Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    1:12:04 PM

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • big news regarding rana balachauria murder case

    ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,...

  • stock market  investors wealth increases by rs 4 64 lakh crore in a single day

    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਨਿਵੇਸ਼ਕਾਂ ਦੀ ਲੱਗੀ...

  • suspension orders punjab village panchayat

    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਰਮੇਸ਼ ਸੰਘਾ ਨੇ ਸਿੱਖ ਸਾਂਸਦਾਂ 'ਤੇ ਫਿਰ ਲਾਏ ਖਾਲਿਸਤਾਨੀ ਹਮਾਇਤੀ ਹੋਣ‌ ਦੇ ਦੋਸ਼

INTERNATIONAL News Punjabi(ਵਿਦੇਸ਼)

ਰਮੇਸ਼ ਸੰਘਾ ਨੇ ਸਿੱਖ ਸਾਂਸਦਾਂ 'ਤੇ ਫਿਰ ਲਾਏ ਖਾਲਿਸਤਾਨੀ ਹਮਾਇਤੀ ਹੋਣ‌ ਦੇ ਦੋਸ਼

  • Edited By Vandana,
  • Updated: 01 Mar, 2021 09:47 AM
Canada
ramesh sangha canadian parliament
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ/ਬਰੈਂਪਟਨ (ਰਾਜ ਗੋਗਨਾ): ਲਿਬਰਲ ਪਾਰਟੀ ਵਿੱਚੋਂ ਬਾਹਰ ਕੱਢੇ ਗਏ ਬਰੈਂਪਟਨ ਸੈਂਟਰ ਤੋਂ ਸਾਂਸਦ ਰਮੇਸ਼ ਸੰਘਾ ਨੇ ਕੈਨੇਡੀਅਨ ਪਾਰਲੀਮੈਂਟ ਦੇ ਹਾਊਸ ਆਫ ਕਾਮਨਜ਼ ਵਿਖੇ ਕੁੱਝ ਦਿਨ ਪਹਿਲਾਂ ਕੈਨੇਡੀਅਨ ਸਿੱਖ ਸਾਂਸਦਾਂ ਖਾਸਕਰ ਲਿਬਰਲ ਪਾਰਟੀ ਨਾਲ ਸਬੰਧਤ ਸਾਂਸਦਾਂ ਉੱਤੇ ਖਾਲਿਸਤਾਨੀ ਹੋਣ ਦਾ ਦੋਸ਼ ਲਗਾਇਆ ਹੈ। ਇਹੋ ਜਿਹੇ ਹੀ ਆਪ ਹੁਦਰੇ ਬਿਆਨਾਂ ਕਾਰਨ ਉਨਾਂ ਨੂੰ ਪਾਰਟੀ ਚੋਂ ਕੱਢਿਆ ਗਿਆ ਸੀ। 

ਰਮੇਸ਼ ਸੰਘਾ ਵੱਲੋਂ ਇਹੋ ਜਿਹੇ ਬਿਆਨ ਪਹਿਲਾਂ ਟੋਰਾਂਟੋ ਦੇ ਕੁੱਝ ਪੰਜਾਬੀ ਟੀਵੀ ਰੇਡੀਓ ਤੇ ਦਿੱਤੇ ਗਏ ਸਨ ਅਤੇ ਹੁਣ ਇਹੀ ਗੱਲ ਉਨ੍ਹਾਂ ਵੱਲੋਂ ਕੈਨੇਡੀਅਨ ਪਾਰਲੀਮੈਂਟ ਵਿੱਚ ਕਹੀ ਗਈ ਹੈ। ਲੋਕਲ ਭਾਈਚਾਰੇ ਵੱਲੋਂ ਵੀ ਰਮੇਸ਼ ਸੰਘਾ ਦੇ ਇਹੋ ਜਿਹੇ ਗੈਰ ਜ਼ਿੰਮੇਵਾਰੀ ਵਾਲੇ ਬਿਆਨਾਂ ਦੀ ਨਿਖੇਧੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਕੁੱਝ ਦਰਜ਼ਨ ਦੇ ਕਰੀਬ ਭਾਜਪਾ ਹਮਾਇਤੀਆਂ ਵੱਲੋਂ ਐਨ.ਡੀ.ਪੀ. ਪਾਰਟੀ ਦੇ ਆਗੂ ਜਗਮੀਤ ਸਿੰਘ ਦੇ ਬ੍ਰਿਟਿਸ਼ ਕੋਲੰਬੀਆ ਸਥਿਤ ਬਰਨਬੀ ਦਫ਼ਤਰ ਦੇ ਬਾਹਰ ਮੁਜ਼ਾਹਰਾ ਵੀ ਕੀਤਾ ਗਿਆ ਹੈ। 

ਭਾਜਪਾ ਤੇ ਖੇਤੀਬਾੜੀ ਕਾਨੂੰਨਾਂ ਦੇ ਹਮਾਇਤੀਆਂ ਵੱਲੋਂ ਇਹੋ ਜਿਹੇ ਦੋਸ਼ ਲਗਾਏ ਜਾ ਰਹੇ ਹਨ ਕਿ ਕੈਨੇਡਾ ਵਿੱਚ ਬੈਠੇ ਕਿਸਾਨੀ ਸੰਘਰਸ਼ ਦੇ ਹਮਾਇਤੀਆਂ ਵੱਲੋਂ ਉਨਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਦਾ ਭਾਰਤ ਸਰਕਾਰ ਨੇ ਸਖ਼ਤ ਨੋਟਿਸ ਵੀ ਲਿਆ ਸੀ। ਖੇਤੀਬਾੜੀ ਬਿਲਾਂ ਦੇ ਹਮਾਇਤੀਆਂ ਵੱਲੋਂ ਕੈਨੇਡਾ ਵਿਖੇ ਲਗਾਤਾਰ ਧਮਕੀਆਂ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਭਾਵੇਂ ਕਿ ਜ਼ਮੀਨੀ ਪੱਧਰ ਤੇ ਕਿਸਾਨੀ ਜੱਥੇਬੰਦੀਆਂ ਦੇ ਹੱਕ ਵਿੱਚ ਕੀਤੇ ਸਾਰੇ ਹੀ ਮੁਜ਼ਾਹਰੇ ਸ਼ਾਂਤੀਪੂਰਨ ਰਹੇ ਹਨ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Ramesh Sangha
  • Canadian Parliament
  • Sikh MP
  • ਰਮੇਸ਼ ਸੰਘਾ
  • ਕੈਨੇਡੀਅਨ ਪਾਰਲੀਮੈਂਟ
  • ਸਿੱਖ ਸਾਂਸਦ

ਬਾਈਡੇਨ ਪ੍ਰਸ਼ਾਸਨ 'ਚ ਹਿਜ਼ਾਬ ਪਾਉਣ ਵਾਲੀ ਕਸ਼ਮੀਰੀ ਮੂਲ ਦੀ ਮਹਿਲਾ 'ਸਮੀਰਾ ਫਾਜ਼ਲੀ'

NEXT STORY

Stories You May Like

  • factory worker accident death
    ਹਿਮਾਚਲ ਪ੍ਰਦੇਸ਼: ਫੈਕਟਰੀ ਵਰਕਰ ਦੀ ਹਾਦਸੇ 'ਚ ਮੌਤ, ਮਜ਼ਦੂਰਾਂ ਨੇ ਮੈਨੇਜਮੈਂਟ 'ਤੇ ਲਾਏ ਲਾਪਰਵਾਹੀ ਦੇ ਦੋਸ਼
  • major terrorist incident in london
    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ 'ਤੇ ਚਾਕੂ ਨਾਲ ਹਮਲਾ, ਈਰਾਨ ਹਮਾਇਤੀ ਸੰਗਠਨ ਨੇ ਲਈ ਜ਼ਿੰਮੇਵਾਰੀ
  • khanna hospital news
    ਡਿਲੀਵਰੀ ਦੌਰਾਨ ਜੱਚਾ-ਬੱਚਾ ਦੀ ਮੌਤ! ਪਰਿਵਾਰ ਨੇ ਲਾਏ ਗੰਭੀਰ ਦੋਸ਼
  • group of sikh pilgrims returned india from pakistan after visiting gurudwaras
    ਵਿਸਾਖੀ ਮਨਾ ਕੇ ਪਾਕਿਸਤਾਨ ਤੋਂ ਪਰਤਿਆ ਸਿੱਖ ਸ਼ਰਧਾਲੂਆਂ ਦਾ ਜੱਥਾ, ਵਾਹਗਾ ਸਰਹੱਦ 'ਤੇ ਵੇਖਣ ਨੂੰ ਮਿਲੀ ਭਾਰੀ ਖੁਸ਼ੀ
  • sikh boy hit by speeding tipper then dies
    ਤੇਜ਼ ਰਫ਼ਤਾਰ ਟਿੱਪਰ ਦੇ ਲਪੇਟ 'ਚ ਆਇਆ ਸਿੱਖ ਨੌਜਵਾਨ, ਮੌਕੇ 'ਤੇ ਹੋਈ ਮੌਤ
  • jathedar gargajj  sikhs in auckland
    ਜਥੇਦਾਰ ਗੜਗੱਜ ਵੱਲੋਂ ਆਕਲੈਂਡ ’ਚ ਸਿੱਖ ਨੌਜਵਾਨਾਂ ਨਾਲ ਸੰਵਾਦ, ਏਕਤਾ, ਸਿੱਖਿਆ ਤੇ ਗੁਰਮਤਿ ਮੁੱਲਾਂ ‘ਤੇ ਜ਼ੋਰ
  • group of sikh pilgrims returns from pakistan
    ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰ ਕੇ ਵਾਪਸ ਪਰਤਿਆ ਸਿੱਖ ਸ਼ਰਧਾਲੂਆਂ ਦਾ ਜਥਾ
  • israel hezbollah
    ਹਿਜ਼ਬੁੱਲਾ ਨੇ ਇਜ਼ਰਾਈਲ ’ਤੇ ਕੀਤਾ ਹਮਲਾ : ਜੰਗਬੰਦੀ ਦੀ ਉਲੰਘਣਾ ਕਰਨ ਦਾ ਲਾਇਆ ਦੋਸ਼
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
Trending
Ek Nazar
heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • jaishankar in jamaica
      3 ਕੈਰੀਬੀਅਨ ਦੇਸ਼ਾਂ ਦੀ ਯਾਤਰਾ ਲਈ ਰਵਾਨਾ ਹੋਏ ਵਿਦੇਸ਼ ਮੰਤਰੀ ਜੈਸ਼ੰਕਰ, ਪਹਿਲੇ ਪੜਾਅ...
    • naval blockade in history
      ਹੋਰਮੁਜ਼ ਪਹਿਲਾ ਨਹੀਂ, ਲੰਬੇ ਸਮੇਂ ਤੋਂ ਜੰਗ 'ਚ 'ਹਥਿਆਰ' ਵਾਂਗ ਵਰਤੀ ਜਾ ਰਹੀ...
    • israel to buy two squadrons of f 35 and f 15 from america
      ਅਮਰੀਕਾ ਤੋਂ F-35 ਤੇ F-15 ਦੀਆਂ ਦੋ ਸਕੁਐਡਰਨ ਖਰੀਦੇਗਾ ਇਜ਼ਰਾਈਲ
    • america s big step project freedom announced
      ਅਮਰੀਕਾ ਦਾ ਵੱਡਾ ਕਦਮ: Strait of Hormuz 'ਚ ਫਸੇ ਜਹਾਜ਼ਾਂ ਨੂੰ ਕੱਢਣ ਲਈ...
    • baba sahib  s mission will resonate in italy  s vichensa
      ਇਟਲੀ ਦੇ ਵਿਚੈਂਸਾ 'ਚ ਗੂੰਜੇਗਾ ਬਾਬਾ ਸਾਹਿਬ ਦਾ ਮਿਸ਼ਨ, 10 ਮਈ ਨੂੰ ਮਨਾਇਆ...
    • canada finished 7th in world athletics finals
      ਵਰਲਡ ਐਥਲੈਟਿਕਸ ਦੇ ਫਾਈਨਲ ਮੁਕਾਬਲਿਆਂ ‘ਚ ਕੈਨੇਡਾ 7ਵੇਂ ਸਥਾਨ 'ਤੇ ਰਿਹਾ
    • new documentary released of the galt train disaster
      ਗਾਲਟ ਟ੍ਰੇਨ ਹਾਦਸੇ ਦੀ 70ਵੀਂ ਵਰ੍ਹੇਗੰਢ ਮੌਕੇ ਨਵੀਂ ਡਾਕੂਮੈਂਟਰੀ ਜਾਰੀ
    • us response to iran  s 14 point peace proposal
      ਈਰਾਨ ਦੇ 14-ਨੁਕਾਤੀ ਸ਼ਾਂਤੀ ਪ੍ਰਸਤਾਵ 'ਤੇ ਅਮਰੀਕਾ ਦਾ ਜਵਾਬ; ਪਾਕਿਸਤਾਨ ਰਾਹੀਂ...
    • big action by nepal government
      ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...
    • indus water treaty
      ਪਹਿਲਗਾਮ ਹਮਲੇ ਦੇ ਇਕ ਸਾਲ ਬਾਅਦ ਵੀ ਸਿੰਧ ਜਲ ਸੰਧੀ ਮੁਅੱਤਲ ! ਬਗਲਿਹਾਰ ਡੈਮ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +