Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    4:41:18 PM

  • new regarding jalandhar bandh call

    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ...

  • adb to provide  1 billion loan for reforms of indian cities

    ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ...

  • big action by panjab university in jyoti s death case

    ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ...

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟਾਂ ਦੀ ਰੈਂਕਿੰਗ ਜਾਰੀ, ਜਾਣੋ ਕਿਸ ਨੰਬਰ 'ਤੇ ਹੈ ਭਾਰਤ

INTERNATIONAL News Punjabi(ਵਿਦੇਸ਼)

ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟਾਂ ਦੀ ਰੈਂਕਿੰਗ ਜਾਰੀ, ਜਾਣੋ ਕਿਸ ਨੰਬਰ 'ਤੇ ਹੈ ਭਾਰਤ

  • Edited By Cherry,
  • Updated: 09 Jan, 2025 11:02 AM
International
ranking of the world s most powerful passports released
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਦੁਨੀਆ ਦੇ ਕਿਸੇ ਵੀ ਦੇਸ਼ ਦੀ ਯਾਤਰਾ ਕਰਨੀ ਹੋਵੇ ਤਾਂ ਪਾਸਪੋਰਟ ਦੀ ਲੋੜ ਪੈਂਦੀ ਹੈ। ਉਥੇ, ਦੂਜੇ ਦੇਸ਼ਾਂ 'ਚ ਘੁੰਮਣ ਲਈ ਵੀਜ਼ਾ ਦੀ ਵੀ ਲੋੜ ਪੈਂਦੀ ਹੈ। ਵੀਜ਼ਾ ਇਕ ਨਿਸ਼ਚਿਤ ਮਿਆਦ ਲਈ ਜਾਰੀ ਕੀਤਾ ਜਾਂਦਾ ਹੈ। ਹਾਲਾਂਕਿ, ਕੁਝ ਦੇਸ਼ਾਂ ਨੂੰ ਇਨੀਂ ਸਹੂਲਤ ਦਿੱਤੀ ਗਈ ਹੈ ਕਿ ਉਨ੍ਹਾਂ ਦੇ ਪਾਸਪੋਰਟ 'ਤੇ ਵੀਜ਼ਾ ਦੀ ਲੋੜ ਨਹੀਂ ਪੈਂਦੀ। ਜਿੰਨੇ ਜ਼ਿਆਦਾ ਦੇਸ਼ਾਂ 'ਚ ਵੀਜ਼ਾ ਦੀ ਲੋੜ ਨਹੀਂ ਪਵੇਗੀ, ਉਸ ਦੇਸ਼ ਦਾ ਪਾਸਪੋਸਟ ਨੂੰ ਉਨ੍ਹਾਂ ਹੀ ਸ਼ਕਤੀਸ਼ਾਲੀ ਮੰਨਿਆ ਜਾਂਦਾ ਹੈ। ਇਸ ਨੂੰ ਲੈ ਕੇ ਲੰਡਨ ਬੇਸਡ ਫਰਮ Henley & Partners ਨੇ 2025 ਦੀ ਪਹਿਲੀ ਛਿਮਾਹੀ ਲਈ ਦੁਨੀਆ ਦੇ ਸ਼ਕਤੀਸ਼ਾਲੀ ਪਾਸਪੋਰਟ ਵਾਲੇ ਦੇਸ਼ਾਂ ਦੀ ਰਿਪੋਰਟ ਜਾਰੀ ਕੀਤੀ ਹੈ।

ਇਹ ਵੀ ਪੜ੍ਹੋ: ਰਾਸ਼ਟਰਪਤੀ ਕੰਪਲੈਕਸ 'ਤੇ ਹਮਲਾ, 19 ਲੋਕਾਂ ਦੀ ਮੌਤ

ਹੈਨਲੇ ਪਾਸਪੋਰਟ ਇੰਡੈਕਸ ਦੇ ਅਨੁਸਾਰ, ਸਿੰਗਾਪੁਰ ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟ ਹੈ। ਇਸ ਦੇਸ਼ ਦੇ ਪਾਸਪੋਰਟ ਧਾਰਕ ਦੁਨੀਆ ਦੇ 195 ਦੇਸ਼ਾਂ ਵਿੱਚ ਵੀਜ਼ਾ-ਮੁਕਤ ਯਾਤਰਾ ਕਰ ਸਕਦੇ ਹਨ। ਉਥੇ ਹੀ ਦੁਨੀਆ ਦਾ ਦੂਜਾ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟ ਜਪਾਨ ਦਾ ਹੈ। ਜਾਪਾਨੀ ਪਾਸਪੋਰਟ ਧਾਰਕ 193 ਦੇਸ਼ਾਂ ਵਿੱਚ ਵੀਜ਼ਾ ਮੁਕਤ ਯਾਤਰਾ ਕਰ ਸਕਣਗੇ। ਇਸ ਤੋਂ ਬਾਅਦ ਦੱਖਣੀ ਕੋਰੀਆ, ਫਰਾਂਸ, ਜਰਮਨੀ, ਇਟਲੀ, ਸਪੇਨ ਅਤੇ ਫਿਨਲੈਂਡ ਸਾਂਝੇ ਤੌਰ 'ਤੇ ਤੀਜੇ ਸਥਾਨ 'ਤੇ ਹਨ। ਇਹ ਪਾਸਪੋਰਟ ਧਾਰਕ 192 ਦੇਸ਼ਾਂ ਵਿੱਚ ਵੀਜ਼ਾ ਮੁਕਤ ਪ੍ਰਵੇਸ਼ ਪ੍ਰਾਪਤ ਕਰ ਸਕਣਗੇ।

ਇਹ ਵੀ ਪੜ੍ਹੋ: ਤਿੱਬਤ 'ਚ ਭਿਆਨਕ ਭੂਚਾਲ ਤੋਂ ਬਾਅਦ ਚੀਨ 'ਚ ਮਹਿਸੂਸ ਕੀਤੇ ਗਏ 515 ਭੂਚਾਲ ਦੇ ਝਟਕੇ

ਚੌਥੇ ਸਥਾਨ 'ਤੇ ਆਸਟਰੀਆ, ਡੈਨਮਾਰਕ, ਆਇਰਲੈਂਡ, ਲਕਜ਼ਮਬਰਗ, ਨਾਰਵੇ, ਸਵੀਡਨ ਅਤੇ ਨੀਦਰਲੈਂਡ ਹਨ, ਜਿਨ੍ਹਾਂ ਦੇ ਪਾਸਪੋਰਟ ਧਾਰਕ 191 ਦੇਸ਼ਾਂ ਵਿੱਚ ਵੀਜ਼ਾ ਮੁਕਤ ਪ੍ਰਵੇਸ਼ ਕਰ ਸਕਦੇ ਹਨ। ਬੈਲਜੀਅਮ, ਪੁਰਤਗਾਲ, ਨਿਊਜ਼ੀਲੈਂਡ, ਸਵਿਟਜ਼ਰਲੈਂਡ ਅਤੇ ਬ੍ਰਿਟੇਨ ਦੇ ਪਾਸਪੋਰਟ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਹਨ, ਜੋ 190 ਦੇਸ਼ਾਂ ਵਿੱਚ ਵੀਜ਼ਾ ਮੁਕਤ ਯਾਤਰਾ ਦੀ ਆਗਿਆ ਦਿੰਦੇ ਹਨ। ਆਸਟ੍ਰੇਲੀਆ ਅਤੇ ਗ੍ਰੀਸ 6ਵੇਂ ਸਥਾਨ 'ਤੇ ਹਨ, ਜੋ 189 ਦੇਸ਼ਾਂ ਵਿੱਚ ਵੀਜ਼ਾ-ਮੁਕਤ ਯਾਤਰਾ ਦੀ ਆਗਿਆ ਦਿੰਦੇ ਹਨ। ਕੈਨੇਡਾ, ਮਾਲਟਾ ਅਤੇ ਪੋਲੈਂਡ 188 ਦੇਸ਼ਾਂ ਦੀ ਵੀਜ਼ਾ-ਮੁਕਤ ਯਾਤਰਾ ਦੇ ਨਾਲ 7ਵੇਂ ਸਥਾਨ 'ਤੇ ਹਨ। ਭਾਰਤ ਦਾ ਪਾਸਪੋਰਟ ਦੁਨੀਆ ਵਿੱਚ 85ਵੇਂ ਸਥਾਨ 'ਤੇ ਹੈ। ਭਾਰਤੀ ਪਾਸਪੋਰਟ 'ਤੇ ਦੁਨੀਆ ਦੇ 57 ਦੇਸ਼ਾਂ ਵਿੱਚ ਵੀਜ਼ਾ ਮੁਕਤ ਯਾਤਰਾ ਉਪਲਬਧ ਹੈ। ਹਾਲਾਂਕਿ, ਭਾਰਤ ਦੀ ਪਾਸਪੋਰਟ ਰੈਂਕਿੰਗ ਪਿਛਲੇ ਸਾਲ ਦੇ ਮੁਕਾਬਲੇ 5 ਅੰਕ ਡਿੱਗ ਗਈ ਹੈ।

ਇਹ ਵੀ ਪੜ੍ਹੋ: ਪਿਤਾ ਕਰਦਾ ਸੀ ਜਿਨਸੀ ਸ਼ੋਸ਼ਣ, ਧੀਆਂ ਨੇ ਲਾ 'ਤੀ ਅੱਗ

ਉਥੇ ਹੀ ਭਾਰਤ ਦੇ ਗੁਆਂਢੀ ਪਾਕਿਸਤਾਨ ਦੇ ਪਾਸਪੋਰਟਾਂ ਦੀ ਹਾਲਤ ਬਹੁਤ ਹੀ ਤਰਸਯੋਗ ਹੈ। ਪਾਕਿਸਤਾਨ ਨੂੰ ਇੱਕ ਵਾਰ ਫਿਰ ਸਭ ਤੋਂ ਕਮਜ਼ੋਰ ਪਾਸਪੋਰਟਾਂ ਵਾਲੇ ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਪਾਕਿਸਤਾਨੀ ਪਾਸਪੋਰਟ 103ਵੇਂ ਨੰਬਰ 'ਤੇ ਹੈ। ਇਹ ਧਿਆਨ ਦੇਣ ਯੋਗ ਹੈ ਕਿ ਘਰੇਲੂ ਯੁੱਧ ਵਿੱਚ ਫਸੇ ਅਰਬ ਦੇਸ਼ ਯਮਨ ਦੇ ਪਾਸਪੋਰਟ ਦੀ ਵੀ ਇਹੀ ਰੈਂਕਿੰਗ ਹੈ। ਪਾਕਿਸਤਾਨੀ ਪਾਸਪੋਰਟ ਧਾਰਕ ਸਿਰਫ਼ 33 ਦੇਸ਼ਾਂ ਦੀ ਯਾਤਰਾ ਬਿਨਾਂ ਵੀਜ਼ਾ ਦੇ ਕਰ ਸਕਦੇ ਹਨ। ਜਿਨ੍ਹਾਂ ਦੇਸ਼ਾਂ ਦੇ ਪਾਸਪੋਰਟ ਪਾਕਿਸਤਾਨ ਨਾਲੋਂ ਕਮਜ਼ੋਰ ਹਨ, ਉਨ੍ਹਾਂ ਵਿੱਚ ਇਰਾਕ (104ਵਾਂ), ਸੀਰੀਆ (105ਵਾਂ) ਅਤੇ ਅਫਗਾਨਿਸਤਾਨ (106ਵਾਂ) ਸ਼ਾਮਲ ਹਨ। ਸੋਮਾਲੀਆ, ਨੇਪਾਲ, ਫਲਸਤੀਨ ਅਤੇ ਬੰਗਲਾਦੇਸ਼ ਪਾਕਿਸਤਾਨ ਤੋਂ ਉੱਪਰ ਹਨ। ਸੋਮਾਲੀਆ ਦਾ ਪਾਸਪੋਰਟ ਦੁਨੀਆ ਵਿੱਚ 102ਵੇਂ ਸਥਾਨ 'ਤੇ ਹੈ। 

ਇਹ ਵੀ ਪੜ੍ਹੋ: ਵਿਚਕਾਰ ਨਾ ਆਓ, ਨਹੀਂ ਤਾਂ ਨਤੀਜੇ ਹੋਣਗੇ ਮਾੜੇ, ਜਾਣੋ ਪਾਕਿ PM ਸ਼ਾਹਬਾਜ਼ ਨੂੰ ਕਿਸਨੇ ਦਿੱਤੀ ਧਮਕੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • world most powerful passports
  • Ranking

ਈਰਾਨ ਤੋਂ ਰਿਹਾਅ ਹੋਈ ਇਟਾਲੀਅਨ ਪੱਤਰਕਾਰ ਨਾਲ PM ਮੇਲੋਨੀ ਨੇ ਕੀਤੀ ਮੁਲਾਕਾਤ

NEXT STORY

Stories You May Like

  • china prepares to create artificial sun
    'ਨਕਲੀ ਸੂਰਜ' ਬਣਾਉਣ ਦੀ ਤਿਆਰੀ 'ਚ ਚੀਨ! ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਮੈਗਨੇਟ ਦਾ ਕੀਤਾ ਸਫਲ ਪ੍ਰੀਖਣ
  • india regains top spot in icc t20 international rankings
    ਭਾਰਤ ICC T20I ਰੈਂਕਿੰਗ ਵਿੱਚ ਮੁੜ ਸਿਖਰਲੇ ਸਥਾਨ 'ਤੇ ਪੁੱਜਾ
  • earthquake struck new zealand
    ਨਿਊਜ਼ੀਲੈਂਡ 'ਚ 6.3 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ
  • india will face zimbabwe in the second t20 match today
    ਦੂਜੇ ਟੀ20 ਮੈਚ 'ਚ ਅੱਜ ਭਾਰਤ ਦਾ ਸਾਹਮਣਾ ਜ਼ਿੰਬਾਬਵੇ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • india faces england in the second odi today
    ਦੂਜੇ ਵਨਡੇ 'ਚ ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • india s first hydrogen train
    ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ : ਜਾਣੋ ਕਿਸ ਤਰ੍ਹਾਂ ਕਰੇਗੀ ਕੰਮ
  • income of government banks increased  sbi remains at the forefront
    ਬੀਮਾ ਉਤਪਾਦਾਂ ਦੀ ਵਿਕਰੀ ਨਾਲ ਸਰਕਾਰੀ ਬੈਂਕਾਂ ਦੀ ਆਮਦਨ ਵਧੀ, SBI ਰਿਹਾ ਸਭ ਤੋਂ ਅੱਗੇ
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
Trending
Ek Nazar
missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • situation in pok
      PoK 'ਚ ਹਾਲਾਤ ਤਣਾਅਪੂਰਨ ! 40 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ
    • modi  s indo pacific tour and promise of strategic partnership
      ਮੋਦੀ ਦਾ ਇੰਡੋ-ਪੈਸੀਫਿਕ ਦੌਰਾ ਅਤੇ ਰਣਨੀਤਕ ਭਾਈਵਾਲੀ ਦਾ ਵਾਅਦਾ
    • action on mosques
      ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ
    • burqas and niqabs
      ਪੁਰਤਗਾਲ ਦੀ ਵੱਡੀ ਪਹਿਲ , ਬੁਰਕੇ ਅਤੇ ਨਕਾਬ ਪਹਿਨਣ 'ਤੇ ਲਾ'ਤੀ ਪਾਬੰਦੀ
    • political upheaval
      ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...
    • punjabi youth in fbi list
      ਇਕ ਹੋਰ ਪੰਜਾਬੀ ਨੌਜਵਾਨ FBI ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ
    • earthquake in japan
      ਜਾਪਾਨ 'ਚ ਭੂਚਾਲ ਨਾਲ ਭਾਰੀ ਤਬਾਹੀ;  13 ਲੋਕਾਂ ਦੀ ਮੌਤ, ਬਿਜਲੀ ਸਪਲਾਈ ਠੱਪ
    • pok  indian army  help  people  pakistani army
      'ਭਾਰਤੀ ਫ਼ੌਜ ਸਾਡੀ ਮਦਦ ਕਰੋ...', PoK ਦੇ ਲੋਕਾਂ ਨੇ ਬਚਾਉਣ ਦੀ ਕੀਤੀ ਅਪੀਲ
    • punjabi youth in canada
      ਸੁਨਹਿਰੇ ਭਵਿੱਖ ਦੀ ਆਸ 'ਚ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ ਨੇ ਚੁੱਕ ਲਿਆ...
    • marathon   5k double challenge
      ਸੈਨ ਫਰਾਂਸਿਸਕੋ ਮੈਰਾਥਨ ਦੇ 5K ਡਬਲ ਚੈਲੈਂਜ 'ਚ ਪੰਜਾਬੀਆਂ ਦੀ ਸ਼ਾਨਦਾਰ ਭਾਗੀਦਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +