Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    9:18:02 PM

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

  • punjabi boy italy

    ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਰਾਮ ਮੰਦਰ ਦੀ ਪ੍ਰਤੀਕ੍ਰਿਤੀ ਨਿਊਯਾਰਕ 'ਚ 'ਭਾਰਤ ਦਿਵਸ' 'ਤੇ ਹੋਣ ਵਾਲੀ ਪਰੇਡ ਦਾ ਹੋਵੇਗੀ ਹਿੱਸਾ

INTERNATIONAL News Punjabi(ਵਿਦੇਸ਼)

ਰਾਮ ਮੰਦਰ ਦੀ ਪ੍ਰਤੀਕ੍ਰਿਤੀ ਨਿਊਯਾਰਕ 'ਚ 'ਭਾਰਤ ਦਿਵਸ' 'ਤੇ ਹੋਣ ਵਾਲੀ ਪਰੇਡ ਦਾ ਹੋਵੇਗੀ ਹਿੱਸਾ

  • Edited By Vandana,
  • Updated: 03 Jul, 2024 10:31 AM
United States of America
ram mandir replica to be part of   india day   parade in new york
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ): ਨਿਊਯਾਰਕ ਵਿਚ 18 ਅਗਸਤ ਨੂੰ ‘ਭਾਰਤ ਦਿਵਸ’ ਮੌਕੇ ਹੋਣ ਵਾਲੀ ਪਰੇਡ ਵਿਚ ਰਾਮ ਮੰਦਰ ਦੀ ਪ੍ਰਤੀਕ੍ਰਿਤੀ ਪ੍ਰਦਰਸ਼ਿਤ ਕੀਤੀ ਜਾਵੇਗੀ। ਨਿਊਯਾਰਕ ਅਤੇ ਇਸ ਦੇ ਆਸ-ਪਾਸ ਦੇ ਹਜ਼ਾਰਾਂ ਭਾਰਤੀ ਅਮਰੀਕੀ ਇਸ ਸਮਾਗਮ ਵਿੱਚ ਹਿੱਸਾ ਲੈਣਗੇ। ਵਿਸ਼ਵ ਹਿੰਦੂ ਪ੍ਰੀਸ਼ਦ ਅਮਰੀਕਾ (ਵੀ.ਐਚ.ਪੀ) ਦੇ ਜਨਰਲ ਸਕੱਤਰ ਅਮਿਤਾਭ ਮਿੱਤਲ ਅਨੁਸਾਰ ਮੰਦਰ ਦੀ ਪ੍ਰਤੀਰੂਪ 18 ਫੁੱਟ ਲੰਬੀ, ਨੌਂ ਫੁੱਟ ਚੌੜੀ ਅਤੇ ਅੱਠ ਫੁੱਟ ਉੱਚੀ ਹੋਵੇਗੀ। ਇਹ ਪਹਿਲੀ ਵਾਰ ਹੋਵੇਗਾ ਜਦੋਂ ਅਮਰੀਕਾ ਵਿੱਚ ਰਾਮ ਮੰਦਰ ਦੀ ਪ੍ਰਤੀਕ੍ਰਿਤੀ ਪ੍ਰਦਰਸ਼ਿਤ ਕੀਤੀ ਜਾਵੇਗੀ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਚੋਣਾਂ : ਬਾਈਡੇਨ ਨਾਲੋਂ ਹੈਰਿਸ ਦੇ ਰਾਸ਼ਟਰਪਤੀ ਚੋਣ ਜਿੱਤਣ ਦੀ ਸੰਭਾਵਨਾ ਜ਼ਿਆਦਾ

ਨਿਊਯਾਰਕ ਵਿਚ ਹਰ ਸਾਲ 'ਭਾਰਤ ਦਿਵਸ' 'ਤੇ ਹੋਣ ਵਾਲੀ ਇਹ ਪਰੇਡ ਆਜ਼ਾਦੀ ਦਿਵਸ ਦੇ ਮੌਕੇ 'ਤੇ ਭਾਰਤ ਤੋਂ ਬਾਹਰ ਸਭ ਤੋਂ ਵੱਡਾ ਸਮਾਗਮ ਹੈ। ਇਹ ਪਰੇਡ ਹਰ ਸਾਲ 'ਈਸਟ 38ਵੀਂ ਸਟ੍ਰੀਟ' ਤੋਂ 'ਈਸਟ 27ਵੀਂ ਸਟ੍ਰੀਟ' ਤੱਕ ਮਿਡਟਾਊਨ ਨਿਊਯਾਰਕ ਵਿੱਚ ਹੁੰਦੀ ਹੈ, ਜਿਸ ਨੂੰ 1,50,000 ਤੋਂ ਵੱਧ ਲੋਕ ਦੇਖਣ ਆਉਂਦੇ ਹਨ। 'ਫ਼ੈਡਰੇਸ਼ਨ ਆਫ਼ ਇੰਡੀਅਨ ਐਸੋਸੀਏਸ਼ਨਜ਼' (ਐਫ.ਆਈ.ਏ) ਦੁਆਰਾ ਆਯੋਜਿਤ ਇਸ ਪਰੇਡ ਵਿੱਚ ਨਿਊਯਾਰਕ ਦੀਆਂ ਸੜਕਾਂ 'ਤੇ ਵੱਖ-ਵੱਖ ਭਾਰਤੀ-ਅਮਰੀਕੀ ਭਾਈਚਾਰਿਆਂ ਅਤੇ ਉਨ੍ਹਾਂ ਦੇ ਸੱਭਿਆਚਾਰ ਦੀ ਵਿਭਿੰਨਤਾ ਨੂੰ ਦਰਸਾਉਂਦੀਆਂ ਬਹੁਤ ਸਾਰੀਆਂ ਝਾਕੀਆਂ ਦਿਖਾਈਆਂ ਜਾਣਗੀਆਂ। ਵੀ.ਐਚ.ਪੀ-ਅਮਰੀਕਾ ਨੇ ਹਾਲ ਹੀ ਵਿੱਚ ਰਾਮ ਮੰਦਰ ਰੱਥ ਯਾਤਰਾ ਦਾ ਆਯੋਜਨ ਕੀਤਾ ਸੀ ਜਿਸ ਵਿੱਚ 60 ਦਿਨਾਂ ਵਿੱਚ 48 ਰਾਜਾਂ ਦੇ 851 ਮੰਦਰਾਂ ਨੂੰ ਕਵਰ ਕੀਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • New York
  • India Day
  • Parade
  • Ram Temple
  • ਨਿਊਯਾਰਕ
  • ਭਾਰਤ ਦਿਵਸ
  • ਪਰੇਡ
  • ਰਾਮ ਮੰਦਰ

ਬਰੇਸ਼ੀਆ ਦੇ ਸਿਰਮੌਰ ਡਾਇਮੰਡ ਸਪੋਰਟਸ ਕਲੱਬ ਵਲੋਂ 9ਵਾਂ ਦੋ ਰੋਜਾ ਖੇਡ ਮੇਲਾ ਸ਼ਾਨੋ ਸ਼ੌਕਤ ਨਾਲ ਸੰਪੰਨ

NEXT STORY

Stories You May Like

  • ram temple offering theft case
    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਸਤੰਬਰ ਦੇ ਅੰਤ ਤੱਕ ਦਾਖ਼ਲ ਹੋਵੇਗੀ ਚਾਰਜਸ਼ੀਟ, 90 ਦਿਨਾਂ ਅੰਦਰ ਪੂਰੀ ਹੋਵੇਗੀ ਜਾਂਚ
  • new  for counting offerings in ram temple
    ਰਾਮ ਮੰਦਰ ’ਚ ਚੜ੍ਹਾਵੇ ਦੀ ਗਿਣਤੀ ਲਈ ਨਵੀਂ ਵਿਵਸਥਾ, SBI ਨੇ ਫ਼ੌਜ ਦੇ ਰਿਟਾਇਰਡ ਬੈਂਕ ਮੁਲਾਜ਼ਮਾਂ ਦੀ ਲਾਈ ਡਿਊਟੀ
  • bharat chhodo andolan pm modi
    ਭਾਰਤ ਛੱਡੋ ਅੰਦੋਲਨ 'ਚ ਹਿੱਸਾ ਲੈਣ ਵਾਲਿਆਂ ਦੀ ਹਿੰਮਤ ਹਰ ਭਾਰਤੀ ਲਈ ਬਣੇਗੀ ਪ੍ਰੇਰਨਾ: PM ਮੋਦੀ
  • appointment of ceo of ram mandir 18 candidates selected for interview
    ਰਾਮ ਮੰਦਰ ਦੇ ਸੀ. ਈ. ਓ. ਦੀ ਨਿਯੁਕਤੀ; ਇੰਟਰਵਿਊ ਲਈ 18 ਉਮੀਦਵਾਰਾਂ ਦੀ ਚੋਣ
  • boat capsizes
    ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ
  • drone flying banned in view of independence day celebrations
    ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਲਮੀਣੀ ਸਟੇਡੀਅਮ ਦੇ 1 ਕਿਲੋਮੀਟਰ ਘੇਰੇ ਵਿੱਚ ਡਰੋਨ ਉਡਾਉਣ ’ਤੇ ਪਾਬੰਦੀ
  • spider man  brand new day   grosses  500 crore at the box office
    ਭਾਰਤ 'ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਾਲੀਵੁੱਡ ਫਿਲਮ ਬਣੀ 'ਸਪਾਈਡਰ-ਮੈਨ', ਕੀਤਾ 500 ਕਰੋੜ ਦਾ ਅੰਕੜਾ ਪਾਰ
  • security tightened in punjab on independence day
    ਆਜ਼ਾਦੀ ਦਿਵਸ ਮੌਕੇ ਪੰਜਾਬ 'ਚ ਸੁਰੱਖਿਆ ਸਖ਼ਤ, DGP ਨੇ ਅੰਮ੍ਰਿਤਸਰ ਬਾਰਡਰ ਰੇਂਜ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • join defense pact
      ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ
    • deputy prime minister dar to visit britain
      ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...
    • south africa attract indian tourists
      ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !
    • bahawalpur compound restored
      ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ
    • powerful earthquake warning issued
      ਮੁੜ ਆ ਸਕਦੈ ਸ਼ਕਤੀਸ਼ਾਲੀ ਭੂਚਾਲ! ਜਾਪਾਨ 'ਚ ਇਕ ਹਫਤੇ ਲਈ ਚੇਤਾਵਨੀ ਜਾਰੀ
    • hafiz saeed
      26/11 ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਸੰਮਨ ਭੇਜੇਗਾ ਭਾਰਤ ! ਪਾਕਿ...
    • incident with hindu family
      ਬੰਗਲਾਦੇਸ਼ 'ਚ ਵੱਡੀ ਵਾਰਦਾਤ ;  ਹਿੰਦੂ ਪਰਿਵਾਰ ਦੇ 4 ਜੀਆਂ ਦੀਆਂ ਸ਼ੱਕੀ ਹਾਲਾਤ...
    • mount fuji incident
      ਪੁੱਤਰ ਨੂੰ ਠੰਡ ਅਤੇ ਮੀਂਹ 'ਚ ਛੱਡ'ਤਾ ਇਕੱਲਾ ! ਮਾਊਂਟ ਫੂਜੀ ਦੀ ਚੜ੍ਹਾਈ ਚੜ੍ਹ...
    • pm carney on usa
      'ਅਸੀਂ ਖ਼ੁਦ ਹਾਂ ਆਪਣੇ ਘਰ ਦੇ ਮਾਲਕ..!' ਗੱਲਬਾਤ ਟੁੱਟਣ ਮਗਰੋਂ PM ਕਾਰਨੀ ਨੇ...
    • pakistan nuclear arsenal
      ਪਾਕਿਸਤਾਨ ਦੇ ਪ੍ਰਮਾਣੂ ਹਥਿਆਰਾਂ 'ਤੇ ਅੱਤਵਾਦੀ ਖ਼ਤਰਾ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +