ਵੈਨਕੂਵਰ (ਮਲਕੀਤ ਸਿੰਘ) : ਜ਼ਿੰਦਗੀ 'ਚ ਸੰਜੋਏ ਆਪਣੇ ਸੁਨਹਿਰੀ ਸੁਪਨਿਆ ਦੀ ਸਕਾਰਤਾ ਲਈ ਦੋ ਸਾਲ ਪਹਿਲਾਂ ਰਾਜਸਥਾਨ ਤੋਂ ਉਚੇਰੀ ਪੜ੍ਹਾਈ ਕਰਨ ਲਈ ਕੈਨੇਡਾ ਪਹੁੰਚੇ ਪੰਜਾਬੀ ਨੌਜਵਾਨ ਹਰਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਦੁਖਦਾਈ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਵੇਰਵਿਆ ਮੁਤਾਬਕ ਮ੍ਰਿਤਕ ਹਰਪ੍ਰੀਤ ਸਿੰਘ ਅਜੇ ਦੋ ਸਾਲ ਪਹਿਲਾਂ ਹੀ ਆਪਣੇ ਚਚੇਰੇ ਭਰਾ ਕੋਲ ਉਚੇਰੀ ਪੜ੍ਹਾਈ ਕਰ ਲਈ ਕੈਨੇਡਾ ਪਹੁੰਚਿਆ ਸੀ ਕਿ ਇਸ ਦੌਰਾਨ ਲੰਘੇ 28 ਮਾਰਚ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਹਰਪ੍ਰੀਤ ਸਿੰਘ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਇਲਾਕੇ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਸਾਨੂੰ ਉਸ 'ਤੇ ਭਰੋਸਾ ਨਹੀਂ, ਕਿਉਂਕਿ...', ਅਮਰੀਕਾ-ਈਰਾਨ ਸ਼ਾਂਤੀ ਗੱਲਬਾਤ ਤੋਂ ਪਹਿਲਾਂ Pak ਦੀ ਕਿਰਕਿਰੀ
NEXT STORY