ। ਕਲਚਰਲ ਹੈਰੀਟੇਜ ਕੌਂਸਲ (ਸੀ.ਐਚ.ਸੀ) ਅਤੇ ਡਾਇਰੈਕਟੋਰੇਟ ਆਫ ਪੁਰਾਤੱਤਵ ਖੈਬਰ ਪਖਤੂਨਖਵਾ ਦੁਆਰਾ ਸਾਂਝੇ ਤੌਰ 'ਤੇ ਆਯੋਜਿਤ ਕੀਤੇ ਗਏ ਇਸ ਸਮਾਗਮ ਨੇ ਕਪੂਰ ਦੀ ਵਿਰਾਸਤ ਨੂੰ ਯਾਦ ਕਰਨ ਲਈ ਵੱਡੇ ਪੱਧਰ 'ਤੇ ਸਮਾਗਮ ਆਯੋਜਿਤ ਕਰਨ ਦੀ ਮੰਗ ਕੀਤੀ। ਸਮਾਗਮ ਵਿਚ ਮੌਜੂਦ ਲੋਕਾਂ ਨੇ ਕਪੂਰ ਦੇ ਪਾਕਿਸਤਾਨ ਨਾਲ ਸਬੰਧਾਂ 'ਤੇ ਜ਼ੋਰ ਦਿੱਤਾ ਅਤੇ ਸਿਨੇਮਾ 'ਤੇ ਉਨ੍ਹਾਂ ਦੀ ਅਮਿੱਟ ਛਾਪ ਦੀ ਸ਼ਲਾਘਾ ਕੀਤੀ। 

ਪੜ੍ਹੋ ਇਹ ਅਹਿਮ ਖ਼ਬਰ- ਜ਼ਮਾਨਤ ਮਗਰੋਂ ਵੀ ਵਧ ਸਕਦੀਆਂ ਅੱਲੂ ਅਰਜੁਨ ਦੀਆਂ ਮੁਸ਼ਕਿਲਾਂ, ਸਾਹਮਣੇ ਆਇਆ ਵੱਡਾ ਕਾਰਨ

ਜ਼ਿਕਰਯੋਗ ਹੈ ਕਿ ਰਾਜ ਕਪੂਰ ਦਾ ਜਨਮ 14 ਦਸੰਬਰ 1924 ਨੂੰ ਢਾਕੀ ਨਲਬੰਦੀ, ਪੇਸ਼ਾਵਰ ਵਿੱਚ ਹੋਇਆ ਸੀ ਅਤੇ 1988 ਵਿੱਚ ਉਸਦੀ ਮੌਤ ਹੋ ਗਈ ਸੀ। ਇਸ ਪ੍ਰੋਗਰਾਮ ਵਿੱਚ 'ਪਾਕ-ਇਰਾਨ ਵਪਾਰ ਅਤੇ ਨਿਵੇਸ਼ ਕੌਂਸਲ' ਦੇ ਸਕੱਤਰ ਮੁਹੰਮਦ ਹੁਸੈਨ ਹੈਦਰੀ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਦਿੱਗਜ ਅਭਿਨੇਤਾ ਪ੍ਰਿਥਵੀਰਾਜ ਕਪੂਰ ਦੇ ਬੇਟੇ ਰਾਜ ਕਪੂਰ ਨੇ ਆਪਣੇ 40 ਸਾਲ ਦੇ ਕਰੀਅਰ ਦੌਰਾਨ 'ਆਵਾਰਾ', 'ਬਰਸਾਤ', 'ਸ਼੍ਰੀ 420', 'ਸੰਗਮ' ਅਤੇ 'ਮੇਰਾ ਨਾਮ ਜੋਕਰ' ਵਰਗੀਆਂ ਫਿਲਮਾਂ ਬਣਾਈਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Raj Kapoor
  • 100th Birthday
  • Kapoor House
  • Pakistan
  • ਰਾਜ ਕਪੂਰ
  • 100ਵਾਂ ਜਨਮਦਿਨ 
  • ਕਪੂਰ ਹਾਊਸ
  • ਪਾਕਿਸਤਾਨ

ਆਸਟ੍ਰੇਲੀਅਨ ਡਿਫੈਂਸ ਫੋਰਸ ਦੇ 3 ਸਿਪਾਹੀ ਗ੍ਰਿਫ਼ਤਾਰ

NEXT STORY

Stories You May Like

  • janhvi kapoor arrives at tirumala temple barefoot on her birthday
    ਜਨਮਦਿਨ ਮੌਕੇ ਤਿਰੂਪਤੀ ਮੰਦਰ ਪਹੁੰਚੀ ਜਾਨ੍ਹਵੀ ਕਪੂਰ, ਸਾਦਗੀ ਨੇ ਜਿੱਤਿਆ ਸਭ ਦਾ ਦਿਲ
  • celebrations held in jalandhar on india  s historic victory in the t20 world cup
    ਟੀ-20 ਵਰਲਡ ਕੱਪ 'ਚ ਭਾਰਤ ਦੀ ਇਤਿਹਾਸਕ ਜਿੱਤ ’ਤੇ ਜਲੰਧਰ ਦੀਆਂ ਸੜਕਾਂ 'ਤੇ ਮਨਾਇਆ ਗਿਆ ਜਸ਼ਨ
  • holi festival celebreation in tanda
    ਰੰਗਾਂ ਨਾਲ ਸੰਬੰਧਤ ਹੋਲੀ ਦਾ ਤਿਉਹਾਰ ਟਾਂਡਾ 'ਚ ਧੂਮਧਾਮ ਨਾਲ ਮਨਾਇਆ ਗਿਆ
  • tanda celebrates t 20 world champion
    ਟਾਂਡਾ 'ਚ ਮਨਾਇਆ ਗਿਆ ਟੀ- 20 ਵਿਸ਼ਵ ਚੈਂਪੀਅਨ ਦਾ ਜਸ਼ਨ
  • the industry set to discover new stars  ekta kapoor launches  hunar
    ਏਕਤਾ ਕਪੂਰ ਦਾ ਵੱਡਾ ਧਮਾਕਾ: ਐਂਟਰਟੇਨਮੈਂਟ ਇੰਡਸਟਰੀ ਨੂੰ ਮਿਲਣਗੇ ਨਵੇਂ ਸਿਤਾਰੇ, ਲਾਂਚ ਕੀਤਾ 'ਹੁਨਰ'
  • shah rukh khan praises anil kapoor  s performance in   subedar
    ਸ਼ਾਹਰੁਖ ਖਾਨ ਨੇ ਫਿਲਮ 'ਸੂਬੇਦਾਰ' 'ਚ ਅਨਿਲ ਕਪੂਰ ਦੀ ਅਦਾਕਾਰੀ ਦੀ ਕੀਤੀ ਤਾਰੀਫ਼
  • sachin tendulkar yuvraj singh attend gaurav kapur kritika kamra s wedding party
    ਕ੍ਰਿਤਿਕਾ ਕਾਮਰਾ ਤੇ ਗੌਰਵ ਕਪੂਰ ਦੇ ਵੈਡਿੰਗ ਰਿਸੈਪਸ਼ਨ 'ਚ ਪਹੁੰਚੇ ਬਾਲੀਵੁੱਡ ਅਤੇ ਕ੍ਰਿਕਟ ਜਗਤ ਦੇ ਸਿਤਾਰੇ
  •  rangilo rajasthan  holi festival celebrated with pomp
    ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ‘ਰੰਗੀਲੋ ਰਾਜਸਥਾਨ’ ਹੋਲੀ ਮਹਾਉਤਸਵ
  • doaba has become a stronghold of fake travel agents
    ਦੋਆਬਾ ਬਣਿਆ ਫਰਜ਼ੀ ਟ੍ਰੈਵਲ ਏਜੰਟਾਂ ਦਾ ਗੜ੍ਹ! ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • car collides with divider near maqsudan flyover
    ਮਕਸੂਦਾਂ ਫਲਾਈਓਵਰ ਨੇੜੇ ਕਾਰ ਡਿਵਾਈਡਰ ਨਾਲ ਟਕਰਾਈ, ਏਅਰਬੈਗ ਖੁੱਲ੍ਹੇ
  • explosion is going to happen in politics aap may face a big setback in adampur
    ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ 'ਚ 'ਆਪ' ਨੂੰ ਲੱਗ ਸਕਦੈ...
  • man dies under suspicious circumstances at dhaba
    ਢਾਬੇ 'ਤੇ ਚਾਹ ਪੀਣ ਆਏ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
  • 1 300 ias officer posts vacant across the india country
    ਹੈਰਾਨੀਜਨਕ ! ਪੂਰੇ ਦੇਸ਼ 'ਚ 1,300 IAS ਅਫ਼ਸਰਾਂ ਦੇ ਅਹੁਦੇ ਖਾਲ੍ਹੀ, ਇਕੱਲੇ...
  • shiromani akali dal district president iqbal singh dhindsa
    'ਪੰਜਾਬ ਕੇਸਰੀ ਗਰੁੱਪ' ਦੇ ਹੋਟਲ ’ਤੇ ਬੁਲਡੋਜ਼ਰ ਕਾਰਵਾਈ ਲੋਕਤੰਤਰ ’ਤੇ ਹਮਲਾ:...
  • former mp jasbir singh dimpa meets rahul gandhi
    ਰਾਹੁਲ ਗਾਂਧੀ ਨੂੰ ਮਿਲੇ ਸਾਬਕਾ MP ਜਸਬੀਰ ਸਿੰਘ ਡਿੰਪਾ, ਪੰਜਾਬ ਦੀ ਸਿਆਸਤ ’ਤੇ...
Trending
Ek Nazar
ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

famous punjabi singer received death threats

ਮਸ਼ਹੂਰ ਪੰਜਾਬੀ ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਦੀ Audio Viral

iran executed three people

ਈਰਾਨ 'ਚ ਵਿਰੋਧ ਪ੍ਰਦਰਸ਼ਨਾਂ 'ਚ ਸ਼ਾਮਲ ਤਿੰਨ ਵਿਅਕਤੀਆਂ ਨੂੰ 'ਫਾਂਸੀ'

kwality walls ice cream

Kwality Walls ਆਈਸ ਕਰੀਮ 'ਚ ਤੇਲ ਹੋਣ ਦਾਅਵਾ ਕਰਦਾ ਵੀਡੀਓ ਵਾਇਰਲ, ਗੁਣਵੱਤਾ...

phone suddenly exploded

ਫੋਨ ਬਣਿਆ ਬੰਬ, ਕੁੜੀ ਦੇ ਚਿਹਰੇ 'ਤੇ ਅਚਾਨਕ ਫਟਿਆ

gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • petrol prices on fire across the world prices may increase in india too
      ਜੰਗ ਦੌਰਾਨ ਦੁਨੀਆ ਭਰ 'ਚ ਪੈਟਰੋਲ ਦੀਆਂ ਕੀਮਤਾਂ ਨੂੰ ਲੱਗੀ ਅੱਗ ! ਜਾਣੋ ਭਾਰਤ 'ਚ...
    • phone suddenly exploded
      ਫੋਨ ਬਣਿਆ ਬੰਬ, ਕੁੜੀ ਦੇ ਚਿਹਰੇ 'ਤੇ ਅਚਾਨਕ ਫਟਿਆ
    • australia created fuel task force
      ਤੇਲ ਸੰਕਟ ਨਾਲ ਨਜਿੱਠਣ ਦੀ ਵੱਡੀ ਤਿਆਰੀ, ਇਸ ਦੇਸ਼ ਨੇ ਬਣਾ 'ਤੀ 'ਫਿਊਲ ਟਾਸਕ ਫੋਰਸ'
    • drones over usa army base
      ਡਰੋਨ ਦਿਖਣ ਮਗਰੋਂ White House 'ਚ Alert ! FBI ਨੂੰ ਇਰਾਨੀ ਹਮਲੇ ਦਾ ਸ਼ੱਕ
    • fifa world cup iran refuses to play in the us
      ਫੀਫਾ ਵਰਲਡ ਕੱਪ 'ਤੇ ਮਿਡਲ ਈਸਟ ਦੀ ਜੰਗ ਦਾ ਸਾਇਆ; ਈਰਾਨ ਦਾ ਅਮਰੀਕਾ ਜਾ ਕੇ ਖੇਡਣ...
    • getting us visa easy
      ਅਮਰੀਕਾ ਦਾ ਵੀਜ਼ਾ ਮਿਲਣਾ ਹੋਵੇਗਾ 'ਸੌਖ਼ਾ' ! ਸੰਸਦ 'ਚ ਮੈਂਬਰਾਂ ਨੇ ਚੁੱਕਿਆ ਮੁੱਦਾ
    • us federal reserve did not cut interest rates uproar in stock markets
      ਅਮਰੀਕੀ ਫੈਡਰਲ ਰਿਜ਼ਰਵ ਨੇ ਵਿਆਜ ਦਰਾਂ 'ਚ ਨਹੀਂ ਕੀਤੀ ਕਟੌਤੀ, ਸ਼ੇਅਰ ਬਾਜ਼ਾਰਾਂ...
    • heavy rains and storms in pakistan
      ਭਾਰੀ ਮੀਂਹ ਅਤੇ ਤੂਫਾਨ ਦਾ ਕਹਿਰ, 19 ਲੋਕਾਂ ਦੀ ਮੌਤ, ਪਾਕਿਸਤਾਨ 'ਚ ਚੇਤਾਵਨੀ ਜਾਰੀ
    • trump s stern warning to iran
      ਜੇਕਰ ਕਤਰ 'ਤੇ ਦੁਬਾਰਾ ਹਮਲਾ ਕੀਤਾ ਤਾਂ....,  Trump ਦੀ ਈਰਾਨ ਨੂੰ ਸਖ਼ਤ ਚੇਤਾਵਨੀ
    • trump on iran
      'ਹੁਣ ਨਹੀਂ ਹੋਵੇਗਾ ਕੋਈ ਹਮਲਾ..!' ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ ਦੇ'ਤਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +