Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    9:07:42 AM

  • trump  angered by the death of american soldiers in jordan

    ਜਾਰਡਨ 'ਚ ਅਮਰੀਕੀ ਫ਼ੌਜੀਆਂ ਦੀ ਮੌਤ ਤੋਂ ਭੜਕੇ...

  • kangana ranaut defamation case hearing postponed

    ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ...

  • sukhbir badal s big statement in jaswant singh khalra case

    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ...

  • fifa world cup 2026

    FIFA World Cup 2026: ਸਾਕਾ ਦੀ ਹੈਟ੍ਰਿਕ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ 'ਤੇ ਪਾਕਿਸਤਾਨ ਨੇ ਉਗਲਿਆ ਜ਼ਹਿਰ, ਭਾਰਤ ਨੂੰ ਲੈ ਕੇ ਆਖੀ ਇਹ ਗੱਲ

INTERNATIONAL News Punjabi(ਵਿਦੇਸ਼)

ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ 'ਤੇ ਪਾਕਿਸਤਾਨ ਨੇ ਉਗਲਿਆ ਜ਼ਹਿਰ, ਭਾਰਤ ਨੂੰ ਲੈ ਕੇ ਆਖੀ ਇਹ ਗੱਲ

  • Edited By Cherry,
  • Updated: 23 Jan, 2024 01:09 PM
Pakistan
ram lalla consecration ceremony sign of increasing majoritarianism in india pak
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਨੇ ਰਾਮ ਲੱਲਾ ਦੀ ਨਵੀਂ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਦੀ ਨਿੰਦਾ ਕੀਤੀ ਹੈ। ਪਾਕਿਸਤਾਨ ਨੇ ਸੋਮਵਾਰ ਨੂੰ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਅਯੁੱਧਿਆ ਦੇ ਰਾਮ ਮੰਦਿਰ ਵਿਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਭਾਰਤ ਵਿਚ ਵਧ ਰਹੇ ਬਹੁਮਤਵਾਦ ਦਾ ਸੰਕੇਤ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲਾ ਦੀ ਇਹ ਟਿੱਪਣੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਸੋਮਵਾਰ ਨੂੰ ਇਕ ਸਮਾਰੋਹ ਦੌਰਾਨ ਅਯੁੱਧਿਆ ਵਿਚ ਰਾਮ ਮੰਦਰ 'ਚ ਰਾਮ ਲੱਲਾ ਦੀ ਨਵੀਂ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਆਈ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਬਾਬਰੀ ਮਸਜਿਦ ਨੂੰ 6 ਦਸੰਬਰ 1992 ਨੂੰ ਕੱਟੜਪੰਥੀਆਂ ਦੀ ਭੀੜ ਨੇ ਢਾਹ ਦਿੱਤਾ ਸੀ। ਇਹ ਮੰਦਭਾਗਾ ਹੈ ਕਿ ਭਾਰਤ ਦੀ ਸੁਪਰੀਮ ਕੋਰਟ ਨੇ ਨਾ ਸਿਰਫ਼ ਇਸ ਘਿਨਾਉਣੇ ਕਾਰੇ ਲਈ ਜ਼ਿੰਮੇਵਾਰ ਅਪਰਾਧੀਆਂ ਨੂੰ ਬਰੀ ਕਰ ਦਿੱਤਾ, ਸਗੋਂ ਢਾਹੀ ਗਈ ਮਸਜਿਦ ਦੀ ਜਗ੍ਹਾ 'ਤੇ ਮੰਦਰ ਬਣਾਉਣ ਦੀ ਇਜਾਜ਼ਤ ਵੀ ਦੇ ਦਿੱਤੀ।

ਇਹ ਵੀ ਪੜ੍ਹੋ: ਪ੍ਰਾਣ ਪ੍ਰਤਿਸ਼ਠਾ ਸਮਾਰੋਹ 'ਚ ਸ਼ਾਮਲ ਹੋਏ ਮਹਿਮਾਨਾਂ ਨੂੰ ਮੈਟਲ ਦੇ 'ਦੀਵੇ' ਸਣੇ ਮਿਲੇ ਇਹ ਖ਼ਾਸ ਤੋਹਫ਼ੇ

ਉਨ੍ਹਾਂ ਅੱਗੇ ਕਿਹਾ, 'ਪਿਛਲੇ 31 ਸਾਲਾਂ ਦੌਰਾਨ ਦੇ ਘਟਨਾਕ੍ਰਮ ਮਗਰੋਂ ਅੱਜ ਦਾ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਭਾਰਤ ਵਿੱਚ ਵੱਧ ਰਹੇ ਬਹੁਮਤਵਾਦ ਦਾ ਸੰਕੇਤ ਹੈ। ਇਹ ਭਾਰਤੀ ਮੁਸਲਮਾਨਾਂ ਨੂੰ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਤੌਰ 'ਤੇ ਹਾਸ਼ੀਏ 'ਤੇ ਰੱਖਣ ਲਈ ਕੀਤੀ ਜਾ ਰਹੀ ਕੋਸ਼ਿਸ਼ ਦੇ ਹਿੱਸੇ ਵਜੋਂ ਚੁੱਕਿਆ ਗਿਆ ਕਦਮ ਹੈ। ਭਾਵੇਂ ਵਾਰਾਣਸੀ ਦੀ ਗਿਆਨਵਾਪੀ ਮਸਜਿਦ ਅਤੇ ਮਥੁਰਾ ਦੀ ਸ਼ਾਹੀ ਈਦਗਾਹ ਮਸਜਿਦ ਸਮੇਤ ਦੇਸ਼ ਵਿਚ ਕਈ ਮਸਜਿਦਾਂ ਦੀ ਗਿਣਤੀ ਵਧ ਰਹੀ ਹੈ, ਪਰ ਉਨ੍ਹਾਂ 'ਤੇ ਵੀ ਢਾਹੇ ਜਾਣ ਦਾ ਖ਼ਤਰਾ ਮੰਡਰਾ ਰਿਹਾ ਹੈ। ਭਾਰਤ ਵਿੱਚ ‘ਹਿੰਦੂਤਵ’ ਦੀ ਵਧ ਰਹੀ ਵਿਚਾਰਧਾਰਾ ਧਾਰਮਿਕ ਸਦਭਾਵਨਾ ਅਤੇ ਖੇਤਰੀ ਸ਼ਾਂਤੀ ਲਈ ਗੰਭੀਰ ਖ਼ਤਰਾ ਹੈ।' ਪਾਕਿਸਤਾਨ ਨੇ ਭਾਰਤ ਸਰਕਾਰ ਨੂੰ ਮੁਸਲਮਾਨਾਂ ਸਮੇਤ ਧਾਰਮਿਕ ਤੌਰ ‘ਤੇ ਘੱਟ ਗਿਣਤੀ ਭਾਈਚਾਰਿਆਂ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਕਿਹਾ ਹੈ।

ਇਹ ਵੀ ਪੜ੍ਹੋ: ਪ੍ਰਾਣ ਪ੍ਰਤਿਸ਼ਠਾ ਸਮਾਗਮ: ਜਵਾਈ ਦੀ ਘਰ ਵਾਪਸੀ 'ਤੇ ਦੇਵੀ ਸੀਤਾ ਦੇ ਪੇਕੇ ਜਨਕਪੁਰ 'ਚ ਜਗਾਏ ਗਏ 2.5 ਲੱਖ ਦੀਵੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

  • Pakistan
  • Ram Lalla
  • Prana Pratistha
  • majoritarianism
  • ਪਾਕਿਸਤਾਨ
  • ਰਾਮ ਲੱਲਾ
  • ਪ੍ਰਾਣ ਪ੍ਰਤਿਸ਼ਠਾ
  • ਬਹੁਮਤਵਾਦ
  • ਸੰਕੇਤ

ਅਮਰੀਕਾ ਤੋਂ ਮੰਦਭਾਗੀ ਖ਼ਬਰ, ਭਾਰਤੀ ਮੂਲ ਦੇ ਵਿਅਕਤੀ ਦਾ ਹਥੌੜਾ ਮਾਰ ਕੇ ਬੇਰਹਿਮੀ ਨਾਲ ਕਤਲ

NEXT STORY

Stories You May Like

  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • ayodhya  ram temple  supreme court
    ਅਯੁੱਧਿਆ ਰਾਮ ਮੰਦਰ ਮਾਮਲਾ: ਸੁਪਰੀਮ ਕੋਰਟ ਨੇ SIT ਤੋਂ ਮੰਗੀ ਹੁਣ ਤੱਕ ਦੀ ਜਾਂਚ ਰਿਪੋਰਟ, ਆਖੀ ਇਹ ਗੱਲ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • inflation  signs of things from tomatoes to pulses and rice becoming expensive
    ਮਹਿੰਗਾਈ ਦੀ ਵਧੀ ਚਿੰਤਾ, ਟਮਾਟਰ ਤੋਂ ਲੈ ਕੇ ਦਾਲ-ਚੌਲ ਤੱਕ ਮਹਿੰਗੇ ਹੋਣ ਦੇ ਸੰਕੇਤ
  • china  s population is rapidly becoming unemployed  automation and robots
    ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ ਦੀ ਥਾਂ
  • these things become   poisonous   when reheated
    ਦੁਬਾਰਾ ਗਰਮ ਕਰਨ 'ਤੇ 'ਜ਼ਹਿਰ' ਬਣ ਜਾਂਦੀਆਂ ਇਹ ਚੀਜ਼ਾਂ ! ਫ਼ਾਇਦੇ ਦੀ ਜਗ੍ਹਾ ਕਰਨਗੀਆਂ ਨੁਕਸਾਨ
  • india strategy
    ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ 'ਚੁੱਪ' ਪਿੱਛੇ ਵੱਡੀ ਰਣਨੀਤੀ
  • pm modi in chandigarh
    PM ਮੋਦੀ ਨੇ ਚੰਡੀਗੜ੍ਹ ਪਹੁੰਚ ਕੇ ਦਿੱਤੇ ਵੱਡੇ ਤੋਹਫ਼ੇ, ਜਲੰਧਰ ਦੌਰੇ ਤੋਂ ਪਹਿਲਾਂ ਆਖ਼ੀ ਇਹ ਗੱਲ
  • power cut today
    ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਪੰਜਾਬ ਦੇ ਇਸ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ...
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • canada gym sikh influencer
      ਕਿਰਪਾਨ ਪਹਿਨਣ ਕਾਰਨ ਅੰਮ੍ਰਿਤਧਾਰੀ Influencer ਨੂੰ GYM 'ਚੋਂ ਕੱਢਿਆ ਬਾਹਰ !...
    • iran us escalation
      ਮਿਡਲ ਈਸਟ 'ਚ ਬੇਕਾਬੂ ਹੋਏ ਹਾਲਾਤ ! US-ਇਰਾਨ 'ਚ ਛਿੜੀ ਆਰ-ਪਾਰ ਦੀ ਜੰਗ, ਹੋਣ...
    • fta between india britain implemented indian exports benefit greatly
      ਭਾਰਤ-ਬ੍ਰਿਟੇਨ ਵਿਚਾਲੇ ਫ੍ਰੀ ਟ੍ਰੇਡ ਐਗਰੀਮੈਂਟ ਲਾਗੂ, ਭਾਰਤੀ ਐਕਸਪੋਰਟ ਨੂੰ ਵੀ...
    • pakistan new state
      ਬਣਨ ਜਾ ਰਿਹੈ ਇਕ ਹੋਰ ਸੂਬਾ ! ਗਿਲਗਿਤ-ਬਾਲਟਿਸਤਾਨ ਨੂੰ 5ਵਾਂ ਸੂਬਾ ਬਣਾਉਣ ਦੀ...
    • ran us escalation
      ਅਮਰੀਕਾ ਨੇ ਬਦਲਿਆ ਜੰਗ ਦਾ ਪੈਂਤੜਾ ! ਪੁਲਾਂ-ਪਲਾਂਟਾਂ ਮਗਰੋਂ ਹੁਣ ਆਮ ਨਾਗਰਿਕਾਂ...
    • bla big action
      BLA ਨੇ ਬੰਬ ਨਾਲ ਉਡਾ'ਤੀ ਫ਼ੌਜੀਆਂ ਨਾਲ ਭਰੀ ਬੱਸ ! 45 ਜਵਾਨਾਂ ਦੀ ਮੌਤ, ਰੈਸਕਿਊ...
    • as chinese economy slows experts say there will be problems for beijing
      3 ਸਾਲਾਂ ਦੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚੀ ਚੀਨ ਦੀ GDP ! ਨਿਰਯਾਤ ਵਧਣ ਦੇ...
    • sirens sounded in bahrain
      ਬਹਿਰੀਨ 'ਚ ਵੱਜ ਗਏ ਸਾਇਰਨ ! ਕੁਵੈਤ 'ਤੇ ਵੀ ਹੋ ਗਿਆ ਹਮਲਾ, ਇਰਾਨ ਨੇ ਕਰ'ਤੀ...
    • usa strikes iran
      ਅਮਰੀਕਾ ਨੇ ਇਰਾਨ 'ਤੇ ਮੁੜ ਕੀਤਾ ਹਮਲਾ ! ਚਾਬਾਹਾਰ ਪੋਰਟ ਨੂੰ ਵੀ ਬਣਾਇਆ ਨਿਸ਼ਾਨਾ
    • indian nurses demand in us
      ਅਮਰੀਕਾ 'ਚ ਵਧਦੀ ਜਾ ਰਹੀ ਭਾਰਤੀ ਨਰਸਾਂ ਦੀ ਡਿਮਾਂਡ ! ਹਰ ਸਾਲ 1.89 ਲੱਖ ਸੀਟਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +